Sunday, March 31, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ। 31/03/2024
ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥

धनासरी महला ५ छंत ੴ सतिगुर प्रसादि ॥ सतिगुर दीन दइआल जिसु संगि हरि गावीऐ जीउ ॥ अम्रितु हरि का नामु साधसंगि रावीऐ जीउ ॥ भजु संगि साधू इकु अराधू जनम मरन दुख नासए ॥ धुरि करमु लिखिआ साचु सिखिआ कटी जम की फासए ॥ भै भरम नाठे छुटी गाठे जम पंथि मूलि न आवीऐ ॥ बिनवंति नानक धारि किरपा सदा हरि गुण गावीऐ ॥१॥

Dhanaasaree, Fifth Mehl, Chhant: One Universal Creator God. By The Grace Of The True Guru: The True Guru is merciful to the meek; in His Presence, the Lord's Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Death's path. Prays Nanak, shower me with Your Mercy, Lord; let me sing Your Glorious Praises forever. ||1||

ਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ!ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।

अर्थ: हे भाई! वह गुरू दीनों पर दया करने वाला है जिसकी संगति में (रह कर) परमात्मा की सिफत सालाह की जा सकती है। गुरू की संगति में आत्मिक जीवन देने वाला हरी-नाम सिमरा जा सकता है। हे भाई! गुरू की संगति में जा, (वहाँ) एक प्रभू का सिमरन कर, (सिमरन की बरकति से) जनम-मरण के दुख दूर हो जाते हैं। (जिस मनुष्य के माथे पर) धुर-दरगाह से (सिमरन करने के लिए) बख्शिश (का लेख) लिखा होता है, वही सदा-स्थिर हरी-नाम सिमरन की शिक्षा ग्रहण करता है, उसका आत्मिक मौत का फंदा काटा जाता है। हे भाई! सिमरन की बरकति से सारे डर सारे भरम नाश हो जाते, (मन मे बँधी हुई) गाँठ खुल जाती है, (फिर वह) आत्मिक मौत सहेड़ने वाले रास्ते पर बिल्कुल नहीं चलता। नानक विनती करता है– हे प्रभू! मेहर कर कि हम जीव सदा तेरी सिफत सालाह करते रहें।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_832220922276015","title":"Photos from The Great Amritsar's post","primaryLink":"https://www.facebook.com/617899497041493/posts/832220922276015","links":["https://www.facebook.com/617899497041493/posts/832220922276015"],"updatedOn":"0001-01-01 00:00:00Z","publishDate":"2024-03-31 02:16:20Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ। 31/03/2024
\nਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
\n
\nधनासरी महला ५ छंत ੴ सतिगुर प्रसादि ॥ सतिगुर दीन दइआल जिसु संगि हरि गावीऐ जीउ ॥ अम्रितु हरि का नामु साधसंगि रावीऐ जीउ ॥ भजु संगि साधू इकु अराधू जनम मरन दुख नासए ॥ धुरि करमु लिखिआ साचु सिखिआ कटी जम की फासए ॥ भै भरम नाठे छुटी गाठे जम पंथि मूलि न आवीऐ ॥ बिनवंति नानक धारि किरपा सदा हरि गुण गावीऐ ॥१॥
\n
\nDhanaasaree, Fifth Mehl, Chhant: One Universal Creator God. By The Grace Of The True Guru: The True Guru is merciful to the meek; in His Presence, the Lord's Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Death's path. Prays Nanak, shower me with Your Mercy, Lord; let me sing Your Glorious Praises forever. ||1||
\n
\nਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ!ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।
\n
\nअर्थ: हे भाई! वह गुरू दीनों पर दया करने वाला है जिसकी संगति में (रह कर) परमात्मा की सिफत सालाह की जा सकती है। गुरू की संगति में आत्मिक जीवन देने वाला हरी-नाम सिमरा जा सकता है। हे भाई! गुरू की संगति में जा, (वहाँ) एक प्रभू का सिमरन कर, (सिमरन की बरकति से) जनम-मरण के दुख दूर हो जाते हैं। (जिस मनुष्य के माथे पर) धुर-दरगाह से (सिमरन करने के लिए) बख्शिश (का लेख) लिखा होता है, वही सदा-स्थिर हरी-नाम सिमरन की शिक्षा ग्रहण करता है, उसका आत्मिक मौत का फंदा काटा जाता है। हे भाई! सिमरन की बरकति से सारे डर सारे भरम नाश हो जाते, (मन मे बँधी हुई) गाँठ खुल जाती है, (फिर वह) आत्मिक मौत सहेड़ने वाले रास्ते पर बिल्कुल नहीं चलता। नानक विनती करता है– हे प्रभू! मेहर कर कि हम जीव सदा तेरी सिफत सालाह करते रहें।1।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, March 30, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ। 30/03/2024
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ {ਪੰਨਾ 646}

