Sunday, October 1, 2023

Photos from The Great Amritsar's post

Amrit wele da mukhwakh shri Harmandar sahib amritsar sahib ji, Ang-612-613,
01-October-2023

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਪੰਨਾ 612-613}

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥ {पन्ना 612-613}



अर्थ: हे भाई! परमात्मा की आराधना करने से निरोग हो जाते हैं, आत्मिक आनंद बना रहता है। पर जिस मनुष्य को मेरा प्यारा प्रभू भूल जाता है, उस पर (ऐसे) जानो (जैसे) लाखों तकलीफ़ें आ पड़ती हैं। रहाउ।

हे भाई! जिन मनुष्यों का मन प्रभू के कमल फूल जैसे कोमल चरणों में परच जाता है, वह मनुष्य (माया की ओर से) पूरे तौर पर संतोषी रहते हैं। पर, जिस जिस मनुष्य के हृदय में परमात्मा के अमूल्य गुण नहीं आ के बसते, वे मनुष्य माया की तृष्णा में फंसे रहते हैं।1।

हे प्रभू! जिन मनुष्यों ने तेरा आसरा लिया, वे तेरी शरण में रह के सुख पाते हैं। पर, हे भाई! जिन मनुष्यों को सर्व-व्यापक करतार भूल जाता है, वे मनुष्य दुखियों में गिने जाते हैं।2।

हे भाई! जिन मनुष्यों ने गुरू की आज्ञा मान के परमात्मा में सुरति जोड़ ली, उन्होंने बड़ा आनंद बड़ा रस पाया। पर जो मनुष्य परमात्मा को भुला के गुरू की ओर से मुँह मोड़ के रखते हैं वे भयानक नर्क में पड़े रहते हैं।3।

हे नानक! (जीवों के क्या वश?) जिस काम में परमात्मा किसी जीव को लगाता है उसी काम में वह लगा रहता है, हरेक जीव वैसा ही काम करता है। जिन मनुष्यों ने (प्रभू की प्रेरणा से) संत-जनों का आसरा लिया है वे अंदर से प्रभू के चरणों में मस्त रहते हैं।4।4।15।

Sorat'h, Fifth Mehl:

Those whose minds are attached to the lotus feet of the Lord - those humble beings are satisfied and fulfilled.

But those, within whose hearts the priceless virtue does not abide - those men remain thirsty and unsatisfied. ||1||

Worshipping the Lord in adoration, one becomes happy, and free of disease.

But one who forgets my Dear Lord - know him to be afflicted with tens of thousands of illnesses. ||Pause||
Those who hold tightly to Your Support, God, are happy in Your Sanctuary.

But those humble beings who forget the Primal Lord, the Architect of Destiny, are counted among the most miserable beings. ||2||

One who has faith in the Guru, and who is lovingly attached to God, enjoys the delights of supreme ecstasy.

One who forgets God and forsakes the Guru, falls into the most horrible hell. ||3||

As the Lord engages someone, so he is engaged, and so does he perform.

Nanak has taken to the Shelter of the Saints; his heart is absorbed in the Lord's feet. ||4||4||15||









(Feed generated with FetchRSS)

Posted from: this blog via Microsoft Power Automate.

{"id":"731361553582576_716930473805061","title":"Photos from The Great Amritsar's post","primaryLink":"https://www.facebook.com/617899497041493/posts/716930473805061","links":["https://www.facebook.com/617899497041493/posts/716930473805061"],"updatedOn":"0001-01-01 00:00:00Z","publishDate":"2023-10-01 01:44:07Z","summary":"Amrit wele da mukhwakh shri Harmandar sahib amritsar sahib ji, Ang-612-613,
\n01-October-2023
\n
\nਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਪੰਨਾ 612-613}
\n
\nਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।
\n
\nਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
\n
\nਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।
\n
\nਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
\n
\nਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।
\n
\nसोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥ {पन्ना 612-613}
\n
\n
\n
\nअर्थ: हे भाई! परमात्मा की आराधना करने से निरोग हो जाते हैं, आत्मिक आनंद बना रहता है। पर जिस मनुष्य को मेरा प्यारा प्रभू भूल जाता है, उस पर (ऐसे) जानो (जैसे) लाखों तकलीफ़ें आ पड़ती हैं। रहाउ।
\n
\nहे भाई! जिन मनुष्यों का मन प्रभू के कमल फूल जैसे कोमल चरणों में परच जाता है, वह मनुष्य (माया की ओर से) पूरे तौर पर संतोषी रहते हैं। पर, जिस जिस मनुष्य के हृदय में परमात्मा के अमूल्य गुण नहीं आ के बसते, वे मनुष्य माया की तृष्णा में फंसे रहते हैं।1।
\n
\nहे प्रभू! जिन मनुष्यों ने तेरा आसरा लिया, वे तेरी शरण में रह के सुख पाते हैं। पर, हे भाई! जिन मनुष्यों को सर्व-व्यापक करतार भूल जाता है, वे मनुष्य दुखियों में गिने जाते हैं।2।
\n
\nहे भाई! जिन मनुष्यों ने गुरू की आज्ञा मान के परमात्मा में सुरति जोड़ ली, उन्होंने बड़ा आनंद बड़ा रस पाया। पर जो मनुष्य परमात्मा को भुला के गुरू की ओर से मुँह मोड़ के रखते हैं वे भयानक नर्क में पड़े रहते हैं।3।
\n
\nहे नानक! (जीवों के क्या वश?) जिस काम में परमात्मा किसी जीव को लगाता है उसी काम में वह लगा रहता है, हरेक जीव वैसा ही काम करता है। जिन मनुष्यों ने (प्रभू की प्रेरणा से) संत-जनों का आसरा लिया है वे अंदर से प्रभू के चरणों में मस्त रहते हैं।4।4।15।
\n
\nSorat'h, Fifth Mehl:
\n
\nThose whose minds are attached to the lotus feet of the Lord - those humble beings are satisfied and fulfilled.
\n
\nBut those, within whose hearts the priceless virtue does not abide - those men remain thirsty and unsatisfied. ||1||
\n
\nWorshipping the Lord in adoration, one becomes happy, and free of disease.
\n
\nBut one who forgets my Dear Lord - know him to be afflicted with tens of thousands of illnesses. ||Pause||
\nThose who hold tightly to Your Support, God, are happy in Your Sanctuary.
\n
\nBut those humble beings who forget the Primal Lord, the Architect of Destiny, are counted among the most miserable beings. ||2||
\n
\nOne who has faith in the Guru, and who is lovingly attached to God, enjoys the delights of supreme ecstasy.
\n
\nOne who forgets God and forsakes the Guru, falls into the most horrible hell. ||3||
\n
\nAs the Lord engages someone, so he is engaged, and so does he perform.
\n
\nNanak has taken to the Shelter of the Saints; his heart is absorbed in the Lord's feet. ||4||4||15||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...