Friday, February 2, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-949,
02-February-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ {ਪੰਨਾ 949}

ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ।
ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ "ਅਨੰਤ" ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1।
ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ {ਪੰਨਾ 949}

ਅਰਥ: ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ।
ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ।
ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2।
ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ {ਪੰਨਾ 949}

ਅਰਥ: (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ 'ਪਾਪ' ਕੀਹ ਹੈ ਤੇ 'ਪੁੰਨ' ਕੀਹ ਹੈ) ।
ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।
सलोकु मः ३ ॥ रैणाइर माहि अनंतु है कूड़ी आवै जाइ ॥ भाणै चलै आपणै बहुती लहै सजाइ ॥ रैणाइर महि सभु किछु है करमी पलै पाइ ॥ नानक नउ निधि पाईऐ जे चलै तिसै रजाइ ॥१॥ {पन्ना 949}

अर्थ: (इस संसार-) समुंद्र में बेअंत प्रभू स्वयं बस रहा है, पर (उस 'अनंत' को छोड़ के) नाशवंत पदार्थों में लगी हुई जिंद पैदा होती-मरती रहती है।
जो मनुष्य अपनी मर्जी के अनुसार चलता है उसको बहुत दुख प्राप्त होता है (क्योंकि वह 'अनंत' को छोड़ के नाशवंत पदार्थों के पीछे दौड़ता है); सब कुछ इस सागर में मौजूद है, पर प्रभू की मेहर से मिलता है। हे नानक! मनुष्य को सारे ही नौ खजाने मिल जाते हैं अगर मनुष्य (इस सागर में व्यापक प्रभू की) रजा में चले।1।
मः ३ ॥ सहजे सतिगुरु न सेविओ विचि हउमै जनमि बिनासु ॥ रसना हरि रसु न चखिओ कमलु न होइओ परगासु ॥ बिखु खाधी मनमुखु मुआ माइआ मोहि विणासु ॥ इकसु हरि के नाम विणु ध्रिगु जीवणु ध्रिगु वासु ॥ जा आपे नदरि करे प्रभु सचा ता होवै दासनि दासु ॥ ता अनदिनु सेवा करे सतिगुरू की कबहि न छोडै पासु ॥ जिउ जल महि कमलु अलिपतो वरतै तिउ विचे गिरह उदासु ॥ जन नानक करे कराइआ सभु को जिउ भावै तिव हरि गुणतासु ॥२॥ {पन्ना 949}

अर्थ: जो मनुष्य सिदक-श्रद्धा से सतिगुरू के हुकम में नहीं चला, वह अहंकार में (रह के) (जगत में) जनम ले के (जीवन) वयर्थ गवा गया; जिसने जीभ से प्रभू के नाम का आनंद नहीं लिया उसका हृदय-रूप कमल पुष्प नहीं खिला।
अपने मन के पीछे चलने वाला मनुष्य (विकारों की) विष खाता रहा, (असल जीवन की ओर से) मरा ही रहा और माया के मोह में उसकी जिंदगी तबाह हो गई। एक प्रभू का नाम सिमरन बिना (जगत में) जीना-बसना धिक्कारयोग्य है।
जब सच्चा प्रभू स्वयं ही मेहर की नजर करता है तो मनुष्य (प्रभू के) सेवकों का सेवक बन जाता है, नित्य सतिगुरू के हुकम में चलता है, कभी गुरू का पल्ला नहीं छोड़ता, (फिर) वह गृहस्त में रहता हुआ भी ऐसे उपराम सा रहता है जैसे पानी में (उगा हुआ) कमल-फूल (पानी के असर से) बचा रहता है।
हे दास नानक! जैसे गुणों के खजाने परमात्मा को अच्छा लगता है वैसे हरेक जीव उसका कराया हुआ (जो वह करवाना चाहता है) ही करता है।2।
पउड़ी ॥ छतीह जुग गुबारु सा आपे गणत कीनी ॥ आपे स्रिसटि सभ साजीअनु आपि मति दीनी ॥ सिम्रिति सासत साजिअनु पाप पुंन गणत गणीनी ॥ जिसु बुझाए सो बुझसी सचै सबदि पतीनी ॥ सभु आपे आपि वरतदा आपे बखसि मिलाई ॥७॥ {पन्ना 949}

अर्थ: (पहले जब प्रभू निर्गुण रूप में थे तब) कई युगों तक (बहुत समय) अंधकार था (अर्थात, तब क्या स्वरूप था- ये बात बताई नहीं जा सकती), (फिर सरगुण रूप रच के) उसने स्वयं ही (जगत-रचना की) विचार की; उस (प्रभू) ने स्वयं ही सृष्टि पैदा की और स्वयं ही (जीवों को) बुद्धि दी; (इस तरह मनुष्य) बुद्धिवानों के द्वारा उसने स्वयं ही स्मृतियाँ और शास्त्र (आदि धर्म-पुस्तकें) बनाए, (उनमें) पाप और पुन्य का निखेड़ा किया (भाव, बताया कि 'पाप' क्या है और 'पुन्य' क्या है)।
जिस मनुष्य को (ये सारा राज़) समझाता है वही समझता है, उस मनुष्य का मन गुरू के सच्चे शबद में श्रद्धा धार लेता है। हरेक कार्य में प्रभू स्वयं ही स्वयं मौजूद है, स्वयं ही मेहर करके (जीव को अपने में) मिलाता है।7।

Shalok, Third Mehl:

In the world-ocean, the Infinite Lord abides. The false come and go in reincarnation.

