Saturday, November 30, 2024

⚜️ ਅੱਜ ਦਾ ਇਤਿਹਾਸ ⚜️

⚜️ ਅੱਜ ਦਾ ਇਤਿਹਾਸ ⚜️
*30 -11-1695*
🪴 *ਜਨਮ ਦਿਹਾੜਾ* 🪴
🌹ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਸਰੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ🌹

(Feed generated with FetchRSS)

Posted from: this blog via Microsoft Power Automate.

{"id":"731361553582576_1004930021671770","title":"⚜️ ਅੱਜ ਦਾ ਇਤਿਹਾਸ ⚜️","primaryLink":"https://www.facebook.com/617899497041493/posts/1004930021671770","links":["https://www.facebook.com/617899497041493/posts/1004930021671770"],"updatedOn":"0001-01-01 00:00:00Z","publishDate":"2024-11-30 09:06:15Z","summary":"⚜️ ਅੱਜ ਦਾ ਇਤਿਹਾਸ ⚜️
\n*30 -11-1695*
\n 🪴 *ਜਨਮ ਦਿਹਾੜਾ* 🪴
\n🌹ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਸਰੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ🌹

(Feed generated with FetchRSS)","copyright":"","categories":[]}

Friday, November 29, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 30/11/2024
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

सोरठि महला ५ ॥
मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥

Sorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

अर्थ :-हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ।1। (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं।2।21।49।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1004721998359239","title":"Photos from The Great Amritsar's post","primaryLink":"https://www.facebook.com/617899497041493/posts/1004721998359239","links":["https://www.facebook.com/617899497041493/posts/1004721998359239"],"updatedOn":"0001-01-01 00:00:00Z","publishDate":"2024-11-30 01:56:23Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 30/11/2024
\nਸੋਰਠਿ ਮਹਲਾ ੫ ॥
\nਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
\n
\nसोरठि महला ५ ॥
\nमेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
\n
\nSorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
\n
\nਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
\n
\nअर्थ :-हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ।1। (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं।2।21।49।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, November 28, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28/11/2024
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

Dhanaasaree, Fifth Mehl:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

अर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1003286208502818","title":"Photos from The Great Amritsar's post","primaryLink":"https://www.facebook.com/617899497041493/posts/1003286208502818","links":["https://www.facebook.com/617899497041493/posts/1003286208502818"],"updatedOn":"0001-01-01 00:00:00Z","publishDate":"2024-11-28 01:48:50Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28/11/2024
\nਧਨਾਸਰੀ ਮਹਲਾ ੫ ॥
\nਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
\n
\nधनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
\n
\nDhanaasaree, Fifth Mehl:
\nPeople try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||
\n
\nਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
\n
\nअर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29/11/2024

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुणy गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥

Dhanaasaree, Chhant, Fourth Mehl, First House: One Universal Creator God. By The Grace Of The True Guru: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

अर्थ:- राग धनासरी, घर १ में गुरु रामदास जी की बाणी 'छंद'। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1003989285099177","title":"Photos from The Great Amritsar's post","primaryLink":"https://www.facebook.com/617899497041493/posts/1003989285099177","links":["https://www.facebook.com/617899497041493/posts/1003989285099177"],"updatedOn":"0001-01-01 00:00:00Z","publishDate":"2024-11-29 01:46:36Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29/11/2024
\n
\nਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
\n
\nधनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुणy गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥
\n
\nDhanaasaree, Chhant, Fourth Mehl, First House: One Universal Creator God. By The Grace Of The True Guru: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||
\n
\nਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
\n
\nअर्थ:- राग धनासरी, घर १ में गुरु रामदास जी की बाणी 'छंद'। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, November 27, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/11/2024

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआए फिराही ॥ किरपा करे जे आपणी ता नानक सबदि समाही ॥१॥मः ४ ॥ मनमुख माइआ मोहि विआपे दूजै भाए मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओए आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥पउड़ी ॥ संत भगत परवाणु जो प्रभि भाइआ ॥सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. Guru Nanak ji says to himself, O Nanak, the True Lord God forgives those, who focus their consciousness on the Guru's feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. Guru Nanak ji says to himself, O Nanak, they are purified, bathing in the sacred shrine of the Lord. ||26||

