Saturday, September 30, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 30/9/2023
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

कलि कलवाली कामु मदु मनूआ पीवणहारु ॥ क्रोध कटोरी मोहि भरी पीलावा अहंकारु ॥ मजलस कूड़े लब की पी पी होइ खुआरु ॥ करणी लाहणि सतु गुड़ु सचु सरा करि सारु ॥ गुण मंडे करि सीलु घिउ सरमु मासु आहारु ॥ गुरमुखि पाईऐ नानका खाधै जाहि बिकार ॥१॥

The Dark Age of Kali Yuga is the vessel, filled with the wine of sexual desire; the mind is the drunkard. Anger is the cup, filled with emotional attachment, and egotism is the server. Drinking too much in the company of falsehood and greed, one is ruined. So let good deeds be your distillery, and Truth your molasses; in this way, make the most excellent wine of Truth. Make virtue your bread, good conduct the ghee, and modesty the meat to eat. As Gurmukh, these are obtained, O Nanak; partaking of them, one's sins depart. ||1||

ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥

कलयुगी सवभाव (मानो) (शराब निकालने वाली) मटकी है ; काम (मानो) शराब है और इस को पीने वाला (मनुख का) मन है। मोह से भरी हुए क्रोध की (मानो) टोकरी है और अहंकार (मानो) पिलाने वाला है। कूड़े लभ की (मानो) मजलिस है (जिस में बैठ कर) मन (काम की शराब को) पी पी कर खुआर (परेशान) होता है। अच्छी करनी को (शराब निकालने वाली) लाहन, सच बोलने को गुड बना कर सच्चे नाम को श्रेष्ठ शराब बना! गुणों को रोटी,, शीतल सवभाव को घी, शर्म को मास वाली (यह सारी) खुराक बना! हे नानक! यह खुराक सतगुरु के सन्मुख होने से मिलती है और इस के खाने से विकार दूर हो जाते हैं॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_716375543860554","title":"Photos from The Great Amritsar's post","primaryLink":"https://www.facebook.com/617899497041493/posts/716375543860554","links":["https://www.facebook.com/617899497041493/posts/716375543860554"],"updatedOn":"0001-01-01 00:00:00Z","publishDate":"2023-09-30 01:51:18Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 30/9/2023
\nਸਲੋਕੁ ਮਰਦਾਨਾ ੧ ॥
\nਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
\n
\nकलि कलवाली कामु मदु मनूआ पीवणहारु ॥ क्रोध कटोरी मोहि भरी पीलावा अहंकारु ॥ मजलस कूड़े लब की पी पी होइ खुआरु ॥ करणी लाहणि सतु गुड़ु सचु सरा करि सारु ॥ गुण मंडे करि सीलु घिउ सरमु मासु आहारु ॥ गुरमुखि पाईऐ नानका खाधै जाहि बिकार ॥१॥
\n
\nThe Dark Age of Kali Yuga is the vessel, filled with the wine of sexual desire; the mind is the drunkard. Anger is the cup, filled with emotional attachment, and egotism is the server. Drinking too much in the company of falsehood and greed, one is ruined. So let good deeds be your distillery, and Truth your molasses; in this way, make the most excellent wine of Truth. Make virtue your bread, good conduct the ghee, and modesty the meat to eat. As Gurmukh, these are obtained, O Nanak; partaking of them, one's sins depart. ||1||
\n
\nਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
\n
\nकलयुगी सवभाव (मानो) (शराब निकालने वाली) मटकी है ; काम (मानो) शराब है और इस को पीने वाला (मनुख का) मन है। मोह से भरी हुए क्रोध की (मानो) टोकरी है और अहंकार (मानो) पिलाने वाला है। कूड़े लभ की (मानो) मजलिस है (जिस में बैठ कर) मन (काम की शराब को) पी पी कर खुआर (परेशान) होता है। अच्छी करनी को (शराब निकालने वाली) लाहन, सच बोलने को गुड बना कर सच्चे नाम को श्रेष्ठ शराब बना! गुणों को रोटी,, शीतल सवभाव को घी, शर्म को मास वाली (यह सारी) खुराक बना! हे नानक! यह खुराक सतगुरु के सन्मुख होने से मिलती है और इस के खाने से विकार दूर हो जाते हैं॥१॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, September 29, 2023

ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 2024 ਏਸ਼ਿਆਈ ਖੇਡਾਂ ਵਿੱਚ ਬੁੱਧਵਾਰ ਨੂੰ ਔਰਤਾਂ ਦੀ 50 ਮੀਟਰ ਰਾਈਫਲ 3ਪੀ ਵਿਅਕਤੀਗਤ ਫਾਈਨਲ ਵਿੱਚ ਗੁਰੂ ਨਾਨਕ ਦੇਵ ਯੂ...

ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 2024 ਏਸ਼ਿਆਈ ਖੇਡਾਂ ਵਿੱਚ ਬੁੱਧਵਾਰ ਨੂੰ ਔਰਤਾਂ ਦੀ 50 ਮੀਟਰ ਰਾਈਫਲ 3ਪੀ ਵਿਅਕਤੀਗਤ ਫਾਈਨਲ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਸੋਨ ਤਗ਼ਮਾ ਜਦੋਂਕਿ ਯੂਨੀਵਰਸਿਟੀ ਦੀ ਹੀ ਦੂਜੀ ਵਿਦਿਆਰਥਣ ਆਸ਼ੀ ਚੌਕਸੀ ਨੇ ਕਾਂਸੀ ਦਾ ਤਗ਼ਮਾ ਜਿੱਤਿਆ।
.
469.6 ਅੰਕਾਂ ਦੇ ਸਕੋਰ ਦੇ ਨਾਲ, ਸਿਫਤ ਨੇ ਨਾ ਸਿਰਫ ਸੋਨ ਤਗਮਾ ਹਾਸਲ ਕਰਨ ਲਈ ਚਾਰਟ 'ਤੇ ਚੋਟੀ ਦਾ ਸਥਾਨ ਹਾਸਲ ਕੀਤਾ, ਸਗੋਂ ਵਿਸ਼ਵ ਰਿਕਾਰਡ, ਏਸ਼ੀਆਈ ਰਿਕਾਰਡ ਅਤੇ ਏਸ਼ੀਆਈ ਖੇਡਾਂ ਦੇ ਰਿਕਾਰਡ ਨੂੰ ਵੀ ਤੋੜ ਦਿੱਤਾ। ਵਿਸ਼ਵ ਰਿਕਾਰਡ ਗ੍ਰੇਟ ਬ੍ਰਿਟੇਨ ਕੋਲ ਸੀ, ਏਸ਼ੀਅਨ ਰਿਕਾਰਡ ਚੀਨ ਕੋਲ ਸੀ ਅਤੇ ਏਸ਼ੀਅਨ ਖੇਡਾਂ ਦਾ ਰਿਕਾਰਡ ਪਹਿਲਾਂ ਮੰਗੋਲੀਆ ਕੋਲ ਸੀ।
.
ਸਿਫਤ ਕੌਰ ਨੇ 5 ਸਾਲ ਪਹਿਲਾਂ ਹੀ ਸ਼ੂਟਿੰਗ ਸ਼ੁਰੂ ਕੀਤੀ ਸੀ। ਬੀਤੇ ਸਾਲ ਉਹ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ 1 ਸੋਨੇ ਦਾ , 2 ਚਾਂਦੀ ਦੇ ਅਤੇ 1 ਕਾਂਸੀ ਦਾ ਤਮਗਾ ਜਿੱਤਿਆ ਸੀ। ਇਸਦੇ ਬਾਅਦ ਉਨ੍ਹਾਂ ਨੇ ਸੀਨੀਅਰ ਟੀਮ ਵਿੱਚ ਜਗ੍ਹਾ ਬਣਾਈ ਅਤੇ ਹੁਣ ਏਸ਼ੀਅਨ ਗੇਮਾਂ ਵਿੱਚ ਗੋਲਡ ਜਿੱਤਿਆ।

ਸਿਫਤ ਕੌਰ ਦੇ ਪਿਤਾ ਇੱਕ ਕਿਸਾਨ ਹਨ, ਪਰ ਉਹਦਾ ਪਰਿਵਾਰ ਡਾਕਟਰਾਂ ਦਾ ਪਰਿਵਾਰ ਹੈ। ਸਿਫਤ ਕੌਰ ਦੇ 4 ਤੋਂ 5 ਚਾਚੇ ਦੇ ਭੈਣ ਭਰਾ- ਡਾਕਟਰ ਹਨ। ਛੋਟਾ ਭਰਾ ਵੀ ਨਿਸ਼ਾਨੇਬਾਜ਼ ਹੈ|
.
Sift Kaur Samra, from Guru Nanak Dev University, bagged a gold while Ashi Chouksey got a bronze medal in the women's 50 m rifle 3P individual final at the ongoing Asian Games in Hangzhou on Wednesday, giving the country a double podium finish.
With the score of 469.6 points, Sift not only topped the charts to secure a gold, but also broke the world record, Asian record and the Asian Games record. The world record was held by Great Britain, the Asian record was held by China and the Asian Games record was previously held by Mongolia.
Also, Ashi Chouksey, Manini Kaushik and Sift Kaur Samara secured a silver medal for India in the women's 50 m rifle 3P team shooting event on Wednesday. With a score of 1754 points, India secured a silver medal at the event, falling just 19 points short of a gold medal



(Feed generated with FetchRSS)

Posted from: this blog via Microsoft Power Automate.