One who walks according to his own will, suffers terrible punishment.

All things are in the world-ocean, but they are obtained only by the karma of good actions.

O Nanak, he alone obtains the nine treasures, who walks in the Will of the Lord. ||1||

Third Mehl:

One who does not intuitively serve the True Guru, wastes his life in egotism.

His tongue does not taste the sublime essence of the Lord, and his heart-lotus does not blossom forth.

The self-willed manmukh eats poison and dies; he is ruined by love and attachment to Maya.

Without the Name of the One Lord, his life is cursed, and his home is cursed as well.

When God Himself bestows His Glance of Grace, then one becomes the slave of His slaves.

And then, night and day, he serves the True Guru, and never leaves His side.

As the lotus flower floats unaffected in the water, so does he remain detached in his own household.

O servant Nanak, the Lord acts, and inspires everyone to act, according to the Pleasure of His Will. He is the treasure of virtue. ||2||

Pauree:

For thirty-six ages, there was utter darkness. Then, the Lord revealed Himself.

He Himself created the entire universe. He Himself blessed it with understanding.

He created the Simritees and the Shaastras; He calculates the accounts of virtue and vice.

He alone understands, whom the Lord inspires to understand and to be pleased with the True Word of the Shabad.

He Himself is all-pervading; He Himself forgives, and unites with Himself. ||7||









(Feed generated with FetchRSS)

Posted from: this blog via Microsoft Power Automate.

