Friday, June 30, 2023

Photos from The Great Amritsar's post

Amrit wele da mukhwakh shri Hamandar sahib amritsar sahib ji, Ang-617,

01-July-2023

ਅੰਮ੍ਰਿਤਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ {ਪੰਨਾ 617}


ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

सोरठि महला ५ घरु २ दुपदे ੴ सतिगुर प्रसादि ॥

सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥ {पन्ना 617}
नोट: दुपदे–दो पदों वाले, दो बंदों वाले।

अर्थ: हे संत जनो! परमात्मा हरेक शरीर में मौजूद है। वह पूरी तरह सारे शरीरों में व्यापक है, वह सुंदर राम पानी में है, धरती में है।1। रहाउ।
हे भाई! जैसे सब पौधों में आग (गुप्त रूप में मौजूद) है, जैसे हरेक किस्म के दूध में घी (मक्खन) गुप्त मौजूद है, वैसे अच्छे-बुरे सब जीवों में प्रभू की ज्योति समाई हुई है, परमात्मा हरेक शरीर में है, सब जीवों में है।1।
हे भाई! नानक (उस) गुणों के खजाने परमात्मा की सिफत सालाह के गीत गाता है। गुरू ने (नानक का) भुलेखा दूर कर दिया है (तभी तो नानक को यकीन है कि) परमात्मा सब जीवों में बसता है (फिर भी) सदा (माया के मोह से) निर्लिप है, सब जीवों में समा रहा है।2।1।29।
Sorat'h, Fifth Mehl, Second House, Du-Padas:

One Universal Creator God. By The Grace Of The True Guru:

Fire is contained in all firewood, and butter is contained in all milk.

God's Light is contained in the high and the low; the Lord is in the hearts of all beings. ||1||

O Saints, He is pervading and permeating each and every heart.

The Perfect Lord is completely permeating everyone, everywhere; He is diffused in the water and the land. ||1||Pause||

Nanak sings the Praises of the Lord, the treasure of excellence; the True Guru has dispelled his doubt.

The Lord is pervading everywhere, permeating all, and yet, He is unattached from all. ||2||1||29||









(Feed generated with FetchRSS)

Posted from: this blog via Microsoft Power Automate.

{"id":"731361553582576_660797592751683","title":"Photos from The Great Amritsar's post","primaryLink":"https://www.facebook.com/617899497041493/posts/660797592751683","links":["https://www.facebook.com/617899497041493/posts/660797592751683"],"updatedOn":"0001-01-01 00:00:00Z","publishDate":"2023-07-01 00:27:46Z","summary":"Amrit wele da mukhwakh shri Hamandar sahib amritsar sahib ji, Ang-617,
\n
\n01-July-2023
\n
\nਅੰਮ੍ਰਿਤਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\nਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ {ਪੰਨਾ 617}
\n
\n
\nਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
\nਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
\nਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
\n
\nसोरठि महला ५ घरु २ दुपदे ੴ सतिगुर प्रसादि ॥
\n
\nसगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥ {पन्ना 617}
\nनोट: दुपदे–दो पदों वाले, दो बंदों वाले।
\n
\nअर्थ: हे संत जनो! परमात्मा हरेक शरीर में मौजूद है। वह पूरी तरह सारे शरीरों में व्यापक है, वह सुंदर राम पानी में है, धरती में है।1। रहाउ।
\nहे भाई! जैसे सब पौधों में आग (गुप्त रूप में मौजूद) है, जैसे हरेक किस्म के दूध में घी (मक्खन) गुप्त मौजूद है, वैसे अच्छे-बुरे सब जीवों में प्रभू की ज्योति समाई हुई है, परमात्मा हरेक शरीर में है, सब जीवों में है।1।
\nहे भाई! नानक (उस) गुणों के खजाने परमात्मा की सिफत सालाह के गीत गाता है। गुरू ने (नानक का) भुलेखा दूर कर दिया है (तभी तो नानक को यकीन है कि) परमात्मा सब जीवों में बसता है (फिर भी) सदा (माया के मोह से) निर्लिप है, सब जीवों में समा रहा है।2।1।29।
\nSorat'h, Fifth Mehl, Second House, Du-Padas:
\n
\nOne Universal Creator God. By The Grace Of The True Guru:
\n
\nFire is contained in all firewood, and butter is contained in all milk.
\n
\nGod's Light is contained in the high and the low; the Lord is in the hearts of all beings. ||1||
\n
\nO Saints, He is pervading and permeating each and every heart.
\n
\nThe Perfect Lord is completely permeating everyone, everywhere; He is diffused in the water and the land. ||1||Pause||
\n
\nNanak sings the Praises of the Lord, the treasure of excellence; the True Guru has dispelled his doubt.
\n
\nThe Lord is pervading everywhere, permeating all, and yet, He is unattached from all. ||2||1||29||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, June 29, 2023