{"id":"731361553582576_715560183942090","title":"ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 2024 ਏਸ਼ਿਆਈ ਖੇਡਾਂ ਵਿੱਚ ਬੁੱਧਵਾਰ ਨੂੰ ਔਰਤਾਂ ਦੀ 50 ਮੀਟਰ ਰਾਈਫਲ 3ਪੀ ਵਿਅਕਤੀਗਤ ਫਾਈਨਲ ਵਿੱਚ ਗੁਰੂ ਨਾਨਕ ਦੇਵ ਯੂ...","primaryLink":"https://www.facebook.com/617899497041493/posts/715560183942090","links":["https://www.facebook.com/617899497041493/posts/715560183942090"],"updatedOn":"0001-01-01 00:00:00Z","publishDate":"2023-09-28 18:46:28Z","summary":"ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 2024 ਏਸ਼ਿਆਈ ਖੇਡਾਂ ਵਿੱਚ ਬੁੱਧਵਾਰ ਨੂੰ ਔਰਤਾਂ ਦੀ 50 ਮੀਟਰ ਰਾਈਫਲ 3ਪੀ ਵਿਅਕਤੀਗਤ ਫਾਈਨਲ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਸੋਨ ਤਗ਼ਮਾ ਜਦੋਂਕਿ ਯੂਨੀਵਰਸਿਟੀ ਦੀ ਹੀ ਦੂਜੀ ਵਿਦਿਆਰਥਣ ਆਸ਼ੀ ਚੌਕਸੀ ਨੇ ਕਾਂਸੀ ਦਾ ਤਗ਼ਮਾ ਜਿੱਤਿਆ।
\n.
\n469.6 ਅੰਕਾਂ ਦੇ ਸਕੋਰ ਦੇ ਨਾਲ, ਸਿਫਤ ਨੇ ਨਾ ਸਿਰਫ ਸੋਨ ਤਗਮਾ ਹਾਸਲ ਕਰਨ ਲਈ ਚਾਰਟ 'ਤੇ ਚੋਟੀ ਦਾ ਸਥਾਨ ਹਾਸਲ ਕੀਤਾ, ਸਗੋਂ ਵਿਸ਼ਵ ਰਿਕਾਰਡ, ਏਸ਼ੀਆਈ ਰਿਕਾਰਡ ਅਤੇ ਏਸ਼ੀਆਈ ਖੇਡਾਂ ਦੇ ਰਿਕਾਰਡ ਨੂੰ ਵੀ ਤੋੜ ਦਿੱਤਾ। ਵਿਸ਼ਵ ਰਿਕਾਰਡ ਗ੍ਰੇਟ ਬ੍ਰਿਟੇਨ ਕੋਲ ਸੀ, ਏਸ਼ੀਅਨ ਰਿਕਾਰਡ ਚੀਨ ਕੋਲ ਸੀ ਅਤੇ ਏਸ਼ੀਅਨ ਖੇਡਾਂ ਦਾ ਰਿਕਾਰਡ ਪਹਿਲਾਂ ਮੰਗੋਲੀਆ ਕੋਲ ਸੀ।
\n.
\nਸਿਫਤ ਕੌਰ ਨੇ 5 ਸਾਲ ਪਹਿਲਾਂ ਹੀ ਸ਼ੂਟਿੰਗ ਸ਼ੁਰੂ ਕੀਤੀ ਸੀ। ਬੀਤੇ ਸਾਲ ਉਹ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ 1 ਸੋਨੇ ਦਾ , 2 ਚਾਂਦੀ ਦੇ ਅਤੇ 1 ਕਾਂਸੀ ਦਾ ਤਮਗਾ ਜਿੱਤਿਆ ਸੀ। ਇਸਦੇ ਬਾਅਦ ਉਨ੍ਹਾਂ ਨੇ ਸੀਨੀਅਰ ਟੀਮ ਵਿੱਚ ਜਗ੍ਹਾ ਬਣਾਈ ਅਤੇ ਹੁਣ ਏਸ਼ੀਅਨ ਗੇਮਾਂ ਵਿੱਚ ਗੋਲਡ ਜਿੱਤਿਆ।
\n
\nਸਿਫਤ ਕੌਰ ਦੇ ਪਿਤਾ ਇੱਕ ਕਿਸਾਨ ਹਨ, ਪਰ ਉਹਦਾ ਪਰਿਵਾਰ ਡਾਕਟਰਾਂ ਦਾ ਪਰਿਵਾਰ ਹੈ। ਸਿਫਤ ਕੌਰ ਦੇ 4 ਤੋਂ 5 ਚਾਚੇ ਦੇ ਭੈਣ ਭਰਾ- ਡਾਕਟਰ ਹਨ। ਛੋਟਾ ਭਰਾ ਵੀ ਨਿਸ਼ਾਨੇਬਾਜ਼ ਹੈ|
\n.
\nSift Kaur Samra, from Guru Nanak Dev University, bagged a gold while Ashi Chouksey got a bronze medal in the women's 50 m rifle 3P individual final at the ongoing Asian Games in Hangzhou on Wednesday, giving the country a double podium finish.
\nWith the score of 469.6 points, Sift not only topped the charts to secure a gold, but also broke the world record, Asian record and the Asian Games record. The world record was held by Great Britain, the Asian record was held by China and the Asian Games record was previously held by Mongolia.
\nAlso, Ashi Chouksey, Manini Kaushik and Sift Kaur Samara secured a silver medal for India in the women's 50 m rifle 3P team shooting event on Wednesday. With a score of 1754 points, India secured a silver medal at the event, falling just 19 points short of a gold medal
\n
\n

(Feed generated with FetchRSS)","copyright":"","categories":[]}

Photos from The Great Amritsar's post

ਜੋੜ ਮੇਲਾ ਗੋਇੰਦਵਾਲ ਸਾਹਿਬ 28-29 Sept

ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ||

ਧੰਨ ਧੰਨ ਸ੍ਰੀ ਗੁਰੂ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿੱਵਸ ਤੇ ਗੁਰੂ ਸਾਹਿਬ ਨੂੰ ਰੋਮ ਰੋਮ ਕਰਕੇ ਬੰਦਨਾ

Today Jyoti Jot divas of Shri Guru Amar Dass Ji, Jod mela Darshan of Gurdwara Bauli Sahib, Goindwal Sahib















(Feed generated with FetchRSS)

Posted from: this blog via Microsoft Power Automate.

{"id":"731361553582576_715866370578138","title":"Photos from The Great Amritsar's post","primaryLink":"https://www.facebook.com/617899497041493/posts/715866370578138","links":["https://www.facebook.com/617899497041493/posts/715866370578138"],"updatedOn":"0001-01-01 00:00:00Z","publishDate":"2023-09-29 06:49:44Z","summary":"ਜੋੜ ਮੇਲਾ ਗੋਇੰਦਵਾਲ ਸਾਹਿਬ 28-29 Sept
\n
\nਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ||
\n
\nਧੰਨ ਧੰਨ ਸ੍ਰੀ ਗੁਰੂ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿੱਵਸ ਤੇ ਗੁਰੂ ਸਾਹਿਬ ਨੂੰ ਰੋਮ ਰੋਮ ਕਰਕੇ ਬੰਦਨਾ
\n
\nToday Jyoti Jot divas of Shri Guru Amar Dass Ji, Jod mela Darshan of Gurdwara Bauli Sahib, Goindwal Sahib
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, September 28, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 28/09/2023
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

