Wednesday, May 24, 2023

Photos from The Great Amritsar's post

ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ ਹੁੰਦੀ ਹੈ ਵਿਖੇ ਕੰਮ ਕਰਨਾ ਬੜੇ ਸੁਭਾਗ ਵਾਲੀ ਗਲ ਹੈ। ਉਨਾਂ ਕਿਹਾ ਕਿ ਮੇਰੀ ਤਰਜੀਹ ਰਹੇਗੀ ਕਿ ਸਾਡੇ ਅਧਿਕਾਰੀ ਪੰਜਾਬ ਸਰਕਾਰ ਦੇ ਮਿਸ਼ਨ ‘ਸਰਕਾਰ ਲੋਕਾਂ ਦੇ ਦੁਆਰ’ ਤਹਿਤ ਆਮ ਜਨਤਾ ਦੇ ਕੰਮ ਉਨਾਂ ਦੇ ਇਲਾਕਿਆਂ ਵਿੱਚ ਜਾ ਕੇ ਪੂਰੇ ਕਰਨ।
। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਿਤ ਤਲਵਾੜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਜਲਿ੍ਹਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸਰਧਾਜਲੀ ਭੇਟ ਕੀਤੀ ਗਈ।









(Feed generated with FetchRSS)

Posted from: this blog via Microsoft Power Automate.

{"id":"731361553582576_636504788514297","title":"Photos from The Great Amritsar's post","primaryLink":"https://www.facebook.com/617899497041493/posts/636504788514297","links":["https://www.facebook.com/617899497041493/posts/636504788514297"],"updatedOn":"0001-01-01 00:00:00Z","publishDate":"2023-05-24 12:50:07Z","summary":"ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
\nਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ ਹੁੰਦੀ ਹੈ ਵਿਖੇ ਕੰਮ ਕਰਨਾ ਬੜੇ ਸੁਭਾਗ ਵਾਲੀ ਗਲ ਹੈ। ਉਨਾਂ ਕਿਹਾ ਕਿ ਮੇਰੀ ਤਰਜੀਹ ਰਹੇਗੀ ਕਿ ਸਾਡੇ ਅਧਿਕਾਰੀ ਪੰਜਾਬ ਸਰਕਾਰ ਦੇ ਮਿਸ਼ਨ ‘ਸਰਕਾਰ ਲੋਕਾਂ ਦੇ ਦੁਆਰ’ ਤਹਿਤ ਆਮ ਜਨਤਾ ਦੇ ਕੰਮ ਉਨਾਂ ਦੇ ਇਲਾਕਿਆਂ ਵਿੱਚ ਜਾ ਕੇ ਪੂਰੇ ਕਰਨ।
\n। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਿਤ ਤਲਵਾੜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਜਲਿ੍ਹਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸਰਧਾਜਲੀ ਭੇਟ ਕੀਤੀ ਗਈ।
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...