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ {ਪੰਨਾ 646}

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ {ਪੰਨਾ 646}

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ {ਪੰਨਾ 646}

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ {पन्ना 646}

अर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरू के शबद को समझ।

सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ {पन्ना 646}

अर्थ: हे शेख! जो (सबका) जानकार सतिगुरू सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरू की रजा में चलेगा तो ईश्वर की दरगाह में आदर पाएगा।

नानक जि नामु न चेतनी तिन धिगु पैनणु धिगु खाणु ॥१॥ {पन्ना 646}

अर्थ: हे नानक! जो मनुष्य नाम नहीं सिमरते, उनका (अच्छा) खाना और (अच्छा) पहनना सब धिक्कार है।1।

मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ {पन्ना 646}

अर्थ: हरी के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरी के गुण गाते हैं। (जो मनुष्य प्रभू के गुण गाता है वह) गुणों में लीन हुआ रहता है।2।

पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ {पन्ना 646}

अर्थ: (ये मानस) शरीर, जैसे, चोली है जो प्रभू ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरी-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरी खुद समझाए।

जनु नानकु कहै विचारा गुरमुखि हरि सति हरि ॥११॥ {पन्ना 646}

अर्थ: नानक दास ये विचार बताता है कि सदा स्थिर रहने वाला हरी गुरू के द्वारा (सिमरा जा सकता है)।11।

Shalok, Third Mehl:

O Shaykh, you wander in the four directions, blown by the four winds; bring your mind back to the home of the One Lord.

Renounce your petty arguments, and realize the Word of the Guru's Shabad.

Bow in humble respect before the True Guru; He is the Knower who knows everything.

Burn away your hopes and desires, and live like a guest in this world.

If you walk in harmony with the True Guru's Will, then you shall be honored in the Court of the Lord.

O Nanak, those who do not contemplate the Naam, the Name of the Lord - cursed are their clothes, and cursed is their food. ||1||

Third Mehl:

There is no end to the Lord's Glorious Praises; His worth cannot be described.

O Nanak, the Gurmukhs chant the Glorious Praises of the Lord; they are absorbed in His Glorious Virtues. ||2||

Pauree:

The Lord has adorned the coat of the body; He has embroidered it with devotional worship.

The Lord has woven His silk into it, in so many ways and fashions.

How rare is that man of understanding, who understands, and deliberates within.

He alone understands these deliberations, whom the Lord Himself inspires to understand.

Poor servant Nanak speaks: the Gurmukhs know the Lord, the Lord is True. ||11|| 🙏🏻🙏🏻









(Feed generated with FetchRSS)

Posted from: this blog via Microsoft Power Automate.