रामकली महला ३ अनंदु
ੴ सतिगुर प्रसादि ॥
एहु सोहिला सबदु सुहावा ॥ सबदो सुहावा सदा सोहिला सतिगुरू सुणाइआ ॥ एहु तिन कै मंनि वसिआ जिन धुरहु लिखिआ आइआ ॥ इकि फिरहि घनेरे करहि गला गली किनै न पाइआ ॥ कहै नानकु सबदु सोहिला सतिगुरू सुणाइआ ॥१६॥ पवितु होए से जना जिनी हरि धिआइआ ॥ हरि धिआइआ पवितु होए गुरमुखि जिनी धिआइआ ॥ पवितु माता पिता कुट्मब सहित सिउ पवितु संगति सबाईआ ॥ कहदे पवितु सुणदे पवितु से पवितु जिनी मंनि वसाइआ ॥ कहै नानकु से पवितु जिनी गुरमुखि हरि हरि धिआइआ ॥१७॥ करमी सहजु न ऊपजै विणु सहजै सहसा न जाइ ॥ नह जाइ सहसा कितै संजमि रहे करम कमाए ॥ सहसै जीउ मलीणु है कितु संजमि धोता जाए ॥ मंनु धोवहु सबदि लागहु हरि सिउ रहहु चितु लाइ ॥ कहै नानकु गुर परसादी सहजु उपजै इहु सहसा इव जाइ ॥१८॥ जीअहु मैले बाहरहु निरमल ॥ बाहरहु निरमल जीअहु त मैले तिनी जनमु जूऐ हारिआ ॥ एह तिसना वडा रोगु लगा मरणु मनहु विसारिआ ॥ वेदा महि नामु उतमु सो सुणहि नाही फिरहि जिउ बेतालिआ ॥ कहै नानकु जिन सचु तजिआ कूड़े लागे तिनी जनमु जूऐ हारिआ ॥१९॥ जीअहु निरमल बाहरहु निरमल ॥ बाहरहु त निरमल जीअहु निरमल सतिगुर ते करणी कमाणी ॥ कूड़ की सोइ पहुचै नाही मनसा सचि समाणी ॥ जनमु रतनु जिनी खटिआ भले से वणजारे ॥ कहै नानकु जिन मंनु निरमलु सदा रहहि गुर नाले ॥२०॥

Raamkalee, Third Mehl, Anand ~ The Song Of Bliss: One Universal Creator God. By The Grace Of The True Guru: This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. ||16|| Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. ||17|| By religious rituals, intuitive poise is not found; without intuitive poise, skepticism does not depart. Skepticism does not depart by contrived actions; everybody is tired of performing these rituals. The soul is polluted by skepticism; how can it be cleansed? Wash your mind by attaching it to the Shabad, and keep your consciousness focused on the Lord. Says Nanak, by Guru's Grace, intuitive poise is produced, and this skepticism is dispelled. ||18|| Inwardly polluted, and outwardly pure. Those who are outwardly pure and yet polluted within, lose their lives in the gamble. They contract this terrible disease of desire, and in their minds, they forget about dying. In the Vedas, the ultimate objective is the Naam, the Name of the Lord; but they do not hear this, and they wander around like demons. Says Nanak, those who forsake Truth and cling to falsehood, lose their lives in the gamble. ||19|| Inwardly pure, and outwardly pure. Those who are outwardly pure and also pure within, through the Guru, perform good deeds. Not even an iota of falsehood touches them; their hopes are absorbed in the Truth. Those who earn the jewel of this human life, are the most excellent of merchants. Says Nanak, those whose minds are pure, abide with the Guru forever. ||20||

ਅਰਥ:- ਰਾਗ ਰਾਮਕਲੀ ਮੇ ਗੁਰੂ ਅਮਰਦਾਸ ਜੀ ਕੀ ਬਾਣੀ, ਪ੍ਰਮਾਤਮਾ ਏਕ ਹੈ ਔਰ ਸਤਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16।

ਅਰਥ:- (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।

ਭਾਵ:- ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ। ਭਾਵ:- ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ।

अर्थ :- राग रामकली में गुरु अमरदास जी की बाणी, परमात्मा एक है और सतगुरु की कृपा द्वारा ही मिलता है। (सतिगुरु का) यह सुंदर शब्द (आत्मिक) आनंद देने वाला गीत है, (यकीन जानो कि) सतिगुरु ने जो सुंदर शब्द सुणाया है वह सदा आत्मिक आनंद देने वाला है। पर यह गुर-शब्द उन के मन में बसता है जिन के माथे पर धुर से लिखा लेख उॅघड़ता है। बहुत सारे अनेकों ऐसे मनुख घूमते हैं (जिन के मन में गुर-शब्द तो नहीं बसा, पर ज्ञान की) बातें करते हैं। केवल बातों के साथ आत्मिक आनंद किसी को नहीं मिला। गुरु नानक कहते हैं-सतिगुरु का सुणाया हुआ शब्द ही आत्मिक आनंद-दाता है।16। (गुर शब्द का सदका) जिन बंदों ने परमात्मा का नाम सुमिरा (उन के अंदर ऐसा आनंद पैदा हुआ कि माया वाले रसों की उनको खिंच ही ना रही, और) वह मनुख पवित्र जीवन वाले बन गए। गुरु की शरण में आकर जिन्हों ने जिस जिस ने हरि का नाम सुमिरा वह शुद्ध आचरन वाले हो गए ! (उन की लाग के साथ) उन के माता पिता परिवार के जीव पवित्र जीवन वाले बने, जिन्हों ने जिस जिस ने उन की संगत की वह सारे पवित्र हो गए। हरि-नाम (एक ऐसा आनंद का सोमा है कि इस को) जपने वाले भी पवित्र और सुनने वाले भी पवित्र हो जाते हैं, जो इस को मन में बसाते हैं वह भी पवित्र हो जाते हैं। गुरु नानक कहते हैं-जिन बंदों ने गुरु की शरण में आकर हरि-नाम सुमिरा है वह शुद्ध आचरन वाले हो गए हैं।17।









(Feed generated with FetchRSS)

Posted from: this blog via Microsoft Power Automate.

