Saturday, July 1, 2023

Photos from The Great Amritsar's post

Amrit wele da mukhwakh shri Hamandar sahib amritsar sahib ji, Ang-575,

02-July-2023

ਅੰਮ੍ਰਿਤਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}
ਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ 'ਘੋੜੀਆਂ' ਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ 'ਛੰਤ' ਉਹਨਾਂ ਗੀਤਾਂ 'ਘੋੜੀਆਂ' ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ "ਘੋੜੀਆ" ਹੀ ਲਿਖਿਆ ਹੈ।

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।
ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}

ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।
(ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।
ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।
ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।
ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}

ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।
ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।
ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।
वडहंसु महला ४ घोड़ीआ ੴ सतिगुर प्रसादि ॥ देह तेजणि जी रामि उपाईआ राम ॥ धंनु माणस जनमु पुंनि पाईआ राम ॥ माणस जनमु वड पुंने पाइआ देह सु कंचन चंगड़ीआ ॥ गुरमुखि रंगु चलूला पावै हरि हरि हरि नव रंगड़ीआ ॥ एह देह सु बांकी जितु हरि जापी हरि हरि नामि सुहावीआ ॥ वडभागी पाई नामु सखाई जन नानक रामि उपाईआ ॥१॥ {पन्ना 575}
नोट: घोड़ीआ–घोड़ियां। जब दूल्हा घर से ब्याहने चलता है, घोड़ी पर चढ़ता है, तब उसकी बहनें घोड़ी की बागडोर पकड़ के गीत गाती हैं। वे गीत ‘घोड़ियां’ कहलवाते हैं। गुरू रामदास जी ने ये दो ‘छंद’ उन गीतों ‘घोड़ियों’ की चाल में लिखे हैं, और इन छंदों का शीर्षक भी ‘घोड़ीआं’ ही लिखा है।

अर्थ: हे भाई! (मनुष्य की) ये काया (जैसे) घोड़ी है (इसको) परमात्मा ने पैदा किया है। मानस जन्म भाग्यशाली है (जिसमें ये काया प्राप्त होती है) सौभाग्य से ही (जीव ने ये काया) पाई है। हे भाई! मानस जन्म बड़ी किस्मत से ही मिलता है। पर उसी मनुष्य की काया सोने जैसी व सुंदर है जो गुरू की शरण पड़ कर हरी-नाम का गाढ़ा रंग हासिल करता है, उस मनुष्य की काया हरी-नाम के नए रंग से रंगी जाती है।
हे भाई! ये काया सुंदर है क्योंकि इस काया से मैं परमात्मा का नाम जप सकता हूँ, हरी नाम की बरकति से यह काया सोहणी बन जाती है। हे भाई! उस अति भाग्यशाली मनुष्य ने ही यह काया (असल में) प्राप्त की समझ, परमात्मा का नाम जिस मनुष्य का मित्र बन जाता है। हे दास नानक! (नाम सिमरने के लिए ही ये काया) परमात्मा ने पैदा की है।1।
देह पावउ जीनु बुझि चंगा राम ॥ चड़ि लंघा जी बिखमु भुइअंगा राम ॥ बिखमु भुइअंगा अनत तरंगा गुरमुखि पारि लंघाए ॥ हरि बोहिथि चड़ि वडभागी लंघै गुरु खेवटु सबदि तराए ॥ अनदिनु हरि रंगि हरि गुण गावै हरि रंगी हरि रंगा ॥ जन नानक निरबाण पदु पाइआ हरि उतमु हरि पदु चंगा ॥२॥ {पन्ना 575}
।
अर्थ: हे भाई! परमात्मा के गुणों को विचार के मैं (अपनी शरीर घोड़ी पर, सिफत सालाह की) काठी डालता हूँ, (उस काठी वाली घोड़ी पर) चढ़ के (काया को वश में कर के) मैं इस मुश्किल (से तैरे जाने वाले) संसार समुंद्र से पार लांघता हूँ।
(हे भाई! कोई विरला) गुरू के सन्मुख रहने वाला मनुष्य (ही) इस मुश्किल संसार-समुंद्र से पार लांघता है (क्योंकि इसमें विकारों की) बेअंत लहरें पड़ रही हैं। कोई दुर्लभ अति भाग्यशाली मनुष्य हरी-नाम के जहाज में चढ़ के पार लांघता है, गुरू-मल्लाह अपने शबद के साथ जोड़ के पार लंघा लेता है।
हे नानक! जो मनुष्य हर वक्त परमात्मा के प्रेम रंग में (टिक के) परमात्मा की सिफत सालाह के गीत गाता रहता है, वह हरी नाम रंग में रंगा जाता है, वह मनुष्य वह ऊँचा और स्वच्छ आत्मिक स्तर हासिल कर लेता है जहाँ वासना छू नहीं सकती।2।
कड़ीआलु मुखे गुरि गिआनु द्रिड़ाइआ राम ॥ तनि प्रेमु हरि चाबकु लाइआ राम ॥ तनि प्रेमु हरि हरि लाइ चाबकु मनु जिणै गुरमुखि जीतिआ ॥ अघड़ो घड़ावै सबदु पावै अपिउ हरि रसु पीतिआ ॥ सुणि स्रवण बाणी गुरि वखाणी हरि रंगु तुरी चड़ाइआ ॥ महा मारगु पंथु बिखड़ा जन नानक पारि लंघाइआ ॥३॥ {पन्ना 575}

