Monday, September 30, 2024

ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰ,ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ| ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵ...

ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰ,ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ| ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ, ਦੂਜੀ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ 'ਤੇ ਰਹੇਗੀ।

(Feed generated with FetchRSS)

Posted from: this blog via Microsoft Power Automate.

{"id":"731361553582576_958337216331051","title":"ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰ,ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ| ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵ...","primaryLink":"https://www.facebook.com/617899497041493/posts/958337216331051","links":["https://www.facebook.com/617899497041493/posts/958337216331051"],"updatedOn":"0001-01-01 00:00:00Z","publishDate":"2024-09-30 19:26:56Z","summary":"ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰ,ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ| ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ, ਦੂਜੀ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ 'ਤੇ ਰਹੇਗੀ।

(Feed generated with FetchRSS)","copyright":"","categories":[]}

Sunday, September 29, 2024

Photos from The Great Amritsar's post

ਗੁਰੂ ਘਰ ਦੇ ਅਨਿਨ ਭਗਤ ਅਤੇ ਪਾਥੀਆਂ ਬਦਲੇ ਪੁੱਤਰ ਦੀ ਦਾਤ ਦੇਣ ਵਾਲੇ ਭਾਈ ਸ਼ਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਟੋਭਾ ਭਾਈ ਸ਼ਾਲੋ ਜੀ ਅੰਮ੍ਰਿਤਸਰ ਵਿਖੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ
Bhagat Bhai Shalo ji janam dihada today at Gurdwara Tobha Bhai Shalo ji.

Bhai Shalo Ji was a devoted #Sikh of the time of Fourth Sikh Guru, Shri #GuruRamDasJi, Fifth Sikh Guru, Shri Guru Arjun Dev Ji and Sixth Sikh Guru, Shri Guru Hargobind Sahib Ji. He had built a Sarai (Dharamshala) for the visitors to Sri Darbar Sahib, constructed a Pond and was the caretaker of the #SriAmritsar . He brought the traders and the workers for establishing the City and collected fuel required for the Kiln to make bricks from many Villages. Guru Ji was very pleased with his service and blessed that anyone who would bath with pure heart in Bhai Shalo Ji's Pond, he would be blessed with a son and weak children would become healthy.

#amritsar #bhaishaloji #janamdihada #thegreatamritsar





















(Feed generated with FetchRSS)

Posted from: this blog via Microsoft Power Automate.

{"id":"731361553582576_956979323133507","title":"Photos from The Great Amritsar's post","primaryLink":"https://www.facebook.com/617899497041493/posts/956979323133507","links":["https://www.facebook.com/617899497041493/posts/956979323133507"],"updatedOn":"0001-01-01 00:00:00Z","publishDate":"2024-09-29 05:18:42Z","summary":"ਗੁਰੂ ਘਰ ਦੇ ਅਨਿਨ ਭਗਤ ਅਤੇ ਪਾਥੀਆਂ ਬਦਲੇ ਪੁੱਤਰ ਦੀ ਦਾਤ ਦੇਣ ਵਾਲੇ ਭਾਈ ਸ਼ਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਟੋਭਾ ਭਾਈ ਸ਼ਾਲੋ ਜੀ ਅੰਮ੍ਰਿਤਸਰ ਵਿਖੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ
\nBhagat Bhai Shalo ji janam dihada today at Gurdwara Tobha Bhai Shalo ji.
\n
\nBhai Shalo Ji was a devoted #Sikh of the time of Fourth Sikh Guru, Shri #GuruRamDasJi, Fifth Sikh Guru, Shri Guru Arjun Dev Ji and Sixth Sikh Guru, Shri Guru Hargobind Sahib Ji. He had built a Sarai (Dharamshala) for the visitors to Sri Darbar Sahib, constructed a Pond and was the caretaker of the #SriAmritsar . He brought the traders and the workers for establishing the City and collected fuel required for the Kiln to make bricks from many Villages. Guru Ji was very pleased with his service and blessed that anyone who would bath with pure heart in Bhai Shalo Ji's Pond, he would be blessed with a son and weak children would become healthy.
\n
\n#amritsar #bhaishaloji #janamdihada #thegreatamritsar
\n
\n
\n
\n
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, September 28, 2024

