Thursday, July 6, 2023

Photos from The Great Amritsar's post

Amrit wele da mukhwakh shri Harmandar sahib amritsar sahib ji, Ang-651,
07-July -2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {ਪੰਨਾ 651}

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ {ਪੰਨਾ 651}

ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।

ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ {ਪੰਨਾ 651}

ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ {ਪੰਨਾ 651}

ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।

ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ {ਪੰਨਾ 651}

ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ {पन्ना 651}

अर्थ: (मोह रूपी) उथारे से दबे हुए हे भाई! (तेरी उम्र) सोते ही गुजर गई है; सतिगुरू का शबद सुन के तुझे जागृति नहीं आई और ना ही हृदय में (नाम जपने का) चाव पैदा हुआ है।

सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ {पन्ना 651}

अर्थ: गुणों से वंचित शरीर जल जाए जो सतिगुरू के (बताए हुए) काम नहीं करता; (इस तरह का) संसार अहंकार में और माया के मोह में जलता देखा है। हे नानक! गुरू के शबद के द्वारा हरी को मन में सिमर के (जीव) सतिगुरू की शरण पड़ कर (इस अहंकार में जलने से) बचते हैं।1।

मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ {पन्ना 651}

अर्थ: जिसका अहंकार सतिगुरू के शबद में रंगे जाने से दुर हो जाता है वह (जीव रूपी) नारी शोभावंती है; वह नारी अपने प्रभू-पति के हुकम में सदा चलती है, इसलिए उसका श्रृंगार सफल समझो।

सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ {पन्ना 651}

अर्थ: जिस जीव-स्त्री ने प्रभू-पति पा लिया है, उसकी (हृदय रूप) सेज सुंदर है, क्योंकि उसे सदा पति मिला हुआ है, वह स्त्री सदा सुहाग वाली है क्योंकि उसका पति प्रभू कभी मरता नहीं, (इसलिए) वह कभी दुखी नहीं होती। हे नानक! गुरू के प्यार में उसकी बिरती होने के कारण प्रभू ने अपने साथ मिलाया है।2।

पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥
।

अर्थ: जो मनुष्य प्यारे सतिगुरू की निंदा करते हैं, वे बहुत बुरे हैं, रॅब मेहर ही करे! हे भाई! उनके दर्शन ना करो, वे बड़े पापी और हत्यारे हैं, मन से खोटे वे लोग व्यभचारी स्त्री की तरह घर-घर फिरते हैं।

वडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥ {पन्ना 651}

अर्थ: भाग्यशाली मनुष्य सतिगुरू द्वारा निवाजी हुई गुरमुखों की संगति में मिलते हैं। हे हरी! मैं सदके हूँ सतिगुरू से, मेहर कर और सतिगुरू को मिला।23।

Shalok, Third Mehl:

O man, you have been tormented by a nightmare, and you have passed your life in sleep.

You did not wake to hear the Word of the True Guru's Shabad; you have no inspiration within yourself.

That body burns, which has no virtue, and which does not serve the Guru.

I have seen that the world is burning, in egotism and the love of duality.

O Nanak, those who seek the Guru's Sanctuary are saved; within their minds, they meditate on the True Word of the Shabad. ||1||

Third Mehl:

Attuned to the Word of the Shabad, the soul-bride is rid of egotism, and she is glorified.

If she walks steadily in the way of His Will, then she is adorned with decorations.

Her couch becomes beautiful, and she constantly enjoys her Husband Lord; she obtains the Lord as her Husband.

The Lord does not die, and she never suffers pain; she is a happy soul-bride forever.

O Nanak, the Lord God unites her with Himself; she enshrines love and affection for the Guru. ||2||

Pauree:

Those who conceal and deny their Guru, are the most evil people.

O Dear Lord, let me not even see them; they are the worst sinners and murderers.

They wander from house to house, with impure minds, like wicked, forsaken women.

But by great good fortune, they may meet the Company of the Holy; as Gurmukhs, they are reformed.

O Lord, please be kind and let me meet the True Guru; I am a sacrifice to the Guru. ||23||









(Feed generated with FetchRSS)

Posted from: this blog via Microsoft Power Automate.

