Wednesday, April 24, 2024

Photos from The Great Amritsar's post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੭੩

Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 13th Vaisakh (Samvat 556 Nanakshahi) 25-April-2024 Ang 673

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾ੍ਰੇ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ॥ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥

अर्थ: हे मेरे पति-प्रभू! (मेरे पर) दया कर। हे मेरे ठाकुर! मुझे ऐसी बुद्धि दे कि मैं सदा तेरा नाम सिमरता रहूँ ॥१॥ (हे प्रभू! मेहर कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके वास्ते आटा) पीसता रहूँ, और, हे गोबिंद! तेरी सिफत सालाह! तेरे गुण गाता रहूँ। मेरा मन हरेक सांस के साथ (तेरा) नाम चेता करता रहे, मैं तेरा यह नाम प्राप्त कर लूँ जो सुख शांति का खजाना है ॥१॥ रहाउ ॥ हे प्रभू! तेरी कृपा से (मेरे अंदर से) माया का मोह समाप्त हो जाए, अहंकार दूर हो जाए, मेरी भटकना नाश हो जाय, मैं जहाँ-कहीं भी देखूँ, सबमें मुझे तू ही आनंद स्वरूप बसता दिखे ॥२॥ हे धरती के पति! तू दयालु है, कृपालु है, तू दया का खजाना है, तू विकारियों को पवित्र करने वाला है। जब मैं आँख झपकने जितने समय के लिए भी मुँह से तेरा नाम उचारता हूँ, मुझे ऐसा प्रतीत होता है कि मैंने राज-भाग के करोड़ों सुख-आनंद भोग लिए हैं ॥३॥ हे नानक! वही जाप-ताप वही भक्ति सिरे चढ़ी समझें, जो परमात्मा को पसंद आती है। परमात्मा का नाम जपने से सारी तृष्णा समाप्त हो जाती है, (मायावी पदार्थों की ओर से) पूरे तौर पर तृप्त हो जाते हैं ॥४॥१०॥

Dhanaasaree, Fifth Mehl: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1|| Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2|| You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. ||3|| That alone is perfect chanting, meditation, penance and devotional worship service, which is pleasing to God's Mind. Chanting the Naam, all thirst and desire is satisfied; O Nanak Ji is satisfied and fulfilled. ||4||10||









(Feed generated with FetchRSS)

Posted from: this blog via Microsoft Power Automate.

{"id":"731361553582576_848642003967240","title":"Photos from The Great Amritsar's post","primaryLink":"https://www.facebook.com/617899497041493/posts/848642003967240","links":["https://www.facebook.com/617899497041493/posts/848642003967240"],"updatedOn":"0001-01-01 00:00:00Z","publishDate":"2024-04-25 00:43:24Z","summary":"ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੭੩
\n
\n Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 13th Vaisakh (Samvat 556 Nanakshahi) 25-April-2024 Ang 673
\n
\nਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾ੍ਰੇ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ॥ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
\n
\nਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
\n
\nधनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
\n
\nअर्थ: हे मेरे पति-प्रभू! (मेरे पर) दया कर। हे मेरे ठाकुर! मुझे ऐसी बुद्धि दे कि मैं सदा तेरा नाम सिमरता रहूँ ॥१॥ (हे प्रभू! मेहर कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके वास्ते आटा) पीसता रहूँ, और, हे गोबिंद! तेरी सिफत सालाह! तेरे गुण गाता रहूँ। मेरा मन हरेक सांस के साथ (तेरा) नाम चेता करता रहे, मैं तेरा यह नाम प्राप्त कर लूँ जो सुख शांति का खजाना है ॥१॥ रहाउ ॥ हे प्रभू! तेरी कृपा से (मेरे अंदर से) माया का मोह समाप्त हो जाए, अहंकार दूर हो जाए, मेरी भटकना नाश हो जाय, मैं जहाँ-कहीं भी देखूँ, सबमें मुझे तू ही आनंद स्वरूप बसता दिखे ॥२॥ हे धरती के पति! तू दयालु है, कृपालु है, तू दया का खजाना है, तू विकारियों को पवित्र करने वाला है। जब मैं आँख झपकने जितने समय के लिए भी मुँह से तेरा नाम उचारता हूँ, मुझे ऐसा प्रतीत होता है कि मैंने राज-भाग के करोड़ों सुख-आनंद भोग लिए हैं ॥३॥ हे नानक! वही जाप-ताप वही भक्ति सिरे चढ़ी समझें, जो परमात्मा को पसंद आती है। परमात्मा का नाम जपने से सारी तृष्णा समाप्त हो जाती है, (मायावी पदार्थों की ओर से) पूरे तौर पर तृप्त हो जाते हैं ॥४॥१०॥
\n
\nDhanaasaree, Fifth Mehl: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1|| Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2|| You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. ||3|| That alone is perfect chanting, meditation, penance and devotional worship service, which is pleasing to God's Mind. Chanting the Naam, all thirst and desire is satisfied; O Nanak Ji is satisfied and fulfilled. ||4||10||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...