1 ਜੁਲਾਈ ਤੱਕ ਪੰਜਾਬ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਜ਼ਰੂਰੀ, ਪਹਿਲੀ ਵਾਰ ਦੋ ਹਜ਼ਾਰ ਜਦਕਿ ਦੂਜੀ ਵਾਰ ਫੜੇ ਜਾਣ ‘ਤੇ ਤਿੰਨ ਹਜ਼ਾਰ ਰੁਪਏ ਦਾ...

1 ਜੁਲਾਈ ਤੱਕ ਪੰਜਾਬ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਜ਼ਰੂਰੀ, ਪਹਿਲੀ ਵਾਰ ਦੋ ਹਜ਼ਾਰ ਜਦਕਿ ਦੂਜੀ ਵਾਰ ਫੜੇ ਜਾਣ ‘ਤੇ ਤਿੰਨ ਹਜ਼ਾਰ ਰੁਪਏ ਦਾ ਲੱਗੇਗਾ ਜ਼ੁਰਮਾਨਾ| ਕੀ ਤੁਹਾਡੇ ਲੱਗੀ ਹੈ ਹਾਈ ਸਕਿਓਰਿਟੀ ਨੰਬਰ ਪਲੇਟ?



(Feed generated with FetchRSS)

Posted from: this blog via Microsoft Power Automate.

{"id":"731361553582576_659963586168417","title":"1 ਜੁਲਾਈ ਤੱਕ ਪੰਜਾਬ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਜ਼ਰੂਰੀ, ਪਹਿਲੀ ਵਾਰ ਦੋ ਹਜ਼ਾਰ ਜਦਕਿ ਦੂਜੀ ਵਾਰ ਫੜੇ ਜਾਣ ‘ਤੇ ਤਿੰਨ ਹਜ਼ਾਰ ਰੁਪਏ ਦਾ...","primaryLink":"https://www.facebook.com/617899497041493/posts/659963586168417","links":["https://www.facebook.com/617899497041493/posts/659963586168417"],"updatedOn":"0001-01-01 00:00:00Z","publishDate":"2023-06-29 15:08:43Z","summary":"1 ਜੁਲਾਈ ਤੱਕ ਪੰਜਾਬ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਜ਼ਰੂਰੀ, ਪਹਿਲੀ ਵਾਰ ਦੋ ਹਜ਼ਾਰ ਜਦਕਿ ਦੂਜੀ ਵਾਰ ਫੜੇ ਜਾਣ ‘ਤੇ ਤਿੰਨ ਹਜ਼ਾਰ ਰੁਪਏ ਦਾ ਲੱਗੇਗਾ ਜ਼ੁਰਮਾਨਾ| ਕੀ ਤੁਹਾਡੇ ਲੱਗੀ ਹੈ ਹਾਈ ਸਕਿਓਰਿਟੀ ਨੰਬਰ ਪਲੇਟ?
\n
\n

(Feed generated with FetchRSS)","copyright":"","categories":[]}

ਟਮਾਟਰਾਂ ਨੇ ਲਵਾਏ ਆਮ ਲੋਕਾਂ ਦੇ ਕੰਨਾਂ ਨੂੰ ਹੱਥ, ਤੁਹਾਡੇ ਇਲਾਕੇ ਵਿੱਚ ਕਿਸ ਰੇਟ ਮਿਲ ਰਹੇ ਟਮਾਟਰ??