{"id":"731361553582576_715005430664232","title":"Photos from The Great Amritsar's post","primaryLink":"https://www.facebook.com/617899497041493/posts/715005430664232","links":["https://www.facebook.com/617899497041493/posts/715005430664232"],"updatedOn":"0001-01-01 00:00:00Z","publishDate":"2023-09-28 00:15:09Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 28/09/2023
\nਰਾਮਕਲੀ ਮਹਲਾ ੩ ਅਨੰਦੁ
\nੴ ਸਤਿਗੁਰ ਪ੍ਰਸਾਦਿ ॥
\nਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
\n
\nरामकली महला ३ अनंदु
\nੴ सतिगुर प्रसादि ॥
\nएहु सोहिला सबदु सुहावा ॥ सबदो सुहावा सदा सोहिला सतिगुरू सुणाइआ ॥ एहु तिन कै मंनि वसिआ जिन धुरहु लिखिआ आइआ ॥ इकि फिरहि घनेरे करहि गला गली किनै न पाइआ ॥ कहै नानकु सबदु सोहिला सतिगुरू सुणाइआ ॥१६॥ पवितु होए से जना जिनी हरि धिआइआ ॥ हरि धिआइआ पवितु होए गुरमुखि जिनी धिआइआ ॥ पवितु माता पिता कुट्मब सहित सिउ पवितु संगति सबाईआ ॥ कहदे पवितु सुणदे पवितु से पवितु जिनी मंनि वसाइआ ॥ कहै नानकु से पवितु जिनी गुरमुखि हरि हरि धिआइआ ॥१७॥ करमी सहजु न ऊपजै विणु सहजै सहसा न जाइ ॥ नह जाइ सहसा कितै संजमि रहे करम कमाए ॥ सहसै जीउ मलीणु है कितु संजमि धोता जाए ॥ मंनु धोवहु सबदि लागहु हरि सिउ रहहु चितु लाइ ॥ कहै नानकु गुर परसादी सहजु उपजै इहु सहसा इव जाइ ॥१८॥ जीअहु मैले बाहरहु निरमल ॥ बाहरहु निरमल जीअहु त मैले तिनी जनमु जूऐ हारिआ ॥ एह तिसना वडा रोगु लगा मरणु मनहु विसारिआ ॥ वेदा महि नामु उतमु सो सुणहि नाही फिरहि जिउ बेतालिआ ॥ कहै नानकु जिन सचु तजिआ कूड़े लागे तिनी जनमु जूऐ हारिआ ॥१९॥ जीअहु निरमल बाहरहु निरमल ॥ बाहरहु त निरमल जीअहु निरमल सतिगुर ते करणी कमाणी ॥ कूड़ की सोइ पहुचै नाही मनसा सचि समाणी ॥ जनमु रतनु जिनी खटिआ भले से वणजारे ॥ कहै नानकु जिन मंनु निरमलु सदा रहहि गुर नाले ॥२०॥
\n
\nRaamkalee, Third Mehl, Anand ~ The Song Of Bliss: One Universal Creator God. By The Grace Of The True Guru: This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. ||16|| Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. ||17|| By religious rituals, intuitive poise is not found; without intuitive poise, skepticism does not depart. Skepticism does not depart by contrived actions; everybody is tired of performing these rituals. The soul is polluted by skepticism; how can it be cleansed? Wash your mind by attaching it to the Shabad, and keep your consciousness focused on the Lord. Says Nanak, by Guru's Grace, intuitive poise is produced, and this skepticism is dispelled. ||18|| Inwardly polluted, and outwardly pure. Those who are outwardly pure and yet polluted within, lose their lives in the gamble. They contract this terrible disease of desire, and in their minds, they forget about dying. In the Vedas, the ultimate objective is the Naam, the Name of the Lord; but they do not hear this, and they wander around like demons. Says Nanak, those who forsake Truth and cling to falsehood, lose their lives in the gamble. ||19|| Inwardly pure, and outwardly pure. Those who are outwardly pure and also pure within, through the Guru, perform good deeds. Not even an iota of falsehood touches them; their hopes are absorbed in the Truth. Those who earn the jewel of this human life, are the most excellent of merchants. Says Nanak, those whose minds are pure, abide with the Guru forever. ||20||
\n
\nਅਰਥ:- ਰਾਗ ਰਾਮਕਲੀ ਮੇ ਗੁਰੂ ਅਮਰਦਾਸ ਜੀ ਕੀ ਬਾਣੀ, ਪ੍ਰਮਾਤਮਾ ਏਕ ਹੈ ਔਰ ਸਤਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16।
\n
\nਅਰਥ:- (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।
\n
\nਭਾਵ:- ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ। ਭਾਵ:- ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ।
\n
\nअर्थ :- राग रामकली में गुरु अमरदास जी की बाणी, परमात्मा एक है और सतगुरु की कृपा द्वारा ही मिलता है। (सतिगुरु का) यह सुंदर शब्द (आत्मिक) आनंद देने वाला गीत है, (यकीन जानो कि) सतिगुरु ने जो सुंदर शब्द सुणाया है वह सदा आत्मिक आनंद देने वाला है। पर यह गुर-शब्द उन के मन में बसता है जिन के माथे पर धुर से लिखा लेख उॅघड़ता है। बहुत सारे अनेकों ऐसे मनुख घूमते हैं (जिन के मन में गुर-शब्द तो नहीं बसा, पर ज्ञान की) बातें करते हैं। केवल बातों के साथ आत्मिक आनंद किसी को नहीं मिला। गुरु नानक कहते हैं-सतिगुरु का सुणाया हुआ शब्द ही आत्मिक आनंद-दाता है।16। (गुर शब्द का सदका) जिन बंदों ने परमात्मा का नाम सुमिरा (उन के अंदर ऐसा आनंद पैदा हुआ कि माया वाले रसों की उनको खिंच ही ना रही, और) वह मनुख पवित्र जीवन वाले बन गए। गुरु की शरण में आकर जिन्हों ने जिस जिस ने हरि का नाम सुमिरा वह शुद्ध आचरन वाले हो गए ! (उन की लाग के साथ) उन के माता पिता परिवार के जीव पवित्र जीवन वाले बने, जिन्हों ने जिस जिस ने उन की संगत की वह सारे पवित्र हो गए। हरि-नाम (एक ऐसा आनंद का सोमा है कि इस को) जपने वाले भी पवित्र और सुनने वाले भी पवित्र हो जाते हैं, जो इस को मन में बसाते हैं वह भी पवित्र हो जाते हैं। गुरु नानक कहते हैं-जिन बंदों ने गुरु की शरण में आकर हरि-नाम सुमिरा है वह शुद्ध आचरन वाले हो गए हैं।17।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, September 27, 2023

