Monday, June 26, 2023

Photos from The Great Amritsar's post

Amrit wele da mukhwakh shri Harmandar sahib amritsar sahib ji, Ang-626,
27-June-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 626}

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 2।
अर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।
हे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1।
हे संत जनो! प्यारे प्रभू ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह– जब भी किसी ने) परमात्मा का नाम सिमरा, तब उसने अपने सारे दुख दूर कर लिए।2।5।69।
Sorat'h, Fifth Mehl:

I am a sacrifice to my Guru.

He has totally preserved my honor.

I have obtained the fruits of my mind's desires.

I meditate forever on my God. ||1||

O Saints, without Him, there is no other at all.

He is God, the Cause of causes. ||Pause||

My God has given me His Blessing.

He has made all creatures subject to me.

Servant Nanak meditates on the Naam, the Name of the Lord,

and all his sorrows depart. ||2||5||69||









(Feed generated with FetchRSS)

Posted from: this blog via Microsoft Power Automate.

{"id":"731361553582576_658267029671406","title":"Photos from The Great Amritsar's post","primaryLink":"https://www.facebook.com/617899497041493/posts/658267029671406","links":["https://www.facebook.com/617899497041493/posts/658267029671406"],"updatedOn":"0001-01-01 00:00:00Z","publishDate":"2023-06-26 23:35:16Z","summary":"Amrit wele da mukhwakh shri Harmandar sahib amritsar sahib ji, Ang-626,
\n27-June-2023
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 626}
\n
\nਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
\nਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
\nਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
\nसोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 2।
\nअर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।
\nहे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1।
\nहे संत जनो! प्यारे प्रभू ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह– जब भी किसी ने) परमात्मा का नाम सिमरा, तब उसने अपने सारे दुख दूर कर लिए।2।5।69।
\nSorat'h, Fifth Mehl:
\n
\nI am a sacrifice to my Guru.
\n
\nHe has totally preserved my honor.
\n
\nI have obtained the fruits of my mind's desires.
\n
\nI meditate forever on my God. ||1||
\n
\nO Saints, without Him, there is no other at all.
\n
\nHe is God, the Cause of causes. ||Pause||
\n
\nMy God has given me His Blessing.
\n
\nHe has made all creatures subject to me.
\n
\nServant Nanak meditates on the Naam, the Name of the Lord,
\n
\nand all his sorrows depart. ||2||5||69||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...