Tuesday, April 2, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-822-823,
02-April-2024

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ {ਪੰਨਾ 822-823}

ਅਰਥ: ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।
ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।
बिलावलु महला ५ ॥ संत सरणि संत टहल करी ॥ धंधु बंधु अरु सगल जंजारो अवर काज ते छूटि परी ॥१॥ रहाउ ॥ सूख सहज अरु घनो अनंदा गुर ते पाइओ नामु हरी ॥ ऐसो हरि रसु बरनि न साकउ गुरि पूरै मेरी उलटि धरी ॥१॥ पेखिओ मोहनु सभ कै संगे ऊन न काहू सगल भरी ॥ पूरन पूरि रहिओ किरपा निधि कहु नानक मेरी पूरी परी ॥२॥७॥९३॥ {पन्ना 822-823}

अर्थ: हे भाई! जब मैं गुरू की शरण आ पड़ा, जब मैं गुरू की सेवा करने लग पड़ा, (मेरे अंदर से) धंधा, बंधन और सारा जंजाल (समाप्त हो गए), मेरी बिरती और और काम से मुक्त हो गई।2।
हे भाई! गुरू से मैंने परमात्मा का नाम प्राप्त हासिल कर लिया (जिसकी बरकति से) आत्मिक अडोलता का सुख और आनंद (मेरे अंदर उत्पन्न हो गया)। हरी-नाम का स्वाद मुझे ऐसा आया कि मैं वह बयान नहीं कर सकता। गुरू ने मेरी बिरती माया की तरफ से पलट दी।1।
हे भाई! (गुरू की कृपा से) सुंदर प्रभू को मैंने सबमें बसता देख लिया है, कोई भी जगह उस प्रभू से वंचित नहीं दिखती, सारी ही सृष्टि प्रभू की जीवन-रौंअ से भरपूर दिखाई दे रही है। कृपा के खजाने परमात्मा हर जगह पूर्ण तौर पर व्यापक दिख रहे हैं। हे नानक! कह- (हे भाई! गुरू की मेहर से) मेरी मेहनत सफल हो गई है।2।7।93।
Bilaaval, Fifth Mehl:

I seek the Sanctuary of the Saints, and I serve the Saints.

I am rid of all worldly concerns, bonds, entanglements and other affairs. ||1||Pause||

I have obtained peace, poise and great bliss from the Guru, through the Lord's Name.

Such is the sublime essence of the Lord, that I cannot describe it. The Perfect Guru has turned me away from the world. ||1||

I behold the Fascinating Lord with everyone. No one is without Him - He is pervading everywhere.

The Perfect Lord, the treasure of mercy, is permeating everywhere. Says Nanak, I am fully fulfilled. ||2||7||93||









(Feed generated with FetchRSS)

Posted from: this blog via Microsoft Power Automate.

{"id":"731361553582576_833723135459127","title":"Photos from The Great Amritsar's post","primaryLink":"https://www.facebook.com/617899497041493/posts/833723135459127","links":["https://www.facebook.com/617899497041493/posts/833723135459127"],"updatedOn":"0001-01-01 00:00:00Z","publishDate":"2024-04-02 00:28:41Z","summary":"Amrit wele da mukhwakh shri Harmandar sahib amritsar sahib ji, Ang-822-823,
\n02-April-2024
\n
\nਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ {ਪੰਨਾ 822-823}
\n
\nਅਰਥ: ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।
\nਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।
\nਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।
\nबिलावलु महला ५ ॥ संत सरणि संत टहल करी ॥ धंधु बंधु अरु सगल जंजारो अवर काज ते छूटि परी ॥१॥ रहाउ ॥ सूख सहज अरु घनो अनंदा गुर ते पाइओ नामु हरी ॥ ऐसो हरि रसु बरनि न साकउ गुरि पूरै मेरी उलटि धरी ॥१॥ पेखिओ मोहनु सभ कै संगे ऊन न काहू सगल भरी ॥ पूरन पूरि रहिओ किरपा निधि कहु नानक मेरी पूरी परी ॥२॥७॥९३॥ {पन्ना 822-823}
\n
\nअर्थ: हे भाई! जब मैं गुरू की शरण आ पड़ा, जब मैं गुरू की सेवा करने लग पड़ा, (मेरे अंदर से) धंधा, बंधन और सारा जंजाल (समाप्त हो गए), मेरी बिरती और और काम से मुक्त हो गई।2।
\nहे भाई! गुरू से मैंने परमात्मा का नाम प्राप्त हासिल कर लिया (जिसकी बरकति से) आत्मिक अडोलता का सुख और आनंद (मेरे अंदर उत्पन्न हो गया)। हरी-नाम का स्वाद मुझे ऐसा आया कि मैं वह बयान नहीं कर सकता। गुरू ने मेरी बिरती माया की तरफ से पलट दी।1।
\nहे भाई! (गुरू की कृपा से) सुंदर प्रभू को मैंने सबमें बसता देख लिया है, कोई भी जगह उस प्रभू से वंचित नहीं दिखती, सारी ही सृष्टि प्रभू की जीवन-रौंअ से भरपूर दिखाई दे रही है। कृपा के खजाने परमात्मा हर जगह पूर्ण तौर पर व्यापक दिख रहे हैं। हे नानक! कह- (हे भाई! गुरू की मेहर से) मेरी मेहनत सफल हो गई है।2।7।93।
\nBilaaval, Fifth Mehl:
\n
\nI seek the Sanctuary of the Saints, and I serve the Saints.
\n
\nI am rid of all worldly concerns, bonds, entanglements and other affairs. ||1||Pause||
\n
\nI have obtained peace, poise and great bliss from the Guru, through the Lord's Name.
\n
\nSuch is the sublime essence of the Lord, that I cannot describe it. The Perfect Guru has turned me away from the world. ||1||
\n
\nI behold the Fascinating Lord with everyone. No one is without Him - He is pervading everywhere.
\n
\nThe Perfect Lord, the treasure of mercy, is permeating everywhere. Says Nanak, I am fully fulfilled. ||2||7||93||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...