Monday, September 25, 2023

Photos from The Great Amritsar's post

Amrit wele da mukhwakh shri Hamandar sahib amritsar sahib ji, Ang-622,
25-September-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ {ਪੰਨਾ 622}

ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬
सोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥ तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥ {पन्ना 622}

अर्थ: हे भाई! जिस मनुष्य का रखवाला परमात्मा खुद बन जाता है, उसका मन सदा के लिए सुखी हो जाता है (क्योंकि उसके अंदर) एक छिन में आत्मिक अडोलता के सुख और शांति पैदा हो जाते हैं। रहाउ।
हे भाई! जिस मनुष्य के अंदर करतार ने ठंड बरता दी, उसके परिवार को (उसकी ज्ञानेन्द्रियों को विकारों का) ताप छोड़ जाता है। हे भाई! पूरे गुरू ने जिस मनुष्य की मदद की, उसने सदा कायम रहने वाले परमात्मा का आसरा देख लिया।1।
हे भाई! (विकार रोगों का इलाज करने के लिए गुरू ने मनुष्य को) परमात्मा का नाम-दवा दी, उस नाम-दवाई ने उस मनुष्य के सारे ही (विकार-) रोग काट दिए। जब प्रभू ने उस मनुष्य पर मेहर की, तो उसने अपनी सारी जीवन कहानी ही सुंदर बना ली (अपना सारा जीवन ही सँवार लिया)।2।
हे भाई! प्रभू ने (सदा ही) अपने प्यार करने वाले मूल प्राकृतिक स्वभाव (बिरद) को याद रखा है। वह हम जीवों के कोई भी गुण-अवगुण दिल से लगा के नहीं रखता। (प्रभू की कृपा से जिस मनुष्य के अंदर) गुरू के शबद ने अपना प्रभाव डाला, शबद ने उसकी सारी इज्जत रख ली (उसको विकारों के जाल में फंसने से बचा लिया)।3।
हे प्रभू! तू हमारा मालिक है, तू गुणों का खजाना है, तू गहरे जिगरे वाला है। जब तू प्रेरणा देता है तब ही मैं तेरी सिफत-सालाह कर सकता हूं। हे नानक! सदा स्थिर प्रभू का नाम जपा कर, यही सदा हामी भरने वाला है। प्रभू अपने सेवक की (सदा) इज्जत रखता आया है।4।6।56।

Sorat'h, Fifth Mehl:

The Creator has brought utter peace to my home;

the fever has left my family.

The Perfect Guru has saved us.

I sought the Sanctuary of the True Lord. ||1||

The Transcendent Lord Himself has become my Protector.

Tranquility, intuitive peace and poise welled up in an instant, and my mind was comforted forever. ||Pause||

The Lord, Har, Har, gave me the medicine of His Name,

which has cured all disease.

He extended His Mercy to me,

and resolved all these affairs. ||2||

God confirmed His loving nature;

He did not take my merits or demerits into account.

The Word of the Guru's Shabad has become manifest,

and through it, my honor was totally preserved. ||3||

I speak as You cause me to speak;

O Lord and Master, You are the ocean of excellence.

Nanak chants the Naam, the Name of the Lord, according to the Teachings of Truth.

God preserves the honor of His slaves. ||4||6||56||









(Feed generated with FetchRSS)

Posted from: this blog via Microsoft Power Automate.

{"id":"731361553582576_713084387523003","title":"Photos from The Great Amritsar's post","primaryLink":"https://www.facebook.com/617899497041493/posts/713084387523003","links":["https://www.facebook.com/617899497041493/posts/713084387523003"],"updatedOn":"0001-01-01 00:00:00Z","publishDate":"2023-09-25 00:20:11Z","summary":"Amrit wele da mukhwakh shri Hamandar sahib amritsar sahib ji, Ang-622,
\n25-September-2023
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\nਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ {ਪੰਨਾ 622}
\n
\nਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
\nਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
\nਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
\nਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
\nਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬
\nसोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥ तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥ {पन्ना 622}
\n
\nअर्थ: हे भाई! जिस मनुष्य का रखवाला परमात्मा खुद बन जाता है, उसका मन सदा के लिए सुखी हो जाता है (क्योंकि उसके अंदर) एक छिन में आत्मिक अडोलता के सुख और शांति पैदा हो जाते हैं। रहाउ।
\nहे भाई! जिस मनुष्य के अंदर करतार ने ठंड बरता दी, उसके परिवार को (उसकी ज्ञानेन्द्रियों को विकारों का) ताप छोड़ जाता है। हे भाई! पूरे गुरू ने जिस मनुष्य की मदद की, उसने सदा कायम रहने वाले परमात्मा का आसरा देख लिया।1।
\nहे भाई! (विकार रोगों का इलाज करने के लिए गुरू ने मनुष्य को) परमात्मा का नाम-दवा दी, उस नाम-दवाई ने उस मनुष्य के सारे ही (विकार-) रोग काट दिए। जब प्रभू ने उस मनुष्य पर मेहर की, तो उसने अपनी सारी जीवन कहानी ही सुंदर बना ली (अपना सारा जीवन ही सँवार लिया)।2।
\nहे भाई! प्रभू ने (सदा ही) अपने प्यार करने वाले मूल प्राकृतिक स्वभाव (बिरद) को याद रखा है। वह हम जीवों के कोई भी गुण-अवगुण दिल से लगा के नहीं रखता। (प्रभू की कृपा से जिस मनुष्य के अंदर) गुरू के शबद ने अपना प्रभाव डाला, शबद ने उसकी सारी इज्जत रख ली (उसको विकारों के जाल में फंसने से बचा लिया)।3।
\nहे प्रभू! तू हमारा मालिक है, तू गुणों का खजाना है, तू गहरे जिगरे वाला है। जब तू प्रेरणा देता है तब ही मैं तेरी सिफत-सालाह कर सकता हूं। हे नानक! सदा स्थिर प्रभू का नाम जपा कर, यही सदा हामी भरने वाला है। प्रभू अपने सेवक की (सदा) इज्जत रखता आया है।4।6।56।
\n
\nSorat'h, Fifth Mehl:
\n
\nThe Creator has brought utter peace to my home;
\n
\nthe fever has left my family.
\n
\nThe Perfect Guru has saved us.
\n
\nI sought the Sanctuary of the True Lord. ||1||
\n
\nThe Transcendent Lord Himself has become my Protector.
\n
\nTranquility, intuitive peace and poise welled up in an instant, and my mind was comforted forever. ||Pause||
\n
\nThe Lord, Har, Har, gave me the medicine of His Name,
\n
\nwhich has cured all disease.
\n
\nHe extended His Mercy to me,
\n
\nand resolved all these affairs. ||2||
\n
\nGod confirmed His loving nature;
\n
\nHe did not take my merits or demerits into account.
\n
\nThe Word of the Guru's Shabad has become manifest,
\n
\nand through it, my honor was totally preserved. ||3||
\n
\nI speak as You cause me to speak;
\n
\nO Lord and Master, You are the ocean of excellence.
\n
\nNanak chants the Naam, the Name of the Lord, according to the Teachings of Truth.
\n
\nGod preserves the honor of His slaves. ||4||6||56||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...