ਟਮਾਟਰਾਂ ਨੇ ਲਵਾਏ ਆਮ ਲੋਕਾਂ ਦੇ ਕੰਨਾਂ ਨੂੰ ਹੱਥ, ਤੁਹਾਡੇ ਇਲਾਕੇ ਵਿੱਚ ਕਿਸ ਰੇਟ ਮਿਲ ਰਹੇ ਟਮਾਟਰ??



(Feed generated with FetchRSS)

Posted from: this blog via Microsoft Power Automate.

{"id":"731361553582576_659827026182073","title":"ਟਮਾਟਰਾਂ ਨੇ ਲਵਾਏ ਆਮ ਲੋਕਾਂ ਦੇ ਕੰਨਾਂ ਨੂੰ ਹੱਥ, ਤੁਹਾਡੇ ਇਲਾਕੇ ਵਿੱਚ ਕਿਸ ਰੇਟ ਮਿਲ ਰਹੇ ਟਮਾਟਰ??","primaryLink":"https://www.facebook.com/617899497041493/posts/659827026182073","links":["https://www.facebook.com/617899497041493/posts/659827026182073"],"updatedOn":"0001-01-01 00:00:00Z","publishDate":"2023-06-29 10:19:41Z","summary":"ਟਮਾਟਰਾਂ ਨੇ ਲਵਾਏ ਆਮ ਲੋਕਾਂ ਦੇ ਕੰਨਾਂ ਨੂੰ ਹੱਥ, ਤੁਹਾਡੇ ਇਲਾਕੇ ਵਿੱਚ ਕਿਸ ਰੇਟ ਮਿਲ ਰਹੇ ਟਮਾਟਰ??
\n
\n

(Feed generated with FetchRSS)","copyright":"","categories":[]}

Wednesday, June 28, 2023

Photos from The Great Amritsar's post

Amrit vele da Hukamnama Sri Darbar Sahib, Sri Amritsar, Ang 765, 29-June.-2023

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

ੴ सतिगुर प्रसादि ॥ रागु सूही छंत महला १ घरु ४ ॥
जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥

One Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1||


ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

जिस प्रभु ने यह जगत पैदा किया है उसी ने इस की संभल की हुई है, उसी ने इस को माया की भाग दौड़ में लगा रखा है। (पर है प्रभु ! तेरी बख्शीश से (किसी भाग्य वाले ) हृदय में तेरी ज्योति का प्रकाश होता है, ( किसी भाग्य वाले) शरीर में चाँद चमकता है (तेरे नाम की शीतलता झूलती है) प्रभु की बख्शीश से जिस हृदय में (प्रभु नाम की) शीतलता चमक मरती है उस हृदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वैसे ही जीव स्त्री के गुण तभी अच्छे लगते हैं जब वो प्रभु-पति हृदय में बसा हो । जिस जीव स्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की ।प्रभु को अपने हृदय में बसा लिया है। उस का प्रभु पति से मिलाप हो जाता है, (लोक परलोक में ) उस को शोभा भी मिलती है, एक रस आत्मिक आनंद का दाता प्रभु उस के हृदय में प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा दौड़ मे लगाया हुआ है।









(Feed generated with FetchRSS)

Posted from: this blog via Microsoft Power Automate.