Live from World Tallest Sword in Amritsar

Live from World Tallest Sword in Amritsar



(Feed generated with FetchRSS)

Posted from: this blog via Microsoft Power Automate.

{"id":"731361553582576_282302174692060","title":"Live from World Tallest Sword in Amritsar","primaryLink":"https://www.facebook.com/617899497041493/videos/282302174692060","links":["https://www.facebook.com/617899497041493/videos/282302174692060"],"updatedOn":"0001-01-01 00:00:00Z","publishDate":"2023-09-27 09:31:45Z","summary":"Live from World Tallest Sword in Amritsar
\n
\n

(Feed generated with FetchRSS)","copyright":"","categories":[]}

ਅੱਜ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਹੋਣ 🙏🙏🌹🌹

ਅੱਜ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਹੋਣ 🙏🙏🌹🌹



(Feed generated with FetchRSS)

Posted from: this blog via Microsoft Power Automate.

{"id":"731361553582576_714448920719883","title":"ਅੱਜ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਹੋਣ 🙏🙏🌹🌹","primaryLink":"https://www.facebook.com/617899497041493/posts/714448920719883","links":["https://www.facebook.com/617899497041493/posts/714448920719883"],"updatedOn":"0001-01-01 00:00:00Z","publishDate":"2023-09-27 03:10:12Z","summary":"ਅੱਜ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਹੋਣ 🙏🙏🌹🌹
\n
\n

(Feed generated with FetchRSS)","copyright":"","categories":[]}

Tuesday, September 26, 2023

ਗੁਰੂਦਵਾਰਾ ਸੰਤੋਖ਼ਸਰ ਸਾਹਿਬ ਅਤੇ ਆਸ ਪਾਸ ਦੀ ਇਕ ਖੂਬਸੂਰਤ ਤਸਵੀਰ ⁣. ⁣. . #amritsar #amritsardiaries #thegreatamritsar #amritsarsahib

ਗੁਰੂਦਵਾਰਾ ਸੰਤੋਖ਼ਸਰ ਸਾਹਿਬ ਅਤੇ ਆਸ ਪਾਸ ਦੀ ਇਕ ਖੂਬਸੂਰਤ ਤਸਵੀਰ
⁣.
⁣.
.
#amritsar #amritsardiaries #thegreatamritsar #amritsarsahib



(Feed generated with FetchRSS)

Posted from: this blog via Microsoft Power Automate.

{"id":"731361553582576_713578724140236","title":"ਗੁਰੂਦਵਾਰਾ ਸੰਤੋਖ਼ਸਰ ਸਾਹਿਬ ਅਤੇ ਆਸ ਪਾਸ ਦੀ ਇਕ ਖੂਬਸੂਰਤ ਤਸਵੀਰ \n⁣.\n⁣.\n.\n#amritsar #amritsardiaries #thegreatamritsar #amritsarsahib","primaryLink":"https://www.facebook.com/617899497041493/posts/713578724140236","links":["https://www.facebook.com/617899497041493/posts/713578724140236"],"updatedOn":"0001-01-01 00:00:00Z","publishDate":"2023-09-25 18:32:39Z","summary":"ਗੁਰੂਦਵਾਰਾ ਸੰਤੋਖ਼ਸਰ ਸਾਹਿਬ ਅਤੇ ਆਸ ਪਾਸ ਦੀ ਇਕ ਖੂਬਸੂਰਤ ਤਸਵੀਰ
\n⁣.
\n⁣.
\n.
\n#amritsar #amritsardiaries #thegreatamritsar #amritsarsahib
\n
\n

(Feed generated with FetchRSS)","copyright":"","categories":[]}

Monday, September 25, 2023

Photos from The Great Amritsar's post

Amrit wele da mukhwakh shri Hamandar sahib amritsar sahib ji, Ang-622,
25-September-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ {ਪੰਨਾ 622}

ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬
सोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥ तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥ {पन्ना 622}