{"id":"731361553582576_795041205993987","title":"Photos from The Great Amritsar's post","primaryLink":"https://www.facebook.com/617899497041493/posts/795041205993987","links":["https://www.facebook.com/617899497041493/posts/795041205993987"],"updatedOn":"0001-01-01 00:00:00Z","publishDate":"2024-02-02 02:40:47Z","summary":"Amrit wele da mukhwakh shri Harmandar sahib amritsar sahib ji, Ang-949,
\n02-February-2024
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ {ਪੰਨਾ 949}
\n
\nਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ।
\nਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ \"ਅਨੰਤ\" ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1।
\nਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ {ਪੰਨਾ 949}
\n
\nਅਰਥ: ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ।
\nਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ।
\nਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ।
\nਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2।
\nਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ {ਪੰਨਾ 949}
\n
\nਅਰਥ: (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ 'ਪਾਪ' ਕੀਹ ਹੈ ਤੇ 'ਪੁੰਨ' ਕੀਹ ਹੈ) ।
\nਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।
\nसलोकु मः ३ ॥ रैणाइर माहि अनंतु है कूड़ी आवै जाइ ॥ भाणै चलै आपणै बहुती लहै सजाइ ॥ रैणाइर महि सभु किछु है करमी पलै पाइ ॥ नानक नउ निधि पाईऐ जे चलै तिसै रजाइ ॥१॥ {पन्ना 949}
\n
\nअर्थ: (इस संसार-) समुंद्र में बेअंत प्रभू स्वयं बस रहा है, पर (उस 'अनंत' को छोड़ के) नाशवंत पदार्थों में लगी हुई जिंद पैदा होती-मरती रहती है।
\nजो मनुष्य अपनी मर्जी के अनुसार चलता है उसको बहुत दुख प्राप्त होता है (क्योंकि वह 'अनंत' को छोड़ के नाशवंत पदार्थों के पीछे दौड़ता है); सब कुछ इस सागर में मौजूद है, पर प्रभू की मेहर से मिलता है। हे नानक! मनुष्य को सारे ही नौ खजाने मिल जाते हैं अगर मनुष्य (इस सागर में व्यापक प्रभू की) रजा में चले।1।
\nमः ३ ॥ सहजे सतिगुरु न सेविओ विचि हउमै जनमि बिनासु ॥ रसना हरि रसु न चखिओ कमलु न होइओ परगासु ॥ बिखु खाधी मनमुखु मुआ माइआ मोहि विणासु ॥ इकसु हरि के नाम विणु ध्रिगु जीवणु ध्रिगु वासु ॥ जा आपे नदरि करे प्रभु सचा ता होवै दासनि दासु ॥ ता अनदिनु सेवा करे सतिगुरू की कबहि न छोडै पासु ॥ जिउ जल महि कमलु अलिपतो वरतै तिउ विचे गिरह उदासु ॥ जन नानक करे कराइआ सभु को जिउ भावै तिव हरि गुणतासु ॥२॥ {पन्ना 949}
\n
\nअर्थ: जो मनुष्य सिदक-श्रद्धा से सतिगुरू के हुकम में नहीं चला, वह अहंकार में (रह के) (जगत में) जनम ले के (जीवन) वयर्थ गवा गया; जिसने जीभ से प्रभू के नाम का आनंद नहीं लिया उसका हृदय-रूप कमल पुष्प नहीं खिला।
\nअपने मन के पीछे चलने वाला मनुष्य (विकारों की) विष खाता रहा, (असल जीवन की ओर से) मरा ही रहा और माया के मोह में उसकी जिंदगी तबाह हो गई। एक प्रभू का नाम सिमरन बिना (जगत में) जीना-बसना धिक्कारयोग्य है।
\nजब सच्चा प्रभू स्वयं ही मेहर की नजर करता है तो मनुष्य (प्रभू के) सेवकों का सेवक बन जाता है, नित्य सतिगुरू के हुकम में चलता है, कभी गुरू का पल्ला नहीं छोड़ता, (फिर) वह गृहस्त में रहता हुआ भी ऐसे उपराम सा रहता है जैसे पानी में (उगा हुआ) कमल-फूल (पानी के असर से) बचा रहता है।
\nहे दास नानक! जैसे गुणों के खजाने परमात्मा को अच्छा लगता है वैसे हरेक जीव उसका कराया हुआ (जो वह करवाना चाहता है) ही करता है।2।
\nपउड़ी ॥ छतीह जुग गुबारु सा आपे गणत कीनी ॥ आपे स्रिसटि सभ साजीअनु आपि मति दीनी ॥ सिम्रिति सासत साजिअनु पाप पुंन गणत गणीनी ॥ जिसु बुझाए सो बुझसी सचै सबदि पतीनी ॥ सभु आपे आपि वरतदा आपे बखसि मिलाई ॥७॥ {पन्ना 949}
\n
\nअर्थ: (पहले जब प्रभू निर्गुण रूप में थे तब) कई युगों तक (बहुत समय) अंधकार था (अर्थात, तब क्या स्वरूप था- ये बात बताई नहीं जा सकती), (फिर सरगुण रूप रच के) उसने स्वयं ही (जगत-रचना की) विचार की; उस (प्रभू) ने स्वयं ही सृष्टि पैदा की और स्वयं ही (जीवों को) बुद्धि दी; (इस तरह मनुष्य) बुद्धिवानों के द्वारा उसने स्वयं ही स्मृतियाँ और शास्त्र (आदि धर्म-पुस्तकें) बनाए, (उनमें) पाप और पुन्य का निखेड़ा किया (भाव, बताया कि 'पाप' क्या है और 'पुन्य' क्या है)।
\nजिस मनुष्य को (ये सारा राज़) समझाता है वही समझता है, उस मनुष्य का मन गुरू के सच्चे शबद में श्रद्धा धार लेता है। हरेक कार्य में प्रभू स्वयं ही स्वयं मौजूद है, स्वयं ही मेहर करके (जीव को अपने में) मिलाता है।7।
\n
\nShalok, Third Mehl:
\n
\nIn the world-ocean, the Infinite Lord abides. The false come and go in reincarnation.
\n
\nOne who walks according to his own will, suffers terrible punishment.
\n
\nAll things are in the world-ocean, but they are obtained only by the karma of good actions.
\n
\nO Nanak, he alone obtains the nine treasures, who walks in the Will of the Lord. ||1||
\n
\nThird Mehl:
\n
\nOne who does not intuitively serve the True Guru, wastes his life in egotism.
\n
\nHis tongue does not taste the sublime essence of the Lord, and his heart-lotus does not blossom forth.
\n
\nThe self-willed manmukh eats poison and dies; he is ruined by love and attachment to Maya.
\n
\nWithout the Name of the One Lord, his life is cursed, and his home is cursed as well.
\n
\nWhen God Himself bestows His Glance of Grace, then one becomes the slave of His slaves.
\n
\nAnd then, night and day, he serves the True Guru, and never leaves His side.
\n
\nAs the lotus flower floats unaffected in the water, so does he remain detached in his own household.
\n
\nO servant Nanak, the Lord acts, and inspires everyone to act, according to the Pleasure of His Will. He is the treasure of virtue. ||2||
\n
\nPauree:
\n
\nFor thirty-six ages, there was utter darkness. Then, the Lord revealed Himself.
\n
\nHe Himself created the entire universe. He Himself blessed it with understanding.
\n
\nHe created the Simritees and the Shaastras; He calculates the accounts of virtue and vice.
\n
\nHe alone understands, whom the Lord inspires to understand and to be pleased with the True Word of the Shabad.
\n
\nHe Himself is all-pervading; He Himself forgives, and unites with Himself. ||7||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...