{"id":"731361553582576_831543462343761","title":"Photos from The Great Amritsar's post","primaryLink":"https://www.facebook.com/617899497041493/posts/831543462343761","links":["https://www.facebook.com/617899497041493/posts/831543462343761"],"updatedOn":"0001-01-01 00:00:00Z","publishDate":"2024-03-30 01:33:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ। 30/03/2024
\nਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ {ਪੰਨਾ 646}
\n
\nਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
\n
\nਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ {ਪੰਨਾ 646}
\n
\nਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
\n
\nਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ {ਪੰਨਾ 646}
\n
\nਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
\n
\nਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
\n
\nਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
\n
\nਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ {ਪੰਨਾ 646}
\n
\nਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
\n
\nਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}
\n
\nਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
\n
\nसलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ {पन्ना 646}
\n
\nअर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरू के शबद को समझ।
\n
\nसतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ {पन्ना 646}
\n
\nअर्थ: हे शेख! जो (सबका) जानकार सतिगुरू सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरू की रजा में चलेगा तो ईश्वर की दरगाह में आदर पाएगा।
\n
\nनानक जि नामु न चेतनी तिन धिगु पैनणु धिगु खाणु ॥१॥ {पन्ना 646}
\n
\nअर्थ: हे नानक! जो मनुष्य नाम नहीं सिमरते, उनका (अच्छा) खाना और (अच्छा) पहनना सब धिक्कार है।1।
\n
\nमः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ {पन्ना 646}
\n
\nअर्थ: हरी के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरी के गुण गाते हैं। (जो मनुष्य प्रभू के गुण गाता है वह) गुणों में लीन हुआ रहता है।2।
\n
\nपउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ {पन्ना 646}
\n
\nअर्थ: (ये मानस) शरीर, जैसे, चोली है जो प्रभू ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरी-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरी खुद समझाए।
\n
\nजनु नानकु कहै विचारा गुरमुखि हरि सति हरि ॥११॥ {पन्ना 646}
\n
\nअर्थ: नानक दास ये विचार बताता है कि सदा स्थिर रहने वाला हरी गुरू के द्वारा (सिमरा जा सकता है)।11।
\n
\nShalok, Third Mehl:
\n
\nO Shaykh, you wander in the four directions, blown by the four winds; bring your mind back to the home of the One Lord.
\n
\nRenounce your petty arguments, and realize the Word of the Guru's Shabad.
\n
\nBow in humble respect before the True Guru; He is the Knower who knows everything.
\n
\nBurn away your hopes and desires, and live like a guest in this world.
\n
\nIf you walk in harmony with the True Guru's Will, then you shall be honored in the Court of the Lord.
\n
\nO Nanak, those who do not contemplate the Naam, the Name of the Lord - cursed are their clothes, and cursed is their food. ||1||
\n
\nThird Mehl:
\n
\nThere is no end to the Lord's Glorious Praises; His worth cannot be described.
\n
\nO Nanak, the Gurmukhs chant the Glorious Praises of the Lord; they are absorbed in His Glorious Virtues. ||2||
\n
\nPauree:
\n
\nThe Lord has adorned the coat of the body; He has embroidered it with devotional worship.
\n
\nThe Lord has woven His silk into it, in so many ways and fashions.
\n
\nHow rare is that man of understanding, who understands, and deliberates within.
\n
\nHe alone understands these deliberations, whom the Lord Himself inspires to understand.
\n
\nPoor servant Nanak speaks: the Gurmukhs know the Lord, the Lord is True. ||11|| 🙏🏻🙏🏻
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, March 29, 2024

Photos from The Great Amritsar's post

ਸ੍ਰੀ ਦਰਬਾਰ ਸਾਹਿਬ ਵਿਖ਼ੇ ਸੋਨੇ ਦੀ ਸਫਾਈ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਵਲੋਂ ਹੋਈ ਸ਼ੁਰੂ, 10 ਦਿਨ ਤੱਕ ਚੱਲੇਗੀ ਇਹ ਸੇਵਾ
Volunteers of the UK jatha, Guru Nanak Nishkam Sewak Jatha clean the gold plating of Sri Darbar Sahib in #Amritsar
.
.
.
Credit- HT









(Feed generated with FetchRSS)

Posted from: this blog via Microsoft Power Automate.

{"id":"731361553582576_830699462428161","title":"Photos from The Great Amritsar's post","primaryLink":"https://www.facebook.com/617899497041493/posts/830699462428161","links":["https://www.facebook.com/617899497041493/posts/830699462428161"],"updatedOn":"0001-01-01 00:00:00Z","publishDate":"2024-03-28 18:06:41Z","summary":"ਸ੍ਰੀ ਦਰਬਾਰ ਸਾਹਿਬ ਵਿਖ਼ੇ ਸੋਨੇ ਦੀ ਸਫਾਈ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਵਲੋਂ ਹੋਈ ਸ਼ੁਰੂ, 10 ਦਿਨ ਤੱਕ ਚੱਲੇਗੀ ਇਹ ਸੇਵਾ
\nVolunteers of the UK jatha, Guru Nanak Nishkam Sewak Jatha clean the gold plating of Sri Darbar Sahib in #Amritsar
\n.
\n.
\n.
\nCredit- HT
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, March 27, 2024

ਹੋਲੇ ਮਹੱਲੇ ਉੱਪਰ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਦੀ ਤਿਆਰੀ ਕਰਦੀ ਹੋਈ ਸੰਗਤ, ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ Flowers preparation goi...

ਹੋਲੇ ਮਹੱਲੇ ਉੱਪਰ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਦੀ ਤਿਆਰੀ ਕਰਦੀ ਹੋਈ ਸੰਗਤ, ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ
Flowers preparation going on before flower showering at Sri Darbar Sahib
.
.
#amritsar #HolaMohalla #thegreatamritsar



(Feed generated with FetchRSS)

Posted from: this blog via Microsoft Power Automate.

