Tuesday, January 23, 2024

Photos from The Great Amritsar's post

Amrit vele da Hukamnama Sri Darbar Sahib, Sri Amritsar, Ang 634, 23-Jan.-2024

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

Sorat'h, Ninth Mehl: O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, परन्तु हे नानक जी! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_788559626642145","title":"Photos from The Great Amritsar's post","primaryLink":"https://www.facebook.com/617899497041493/posts/788559626642145","links":["https://www.facebook.com/617899497041493/posts/788559626642145"],"updatedOn":"0001-01-01 00:00:00Z","publishDate":"2024-01-23 02:08:55Z","summary":"Amrit vele da Hukamnama Sri Darbar Sahib, Sri Amritsar, Ang 634, 23-Jan.-2024
\n
\nਸੋਰਠਿ ਮਹਲਾ ੯ ॥
\nਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
\n
\nसोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥
\n
\nSorat'h, Ninth Mehl: O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||
\n
\nਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
\n
\nहे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, परन्तु हे नानक जी! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥
\n
\n( Waheguru Ji Ka Khalsa, Waheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...