Thursday, April 4, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-670,
04-April-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670}

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥ {पन्ना 670}

अर्थ: हे मेरे पातशाह! (मेहर कर) मुझे तेरे दर्शनों का आनंद प्राप्त हो जाए। हे मेरे पातशाह! मेरे दिल की पीड़ा को तू ही जानता है। कोई और क्या जान सकता है?। रहाउ।

हे मेरे पातशाह! तू सदा कायम रहने वाला मालिक है, तू अटल है। जो कुछ तू करता है, उसमें कोई भी कमी खामी नहीं है। हे पातशाह! (सारे संसार में तेरे बिना) और कोई नहीं है (इस वास्ते) किसी को झूठा नहीं कहा जा सकता।1।

हे मेरे पातशाह! तू सब जीवों में मौजूद है, सारे जीव दिन-रात तेरा ही ध्यान धरते हैं। हे मेरे पातशाह! सारे जीव तुझसे ही (मांगें) मांगते हैं। एक तू ही सब जीवों को दातें दे रहा है।2।

हे मेरे पातशाह! हरेक जीव तेरे हुकम में है, तुझसे आकी कोई जीव हो ही नहीं सकता। हे मेरे पातशाह! सारे जीव तेरे पैदा किए हुए हैं, ये सारे तेरे में ही लीन हो जाते हैं।3।

हे मेरे प्यारे पातशाह! तू सब जीवों की आशाएं-उम्मीदें पूरी करता है सारे जीव तेरा ही ध्यान धरते हैं। हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तू ही सदा कायम रहने वाला है।4।7।13।

Dhanaasaree, Fourth Mehl:

O my King, beholding the Blessed Vision of the Lord's Darshan, I am at peace.

You alone know my inner pain, O King; what can anyone else know? ||Pause||

O True Lord and Master, You are truly my King; whatever You do, all that is True.

Who should I call a liar? There is no other than You, O King. ||1||

You are pervading and permeating in all; O King, everyone meditates on You, day and night.

Everyone begs of You, O my King; You alone give gifts to all. ||2||

All are under Your Power, O my King; none at all are beyond You.

All beings are Yours-You belong to all, O my King. All shall merge and be absorbed in You. ||3||

You are the hope of all, O my Beloved; all meditate on You, O my King.

As it pleases You, protect and preserve me, O my Beloved; You are the True King of Nanak. ||4||7||13||









(Feed generated with FetchRSS)

Posted from: this blog via Microsoft Power Automate.

{"id":"731361553582576_835033321994775","title":"Photos from The Great Amritsar's post","primaryLink":"https://www.facebook.com/617899497041493/posts/835033321994775","links":["https://www.facebook.com/617899497041493/posts/835033321994775"],"updatedOn":"0001-01-01 00:00:00Z","publishDate":"2024-04-04 00:45:31Z","summary":"Amrit wele da mukhwakh shri Harmandar sahib amritsar sahib ji, Ang-670,
\n04-April-2024
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670}
\n
\nਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
\n
\nਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
\n
\nਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
\n
\nਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
\n
\nਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
\n
\nधनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥ {पन्ना 670}
\n
\nअर्थ: हे मेरे पातशाह! (मेहर कर) मुझे तेरे दर्शनों का आनंद प्राप्त हो जाए। हे मेरे पातशाह! मेरे दिल की पीड़ा को तू ही जानता है। कोई और क्या जान सकता है?। रहाउ।
\n
\nहे मेरे पातशाह! तू सदा कायम रहने वाला मालिक है, तू अटल है। जो कुछ तू करता है, उसमें कोई भी कमी खामी नहीं है। हे पातशाह! (सारे संसार में तेरे बिना) और कोई नहीं है (इस वास्ते) किसी को झूठा नहीं कहा जा सकता।1।
\n
\nहे मेरे पातशाह! तू सब जीवों में मौजूद है, सारे जीव दिन-रात तेरा ही ध्यान धरते हैं। हे मेरे पातशाह! सारे जीव तुझसे ही (मांगें) मांगते हैं। एक तू ही सब जीवों को दातें दे रहा है।2।
\n
\nहे मेरे पातशाह! हरेक जीव तेरे हुकम में है, तुझसे आकी कोई जीव हो ही नहीं सकता। हे मेरे पातशाह! सारे जीव तेरे पैदा किए हुए हैं, ये सारे तेरे में ही लीन हो जाते हैं।3।
\n
\nहे मेरे प्यारे पातशाह! तू सब जीवों की आशाएं-उम्मीदें पूरी करता है सारे जीव तेरा ही ध्यान धरते हैं। हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तू ही सदा कायम रहने वाला है।4।7।13।
\n
\nDhanaasaree, Fourth Mehl:
\n
\nO my King, beholding the Blessed Vision of the Lord's Darshan, I am at peace.
\n
\nYou alone know my inner pain, O King; what can anyone else know? ||Pause||
\n
\nO True Lord and Master, You are truly my King; whatever You do, all that is True.
\n
\nWho should I call a liar? There is no other than You, O King. ||1||
\n
\nYou are pervading and permeating in all; O King, everyone meditates on You, day and night.
\n
\nEveryone begs of You, O my King; You alone give gifts to all. ||2||
\n
\nAll are under Your Power, O my King; none at all are beyond You.
\n
\nAll beings are Yours-You belong to all, O my King. All shall merge and be absorbed in You. ||3||
\n
\nYou are the hope of all, O my Beloved; all meditate on You, O my King.
\n
\nAs it pleases You, protect and preserve me, O my Beloved; You are the True King of Nanak. ||4||7||13||
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...