Monday, January 22, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-729,
22-January-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ {ਪੰਨਾ 729}

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥ {पन्ना 729}

अर्थ: मैंने कांसे (का) साफ और चमकीला (बर्तन) घिसाया (तब उसमें से) थोड़ी-थोड़ी काली स्याही (लग गई)। अगर मैं सौ बार भी उस कांसे के बर्तन को धोऊँ (साफ करूँ) तो भी (बाहर से) धोने से उसके (अंदर की) जूठ (कालिख़) दूर नहीं होती।1।

मेरे असल मित्र वही हैं जो (हमेशा) मेरे साथ रहें, और (यहाँ से) चलने के वक्त भी मेरे साथ ही चलें, (आगे) जहाँ (किए कर्मों का) हिसाब माँगा जाता है वहाँ बेबाकी से (बेझिझक हो के) हिसाब दे सकें (भाव, हिसाब देने में कामयाब हो सकें)।1। रहाउ।

जो घर-मन्दिर-महल चारों तरफ़ से चित्रे हुए हों (सजे धजे हों), पर अंदर से ख़ाली हों, (वे गिर जाते हैं और) गिरे हुए किसी काम नहीं आते।2।

बगलों के पंख सफेद होते हैं, बसते भी वे तीर्थों पर ही हैं। पर जीवों को (गले से) घोट-घोट के खाने वाले (अंदर से) साफ-सुथरे नहीं कहे जाते।3।

(जैसे) सिंबल का वृक्ष (है, वैसे) मेरा ये शरीर है, (सिंबल के फलों को) देख के तोते भुलेखा खा जाते हैं, (सिंबल के) वे फल (तोतों के) काम नहीं आते, वैसे ही गुण मेरे शरीर में हैं।4।

मुझ अंधे ने (सिर पर विकारों का) भार उठाया हुआ है, (आगे मेरा जीवन-राह) बहुत ही पहाड़ी रास्ता है। आँखों से तलाश के मैं राह-ठिकाना नहीं तलाश सकता (क्योंकि आँखें हैं ही नहीं। इस हालत में) किस तरीके से (पहाड़ी पर) चढ़ कर मैं पार लांघूँ?।5।

हे नानक! (पहाड़ी रास्ते जैसे बिखड़े जीवन-राह में पार लंघने के लिए) दुनिया के लोगों की खुशामदें, लोक-दिखावे और चालाकियाँ किसी काम नहीं आ सकतीं। परमात्मा का नाम (अपने हृदय में) संभाल के रख। (माया के मोह में) बँधा हुआ तू इस नाम (-सिमरन) के द्वारा ही (मोह के बँधनों से) खलासी पा सकेगा।9।1।3।

Soohee, First Mehl, Sixth House:

One Universal Creator God. By The Grace Of The True Guru:

Bronze is bright and shiny, but when it is rubbed, its blackness appears.

Washing it, its impurity is not removed, even if it is washed a hundred times. ||1||

They alone are my friends, who travel along with me;

and in that place, where the accounts are called for, they appear standing with me. ||1||Pause||

There are houses, mansions and tall buildings, painted on all sides;

but they are empty within, and they crumble like useless ruins. ||2||

The herons in their white feathers dwell in the sacred shrines of pilgrimage.

They tear apart and eat the living beings, and so they are not called white. ||3||

My body is like the simmal tree; seeing me, other people are fooled.

Its fruits are useless - just like the qualities of my body. ||4||

The blind man is carrying such a heavy load, and his journey through the mountains is so long.

My eyes can see, but I cannot find the Way. How can I climb up and cross over the mountain? ||5||

What good does it do to serve, and be good, and be clever?

O Nanak, contemplate the Naam, the Name of the Lord, and you shall be released from bondage. ||6||1||3||









(Feed generated with FetchRSS)

Posted from: this blog via Microsoft Power Automate.

