Monday, April 1, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-,
01-April-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਹਰਿਮੰਦਰ ਸਾਹਿਬ ਜੀ

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ {ਪੰਨਾ 633}

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥ {पन्ना 633}

अर्थ: हे भाई! इस जगत में कोई (आखिर तक साथ निभाने वाला) मित्र (मैंने) नहीं देखा। सारा संसार अपने सुख में ही जुटा हुआ है। दुख में (कोई किसी के) साथ (साथी) नहीं बनता।1। रहाउ।

हे भाई! स्त्री-मित्र-पुत्र-रिश्तेदार- ये सारे धन से (ही) प्यार करते हैं। जब ही इन्होंने मनुष्य को कंगाल देखा, (तभी) साथ छोड़ के भाग जाते हैं।1।

हे भाई! मैं इस पागल मन को क्या समझाऊँ? (इसने) इन (कच्चे साथियों) के साथ प्यार डाला हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2।

हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।

Sorat'h, Ninth Mehl:

In this world, I have not found any true friend.

The whole world is attached to its own pleasures, and when trouble comes, no one is with you. ||1||Pause||

Wives, friends, children and relatives - all are attached to wealth.

When they see a poor man, they all forsake his company and run away. ||1||

So what should I say to this crazy mind, which is affectionately attached to them?

The Lord is the Master of the meek, the Destroyer of all fears, and I have forgotten to praise Him. ||2||

Like a dog's tail, which will never straighten out, the mind will not change, no matter how many things are tried.

Says Nanak, please, Lord, uphold the honor of Your innate nature; I chant Your Name. ||3||9||









(Feed generated with FetchRSS)

Posted from: this blog via Microsoft Power Automate.

{"id":"731361553582576_832981625533278","title":"Photos from The Great Amritsar's post","primaryLink":"https://www.facebook.com/617899497041493/posts/832981625533278","links":["https://www.facebook.com/617899497041493/posts/832981625533278"],"updatedOn":"0001-01-01 00:00:00Z","publishDate":"2024-04-01 00:10:04Z","summary":"Amrit wele da mukhwakh shri Harmandar sahib amritsar sahib ji, Ang-,
\n01-April-2024
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਹਰਿਮੰਦਰ ਸਾਹਿਬ ਜੀ
\n
\nਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ {ਪੰਨਾ 633}
\n
\nਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
\n
\nਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
\n
\nਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।
\n
\nਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
\n
\nसोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥ {पन्ना 633}
\n
\nअर्थ: हे भाई! इस जगत में कोई (आखिर तक साथ निभाने वाला) मित्र (मैंने) नहीं देखा। सारा संसार अपने सुख में ही जुटा हुआ है। दुख में (कोई किसी के) साथ (साथी) नहीं बनता।1। रहाउ।
\n
\nहे भाई! स्त्री-मित्र-पुत्र-रिश्तेदार- ये सारे धन से (ही) प्यार करते हैं। जब ही इन्होंने मनुष्य को कंगाल देखा, (तभी) साथ छोड़ के भाग जाते हैं।1।
\n
\nहे भाई! मैं इस पागल मन को क्या समझाऊँ? (इसने) इन (कच्चे साथियों) के साथ प्यार डाला हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2।
\n
\nहे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।
\n
\nSorat'h, Ninth Mehl:
\n
\nIn this world, I have not found any true friend.
\n
\nThe whole world is attached to its own pleasures, and when trouble comes, no one is with you. ||1||Pause||
\n
\nWives, friends, children and relatives - all are attached to wealth.
\n
\nWhen they see a poor man, they all forsake his company and run away. ||1||
\n
\nSo what should I say to this crazy mind, which is affectionately attached to them?
\n
\nThe Lord is the Master of the meek, the Destroyer of all fears, and I have forgotten to praise Him. ||2||
\n
\nLike a dog's tail, which will never straighten out, the mind will not change, no matter how many things are tried.
\n
\nSays Nanak, please, Lord, uphold the honor of Your innate nature; I chant Your Name. ||3||9||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...