Monday, January 29, 2024

Photos from The Great Amritsar's post

Amrit Vele da Hukamnama Sri Darbar Sahib, Sri Amritsar, Ang 673, 29-Jan.-2024

ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

Dhanaasaree, Fifth Mehl:
You are the Giver, O Lord, O Cherisher, my Master, my Husband Lord.
Each and every moment, You cherish and nurture me; I am Your child, and I rely upon You alone. ||1||
I have only one tongue - which of Your Glorious Virtues can I describe?
Unlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।









(Feed generated with FetchRSS)

Posted from: this blog via Microsoft Power Automate.

{"id":"731361553582576_792431362921638","title":"Photos from The Great Amritsar's post","primaryLink":"https://www.facebook.com/617899497041493/posts/792431362921638","links":["https://www.facebook.com/617899497041493/posts/792431362921638"],"updatedOn":"0001-01-01 00:00:00Z","publishDate":"2024-01-29 01:40:04Z","summary":"Amrit Vele da Hukamnama Sri Darbar Sahib, Sri Amritsar, Ang 673, 29-Jan.-2024
\n
\nਧਨਾਸਰੀ ਮਹਲਾ ੫ ॥
\nਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
\n
\nधनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
\n
\nDhanaasaree, Fifth Mehl:
\nYou are the Giver, O Lord, O Cherisher, my Master, my Husband Lord.
\nEach and every moment, You cherish and nurture me; I am Your child, and I rely upon You alone. ||1||
\nI have only one tongue - which of Your Glorious Virtues can I describe?
\nUnlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||
\n
\nਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
\nਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
\n
\nअर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...