Monday, July 3, 2023

Photos from The Great Amritsar's post

ਅੰਮ੍ਰਿਤਸਰ- ਐਨ ਆਰ ਆਈ ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਚ ਫਸੀ ਮਹਿਲਾ ਭਾਰਤ ਪਰਤੀ
ਅੰਮ੍ਰਿਤਸਰ ਏਅਰਪੋਰਟ ਤੇ ਖੁਦ ਲੜਕੀ ਨੂੰ ਲੈਣ ਪਹੰਚੇ ਐਨ ਆਰ ਆਈ ਮੰਤਰੀ ਧਾਲੀਵਾਲ

10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉੱਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ, ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਿਸ ਲਿਆਂਦਾ ਗਿਆ। ਉਕਤ ਲੜਕੀ ਨੂੰ ਲੈਣ ਲਈ ਸ: ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰ ਰਹੀ ਹੈ।

ਉਨਾਂ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੱਤੀ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ’ਚ ਫਸੀਆਂ ਹਨ, ਉਹ ਸਾਡੇ ਨਾਲ ਸੰਪਰਕ ਕਰਨ, ਅਸੀਂ ਉਹਨਾਂ ਨੂੰ ਵਾਪਸ ਲੈਕੇ ਆਵਾਂਗੇ। ਉਨਾਂ ਕਿਹਾ ਕਿ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਇਰਾਕ ਤੋਂ ਵਾਪਸ ਭਾਰਤ ਪਹੁੰਚੀ ਮਹਿਲਾ ਨੇ ਮੰਤਰੀ ਸ: ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਦੀਆਂ ਸੰਜੀਦਾ ਕੋਸ਼ਿਸਾਂ ਸਦਕਾ ਹੀ ਉਸ ਨੂੰ ਪੰਜਾਬ ਵਾਪਿਸ ਆਉਣ ਦਾ ਮੌਕਾ ਮਿਲਿਆ ਹੈ।





(Feed generated with FetchRSS)

Posted from: this blog via Microsoft Power Automate.

{"id":"731361553582576_662601685904607","title":"Photos from The Great Amritsar's post","primaryLink":"https://www.facebook.com/617899497041493/posts/662601685904607","links":["https://www.facebook.com/617899497041493/posts/662601685904607"],"updatedOn":"0001-01-01 00:00:00Z","publishDate":"2023-07-03 15:59:36Z","summary":"ਅੰਮ੍ਰਿਤਸਰ- ਐਨ ਆਰ ਆਈ ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਚ ਫਸੀ ਮਹਿਲਾ ਭਾਰਤ ਪਰਤੀ
\nਅੰਮ੍ਰਿਤਸਰ ਏਅਰਪੋਰਟ ਤੇ ਖੁਦ ਲੜਕੀ ਨੂੰ ਲੈਣ ਪਹੰਚੇ ਐਨ ਆਰ ਆਈ ਮੰਤਰੀ ਧਾਲੀਵਾਲ
\n
\n10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉੱਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ, ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਿਸ ਲਿਆਂਦਾ ਗਿਆ। ਉਕਤ ਲੜਕੀ ਨੂੰ ਲੈਣ ਲਈ ਸ: ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰ ਰਹੀ ਹੈ।
\n
\n ਉਨਾਂ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੱਤੀ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ’ਚ ਫਸੀਆਂ ਹਨ, ਉਹ ਸਾਡੇ ਨਾਲ ਸੰਪਰਕ ਕਰਨ, ਅਸੀਂ ਉਹਨਾਂ ਨੂੰ ਵਾਪਸ ਲੈਕੇ ਆਵਾਂਗੇ। ਉਨਾਂ ਕਿਹਾ ਕਿ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
\n
\nਇਸ ਮੌਕੇ ਇਰਾਕ ਤੋਂ ਵਾਪਸ ਭਾਰਤ ਪਹੁੰਚੀ ਮਹਿਲਾ ਨੇ ਮੰਤਰੀ ਸ: ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਦੀਆਂ ਸੰਜੀਦਾ ਕੋਸ਼ਿਸਾਂ ਸਦਕਾ ਹੀ ਉਸ ਨੂੰ ਪੰਜਾਬ ਵਾਪਿਸ ਆਉਣ ਦਾ ਮੌਕਾ ਮਿਲਿਆ ਹੈ।
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...