{"id":"731361553582576_664780995686676","title":"Photos from The Great Amritsar's post","primaryLink":"https://www.facebook.com/617899497041493/posts/664780995686676","links":["https://www.facebook.com/617899497041493/posts/664780995686676"],"updatedOn":"0001-01-01 00:00:00Z","publishDate":"2023-07-06 23:42:02Z","summary":"Amrit wele da mukhwakh shri Harmandar sahib amritsar sahib ji, Ang-651,
\n07-July -2023
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {ਪੰਨਾ 651}
\n
\nਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
\n
\nਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ {ਪੰਨਾ 651}
\n
\nਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।
\n
\nਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ {ਪੰਨਾ 651}
\n
\nਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।
\n
\nਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ {ਪੰਨਾ 651}
\n
\nਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।
\n
\nਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
\n
\nਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
\n
\nਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ {ਪੰਨਾ 651}
\n
\nਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।
\n
\nसलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ {पन्ना 651}
\n
\nअर्थ: (मोह रूपी) उथारे से दबे हुए हे भाई! (तेरी उम्र) सोते ही गुजर गई है; सतिगुरू का शबद सुन के तुझे जागृति नहीं आई और ना ही हृदय में (नाम जपने का) चाव पैदा हुआ है।
\n
\nसरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ {पन्ना 651}
\n
\nअर्थ: गुणों से वंचित शरीर जल जाए जो सतिगुरू के (बताए हुए) काम नहीं करता; (इस तरह का) संसार अहंकार में और माया के मोह में जलता देखा है। हे नानक! गुरू के शबद के द्वारा हरी को मन में सिमर के (जीव) सतिगुरू की शरण पड़ कर (इस अहंकार में जलने से) बचते हैं।1।
\n
\nमः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ {पन्ना 651}
\n
\nअर्थ: जिसका अहंकार सतिगुरू के शबद में रंगे जाने से दुर हो जाता है वह (जीव रूपी) नारी शोभावंती है; वह नारी अपने प्रभू-पति के हुकम में सदा चलती है, इसलिए उसका श्रृंगार सफल समझो।
\n
\nसेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ {पन्ना 651}
\n
\nअर्थ: जिस जीव-स्त्री ने प्रभू-पति पा लिया है, उसकी (हृदय रूप) सेज सुंदर है, क्योंकि उसे सदा पति मिला हुआ है, वह स्त्री सदा सुहाग वाली है क्योंकि उसका पति प्रभू कभी मरता नहीं, (इसलिए) वह कभी दुखी नहीं होती। हे नानक! गुरू के प्यार में उसकी बिरती होने के कारण प्रभू ने अपने साथ मिलाया है।2।
\n
\nपउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥
\n।
\n
\nअर्थ: जो मनुष्य प्यारे सतिगुरू की निंदा करते हैं, वे बहुत बुरे हैं, रॅब मेहर ही करे! हे भाई! उनके दर्शन ना करो, वे बड़े पापी और हत्यारे हैं, मन से खोटे वे लोग व्यभचारी स्त्री की तरह घर-घर फिरते हैं।
\n
\nवडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥ {पन्ना 651}
\n
\nअर्थ: भाग्यशाली मनुष्य सतिगुरू द्वारा निवाजी हुई गुरमुखों की संगति में मिलते हैं। हे हरी! मैं सदके हूँ सतिगुरू से, मेहर कर और सतिगुरू को मिला।23।
\n
\nShalok, Third Mehl:
\n
\nO man, you have been tormented by a nightmare, and you have passed your life in sleep.
\n
\nYou did not wake to hear the Word of the True Guru's Shabad; you have no inspiration within yourself.
\n
\nThat body burns, which has no virtue, and which does not serve the Guru.
\n
\nI have seen that the world is burning, in egotism and the love of duality.
\n
\nO Nanak, those who seek the Guru's Sanctuary are saved; within their minds, they meditate on the True Word of the Shabad. ||1||
\n
\nThird Mehl:
\n
\nAttuned to the Word of the Shabad, the soul-bride is rid of egotism, and she is glorified.
\n
\nIf she walks steadily in the way of His Will, then she is adorned with decorations.
\n
\nHer couch becomes beautiful, and she constantly enjoys her Husband Lord; she obtains the Lord as her Husband.
\n
\nThe Lord does not die, and she never suffers pain; she is a happy soul-bride forever.
\n
\nO Nanak, the Lord God unites her with Himself; she enshrines love and affection for the Guru. ||2||
\n
\nPauree:
\n
\nThose who conceal and deny their Guru, are the most evil people.
\n
\nO Dear Lord, let me not even see them; they are the worst sinners and murderers.
\n
\nThey wander from house to house, with impure minds, like wicked, forsaken women.
\n
\nBut by great good fortune, they may meet the Company of the Holy; as Gurmukhs, they are reformed.
\n
\nO Lord, please be kind and let me meet the True Guru; I am a sacrifice to the Guru. ||23||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...