Photos from The Great Amritsar's post

An Athlete @ambala_athletic_ run daily from Ambala to reach Amritsar for Darshan. It took him 19 days to complete his journey. During his journey, he fell sick too.
ਅੰਬਾਲਾ ਤੋਂ ਅੰਮ੍ਰਿਤਸਰ ਦਰਸ਼ਨਾਂ ਲਈ ਇਹ ਅਥਲੀਟ ਨੇ ਭੱਜ ਕੇ ਯਾਤਰਾ ਸ਼ੁਰੂ ਕੀਤੀ ਅਤੇ ਇਸ ਵਿੱਚ 19 ਦਿਨ ਲੱਗੇ | ਰਸਤੇ ਵਿੱਚ ਗੁਰਦਵਾਰਿਆਂ ਵਿੱਚ ਰਾਤ ਰੁਕਦਾ ਰਿਹਾ | ਇਸ ਦੌਰਾਨ ਗਰਮੀ ਕਰਕੇ ਬਿਮਾਰ ਵੀ ਹੋਇਆ ਪਰ ਹੋਂਸਲਾ ਨਹੀਂ ਛੱਡਿਆ |
.
.
.
#amritsar #instagood #amritsardiaries #reelsindia #harmandirsahib #thegreatamritsar

















(Feed generated with FetchRSS)

Posted from: this blog via Microsoft Power Automate.

{"id":"731361553582576_956360356528737","title":"Photos from The Great Amritsar's post","primaryLink":"https://www.facebook.com/617899497041493/posts/956360356528737","links":["https://www.facebook.com/617899497041493/posts/956360356528737"],"updatedOn":"0001-01-01 00:00:00Z","publishDate":"2024-09-28 10:55:54Z","summary":"An Athlete @ambala_athletic_ run daily from Ambala to reach Amritsar for Darshan. It took him 19 days to complete his journey. During his journey, he fell sick too.
\nਅੰਬਾਲਾ ਤੋਂ ਅੰਮ੍ਰਿਤਸਰ ਦਰਸ਼ਨਾਂ ਲਈ ਇਹ ਅਥਲੀਟ ਨੇ ਭੱਜ ਕੇ ਯਾਤਰਾ ਸ਼ੁਰੂ ਕੀਤੀ ਅਤੇ ਇਸ ਵਿੱਚ 19 ਦਿਨ ਲੱਗੇ | ਰਸਤੇ ਵਿੱਚ ਗੁਰਦਵਾਰਿਆਂ ਵਿੱਚ ਰਾਤ ਰੁਕਦਾ ਰਿਹਾ | ਇਸ ਦੌਰਾਨ ਗਰਮੀ ਕਰਕੇ ਬਿਮਾਰ ਵੀ ਹੋਇਆ ਪਰ ਹੋਂਸਲਾ ਨਹੀਂ ਛੱਡਿਆ |
\n.
\n.
\n.
\n#amritsar #instagood #amritsardiaries #reelsindia #harmandirsahib #thegreatamritsar
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, September 27, 2024

ਸਾਰੀ ਦੁਨੀਆਂ ਨੂੰ ਤਾਰਨ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਅੱਜ ਪਾਵਨ ਜੋਤਿ ਜੋਤਿ ਸਮਾਉਣ ਪੁਰਬ ਹੈ ਜੀ 🙏 |

ਸਾਰੀ ਦੁਨੀਆਂ ਨੂੰ ਤਾਰਨ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਅੱਜ ਪਾਵਨ ਜੋਤਿ ਜੋਤਿ ਸਮਾਉਣ ਪੁਰਬ ਹੈ ਜੀ 🙏 |

(Feed generated with FetchRSS)

Posted from: this blog via Microsoft Power Automate.

{"id":"731361553582576_955405909957515","title":"ਸਾਰੀ ਦੁਨੀਆਂ ਨੂੰ ਤਾਰਨ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਅੱਜ ਪਾਵਨ ਜੋਤਿ ਜੋਤਿ ਸਮਾਉਣ ਪੁਰਬ ਹੈ ਜੀ 🙏 |","primaryLink":"https://www.facebook.com/617899497041493/posts/955405909957515","links":["https://www.facebook.com/617899497041493/posts/955405909957515"],"updatedOn":"0001-01-01 00:00:00Z","publishDate":"2024-09-27 05:02:50Z","summary":"ਸਾਰੀ ਦੁਨੀਆਂ ਨੂੰ ਤਾਰਨ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਅੱਜ ਪਾਵਨ ਜੋਤਿ ਜੋਤਿ ਸਮਾਉਣ ਪੁਰਬ ਹੈ ਜੀ 🙏 |

(Feed generated with FetchRSS)","copyright":"","categories":[]}

Thursday, September 26, 2024

Photos from The Great Amritsar's post

ਆਪਣੀ ਜ਼ਿੰਦਗੀ ਦਾ ਲੰਬਾ ਸਮਾਂ ਅੰਮ੍ਰਿਤਸਰ ਗੁਜ਼ਾਰਨ ਵਾਲੇ ਡਾ ਮਨਮੋਹਨ ਸਿੰਘ ਡਾ ਅੱਜ ਜਨਮਦਿਨ ਹੈ | ਕੀ ਕਹਿਣਾ ਚਾਹੋਗੇ
Ex. PM Manmohan Singh birthday today. He spent many years of his life at Amritsar.

