Thursday, June 8, 2023

ਪਟਨਾ ਦੇ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ 'ਤੇ ਸਿੱਖ ਭਾਈਚਾਰੇ ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਮਾਲ...

ਪਟਨਾ ਦੇ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ 'ਤੇ ਸਿੱਖ ਭਾਈਚਾਰੇ ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਮਾਲ ਵਿਚ ਲਾਏ ਗਏ ਬੁੱਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈਆਂ। ਸਿੱਖ ਧਰਮ ਵਿਚ ਮੂਰਤੀ ਪੂਜਾ ਵਿਵਰਜਿਤ ਹੈ। ਜਾਣਬੁੱਝ ਕੇ ਚੁੱਕਿਆ ਗਿਆ ਇਹ ਕਦਮ ਬੇਹੱਦ ਨਿੰਦਾਯੋਗ ਹੈ। ਦੱਸਿਆ ਜਾ ਰਿਹਾ ਹੈ ਕਿ ਵਿਰੋਧ ਮਗਰੋਂ ਇਸ ਬੁੱਤ ਨੂੰ ਹਟਾ ਦਿੱਤਾ ਗਿਆ ਹੈ।
ਪਟਨਾ ਦੇ ਜਿਸ ਸ਼ਾਪਿੰਗ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ ਦਾ ਵਿਰੋਧ ਹੋ ਰਿਹਾ ਹੈ, ਉਹ ਸ਼ਾਪਿੰਗ ਮਾਲ ਕਾਰੋਬਾਰੀ ਗੌਤਮ ਅਡਾਨੀ ਦਾ ਹੈ। ਪਟਨਾ 'ਚ ਅੰਬੂਜਾ ਨਾਂ ਤੋਂ ਅਡਾਨੀ ਦੀ ਕੰਪਨੀ ਨੇ ਸ਼ਾਪਿੰਗ ਮਾਲ ਬਣਾਇਆ ਹੈ|
ਇਸ ਸਬੰਧੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਨਿਖੇਧੀ ਕੀਤੀ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਧੰਨ- ਧੰਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਕਾਲ ਪੁਰਖ, ਪਰਮ ਸੱਤਾ ਦੇ ਨਿਰਾਕਾਰ ਸਰੂਪ 'ਤੇ ਜ਼ੋਰ ਦਿੰਦੇ ਹਨ। ਇਸੇ ਲਈ ਸਿੱਖ ਮਰਿਆਦਾ ਮੂਰਤੀ ਪੂਜਾ ਤੋਂ ਵਰਜਦੀ ਹੈ। ਪਟਨਾ ਵਿਚ ਅਡਾਨੀ ਦੇ ਮਾਲਕੀਅਤ ਵਾਲੀ ਕੰਪਨੀ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਸਥਾਪਤ ਕਰਨਾ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਹੈ। ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ



(Feed generated with FetchRSS)

Posted from: this blog via Microsoft Power Automate.

{"id":"731361553582576_646187720879337","title":"ਪਟਨਾ ਦੇ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ 'ਤੇ ਸਿੱਖ ਭਾਈਚਾਰੇ ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਮਾਲ...","primaryLink":"https://www.facebook.com/617899497041493/posts/646187720879337","links":["https://www.facebook.com/617899497041493/posts/646187720879337"],"updatedOn":"0001-01-01 00:00:00Z","publishDate":"2023-06-08 05:23:43Z","summary":"ਪਟਨਾ ਦੇ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ 'ਤੇ ਸਿੱਖ ਭਾਈਚਾਰੇ ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਮਾਲ ਵਿਚ ਲਾਏ ਗਏ ਬੁੱਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈਆਂ। ਸਿੱਖ ਧਰਮ ਵਿਚ ਮੂਰਤੀ ਪੂਜਾ ਵਿਵਰਜਿਤ ਹੈ। ਜਾਣਬੁੱਝ ਕੇ ਚੁੱਕਿਆ ਗਿਆ ਇਹ ਕਦਮ ਬੇਹੱਦ ਨਿੰਦਾਯੋਗ ਹੈ। ਦੱਸਿਆ ਜਾ ਰਿਹਾ ਹੈ ਕਿ ਵਿਰੋਧ ਮਗਰੋਂ ਇਸ ਬੁੱਤ ਨੂੰ ਹਟਾ ਦਿੱਤਾ ਗਿਆ ਹੈ।
\nਪਟਨਾ ਦੇ ਜਿਸ ਸ਼ਾਪਿੰਗ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਏ ਜਾਣ ਦਾ ਵਿਰੋਧ ਹੋ ਰਿਹਾ ਹੈ, ਉਹ ਸ਼ਾਪਿੰਗ ਮਾਲ ਕਾਰੋਬਾਰੀ ਗੌਤਮ ਅਡਾਨੀ ਦਾ ਹੈ। ਪਟਨਾ 'ਚ ਅੰਬੂਜਾ ਨਾਂ ਤੋਂ ਅਡਾਨੀ ਦੀ ਕੰਪਨੀ ਨੇ ਸ਼ਾਪਿੰਗ ਮਾਲ ਬਣਾਇਆ ਹੈ|
\nਇਸ ਸਬੰਧੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਨਿਖੇਧੀ ਕੀਤੀ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਧੰਨ- ਧੰਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਕਾਲ ਪੁਰਖ, ਪਰਮ ਸੱਤਾ ਦੇ ਨਿਰਾਕਾਰ ਸਰੂਪ 'ਤੇ ਜ਼ੋਰ ਦਿੰਦੇ ਹਨ। ਇਸੇ ਲਈ ਸਿੱਖ ਮਰਿਆਦਾ ਮੂਰਤੀ ਪੂਜਾ ਤੋਂ ਵਰਜਦੀ ਹੈ। ਪਟਨਾ ਵਿਚ ਅਡਾਨੀ ਦੇ ਮਾਲਕੀਅਤ ਵਾਲੀ ਕੰਪਨੀ ਅੰਬੂਜਾ ਮਾਲ 'ਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਸਥਾਪਤ ਕਰਨਾ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਹੈ। ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...