{"id":"731361553582576_791935349010026","title":"ਹੋਲੇ ਮਹੱਲੇ ਉੱਪਰ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਦੀ ਤਿਆਰੀ ਕਰਦੀ ਹੋਈ ਸੰਗਤ, ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ \nFlowers preparation goi...","primaryLink":"https://www.facebook.com/617899497041493/videos/791935349010026","links":["https://www.facebook.com/617899497041493/videos/791935349010026"],"updatedOn":"0001-01-01 00:00:00Z","publishDate":"2024-03-26 15:14:50Z","summary":"ਹੋਲੇ ਮਹੱਲੇ ਉੱਪਰ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਦੀ ਤਿਆਰੀ ਕਰਦੀ ਹੋਈ ਸੰਗਤ, ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ
\nFlowers preparation going on before flower showering at Sri Darbar Sahib
\n.
\n.
\n#amritsar #HolaMohalla #thegreatamritsar
\n
\n

(Feed generated with FetchRSS)","copyright":"","categories":[]}

Tuesday, March 26, 2024

Photos from The Great Amritsar's post

ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਭ ਨੂੰ ਵਧਾਈਆਂ, ਲੱਖਾਂ ਦੀ ਤਾਦਾਤ ਵਿੱਚ ਸੰਗਤਾਂ ਹੋਲਾ ਮਹੱਲਾ ਮਨਾਉਣ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ | ਅੱਜ ਨਿਹੰਗ ਸਿੰਘ ਖੇਡਣਗੇ ਅਲੌਕਿਕ ਮਹੱਲਾ Hola Mohalla Sri Anandpur Sahib

















(Feed generated with FetchRSS)

Posted from: this blog via Microsoft Power Automate.

{"id":"731361553582576_828992535932187","title":"Photos from The Great Amritsar's post","primaryLink":"https://www.facebook.com/617899497041493/posts/828992535932187","links":["https://www.facebook.com/617899497041493/posts/828992535932187"],"updatedOn":"0001-01-01 00:00:00Z","publishDate":"2024-03-26 05:10:13Z","summary":"ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਭ ਨੂੰ ਵਧਾਈਆਂ, ਲੱਖਾਂ ਦੀ ਤਾਦਾਤ ਵਿੱਚ ਸੰਗਤਾਂ ਹੋਲਾ ਮਹੱਲਾ ਮਨਾਉਣ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ | ਅੱਜ ਨਿਹੰਗ ਸਿੰਘ ਖੇਡਣਗੇ ਅਲੌਕਿਕ ਮਹੱਲਾ Hola Mohalla Sri Anandpur Sahib
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, March 25, 2024

Holi Celebrations at Durgiana Temple

Holi Celebrations at Durgiana Temple



(Feed generated with FetchRSS)

Posted from: this blog via Microsoft Power Automate.

{"id":"731361553582576_328676726455295","title":"Holi Celebrations at Durgiana Temple","primaryLink":"https://www.facebook.com/617899497041493/videos/328676726455295","links":["https://www.facebook.com/617899497041493/videos/328676726455295"],"updatedOn":"0001-01-01 00:00:00Z","publishDate":"2024-03-25 06:45:40Z","summary":"Holi Celebrations at Durgiana Temple
\n
\n

(Feed generated with FetchRSS)","copyright":"","categories":[]}

Sunday, March 24, 2024

Photos from The Great Amritsar's post

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ
AMRIT VELE DA HUKAMNAMA SRI DARBAR SAHIB, SRI AMRITSAR,
ANG 668,

24-MAR-2024

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause|| You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments.Servant Nanak has come to Your Sanctuary, O Lord;protect and preserve the honor of Your devotee. ||4||5||