अर्थ: जिस मनुष्य के हृदय में गुरू ने आत्मिक जीवन की समझ पक्की कर दी, उसने ये सूझ (अपनी काया घोड़ी के) मुंह में (जैसे) लगाम दे दी है। उस मनुष्य के हृदय में परमात्मा का प्यार पैदा होता है, ये प्यार वह मनुष्य अपनी काया-घोड़ी को (जैसे) चाबुक मारता रहता है। हृदय में पैदा हरी नाम का प्रेम में लीन वह मनुष्य अपनी काया घोड़ी को चाबुक मारता रहता है, और अपने मन को वश में किए रखता है। पर, ये मन गुरू की शरण पड़ के ही जीता जा सकता है। वह मनुष्य गुरू का शबद प्राप्त करता है, आत्मिक जीवन देने वाला हरी-नाम-रस पीता रहता है, और (जत, धैर्य आदि की कुठाली में) अल्हड़ मन को घड़ लेता है (परिपक्व बना लेता है)। गुरू की जो बाणी उचारी हुई है इस को अपने कानों से सुन के (भाव, ध्यान से सुन के वह मनुष्य अपने अंदर) परमात्मा का प्यार पैदा करता है, और इस तरह काया-घोड़ी पर सवार होता है (काया को वश में करता है)। हे दास नानक! (ये मनुष्य जीवन) बड़ा मुश्किल रास्ता है, (पर, गुरू की शरण पड़े मनुष्य को) पार लंघा लेता है।3।
घोड़ी तेजणि देह रामि उपाईआ राम ॥ जितु हरि प्रभु जापै सा धनु धंनु तुखाईआ राम ॥ जितु हरि प्रभु जापै सा धंनु साबासै धुरि पाइआ किरतु जुड़ंदा ॥ चड़ि देहड़ि घोड़ी बिखमु लघाए मिलु गुरमुखि परमानंदा ॥ हरि हरि काजु रचाइआ पूरै मिलि संत जना जंञ आई ॥ जन नानक हरि वरु पाइआ मंगलु मिलि संत जना वाधाई ॥४॥१॥५॥ {पन्ना 575}

