Thursday, May 25, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 26/05/2023
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

धनासरी महला १ ॥
जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||


ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_637418595089583","title":"Photos from The Great Amritsar's post","primaryLink":"https://www.facebook.com/617899497041493/posts/637418595089583","links":["https://www.facebook.com/617899497041493/posts/637418595089583"],"updatedOn":"0001-01-01 00:00:00Z","publishDate":"2023-05-26 00:23:21Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 26/05/2023
\nਧਨਾਸਰੀ ਮਹਲਾ ੧ ॥
\nਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
\n
\nधनासरी महला १ ॥
\nजीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
\n
\nDhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||
\n
\n
\nਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
\n
\nहे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...