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

अर्थ: हे भाई! परमात्मा के नाम के बिना मैं रक्ती भर समय के लिए भी नहीं रह सकता। जैसे (अफीम आदि) नशे के बिना अमली (नशे का आदी) मनुष्य तड़प उठता है, वैसे ही परमात्मा के नाम के बिना मैं घबरा जाता हूँ। रहाउ।हे हरी! हे स्वामी! मैं पपीहा तेरे नाम की बूँद के लिए तड़प रहा हूँ। (मेहर कर), तेरा नाम मेरे वास्ते (स्वाति) बूँद बन जाए। हे हरी! हे प्रभू !अपनी मेहर कर, आँख झपकने जितने समय के लिए ही मेरे मुँह में (अपने नाम की स्वाति) बूँद डाल दे।1।हे प्रभू! तू (गुणों का) बड़ा ही गहरा समुंद्र है, हम तेरी गहराई का अंत रक्ती भर भी नहीं पा सकते। तू परे से परे है, तू बेअंत है। हे स्वामी! तू कैसा है और कितना बड़ा है– ये भेद तू खुद ही जानता है।2।हे भाई! परमात्मा के जिन संत जनों ने परमात्मा का नाम जपा, वे गुरू के (बख्शे हुए) गाढ़े प्रेम-रंग में रंगे गए, उनके अंदर परमात्मा की भक्ति का रंग बन गया, उनको (लोक-परलोक में) बड़ी शोभा मिली। जिन्होंने प्रभू का नाम जपा, उन्हें श्रेष्ठ सम्मान प्राप्त हुआ।3।पर, हे भाई! भक्ति करने की विधि प्रभू खुद ही बनाता है (खुद ही सबब बनाता है), वह खुद ही मालिक है खुद ही सेवक है। हे प्रभू! तेरा दास नानक तेरी शरण आया है। तू खुद ही अपने भक्तों की इज्जत रखता है।4।5।









(Feed generated with FetchRSS)

Posted from: this blog via Microsoft Power Automate.

{"id":"731361553582576_827499872748120","title":"Photos from The Great Amritsar's post","primaryLink":"https://www.facebook.com/617899497041493/posts/827499872748120","links":["https://www.facebook.com/617899497041493/posts/827499872748120"],"updatedOn":"0001-01-01 00:00:00Z","publishDate":"2024-03-24 01:20:58Z","summary":"ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ
\nAMRIT VELE DA HUKAMNAMA SRI DARBAR SAHIB, SRI AMRITSAR,
\nANG 668,
\n
\n24-MAR-2024
\n
\nਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
\n
\nधनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
\n
\nDhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause|| You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments.Servant Nanak has come to Your Sanctuary, O Lord;protect and preserve the honor of Your devotee. ||4||5||
\n
\nਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
\n
\nअर्थ: हे भाई! परमात्मा के नाम के बिना मैं रक्ती भर समय के लिए भी नहीं रह सकता। जैसे (अफीम आदि) नशे के बिना अमली (नशे का आदी) मनुष्य तड़प उठता है, वैसे ही परमात्मा के नाम के बिना मैं घबरा जाता हूँ। रहाउ।हे हरी! हे स्वामी! मैं पपीहा तेरे नाम की बूँद के लिए तड़प रहा हूँ। (मेहर कर), तेरा नाम मेरे वास्ते (स्वाति) बूँद बन जाए। हे हरी! हे प्रभू !अपनी मेहर कर, आँख झपकने जितने समय के लिए ही मेरे मुँह में (अपने नाम की स्वाति) बूँद डाल दे।1।हे प्रभू! तू (गुणों का) बड़ा ही गहरा समुंद्र है, हम तेरी गहराई का अंत रक्ती भर भी नहीं पा सकते। तू परे से परे है, तू बेअंत है। हे स्वामी! तू कैसा है और कितना बड़ा है– ये भेद तू खुद ही जानता है।2।हे भाई! परमात्मा के जिन संत जनों ने परमात्मा का नाम जपा, वे गुरू के (बख्शे हुए) गाढ़े प्रेम-रंग में रंगे गए, उनके अंदर परमात्मा की भक्ति का रंग बन गया, उनको (लोक-परलोक में) बड़ी शोभा मिली। जिन्होंने प्रभू का नाम जपा, उन्हें श्रेष्ठ सम्मान प्राप्त हुआ।3।पर, हे भाई! भक्ति करने की विधि प्रभू खुद ही बनाता है (खुद ही सबब बनाता है), वह खुद ही मालिक है खुद ही सेवक है। हे प्रभू! तेरा दास नानक तेरी शरण आया है। तू खुद ही अपने भक्तों की इज्जत रखता है।4।5।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, March 23, 2024

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਰਣਾਮ🙏

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਰਣਾਮ🙏



(Feed generated with FetchRSS)

Posted from: this blog via Microsoft Power Automate.

{"id":"731361553582576_827034562794651","title":"ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਰਣਾਮ🙏","primaryLink":"https://www.facebook.com/617899497041493/posts/827034562794651","links":["https://www.facebook.com/617899497041493/posts/827034562794651"],"updatedOn":"0001-01-01 00:00:00Z","publishDate":"2024-03-23 09:23:07Z","summary":"ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਰਣਾਮ🙏
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...