Sunday, February 4, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-819,
05-February-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ {ਪੰਨਾ 819-820}
ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।
बिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥ {पन्ना 819-820}

अर्थ: हे भाई! परमात्मा सबसे बड़ा देवता (है, हम जीव उसके बच्चे हैं) अपने बच्चों की वह सदा ही स्वयं रक्षा करता आया है। (जो मनुष्य उसकी शरण पड़ते हैं, उनके अंदर) शांति, आत्मिक अडोलता के सुख-आनंद पैदा होते हैं, उनकी सेवा-सिमरन की मेहनत सफल हो जाती है।1। रहाउ।
हे भाई! जिस प्रभू का (सबसे) बड़ा तेज-प्रताप है उस ने अपने भक्तों की आरजू (सदा) सुनी है (उनके अंदर से) रोग मिटा के उनको आत्मिक जीवन की दाति बख्शी है।1।
हे भाई! उस प्रभू-पिता ने हम बच्चों के ऐब सदा माफ कर दिए हैं, और हमारे अंदर अपने नाम की ताकत भरी है। हे नानक! प्रभू पिता ने हम बच्चों को सदा मन-मांगे फल दिए हैं, उस प्रभू से सदा सदके जाना चाहिए।2।16।80।

Bilaaval, Fifth Mehl:

The Supreme Lord God, through the Divine Guru, has Himself protected and preserved His children.

Celestial peace, tranquility and bliss have come to pass; my service has been perfect. ||1||Pause||

God Himself has heard the prayers of His humble devotees.

He dispelled my disease, and rejuvenated me; His glorious radiance is so great! ||1||

He has forgiven me for my sins, and interceded with His power.

I have been blessed with the fruits of my mind's desires; Nanak is a sacrifice to Him. ||2||16||80









(Feed generated with FetchRSS)

Posted from: this blog via Microsoft Power Automate.

{"id":"731361553582576_797037365794371","title":"Photos from The Great Amritsar's post","primaryLink":"https://www.facebook.com/617899497041493/posts/797037365794371","links":["https://www.facebook.com/617899497041493/posts/797037365794371"],"updatedOn":"0001-01-01 00:00:00Z","publishDate":"2024-02-05 00:36:20Z","summary":"Amrit wele da mukhwakh shri Harmandar sahib amritsar sahib ji, Ang-819,
\n05-February-2024
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ {ਪੰਨਾ 819-820}
\n ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
\nਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
\nਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।
\nबिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥ {पन्ना 819-820}
\n
\nअर्थ: हे भाई! परमात्मा सबसे बड़ा देवता (है, हम जीव उसके बच्चे हैं) अपने बच्चों की वह सदा ही स्वयं रक्षा करता आया है। (जो मनुष्य उसकी शरण पड़ते हैं, उनके अंदर) शांति, आत्मिक अडोलता के सुख-आनंद पैदा होते हैं, उनकी सेवा-सिमरन की मेहनत सफल हो जाती है।1। रहाउ।
\nहे भाई! जिस प्रभू का (सबसे) बड़ा तेज-प्रताप है उस ने अपने भक्तों की आरजू (सदा) सुनी है (उनके अंदर से) रोग मिटा के उनको आत्मिक जीवन की दाति बख्शी है।1।
\nहे भाई! उस प्रभू-पिता ने हम बच्चों के ऐब सदा माफ कर दिए हैं, और हमारे अंदर अपने नाम की ताकत भरी है। हे नानक! प्रभू पिता ने हम बच्चों को सदा मन-मांगे फल दिए हैं, उस प्रभू से सदा सदके जाना चाहिए।2।16।80।
\n
\nBilaaval, Fifth Mehl:
\n
\nThe Supreme Lord God, through the Divine Guru, has Himself protected and preserved His children.
\n
\nCelestial peace, tranquility and bliss have come to pass; my service has been perfect. ||1||Pause||
\n
\nGod Himself has heard the prayers of His humble devotees.
\n
\nHe dispelled my disease, and rejuvenated me; His glorious radiance is so great! ||1||
\n
\nHe has forgiven me for my sins, and interceded with His power.
\n
\nI have been blessed with the fruits of my mind's desires; Nanak is a sacrifice to Him. ||2||16||80
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...