अर्थ: हे भाई! ये मनुष्य शरीर रूपी घोड़ी परमात्मा ने पैदा की है (कि इस घोड़ी पर चढ़ कर जीव जीवन-यात्रा को सफलता से तय करे, सो) जिस (शरीर-घोड़ी) के द्वारा मनुष्य परमात्मा का नाम जपता है, वह धन्य है, उसे शाबाशी मिलती है, (इससे) पिछले किए कर्मों के संस्कारों का समूह सामने आ जाता है।
हे भाई! इस सुंदर काया-घोड़ी पर चढ़, (ये घोड़ी) मुश्किल संसार-समुंद्र से पार लंघा लेती है, (इसके द्वारा) गुरू की शरण पड़ कर परम आनंद के मालिक परमात्मा को मिल।
पूरन परमात्मा ने जिस जीव-स्त्री का विवाह रच दिया (जिस जीव-वधू को अपने साथ मिलाने का अवसर बना दिया), सत्संगियों के साथ मिल के (मानो, उसकी) बारात आ गई। हे दास नानक! संत जनों से मिल के उस जीव-स्त्री ने प्रभू-पति (का मिलाप) हासिल कर लिया, उसने आत्मिक आनंद पा लिया, उसके अंदर आत्मिक मंगल के गीत (शादी के मंगलमयी गीत) बज पड़े।4।1।5।
Wadahans, Fourth Mehl, Ghorees ~ The Wedding Procession Songs:

One Universal Creator God. By The Grace Of The True Guru:

This body-horse was created by the Lord.

Blessed is human life, which is obtained by virtuous actions.

Human life is obtained only by the most virtuous actions; this body is radiant and golden.

The Gurmukh is imbued with the deep red color of the poppy; he is imbued with the new color of the Lord's Name, Har, Har, Har.

This body is so very beautiful; it chants the Name of the Lord, and it is adorned with the Name of the Lord, Har, Har.

By great good fortune, the body is obtained; the Naam, the Name of the Lord, is its companion; O servant Nanak, the Lord has created it. ||1||

I place the saddle on the body-horse, the saddle of realization of the Good Lord.

Riding this horse, I cross over the terrifying world-ocean.

The terrifying world-ocean is rocked by countless waves, but the Gurmukh is carried across.

Embarking upon the boat of the Lord, the very fortunate ones cross over; the Guru, the Boatman, carries them across through the Word of the Shabad.

Night and day, imbued with the Lord's Love, singing the Glorious Praises of the Lord, the Lord's lover loves the Lord.

Servant Nanak has obtained the state of Nirvaanaa, the state of ultimate goodness, the state of the Lord. ||2||

For a bridle in my mouth, the Guru has implanted spiritual wisdom within me.

He has applied the whip of the Lord's Love to my body.

Applying the whip of the Lord's Love to his body, the Gurmukh conquers his mind, and wins the battle of life.

He trains his untrained mind with the Word of the Shabad, and drinks in the rejuvenating essence of the Lord's Nectar.

Listen with your ears to the Word, uttered by the Guru, and attune your body-horse to the Lord's Love.

Servant Nanak has crossed over the long and treacherous path. ||3||

The transitory body-horse was created by the Lord.

Blessed, blessed is that body-horse which meditates on the Lord God.

Blessed and acclaimed is that body-horse which meditates on the Lord God; it is obtained by the merits of past actions.

Riding the body-horse, one crosses over the terrifying world ocean; the Gurmukh meets the Lord, the embodiment of supreme bliss.

The Lord, Har, Har, has perfectly arranged this wedding; the Saints have come together as a marriage party.

Servant Nanak has obtained the Lord as his Spouse; joining together, the Saints sing the songs of joy and congratulations. ||4||1||5||









(Feed generated with FetchRSS)

Posted from: this blog via Microsoft Power Automate.