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

(मनमुख के) हृदय में अज्ञान है, (उसकी) अक्ल होछी होती है और सतिगुरू पर उसे सिदक नहीं होता; मन में धोखा (होने के कारण संसार में भी) वह सारा धोखा ही धोखा बरतता समझता है। (मनमुख बंदे खुद) दुखी होते हैं (तथा औरों को) दुखी करते रहते हैं; सतिगुरू का हुकम उनके चिक्त में नहीं आता (भाव, भाणा नहीं मानते) और अपनी गरज़ के पीछे भटकते फिरते हैं; गुरू नानक जी कहते हैं, हे नानक! अगर हरी अपनी मेहर करे, तो ही वह गुरू के शबद में लीन होते हैं।1।माया के मोह में ग्रसित मनमुखों का मन माया के प्यार में एक जगह नहीं टिकता; हर वक्त दिन रात (माया में) जलते रहते हैं, अहंकार में आप दुखी होते हैं, औरों को दुखी करते हैं, उनके अंदर लोभ-रूपी बड़ा अंधेरा होता है, कोई मनुष्य उनके नजदीक नहीं फटकता, वह अपने आप ही दुखी रहते हैं, कभी सुखी नहीं होते, सदा पैदा होने मरने के चक्कर में पड़े रहते हैं। गुरू नानक जी कहते हैं, हे नानक! अगर वे गुरू के चरणों में चिक्त जोड़ें, तो सच्चा हरी उनको बख्श ले।2।जो मनुष्य प्रभू को प्यारे हैं, वे संत जन हैं, भक्त हैं, वही कबूल हैं।वही मनुष्य विलक्ष्ण हैं जो हरी का नाम सिमरते हैं, आत्मिक जीवन देने वाला नाम खाजाना रूपी भोजन करते हैं, और संतों की चरण-धूड़ अपने माथे पर लगाते हैं। गुरू नानक जी कहते हैं, हे नानक! (ऐसे मनुष्य) हरी (के भजन रूप) तीर्थ में नहाते हैं और पवित्र हो जाते हैं।26।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1002537048577734","title":"Photos from The Great Amritsar's post","primaryLink":"https://www.facebook.com/617899497041493/posts/1002537048577734","links":["https://www.facebook.com/617899497041493/posts/1002537048577734"],"updatedOn":"0001-01-01 00:00:00Z","publishDate":"2024-11-27 01:19:10Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/11/2024
\n
\nਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
\n
\nसलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआए फिराही ॥ किरपा करे जे आपणी ता नानक सबदि समाही ॥१॥मः ४ ॥ मनमुख माइआ मोहि विआपे दूजै भाए मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओए आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥पउड़ी ॥ संत भगत परवाणु जो प्रभि भाइआ ॥सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
\n
\nShalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. Guru Nanak ji says to himself, O Nanak, the True Lord God forgives those, who focus their consciousness on the Guru's feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. Guru Nanak ji says to himself, O Nanak, they are purified, bathing in the sacred shrine of the Lord. ||26||
\n
\nਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
\n
\n(मनमुख के) हृदय में अज्ञान है, (उसकी) अक्ल होछी होती है और सतिगुरू पर उसे सिदक नहीं होता; मन में धोखा (होने के कारण संसार में भी) वह सारा धोखा ही धोखा बरतता समझता है। (मनमुख बंदे खुद) दुखी होते हैं (तथा औरों को) दुखी करते रहते हैं; सतिगुरू का हुकम उनके चिक्त में नहीं आता (भाव, भाणा नहीं मानते) और अपनी गरज़ के पीछे भटकते फिरते हैं; गुरू नानक जी कहते हैं, हे नानक! अगर हरी अपनी मेहर करे, तो ही वह गुरू के शबद में लीन होते हैं।1।माया के मोह में ग्रसित मनमुखों का मन माया के प्यार में एक जगह नहीं टिकता; हर वक्त दिन रात (माया में) जलते रहते हैं, अहंकार में आप दुखी होते हैं, औरों को दुखी करते हैं, उनके अंदर लोभ-रूपी बड़ा अंधेरा होता है, कोई मनुष्य उनके नजदीक नहीं फटकता, वह अपने आप ही दुखी रहते हैं, कभी सुखी नहीं होते, सदा पैदा होने मरने के चक्कर में पड़े रहते हैं। गुरू नानक जी कहते हैं, हे नानक! अगर वे गुरू के चरणों में चिक्त जोड़ें, तो सच्चा हरी उनको बख्श ले।2।जो मनुष्य प्रभू को प्यारे हैं, वे संत जन हैं, भक्त हैं, वही कबूल हैं।वही मनुष्य विलक्ष्ण हैं जो हरी का नाम सिमरते हैं, आत्मिक जीवन देने वाला नाम खाजाना रूपी भोजन करते हैं, और संतों की चरण-धूड़ अपने माथे पर लगाते हैं। गुरू नानक जी कहते हैं, हे नानक! (ऐसे मनुष्य) हरी (के भजन रूप) तीर्थ में नहाते हैं और पवित्र हो जाते हैं।26।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, November 26, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26/11/2024

ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

Dhanaasaree, Fifth Mehl:
You are the Giver, O Lord, O Cherisher, my Master, my Husband Lord.
Each and every moment, You cherish and nurture me; I am Your child, and I rely upon You alone. ||1||
I have only one tongue - which of Your Glorious Virtues can I describe?
Unlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1001800215318084","title":"Photos from The Great Amritsar's post","primaryLink":"https://www.facebook.com/617899497041493/posts/1001800215318084","links":["https://www.facebook.com/617899497041493/posts/1001800215318084"],"updatedOn":"0001-01-01 00:00:00Z","publishDate":"2024-11-26 01:15:17Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26/11/2024
\n
\nਧਨਾਸਰੀ ਮਹਲਾ ੫ ॥
\nਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
\n
\nधनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
\n
\nDhanaasaree, Fifth Mehl:
\nYou are the Giver, O Lord, O Cherisher, my Master, my Husband Lord.
\nEach and every moment, You cherish and nurture me; I am Your child, and I rely upon You alone. ||1||
\nI have only one tongue - which of Your Glorious Virtues can I describe?
\nUnlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||
\n
\nਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
\nਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
\n
\nअर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...