#amritsar #manmohansingh #birthday









(Feed generated with FetchRSS)

Posted from: this blog via Microsoft Power Automate.

{"id":"731361553582576_954721750025931","title":"Photos from The Great Amritsar's post","primaryLink":"https://www.facebook.com/617899497041493/posts/954721750025931","links":["https://www.facebook.com/617899497041493/posts/954721750025931"],"updatedOn":"0001-01-01 00:00:00Z","publishDate":"2024-09-26 08:41:01Z","summary":"ਆਪਣੀ ਜ਼ਿੰਦਗੀ ਦਾ ਲੰਬਾ ਸਮਾਂ ਅੰਮ੍ਰਿਤਸਰ ਗੁਜ਼ਾਰਨ ਵਾਲੇ ਡਾ ਮਨਮੋਹਨ ਸਿੰਘ ਡਾ ਅੱਜ ਜਨਮਦਿਨ ਹੈ | ਕੀ ਕਹਿਣਾ ਚਾਹੋਗੇ
\nEx. PM Manmohan Singh birthday today. He spent many years of his life at Amritsar.
\n
\n#amritsar #manmohansingh #birthday
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, September 25, 2024

ਗੁਰੂ ਨਗਰੀ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ | ਸ

ਗੁਰੂ ਨਗਰੀ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ | ਸ. ਗੁਰਪ੍ਰੀਤ ਸਿੰਘ ਭੁੱਲਰ IPS ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ | ਪਹਿਲਾਂ ਵੀ ਗੁਰੂ ਨਗਰੀ ਦੀ ਪੁਲਿਸ ਕਮਿਸ਼ਨਰ ਦੇ ਤੋਰ ਤੇ ਨਿਭਾ ਚੁੱਕੇ ਨੇ ਸੇਵਾ
Guru Nagari got a new police commissioner. S. Gurpreet Singh Bhullar IPS will be the new police commissioner of Amritsar. He has already served as Police Commissioner of The Great Amritsar



(Feed generated with FetchRSS)

Posted from: this blog via Microsoft Power Automate.

{"id":"731361553582576_954104516754321","title":"ਗੁਰੂ ਨਗਰੀ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ | ਸ","primaryLink":"https://www.facebook.com/617899497041493/posts/954104516754321","links":["https://www.facebook.com/617899497041493/posts/954104516754321"],"updatedOn":"0001-01-01 00:00:00Z","publishDate":"2024-09-25 15:35:31Z","summary":"ਗੁਰੂ ਨਗਰੀ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ | ਸ. ਗੁਰਪ੍ਰੀਤ ਸਿੰਘ ਭੁੱਲਰ IPS ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ | ਪਹਿਲਾਂ ਵੀ ਗੁਰੂ ਨਗਰੀ ਦੀ ਪੁਲਿਸ ਕਮਿਸ਼ਨਰ ਦੇ ਤੋਰ ਤੇ ਨਿਭਾ ਚੁੱਕੇ ਨੇ ਸੇਵਾ
\nGuru Nagari got a new police commissioner. S. Gurpreet Singh Bhullar IPS will be the new police commissioner of Amritsar. He has already served as Police Commissioner of The Great Amritsar
\n
\n

(Feed generated with FetchRSS)","copyright":"","categories":[]}

Tuesday, September 24, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 25/09/2024

ਟੋਡੀ ਮਹਲਾ ੫ ਘਰੁ ੨ ਦੁਪਦੇ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

टोडी महला ५ घरु २ दुपदे ॥
मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥

Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

अर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_953551586809614","title":"Photos from The Great Amritsar's post","primaryLink":"https://www.facebook.com/617899497041493/posts/953551586809614","links":["https://www.facebook.com/617899497041493/posts/953551586809614"],"updatedOn":"0001-01-01 00:00:00Z","publishDate":"2024-09-25 00:08:28Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 25/09/2024
\n
\nਟੋਡੀ ਮਹਲਾ ੫ ਘਰੁ ੨ ਦੁਪਦੇ॥
\nਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
\n
\nटोडी महला ५ घरु २ दुपदे ॥
\nमागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥
\n
\nTodee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||
\n
\nਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
\n
\nअर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...