{"id":"731361553582576_661405362690906","title":"Photos from The Great Amritsar's post","primaryLink":"https://www.facebook.com/617899497041493/posts/661405362690906","links":["https://www.facebook.com/617899497041493/posts/661405362690906"],"updatedOn":"0001-01-01 00:00:00Z","publishDate":"2023-07-02 00:19:54Z","summary":"Amrit wele da mukhwakh shri Hamandar sahib amritsar sahib ji, Ang-575,
\n
\n02-July-2023
\n
\nਅੰਮ੍ਰਿਤਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\nਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}
\nਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ 'ਘੋੜੀਆਂ' ਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ 'ਛੰਤ' ਉਹਨਾਂ ਗੀਤਾਂ 'ਘੋੜੀਆਂ' ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ \"ਘੋੜੀਆ\" ਹੀ ਲਿਖਿਆ ਹੈ।
\n
\nਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
\nਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।
\nਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}
\n
\nਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।
\n(ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।
\nਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।
\nਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}
\n
\nਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।
\nਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}
\n
\nਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।
\nਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।
\nਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।
\nवडहंसु महला ४ घोड़ीआ ੴ सतिगुर प्रसादि ॥ देह तेजणि जी रामि उपाईआ राम ॥ धंनु माणस जनमु पुंनि पाईआ राम ॥ माणस जनमु वड पुंने पाइआ देह सु कंचन चंगड़ीआ ॥ गुरमुखि रंगु चलूला पावै हरि हरि हरि नव रंगड़ीआ ॥ एह देह सु बांकी जितु हरि जापी हरि हरि नामि सुहावीआ ॥ वडभागी पाई नामु सखाई जन नानक रामि उपाईआ ॥१॥ {पन्ना 575}
\nनोट: घोड़ीआ–घोड़ियां। जब दूल्हा घर से ब्याहने चलता है, घोड़ी पर चढ़ता है, तब उसकी बहनें घोड़ी की बागडोर पकड़ के गीत गाती हैं। वे गीत ‘घोड़ियां’ कहलवाते हैं। गुरू रामदास जी ने ये दो ‘छंद’ उन गीतों ‘घोड़ियों’ की चाल में लिखे हैं, और इन छंदों का शीर्षक भी ‘घोड़ीआं’ ही लिखा है।
\n
\nअर्थ: हे भाई! (मनुष्य की) ये काया (जैसे) घोड़ी है (इसको) परमात्मा ने पैदा किया है। मानस जन्म भाग्यशाली है (जिसमें ये काया प्राप्त होती है) सौभाग्य से ही (जीव ने ये काया) पाई है। हे भाई! मानस जन्म बड़ी किस्मत से ही मिलता है। पर उसी मनुष्य की काया सोने जैसी व सुंदर है जो गुरू की शरण पड़ कर हरी-नाम का गाढ़ा रंग हासिल करता है, उस मनुष्य की काया हरी-नाम के नए रंग से रंगी जाती है।
\nहे भाई! ये काया सुंदर है क्योंकि इस काया से मैं परमात्मा का नाम जप सकता हूँ, हरी नाम की बरकति से यह काया सोहणी बन जाती है। हे भाई! उस अति भाग्यशाली मनुष्य ने ही यह काया (असल में) प्राप्त की समझ, परमात्मा का नाम जिस मनुष्य का मित्र बन जाता है। हे दास नानक! (नाम सिमरने के लिए ही ये काया) परमात्मा ने पैदा की है।1।
