Friday, January 31, 2025

Photos from The Great Amritsar's post

ਗੁਰੂ ਰਾਮਦਾਸ ਜੀ ਦੇ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀ 38 ਸਾਲ ਦੀ ਕੀਰਤਨ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਗਏ| ਸਾਡੀ ਅਰਦਾਸ ਹੈ ਕਿ ਗੁਰੂ ਰਾਮਦਾਸ ਜੀ ਭਾਈ ਸਾਹਿਬ ਜੀ ਨੂੰ ਹਮੇਸ਼ਾਂ ਖੁਸ਼ ਅਤੇ ਚੜਦੀ ਕਲਾ ਵਿੱਚ ਰੱਖਣਾਂ ਜੀ...











(Feed generated with FetchRSS)

Posted from: this blog via Microsoft Power Automate.

{"id":"731361553582576_1051713110326794","title":"Photos from The Great Amritsar's post","primaryLink":"https://www.facebook.com/617899497041493/posts/1051713110326794","links":["https://www.facebook.com/617899497041493/posts/1051713110326794"],"updatedOn":"0001-01-01 00:00:00Z","publishDate":"2025-01-31 13:37:14Z","summary":"ਗੁਰੂ ਰਾਮਦਾਸ ਜੀ ਦੇ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀ 38 ਸਾਲ ਦੀ ਕੀਰਤਨ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਗਏ| ਸਾਡੀ ਅਰਦਾਸ ਹੈ ਕਿ ਗੁਰੂ ਰਾਮਦਾਸ ਜੀ ਭਾਈ ਸਾਹਿਬ ਜੀ ਨੂੰ ਹਮੇਸ਼ਾਂ ਖੁਸ਼ ਅਤੇ ਚੜਦੀ ਕਲਾ ਵਿੱਚ ਰੱਖਣਾਂ ਜੀ...
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, January 30, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 31ਜਨਵਰੀ2025

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

सलोक मः ५ ॥ नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥

Shalok, Fifth Mehl: Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. ||1|| Fifth Mehl: The sight of them banishes my evil-mindedness; they are my only true friends. I have searched the whole world; O servant Nanak, how rare are such persons! ||2|| Pauree: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. ||9||

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ
ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