अर्थ: हे भाई! जिस मनुष्य का रखवाला परमात्मा खुद बन जाता है, उसका मन सदा के लिए सुखी हो जाता है (क्योंकि उसके अंदर) एक छिन में आत्मिक अडोलता के सुख और शांति पैदा हो जाते हैं। रहाउ।
हे भाई! जिस मनुष्य के अंदर करतार ने ठंड बरता दी, उसके परिवार को (उसकी ज्ञानेन्द्रियों को विकारों का) ताप छोड़ जाता है। हे भाई! पूरे गुरू ने जिस मनुष्य की मदद की, उसने सदा कायम रहने वाले परमात्मा का आसरा देख लिया।1।
हे भाई! (विकार रोगों का इलाज करने के लिए गुरू ने मनुष्य को) परमात्मा का नाम-दवा दी, उस नाम-दवाई ने उस मनुष्य के सारे ही (विकार-) रोग काट दिए। जब प्रभू ने उस मनुष्य पर मेहर की, तो उसने अपनी सारी जीवन कहानी ही सुंदर बना ली (अपना सारा जीवन ही सँवार लिया)।2।
हे भाई! प्रभू ने (सदा ही) अपने प्यार करने वाले मूल प्राकृतिक स्वभाव (बिरद) को याद रखा है। वह हम जीवों के कोई भी गुण-अवगुण दिल से लगा के नहीं रखता। (प्रभू की कृपा से जिस मनुष्य के अंदर) गुरू के शबद ने अपना प्रभाव डाला, शबद ने उसकी सारी इज्जत रख ली (उसको विकारों के जाल में फंसने से बचा लिया)।3।
हे प्रभू! तू हमारा मालिक है, तू गुणों का खजाना है, तू गहरे जिगरे वाला है। जब तू प्रेरणा देता है तब ही मैं तेरी सिफत-सालाह कर सकता हूं। हे नानक! सदा स्थिर प्रभू का नाम जपा कर, यही सदा हामी भरने वाला है। प्रभू अपने सेवक की (सदा) इज्जत रखता आया है।4।6।56।

Sorat'h, Fifth Mehl:

The Creator has brought utter peace to my home;

the fever has left my family.

The Perfect Guru has saved us.

I sought the Sanctuary of the True Lord. ||1||

The Transcendent Lord Himself has become my Protector.

Tranquility, intuitive peace and poise welled up in an instant, and my mind was comforted forever. ||Pause||

The Lord, Har, Har, gave me the medicine of His Name,

which has cured all disease.

He extended His Mercy to me,

and resolved all these affairs. ||2||

God confirmed His loving nature;

He did not take my merits or demerits into account.

The Word of the Guru's Shabad has become manifest,

and through it, my honor was totally preserved. ||3||

I speak as You cause me to speak;

O Lord and Master, You are the ocean of excellence.

Nanak chants the Naam, the Name of the Lord, according to the Teachings of Truth.

God preserves the honor of His slaves. ||4||6||56||









(Feed generated with FetchRSS)

Posted from: this blog via Microsoft Power Automate.

{"id":"731361553582576_713084387523003","title":"Photos from The Great Amritsar's post","primaryLink":"https://www.facebook.com/617899497041493/posts/713084387523003","links":["https://www.facebook.com/617899497041493/posts/713084387523003"],"updatedOn":"0001-01-01 00:00:00Z","publishDate":"2023-09-25 00:20:11Z","summary":"Amrit wele da mukhwakh shri Hamandar sahib amritsar sahib ji, Ang-622,
\n25-September-2023
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\nਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ {ਪੰਨਾ 622}
\n
\nਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
\nਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
\nਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
\nਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
\nਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬
\nसोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥ तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥ {पन्ना 622}
\n
\nअर्थ: हे भाई! जिस मनुष्य का रखवाला परमात्मा खुद बन जाता है, उसका मन सदा के लिए सुखी हो जाता है (क्योंकि उसके अंदर) एक छिन में आत्मिक अडोलता के सुख और शांति पैदा हो जाते हैं। रहाउ।
\nहे भाई! जिस मनुष्य के अंदर करतार ने ठंड बरता दी, उसके परिवार को (उसकी ज्ञानेन्द्रियों को विकारों का) ताप छोड़ जाता है। हे भाई! पूरे गुरू ने जिस मनुष्य की मदद की, उसने सदा कायम रहने वाले परमात्मा का आसरा देख लिया।1।
\nहे भाई! (विकार रोगों का इलाज करने के लिए गुरू ने मनुष्य को) परमात्मा का नाम-दवा दी, उस नाम-दवाई ने उस मनुष्य के सारे ही (विकार-) रोग काट दिए। जब प्रभू ने उस मनुष्य पर मेहर की, तो उसने अपनी सारी जीवन कहानी ही सुंदर बना ली (अपना सारा जीवन ही सँवार लिया)।2।
\nहे भाई! प्रभू ने (सदा ही) अपने प्यार करने वाले मूल प्राकृतिक स्वभाव (बिरद) को याद रखा है। वह हम जीवों के कोई भी गुण-अवगुण दिल से लगा के नहीं रखता। (प्रभू की कृपा से जिस मनुष्य के अंदर) गुरू के शबद ने अपना प्रभाव डाला, शबद ने उसकी सारी इज्जत रख ली (उसको विकारों के जाल में फंसने से बचा लिया)।3।
\nहे प्रभू! तू हमारा मालिक है, तू गुणों का खजाना है, तू गहरे जिगरे वाला है। जब तू प्रेरणा देता है तब ही मैं तेरी सिफत-सालाह कर सकता हूं। हे नानक! सदा स्थिर प्रभू का नाम जपा कर, यही सदा हामी भरने वाला है। प्रभू अपने सेवक की (सदा) इज्जत रखता आया है।4।6।56।
\n
\nSorat'h, Fifth Mehl:
\n
\nThe Creator has brought utter peace to my home;
\n
\nthe fever has left my family.
\n
\nThe Perfect Guru has saved us.
\n
\nI sought the Sanctuary of the True Lord. ||1||
\n
\nThe Transcendent Lord Himself has become my Protector.
\n
\nTranquility, intuitive peace and poise welled up in an instant, and my mind was comforted forever. ||Pause||
\n
\nThe Lord, Har, Har, gave me the medicine of His Name,
\n
\nwhich has cured all disease.
\n
\nHe extended His Mercy to me,
\n
\nand resolved all these affairs. ||2||
\n
\nGod confirmed His loving nature;
\n
\nHe did not take my merits or demerits into account.
\n
\nThe Word of the Guru's Shabad has become manifest,
\n
\nand through it, my honor was totally preserved. ||3||
\n
\nI speak as You cause me to speak;
\n
\nO Lord and Master, You are the ocean of excellence.
\n
\nNanak chants the Naam, the Name of the Lord, according to the Teachings of Truth.
\n
\nGod preserves the honor of His slaves. ||4||6||56||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Heavy Jam on Tara Wala Pul

Heavy Jam on Tara Wala Pul



(Feed generated with FetchRSS)

Posted from: this blog via Microsoft Power Automate.