\nदेह पावउ जीनु बुझि चंगा राम ॥ चड़ि लंघा जी बिखमु भुइअंगा राम ॥ बिखमु भुइअंगा अनत तरंगा गुरमुखि पारि लंघाए ॥ हरि बोहिथि चड़ि वडभागी लंघै गुरु खेवटु सबदि तराए ॥ अनदिनु हरि रंगि हरि गुण गावै हरि रंगी हरि रंगा ॥ जन नानक निरबाण पदु पाइआ हरि उतमु हरि पदु चंगा ॥२॥ {पन्ना 575}
\n।
\nअर्थ: हे भाई! परमात्मा के गुणों को विचार के मैं (अपनी शरीर घोड़ी पर, सिफत सालाह की) काठी डालता हूँ, (उस काठी वाली घोड़ी पर) चढ़ के (काया को वश में कर के) मैं इस मुश्किल (से तैरे जाने वाले) संसार समुंद्र से पार लांघता हूँ।
\n(हे भाई! कोई विरला) गुरू के सन्मुख रहने वाला मनुष्य (ही) इस मुश्किल संसार-समुंद्र से पार लांघता है (क्योंकि इसमें विकारों की) बेअंत लहरें पड़ रही हैं। कोई दुर्लभ अति भाग्यशाली मनुष्य हरी-नाम के जहाज में चढ़ के पार लांघता है, गुरू-मल्लाह अपने शबद के साथ जोड़ के पार लंघा लेता है।
\nहे नानक! जो मनुष्य हर वक्त परमात्मा के प्रेम रंग में (टिक के) परमात्मा की सिफत सालाह के गीत गाता रहता है, वह हरी नाम रंग में रंगा जाता है, वह मनुष्य वह ऊँचा और स्वच्छ आत्मिक स्तर हासिल कर लेता है जहाँ वासना छू नहीं सकती।2।
\nकड़ीआलु मुखे गुरि गिआनु द्रिड़ाइआ राम ॥ तनि प्रेमु हरि चाबकु लाइआ राम ॥ तनि प्रेमु हरि हरि लाइ चाबकु मनु जिणै गुरमुखि जीतिआ ॥ अघड़ो घड़ावै सबदु पावै अपिउ हरि रसु पीतिआ ॥ सुणि स्रवण बाणी गुरि वखाणी हरि रंगु तुरी चड़ाइआ ॥ महा मारगु पंथु बिखड़ा जन नानक पारि लंघाइआ ॥३॥ {पन्ना 575}
\n
\nअर्थ: जिस मनुष्य के हृदय में गुरू ने आत्मिक जीवन की समझ पक्की कर दी, उसने ये सूझ (अपनी काया घोड़ी के) मुंह में (जैसे) लगाम दे दी है। उस मनुष्य के हृदय में परमात्मा का प्यार पैदा होता है, ये प्यार वह मनुष्य अपनी काया-घोड़ी को (जैसे) चाबुक मारता रहता है। हृदय में पैदा हरी नाम का प्रेम में लीन वह मनुष्य अपनी काया घोड़ी को चाबुक मारता रहता है, और अपने मन को वश में किए रखता है। पर, ये मन गुरू की शरण पड़ के ही जीता जा सकता है। वह मनुष्य गुरू का शबद प्राप्त करता है, आत्मिक जीवन देने वाला हरी-नाम-रस पीता रहता है, और (जत, धैर्य आदि की कुठाली में) अल्हड़ मन को घड़ लेता है (परिपक्व बना लेता है)। गुरू की जो बाणी उचारी हुई है इस को अपने कानों से सुन के (भाव, ध्यान से सुन के वह मनुष्य अपने अंदर) परमात्मा का प्यार पैदा करता है, और इस तरह काया-घोड़ी पर सवार होता है (काया को वश में करता है)। हे दास नानक! (ये मनुष्य जीवन) बड़ा मुश्किल रास्ता है, (पर, गुरू की शरण पड़े मनुष्य को) पार लंघा लेता है।3।
\nघोड़ी तेजणि देह रामि उपाईआ राम ॥ जितु हरि प्रभु जापै सा धनु धंनु तुखाईआ राम ॥ जितु हरि प्रभु जापै सा धंनु साबासै धुरि पाइआ किरतु जुड़ंदा ॥ चड़ि देहड़ि घोड़ी बिखमु लघाए मिलु गुरमुखि परमानंदा ॥ हरि हरि काजु रचाइआ पूरै मिलि संत जना जंञ आई ॥ जन नानक हरि वरु पाइआ मंगलु मिलि संत जना वाधाई ॥४॥१॥५॥ {पन्ना 575}
\n
\nअर्थ: हे भाई! ये मनुष्य शरीर रूपी घोड़ी परमात्मा ने पैदा की है (कि इस घोड़ी पर चढ़ कर जीव जीवन-यात्रा को सफलता से तय करे, सो) जिस (शरीर-घोड़ी) के द्वारा मनुष्य परमात्मा का नाम जपता है, वह धन्य है, उसे शाबाशी मिलती है, (इससे) पिछले किए कर्मों के संस्कारों का समूह सामने आ जाता है।
\nहे भाई! इस सुंदर काया-घोड़ी पर चढ़, (ये घोड़ी) मुश्किल संसार-समुंद्र से पार लंघा लेती है, (इसके द्वारा) गुरू की शरण पड़ कर परम आनंद के मालिक परमात्मा को मिल।