{"id":"731361553582576_659561829541926","title":"Photos from The Great Amritsar's post","primaryLink":"https://www.facebook.com/617899497041493/posts/659561829541926","links":["https://www.facebook.com/617899497041493/posts/659561829541926"],"updatedOn":"0001-01-01 00:00:00Z","publishDate":"2023-06-28 23:37:45Z","summary":"Amrit vele da Hukamnama Sri Darbar Sahib, Sri Amritsar, Ang 765, 29-June.-2023
\n
\nੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
\nਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
\n
\nੴ सतिगुर प्रसादि ॥ रागु सूही छंत महला १ घरु ४ ॥
\nजिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥
\n
\nOne Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1||
\n
\n
\nਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।
\n
\nजिस प्रभु ने यह जगत पैदा किया है उसी ने इस की संभल की हुई है, उसी ने इस को माया की भाग दौड़ में लगा रखा है। (पर है प्रभु ! तेरी बख्शीश से (किसी भाग्य वाले ) हृदय में तेरी ज्योति का प्रकाश होता है, ( किसी भाग्य वाले) शरीर में चाँद चमकता है (तेरे नाम की शीतलता झूलती है) प्रभु की बख्शीश से जिस हृदय में (प्रभु नाम की) शीतलता चमक मरती है उस हृदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वैसे ही जीव स्त्री के गुण तभी अच्छे लगते हैं जब वो प्रभु-पति हृदय में बसा हो । जिस जीव स्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की ।प्रभु को अपने हृदय में बसा लिया है। उस का प्रभु पति से मिलाप हो जाता है, (लोक परलोक में ) उस को शोभा भी मिलती है, एक रस आत्मिक आनंद का दाता प्रभु उस के हृदय में प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा दौड़ मे लगाया हुआ है।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਦਾ ਵਿਸ਼ੇਸ਼ ਉਲੰਪਿਕ ਵਿਸ਼ਵ ਖੇਡਾਂ 2023 ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤਣ ਤੋਂ ਬਾਅਦ ਮਾਨਾਵਾਲਾ, ਅੰਮ੍ਰਿਤਸਰ ਵਾਪਿਸ ਆਉਣ ਤੇ ਹੋਇਆ ਸ਼ਾਨਦਾਰ ਸੁਆਗਤ
ਐਮਡੀ ਨਿਸਾਰ ਨੇ ਰੋਲਰ ਸਕੇਟਿੰਗ ਵਿੱਚ ਗੋਲਡ ਮੈਡਲ ਜਿੱਤਿਆ ਸੀ। ਰੇਣੂ ਨੇ ਰੋਲਰ ਸਕੇਟਿੰਗ ਵਿੱਚ ਕ੍ਰਮਵਾਰ ਦੋ ਕਾਂਸੀ ਦੇ ਤਗਮੇ ਅਤੇ ਸੀਤਾ ਨੇ ਇੱਕ ਕਾਂਸੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਪਹਿਲਾਂ ਲੁਧਿਆਣਾ ਰੇਲ ਸਟੇਸ਼ਨ 'ਤੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ
17 ਤੋਂ 25 ਜੂਨ ਤੱਕ ਬਰਲਿਨ (ਜਰਮਨੀ) ਵਿਖੇ ਹੋਈਆਂ ਵਿਸ਼ੇਸ਼ ਉਲੰਪਿਕ ਵਿਸ਼ਵ ਖੇਡਾਂ 2023 ਵਿੱਚ ਭਾਗ ਲੈਣ ਤੋਂ ਬਾਅਦ 28 ਜੂਨ 2023 ਨੂੰ ਮਾਨਾਵਾਲਾ ਬ੍ਰਾਂਚ ਵਿੱਚ ਵਾਪਸ ਪਰਤੇ
Grand welcome to heroes of Bhagat Puran Singh Special School who returned to Manawala Branch on 28 june 2023 after participating in Special Olympic World Games 2023 held at Berlin (Germany) from 17 to 25 June. MD Nissar had won Gold Medal in Roller Skating. Renu had won two bronze medals and Sita had one bronze medal respectively in Roller skating. Before this at Ludhiana Rly Station they were accorded a warm welcome by the officials of Punjab

The entire winning team was overwhelmed by the warm reception accorded to them.



















(Feed generated with FetchRSS)

Posted from: this blog via Microsoft Power Automate.

