Amritsar weather from morning
(Feed generated with FetchRSS)
Posted from: this blog via Microsoft Power Automate.
\n
\n
(Feed generated with FetchRSS)","copyright":"","categories":[]}
Amritsar weather from morning
(Feed generated with FetchRSS)
Posted from: this blog via Microsoft Power Automate.
ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 31/05/2023
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
तिलंग बाणी भगता की कबीर जी ॥
बेद कतेब इफतरा भाई दिल का फिकरु न जाए ॥ टुकु दमु करारी जउ करहु हाजिर हजूरि खुदाए ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होए बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने लहंग दरीआ गुसल करदन बूद ॥ करि फकरु दाइम लाए चसमे जह तहा मउजूदु ॥३॥ अलाह पाकं पाक है सक करउ जे दूसर होए ॥ कबीर करमु करीम का उहु करै जानै सोए ॥४॥१॥
Tilang, The Word Of Devotee Kabeer JeeOne Universal Creator God. By The Grace Of The True Guru:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||
ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਕਬੀਰ ਜੀ ਕਹਿੰਦੇ ਹਨ, ਹੇ ਕਬੀਰ, (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥
राग तिलंग में भगतों की बाणी; कबीर जी की।अकाल पुरख एक है और सतिगुरू की कृपा द्वारा मिलता है। हे भाई! (वाद-विवाद की खातिर) वेदों-कतेबों के हवाले दे-दे कर ज्यादा बातें करने से (मनुष्य के अपने)दिल का सहम दूर नहीं होता। (हे भाई!) अगर तुम अपने मन को पलक भर के लिए ही टिकाओ, तो तुम्हें सब में ही बसता ईश्वर दिखेगा (किसी के विरुद्ध तर्क करने की आवश्यक्ता नहीं पड़ेगी)।1।हे भाई! (अपने ही) दिल को हर वक्त खोज, (बहस मुबाहसे की) घबराहट में ना भटक। ये जगत एक जादू सा है, एक तमाशे जैसा है, (इसमें से इस व्यर्थ के वाद-विवाद से) हाथ-पल्ले पड़ने वाली कोई चीज़ नहीं।1। रहाउ।बेसमझ लोग ( दूसरे मतों की धर्म-पुस्तकों के बारे में ये) पढ़-पढ़ के (कि इनमें जो लिखा है) झूठ (है), खुश हो-हो के बहस करते हैं। (पर, वे ये नहीं जानते कि) सदा कायम रहने वाला ईश्वर ख़लकत में (भी) बसता है, (ना वह अलग सातवें आसमान पर बैठा है और) ना ही वह परमात्मा कृष्ण की मूर्ति है।2।(सातवें आसमान में बैठा समझने की जगह, हे भाई!) वह प्रभू-रूप दरिया व अंतहकर्ण में लहरें मार रहा है, तूने उसमें स्नान करना था। सो, हमेशा उसकी बँदगी कर, (ये भक्ति की) ऐनक लगा (के देख), वह हर जगह मौजूद है।3।ईश्वर सब से पवित्र (हस्ती) है (उससे पवित्र और कोई नहीं है), इस बात पर मैं तब ही शक करूँ, अगर उस ईश्वर जैसा दूसरा और कोई हो। कबीर जी कहते हैं, हे कबीर! (इस भेद को) वह मनुष्य ही समझ सकता है जिसको वह समझने के काबिल बनाए। और, ये बख्शिश उस बख्शिश करने वाले के अपने हाथ में है।4।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!




(Feed generated with FetchRSS)
Posted from: this blog via Microsoft Power Automate.




ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ| ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਸਕੂਲ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਬੰਦ ਰਹਿਣਗੇ।
(Feed generated with FetchRSS)
Posted from: this blog via Microsoft Power Automate.
ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 29/05/2023
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
रागु धनासरी बाणी भगत कबीर जी की ੴ सतिगुर प्रसादि ॥राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥
Raag Dhhanaasaree, The Word Of Devotee Kabeer JeeOne Universal Creator God. By The Grace Of The True Guru:
Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ||1|| Pause || Your spouse, children, body, house and possessions - you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world - ocean, by chanting the Lord's Name. ||2|| You have wandered in reincarnation, as pigs and dogs - did you feel no shame ? Forsaking the Ambrosial Name of the Lord, why do you eat poison ? ||3|| Abandon your doubts about do's and dont's, and take to the Lord's Name. By Guru's Grace, O Daas Kabeer Ji, love the Lord. ||4||5||
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ - ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ - ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ - ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥
अर्थ: हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत सारे
जीव(विकारों में) डूब जाते हैं।1। रहाउ।पत्नी, पुत्र, शरीर, घर, दौलत - ये सारे सुख देने वाले प्रतीत होते हैं, पर जब मौत रूपी तेरा आखिरी समय आया, तो इनमें से कोई भी तेरा अपना नहीं रह जाएगा।1।अजामल, गज, गनिका -ये विकार करते रहे, पर जब परमात्मा का नाम इन्होंने सिमरा, तो ये भी (इन विकारों में से) पार लांघ गए।2।(हे सज्जन!) तू सूअर, कुत्ते आदि की जूनियों में भटकता रहा, फिर भी तुझे (अब) शर्म नहीं आई (कि तू अभी भी नाम नहीं सिमरता)। परमात्मा का अमृत-नाम विसार के क्यों (विकारों का) जहर खा रहा है?।3।(हे भाई!) शास्त्रों के अनुसार किए जाने वाले कौन से काम है, और शास्त्रों में कौन से कामों के करने की मनाही है– इस वहिम को छोड़ दे, और परमात्मा का नाम सिमर। हे दास कबीर! तू अपने गुरू की कृपा से अपने परमात्मा को ही अपना प्यारा (साथी) बना।4।5।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!




(Feed generated with FetchRSS)
Posted from: this blog via Microsoft Power Automate.




Today Chabeel at Sri Darbar Sahib



(Feed generated with FetchRSS)
Posted from: this blog via Microsoft Power Automate.



ਕੱਲ ਅੰਮ੍ਰਿਤਸਰ ਦੇ ਖਜ਼ਾਨੇ ਵਾਲੇ ਗੇਟ ਦੇ ਨਾਕੇ ਤੋਂ ਚੈਕਿੰਗ ਦੌਰਾਨ ਗੱਡੀ ਭਜਾਉਣ ਵਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ ਹਾਲਾਂਕਿ ਪੁਲਿਸ ਨੇ ਦੱਸਿਆ ਕਿ ਉਸ ਦਾ ਕਾਰ ਭਜਾਉਣ ਲਈ ਕੋਈ ਗਲਤ ਇਰਾਦਾ ਨਹੀਂ ਸੀ ਤੇ ਉਸਦੀ ਮਾਂ ਹਸਪਤਾਲ ਵਿੱਚ ਦਾਖਿਲ ਸੀ | ਇਸ ਲਈ ਇਸ ਵਿਰੁੱਧ ਕੋਈ ਕੇਸ ਦਰਜ ਨਹੀਂ ਹੋਇਆ, ਪਰ ਇਸ ਦਾ ਚਲਾਨ ਜ਼ਰੂਰ ਕੱਟਿਆ ਗਿਆ ਹੈ।



(Feed generated with FetchRSS)
Posted from: this blog via Microsoft Power Automate.



ਪਹਿਲਾਂ ਸੜਕਾਂ 4-5 ਸਾਲ ਨਹੀਂ ਟੁੱਟਦੀਆਂ ਸੀ ਹੁਣ ਤਾਂ 4-5 ਮਹੀਨੇ ਨਹੀਂ ਕੱਟਦੀਆਂ | ਕੀ ਟਰੈਫਿਕ ਜ਼ਿਆਦਾ ਹੋ ਗਿਆ ਜਾ ਸੜਕਾਂ ਬਨਾਉਣ ਦਾ ਮਿਆਰ ਡਿੱਗ ਰਿਹਾ ਜਾ ਦੋਵੇਂ ਹੀ ਗੱਲਾਂ ਨੇ?
(Feed generated with FetchRSS)
Posted from: this blog via Microsoft Power Automate.
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਜੰਮਪਲ ਤੇ ਬਾਲੀਵੁਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨਾਲ ਉਹਨਾਂ ਦੇ ਘਰ ਮੁਲਾਕਾਤ ਕੀਤੀ, ਸੁੱਖਵਿੰਦਰ ਸਿੰਘ ਨੇ ਵੀਂ ਭਰਪੂਰ ਸਵਾਗਤ ਕੀਤਾ





(Feed generated with FetchRSS)
Posted from: this blog via Microsoft Power Automate.





ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 26/05/2023
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
धनासरी महला १ ॥
जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!




(Feed generated with FetchRSS)
Posted from: this blog via Microsoft Power Automate.




Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...