{"id":"731361553582576_787874893377285","title":"Photos from The Great Amritsar's post","primaryLink":"https://www.facebook.com/617899497041493/posts/787874893377285","links":["https://www.facebook.com/617899497041493/posts/787874893377285"],"updatedOn":"0001-01-01 00:00:00Z","publishDate":"2024-01-22 01:52:46Z","summary":"Amrit wele da mukhwakh shri Harmandar sahib amritsar sahib ji, Ang-729,
\n22-January-2024
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ {ਪੰਨਾ 729}
\n
\nਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
\n
\nਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
\n
\nਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
\n
\nਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
\n
\n(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
\n
\nਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
\n
\nਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
\n
\nसूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥ {पन्ना 729}
\n
\nअर्थ: मैंने कांसे (का) साफ और चमकीला (बर्तन) घिसाया (तब उसमें से) थोड़ी-थोड़ी काली स्याही (लग गई)। अगर मैं सौ बार भी उस कांसे के बर्तन को धोऊँ (साफ करूँ) तो भी (बाहर से) धोने से उसके (अंदर की) जूठ (कालिख़) दूर नहीं होती।1।
\n
\nमेरे असल मित्र वही हैं जो (हमेशा) मेरे साथ रहें, और (यहाँ से) चलने के वक्त भी मेरे साथ ही चलें, (आगे) जहाँ (किए कर्मों का) हिसाब माँगा जाता है वहाँ बेबाकी से (बेझिझक हो के) हिसाब दे सकें (भाव, हिसाब देने में कामयाब हो सकें)।1। रहाउ।
\n
\nजो घर-मन्दिर-महल चारों तरफ़ से चित्रे हुए हों (सजे धजे हों), पर अंदर से ख़ाली हों, (वे गिर जाते हैं और) गिरे हुए किसी काम नहीं आते।2।
\n
\nबगलों के पंख सफेद होते हैं, बसते भी वे तीर्थों पर ही हैं। पर जीवों को (गले से) घोट-घोट के खाने वाले (अंदर से) साफ-सुथरे नहीं कहे जाते।3।
\n
\n(जैसे) सिंबल का वृक्ष (है, वैसे) मेरा ये शरीर है, (सिंबल के फलों को) देख के तोते भुलेखा खा जाते हैं, (सिंबल के) वे फल (तोतों के) काम नहीं आते, वैसे ही गुण मेरे शरीर में हैं।4।
\n
\nमुझ अंधे ने (सिर पर विकारों का) भार उठाया हुआ है, (आगे मेरा जीवन-राह) बहुत ही पहाड़ी रास्ता है। आँखों से तलाश के मैं राह-ठिकाना नहीं तलाश सकता (क्योंकि आँखें हैं ही नहीं। इस हालत में) किस तरीके से (पहाड़ी पर) चढ़ कर मैं पार लांघूँ?।5।
\n
\nहे नानक! (पहाड़ी रास्ते जैसे बिखड़े जीवन-राह में पार लंघने के लिए) दुनिया के लोगों की खुशामदें, लोक-दिखावे और चालाकियाँ किसी काम नहीं आ सकतीं। परमात्मा का नाम (अपने हृदय में) संभाल के रख। (माया के मोह में) बँधा हुआ तू इस नाम (-सिमरन) के द्वारा ही (मोह के बँधनों से) खलासी पा सकेगा।9।1।3।
\n
\nSoohee, First Mehl, Sixth House:
\n
\nOne Universal Creator God. By The Grace Of The True Guru:
\n
\nBronze is bright and shiny, but when it is rubbed, its blackness appears.
\n
\nWashing it, its impurity is not removed, even if it is washed a hundred times. ||1||
\n
\nThey alone are my friends, who travel along with me;
\n
\nand in that place, where the accounts are called for, they appear standing with me. ||1||Pause||
\n
\nThere are houses, mansions and tall buildings, painted on all sides;
\n
\nbut they are empty within, and they crumble like useless ruins. ||2||
\n
\nThe herons in their white feathers dwell in the sacred shrines of pilgrimage.
\n
\nThey tear apart and eat the living beings, and so they are not called white. ||3||
\n
\nMy body is like the simmal tree; seeing me, other people are fooled.
\n
\nIts fruits are useless - just like the qualities of my body. ||4||
\n
\nThe blind man is carrying such a heavy load, and his journey through the mountains is so long.
\n
\nMy eyes can see, but I cannot find the Way. How can I climb up and cross over the mountain? ||5||
\n
\nWhat good does it do to serve, and be good, and be clever?
\n
\nO Nanak, contemplate the Naam, the Name of the Lord, and you shall be released from bondage. ||6||1||3||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...