\nपूरन परमात्मा ने जिस जीव-स्त्री का विवाह रच दिया (जिस जीव-वधू को अपने साथ मिलाने का अवसर बना दिया), सत्संगियों के साथ मिल के (मानो, उसकी) बारात आ गई। हे दास नानक! संत जनों से मिल के उस जीव-स्त्री ने प्रभू-पति (का मिलाप) हासिल कर लिया, उसने आत्मिक आनंद पा लिया, उसके अंदर आत्मिक मंगल के गीत (शादी के मंगलमयी गीत) बज पड़े।4।1।5।
\nWadahans, Fourth Mehl, Ghorees ~ The Wedding Procession Songs:
\n
\nOne Universal Creator God. By The Grace Of The True Guru:
\n
\nThis body-horse was created by the Lord.
\n
\nBlessed is human life, which is obtained by virtuous actions.
\n
\nHuman life is obtained only by the most virtuous actions; this body is radiant and golden.
\n
\nThe Gurmukh is imbued with the deep red color of the poppy; he is imbued with the new color of the Lord's Name, Har, Har, Har.
\n
\nThis body is so very beautiful; it chants the Name of the Lord, and it is adorned with the Name of the Lord, Har, Har.
\n
\nBy great good fortune, the body is obtained; the Naam, the Name of the Lord, is its companion; O servant Nanak, the Lord has created it. ||1||
\n
\nI place the saddle on the body-horse, the saddle of realization of the Good Lord.
\n
\nRiding this horse, I cross over the terrifying world-ocean.
\n
\nThe terrifying world-ocean is rocked by countless waves, but the Gurmukh is carried across.
\n
\nEmbarking upon the boat of the Lord, the very fortunate ones cross over; the Guru, the Boatman, carries them across through the Word of the Shabad.
\n
\nNight and day, imbued with the Lord's Love, singing the Glorious Praises of the Lord, the Lord's lover loves the Lord.
\n
\nServant Nanak has obtained the state of Nirvaanaa, the state of ultimate goodness, the state of the Lord. ||2||
\n
\nFor a bridle in my mouth, the Guru has implanted spiritual wisdom within me.
\n
\nHe has applied the whip of the Lord's Love to my body.
\n
\nApplying the whip of the Lord's Love to his body, the Gurmukh conquers his mind, and wins the battle of life.
\n
\nHe trains his untrained mind with the Word of the Shabad, and drinks in the rejuvenating essence of the Lord's Nectar.
\n
\nListen with your ears to the Word, uttered by the Guru, and attune your body-horse to the Lord's Love.
\n
\nServant Nanak has crossed over the long and treacherous path. ||3||
\n
\nThe transitory body-horse was created by the Lord.
\n
\nBlessed, blessed is that body-horse which meditates on the Lord God.
\n
\nBlessed and acclaimed is that body-horse which meditates on the Lord God; it is obtained by the merits of past actions.
\n
\nRiding the body-horse, one crosses over the terrifying world ocean; the Gurmukh meets the Lord, the embodiment of supreme bliss.
\n
\nThe Lord, Har, Har, has perfectly arranged this wedding; the Saints have come together as a marriage party.
\n
\nServant Nanak has obtained the Lord as his Spouse; joining together, the Saints sing the songs of joy and congratulations. ||4||1||5||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...