{"id":"731361553582576_1496114994553263","title":"Heavy Jam on Tara Wala Pul","primaryLink":"https://www.facebook.com/617899497041493/videos/1496114994553263","links":["https://www.facebook.com/617899497041493/videos/1496114994553263"],"updatedOn":"0001-01-01 00:00:00Z","publishDate":"2023-09-24 13:15:51Z","summary":"Heavy Jam on Tara Wala Pul
\n
\n

(Feed generated with FetchRSS)","copyright":"","categories":[]}

Sunday, September 24, 2023

Baba Deep Singh ji di Kirpa 🙏

Baba Deep Singh ji di Kirpa 🙏



(Feed generated with FetchRSS)

Posted from: this blog via Microsoft Power Automate.

{"id":"731361553582576_712675437563898","title":"Baba Deep Singh ji di Kirpa 🙏","primaryLink":"https://www.facebook.com/617899497041493/posts/712675437563898","links":["https://www.facebook.com/617899497041493/posts/712675437563898"],"updatedOn":"0001-01-01 00:00:00Z","publishDate":"2023-09-24 11:29:57Z","summary":"Baba Deep Singh ji di Kirpa 🙏
\n
\n

(Feed generated with FetchRSS)","copyright":"","categories":[]}

Saturday, September 23, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 23/09/2023
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

टोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥ जनम मरन काटे गुर बचनी बहुड़ि न संकट दुआरा ॥ नानक सरनि गही सुआमी की पुनह पुनह नमसकारा ॥२॥९॥२८॥

Todee, Fifth Mehl: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause||
I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1|| Birth and death are ended for me, by the Word of the Guru's Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. ||2||9||28||

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

अर्थ: हे भाई! जो मनुष्य गुरू की संगति में टिक के परमात्मा का नाम सिमरता रहता है (उसके अंदर आत्मिक अडोलता पैदा हो जाती है, उस) आत्मिक अडोलता के कारण (उसके अंदर) दिन रात (हर वक्त) आनंद बना रहता है। (हे भाई! साध-संगति की बरकति से) हम जीवों के पिछले किए कर्मों के भले अंकुर फूट पड़ते हैं। रहाउ।हे भाई! जिस परमात्मा के गुणों का अंत नहीं पाया जा सकता, जिसकी हस्ती का इस पार उस पार का छोर नहीं मिल सकता, वह परमात्मा अपने उस सेवक को (उसका) हाथ पकड़ के संसार समुंद्र से बाहर निकाल लेता है, (जिस सेवक को) बड़ी किस्मत से पूरा गुरू मिल जाता है।1।हे भाई! गुरू के बचनों पर चलने से जनम-मरण में डालने वाली फाहियां कट जाती हैं, कष्टों भरे चौरासी के चक्करों का दरवाजा दोबारा नहीं देखना पड़ता। हे नानक! (कह– हे भाई! गुरू की संगति की बरकति से) मैंने भी मालिक-प्रभू का आसरा लिया है, मैं (उसके दर पर) बार बार सिर निवाता हूँ।2।9।27।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ









(Feed generated with FetchRSS)

Posted from: this blog via Microsoft Power Automate.

{"id":"731361553582576_711625971002178","title":"Photos from The Great Amritsar's post","primaryLink":"https://www.facebook.com/617899497041493/posts/711625971002178","links":["https://www.facebook.com/617899497041493/posts/711625971002178"],"updatedOn":"0001-01-01 00:00:00Z","publishDate":"2023-09-23 01:24:26Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 23/09/2023
\nਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
\n
\nटोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥ जनम मरन काटे गुर बचनी बहुड़ि न संकट दुआरा ॥ नानक सरनि गही सुआमी की पुनह पुनह नमसकारा ॥२॥९॥२८॥
\n
\nTodee, Fifth Mehl: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause||
\nI have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1|| Birth and death are ended for me, by the Word of the Guru's Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. ||2||9||28||
\n
\nਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
\n
\nअर्थ: हे भाई! जो मनुष्य गुरू की संगति में टिक के परमात्मा का नाम सिमरता रहता है (उसके अंदर आत्मिक अडोलता पैदा हो जाती है, उस) आत्मिक अडोलता के कारण (उसके अंदर) दिन रात (हर वक्त) आनंद बना रहता है। (हे भाई! साध-संगति की बरकति से) हम जीवों के पिछले किए कर्मों के भले अंकुर फूट पड़ते हैं। रहाउ।हे भाई! जिस परमात्मा के गुणों का अंत नहीं पाया जा सकता, जिसकी हस्ती का इस पार उस पार का छोर नहीं मिल सकता, वह परमात्मा अपने उस सेवक को (उसका) हाथ पकड़ के संसार समुंद्र से बाहर निकाल लेता है, (जिस सेवक को) बड़ी किस्मत से पूरा गुरू मिल जाता है।1।हे भाई! गुरू के बचनों पर चलने से जनम-मरण में डालने वाली फाहियां कट जाती हैं, कष्टों भरे चौरासी के चक्करों का दरवाजा दोबारा नहीं देखना पड़ता। हे नानक! (कह– हे भाई! गुरू की संगति की बरकति से) मैंने भी मालिक-प्रभू का आसरा लिया है, मैं (उसके दर पर) बार बार सिर निवाता हूँ।2।9।27।
\n
\nਵਾਹਿਗੁਰੂ ਜੀ ਕਾ ਖਾਲਸਾ
\nਵਾਹਿਗੁਰੂ ਜੀ ਕੀ ਫਤਹਿ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...