Saturday, January 27, 2024

Photos from The Great Amritsar's post

*ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ*
*ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।*
*ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ 'ਗੁਰੂ ਕੀ ਕਾਂਸ਼ੀ'- ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ,ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਬਾਬਾ ਜੀ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ।* *ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਹੀ ਵੱਡੇ ਸਿੱਖ ਵਿਦਵਾਨ ਸਨ।*





(Feed generated with FetchRSS)

Posted from: this blog via Microsoft Power Automate.

{"id":"731361553582576_791275029703938","title":"Photos from The Great Amritsar's post","primaryLink":"https://www.facebook.com/617899497041493/posts/791275029703938","links":["https://www.facebook.com/617899497041493/posts/791275029703938"],"updatedOn":"0001-01-01 00:00:00Z","publishDate":"2024-01-27 08:39:56Z","summary":"*ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ*
\n*ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।*
\n*ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ 'ਗੁਰੂ ਕੀ ਕਾਂਸ਼ੀ'- ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ,ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਬਾਬਾ ਜੀ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ।* *ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਹੀ ਵੱਡੇ ਸਿੱਖ ਵਿਦਵਾਨ ਸਨ।*
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...