{"id":"731361553582576_659449999553109","title":"Photos from The Great Amritsar's post","primaryLink":"https://www.facebook.com/617899497041493/posts/659449999553109","links":["https://www.facebook.com/617899497041493/posts/659449999553109"],"updatedOn":"0001-01-01 00:00:00Z","publishDate":"2023-06-28 19:21:28Z","summary":"ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਦਾ ਵਿਸ਼ੇਸ਼ ਉਲੰਪਿਕ ਵਿਸ਼ਵ ਖੇਡਾਂ 2023 ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤਣ ਤੋਂ ਬਾਅਦ ਮਾਨਾਵਾਲਾ, ਅੰਮ੍ਰਿਤਸਰ ਵਾਪਿਸ ਆਉਣ ਤੇ ਹੋਇਆ ਸ਼ਾਨਦਾਰ ਸੁਆਗਤ
\nਐਮਡੀ ਨਿਸਾਰ ਨੇ ਰੋਲਰ ਸਕੇਟਿੰਗ ਵਿੱਚ ਗੋਲਡ ਮੈਡਲ ਜਿੱਤਿਆ ਸੀ। ਰੇਣੂ ਨੇ ਰੋਲਰ ਸਕੇਟਿੰਗ ਵਿੱਚ ਕ੍ਰਮਵਾਰ ਦੋ ਕਾਂਸੀ ਦੇ ਤਗਮੇ ਅਤੇ ਸੀਤਾ ਨੇ ਇੱਕ ਕਾਂਸੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਪਹਿਲਾਂ ਲੁਧਿਆਣਾ ਰੇਲ ਸਟੇਸ਼ਨ 'ਤੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ
\n17 ਤੋਂ 25 ਜੂਨ ਤੱਕ ਬਰਲਿਨ (ਜਰਮਨੀ) ਵਿਖੇ ਹੋਈਆਂ ਵਿਸ਼ੇਸ਼ ਉਲੰਪਿਕ ਵਿਸ਼ਵ ਖੇਡਾਂ 2023 ਵਿੱਚ ਭਾਗ ਲੈਣ ਤੋਂ ਬਾਅਦ 28 ਜੂਨ 2023 ਨੂੰ ਮਾਨਾਵਾਲਾ ਬ੍ਰਾਂਚ ਵਿੱਚ ਵਾਪਸ ਪਰਤੇ
\nGrand welcome to heroes of Bhagat Puran Singh Special School who returned to Manawala Branch on 28 june 2023 after participating in Special Olympic World Games 2023 held at Berlin (Germany) from 17 to 25 June. MD Nissar had won Gold Medal in Roller Skating. Renu had won two bronze medals and Sita had one bronze medal respectively in Roller skating. Before this at Ludhiana Rly Station they were accorded a warm welcome by the officials of Punjab
\n
\n The entire winning team was overwhelmed by the warm reception accorded to them.
\n
\n
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, June 27, 2023

Photos from The Great Amritsar's post

Amrit wele da mukhwakh shri Hamandar sahib amritsar sahib ji, Ang-696,

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

28-June-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

जैतसरी महला ४ घरु १ चउपदे

ੴ सतिगुर प्रसादि ॥

मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥ {पन्ना 696}

अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ।

(हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1।

हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2।

हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3।

हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।

Jaitsree, Fourth Mehl, First House, Chau-Padas:

One Universal Creator God. By The Grace Of The True Guru:

The Jewel of the Lord's Name abides within my heart; the Guru has placed His hand on my forehead.

The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||

O my mind, vibrate the Lord's Name, and all your affairs shall be resolved.

The Perfect Guru has implanted the Lord's Name within me; without the Name, life is useless. ||Pause||

Without the Guru, the self-willed manmukhs are foolish and ignorant; they are forever entangled in emotional attachment to Maya.

They never serve the feet of the Holy; their lives are totally useless. ||2||

Those who serve at the feet of the Holy, the feet of the Holy, their lives are made fruitful, and they belong to the Lord.

Make me the slave of the slave of the slaves of the Lord; bless me with Your Mercy, O Lord of the Universe. ||3||

I am blind, ignorant and totally without wisdom; how can I walk on the Path?

I am blind - O Guru, please let me grasp the hem of Your robe, so that servant Nanak may walk in harmony with You. ||4||1||











(Feed generated with FetchRSS)

Posted from: this blog via Microsoft Power Automate.

{"id":"731361553582576_658868806277895","title":"Photos from The Great Amritsar's post","primaryLink":"https://www.facebook.com/617899497041493/posts/658868806277895","links":["https://www.facebook.com/617899497041493/posts/658868806277895"],"updatedOn":"0001-01-01 00:00:00Z","publishDate":"2023-06-27 23:37:09Z","summary":"Amrit wele da mukhwakh shri Hamandar sahib amritsar sahib ji, Ang-696,
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\n28-June-2023
\n
\nਜੈਤਸਰੀ ਮਹਲਾ ੪ ਘਰੁ ੧ ਚਉਪਦੇ
\n
\nੴ ਸਤਿਗੁਰ ਪ੍ਰਸਾਦਿ ॥
\n
\nਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
\n
\nਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
\n
\n(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
\n
\nਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
\n
\nਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
\n
\nਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nजैतसरी महला ४ घरु १ चउपदे
\n
\nੴ सतिगुर प्रसादि ॥
\n
\nमेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥ {पन्ना 696}
\n
\nअर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ।
\n
\n(हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1।
\n
\nहे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2।
\n
\nहे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3।
\n
\nहे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।
\n
\nJaitsree, Fourth Mehl, First House, Chau-Padas:
\n
\nOne Universal Creator God. By The Grace Of The True Guru:
\n
\nThe Jewel of the Lord's Name abides within my heart; the Guru has placed His hand on my forehead.
\n
\nThe sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||
\n
\nO my mind, vibrate the Lord's Name, and all your affairs shall be resolved.
\n
\nThe Perfect Guru has implanted the Lord's Name within me; without the Name, life is useless. ||Pause||
\n
\nWithout the Guru, the self-willed manmukhs are foolish and ignorant; they are forever entangled in emotional attachment to Maya.
\n
\nThey never serve the feet of the Holy; their lives are totally useless. ||2||
\n
\nThose who serve at the feet of the Holy, the feet of the Holy, their lives are made fruitful, and they belong to the Lord.
\n
\nMake me the slave of the slave of the slaves of the Lord; bless me with Your Mercy, O Lord of the Universe. ||3||
\n
\nI am blind, ignorant and totally without wisdom; how can I walk on the Path?
\n
\nI am blind - O Guru, please let me grasp the hem of Your robe, so that servant Nanak may walk in harmony with You. ||4||1||
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, June 26, 2023

Photos from The Great Amritsar's post

Amrit wele da mukhwakh shri Harmandar sahib amritsar sahib ji, Ang-626,
27-June-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 626}

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 2।
अर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।
हे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1।
हे संत जनो! प्यारे प्रभू ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह– जब भी किसी ने) परमात्मा का नाम सिमरा, तब उसने अपने सारे दुख दूर कर लिए।2।5।69।
Sorat'h, Fifth Mehl:

I am a sacrifice to my Guru.

He has totally preserved my honor.

I have obtained the fruits of my mind's desires.

I meditate forever on my God. ||1||

O Saints, without Him, there is no other at all.

He is God, the Cause of causes. ||Pause||

My God has given me His Blessing.

He has made all creatures subject to me.

Servant Nanak meditates on the Naam, the Name of the Lord,

and all his sorrows depart. ||2||5||69||









(Feed generated with FetchRSS)

Posted from: this blog via Microsoft Power Automate.

{"id":"731361553582576_658267029671406","title":"Photos from The Great Amritsar's post","primaryLink":"https://www.facebook.com/617899497041493/posts/658267029671406","links":["https://www.facebook.com/617899497041493/posts/658267029671406"],"updatedOn":"0001-01-01 00:00:00Z","publishDate":"2023-06-26 23:35:16Z","summary":"Amrit wele da mukhwakh shri Harmandar sahib amritsar sahib ji, Ang-626,
\n27-June-2023
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 626}
\n
\nਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
\nਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
\nਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
\nसोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 2।
\nअर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।
\nहे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1।
\nहे संत जनो! प्यारे प्रभू ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह– जब भी किसी ने) परमात्मा का नाम सिमरा, तब उसने अपने सारे दुख दूर कर लिए।2।5।69।
\nSorat'h, Fifth Mehl:
\n
\nI am a sacrifice to my Guru.
\n
\nHe has totally preserved my honor.
\n
\nI have obtained the fruits of my mind's desires.
\n
\nI meditate forever on my God. ||1||
\n
\nO Saints, without Him, there is no other at all.
\n
\nHe is God, the Cause of causes. ||Pause||
\n
\nMy God has given me His Blessing.
\n
\nHe has made all creatures subject to me.
\n
\nServant Nanak meditates on the Naam, the Name of the Lord,
\n
\nand all his sorrows depart. ||2||5||69||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...