(संसार) नदी में तैरते मेरा पैर ( मोह के कीचड में ) नहीं धंसता , क्योकि मेरे दिल में तेरी प्रीत है। हे पति (प्रभु) ! मेंने अपना यह निमाना सा दिल तेरे चरणों में परो लिया है, हे हरी ! ( संसार- सागर में तैरने के लिए , तू ही ) नानक का तुला है और बेडी है ॥੧॥ हमारे (असली) मित्र वही मानुष है जिनका दीदार होने से गलत मत (सोच) दूर हो जाती है, पर , गुरू नानक जी स्वयं को कहते हैं, हे दास नानक ! में सारा जगत देख लिया है , कोई विरले ( इस प्रकार के मनुषः मिलते है) ॥੨॥ ( हे प्रभु!) तेरे भगतो के दर्शन करने से तू मालिक हमारे मन में आ बस्ता है। साध सांगत में हमारी मन की मैल कट जाती है, और फिर सिफत -सलाह की बाणी पड़ने से सेवक का जन्म मरण का ( भाव, सारी उम्र का ) डर कट जाता है। क्योकि संत ( जिस मनुषः के माया वाले ) बंधन खोलते है ( उस के विकार रूप ) सारे जिन्न भुत छुप जाते है। यह सारा संसार जिस प्रभु का बनाया हुआ है , जिस का स्थान सब से ऊंचा है, जो बहुत बेअंत है, संत उस परमात्मा के साथ ( हमारा ) प्यार जोड़ देते है। दिन रात हर साँस के साथ हाथ जोड़ के प्रभु का सिमरन करना चाहिए । जब प्रभु स्वयं दयाल होता तो उस के भगतो की संगत प्राप्त होती है ॥९॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1051301820367923","title":"Photos from The Great Amritsar's post","primaryLink":"https://www.facebook.com/617899497041493/posts/1051301820367923","links":["https://www.facebook.com/617899497041493/posts/1051301820367923"],"updatedOn":"0001-01-01 00:00:00Z","publishDate":"2025-01-31 00:58:43Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 31ਜਨਵਰੀ2025
\n
\nਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
\n
\nसलोक मः ५ ॥ नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥
\n
\nShalok, Fifth Mehl: Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. ||1|| Fifth Mehl: The sight of them banishes my evil-mindedness; they are my only true friends. I have searched the whole world; O servant Nanak, how rare are such persons! ||2|| Pauree: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. ||9||
\n
\nਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ
\nਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
\n
\n(संसार) नदी में तैरते मेरा पैर ( मोह के कीचड में ) नहीं धंसता , क्योकि मेरे दिल में तेरी प्रीत है। हे पति (प्रभु) ! मेंने अपना यह निमाना सा दिल तेरे चरणों में परो लिया है, हे हरी ! ( संसार- सागर में तैरने के लिए , तू ही ) नानक का तुला है और बेडी है ॥੧॥ हमारे (असली) मित्र वही मानुष है जिनका दीदार होने से गलत मत (सोच) दूर हो जाती है, पर , गुरू नानक जी स्वयं को कहते हैं, हे दास नानक ! में सारा जगत देख लिया है , कोई विरले ( इस प्रकार के मनुषः मिलते है) ॥੨॥ ( हे प्रभु!) तेरे भगतो के दर्शन करने से तू मालिक हमारे मन में आ बस्ता है। साध सांगत में हमारी मन की मैल कट जाती है, और फिर सिफत -सलाह की बाणी पड़ने से सेवक का जन्म मरण का ( भाव, सारी उम्र का ) डर कट जाता है। क्योकि संत ( जिस मनुषः के माया वाले ) बंधन खोलते है ( उस के विकार रूप ) सारे जिन्न भुत छुप जाते है। यह सारा संसार जिस प्रभु का बनाया हुआ है , जिस का स्थान सब से ऊंचा है, जो बहुत बेअंत है, संत उस परमात्मा के साथ ( हमारा ) प्यार जोड़ देते है। दिन रात हर साँस के साथ हाथ जोड़ के प्रभु का सिमरन करना चाहिए । जब प्रभु स्वयं दयाल होता तो उस के भगतो की संगत प्राप्त होती है ॥९॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, January 29, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 30ਜਨਵਰੀ2025

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥
जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥

Dhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥

अर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1050576430440462","title":"Photos from The Great Amritsar's post","primaryLink":"https://www.facebook.com/617899497041493/posts/1050576430440462","links":["https://www.facebook.com/617899497041493/posts/1050576430440462"],"updatedOn":"0001-01-01 00:00:00Z","publishDate":"2025-01-30 02:08:11Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 30ਜਨਵਰੀ2025
\n
\nਧਨਾਸਰੀ ਮਹਲਾ ੧ ਘਰੁ ੧ ਚਉਪਦੇ
\nੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
\nਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
\n
\nधनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥
\nजीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥
\n
\nDhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||
\n
\nਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥
\n
\nअर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, January 28, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 28ਜਨਵਰੀ2025

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

सोरठि महला ५ ॥गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥

Sorath Mahalaa 5 The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God's devotee; please, save this honor of Yours. 1 O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. Pause Like the child, innocently making thousands of mistakes - His father teaches him, and scolds him so many times, but still, he hugs him close in his embrace. Please forgive my past actions, God, and place me on Your path for the future. 2 The Lord, the Inner-knower, the Searcher of hearts, knows all about my state of mind; so who else should I go to and speak to ? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. 3 Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; Daas Nanak Ji abides in peace. 41262||

ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
अर्थ :हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम "गोबिंद का भगत" पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो - गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1048949350603170","title":"Photos from The Great Amritsar's post","primaryLink":"https://www.facebook.com/617899497041493/posts/1048949350603170","links":["https://www.facebook.com/617899497041493/posts/1048949350603170"],"updatedOn":"0001-01-01 00:00:00Z","publishDate":"2025-01-28 02:07:35Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 28ਜਨਵਰੀ2025
\n
\nਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
\n
\nसोरठि महला ५ ॥गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥
\n
\nSorath Mahalaa 5 The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God's devotee; please, save this honor of Yours. 1 O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. Pause Like the child, innocently making thousands of mistakes - His father teaches him, and scolds him so many times, but still, he hugs him close in his embrace. Please forgive my past actions, God, and place me on Your path for the future. 2 The Lord, the Inner-knower, the Searcher of hearts, knows all about my state of mind; so who else should I go to and speak to ? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. 3 Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; Daas Nanak Ji abides in peace. 41262||
\n
\n ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
\nअर्थ :हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम \"गोबिंद का भगत\" पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो - गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, January 27, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 27ਜਨਵਰੀ2025

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

गूजरी महला ५ ॥ मात पिता भाई सुत बंधप तिन का बलु है थोरा ॥ अनिक रंग माइआ के पेखे किछु साथि न चालै भोरा ॥१॥ ठाकुर तुझ बिनु आहि न मोरा ॥ मोहि अनाथ निरगुन गुणु नाही मै आहिओ तुम्हरा धोरा ॥१॥ रहाउ ॥ बलि बलि बलि बलि चरण तुम्हारे ईहा ऊहा तुम्हारा जोरा ॥ साधसंगि नानक दरसु पाइओ बिनसिओ सगल निहोरा ॥२॥७॥१६॥

Goojaree, Fifth Mehl: Mother, father, siblings, children and relatives - their power is insignificant. I have seen the many pleasures of Maya, but none goes with them in the end. ||1|| O Lord Master, other than You, no one is mine. I am a worthless orphan, devoid of merit; I long for Your Support. ||1||Pause|| I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||

ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥

माँ, बाप, बेटा, भाई, रिश्तेदार-इनका सहारा कमजोर सहारा है। मैंने माया के भी अनेक रंग तमाशे देख लिए हैं (इन में से भी) कोई जऱा सा भी (जीव के) साथ नहीं जाता।।1।। हे मालिक प्रभु! तेरे बिना मेरा (और कोई सहारा )नहीं है। मैं निआसरे गुणहीन में कोई गुण नहीं है। मैंने तेर सहारा ही देखा है।।1।।रहाउ ।। हे प्रभु! मैं तेरे चरणों से कुर्बान जाता हूँ। इस लोक और परलोक में मुझे तेरा ही सहारा है। हे नानक! (कह कि जिस मनुख ने) साध संगत में टिक के प्रभु का दर्शन कर लिया, उस की मोहताजी ख़त्म हो गयी।।2।।7।।16।।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1048159154015523","title":"Photos from The Great Amritsar's post","primaryLink":"https://www.facebook.com/617899497041493/posts/1048159154015523","links":["https://www.facebook.com/617899497041493/posts/1048159154015523"],"updatedOn":"0001-01-01 00:00:00Z","publishDate":"2025-01-27 01:38:40Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 27ਜਨਵਰੀ2025
\n
\nਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
\n
\nगूजरी महला ५ ॥ मात पिता भाई सुत बंधप तिन का बलु है थोरा ॥ अनिक रंग माइआ के पेखे किछु साथि न चालै भोरा ॥१॥ ठाकुर तुझ बिनु आहि न मोरा ॥ मोहि अनाथ निरगुन गुणु नाही मै आहिओ तुम्हरा धोरा ॥१॥ रहाउ ॥ बलि बलि बलि बलि चरण तुम्हारे ईहा ऊहा तुम्हारा जोरा ॥ साधसंगि नानक दरसु पाइओ बिनसिओ सगल निहोरा ॥२॥७॥१६॥
\n
\nGoojaree, Fifth Mehl: Mother, father, siblings, children and relatives - their power is insignificant. I have seen the many pleasures of Maya, but none goes with them in the end. ||1|| O Lord Master, other than You, no one is mine. I am a worthless orphan, devoid of merit; I long for Your Support. ||1||Pause|| I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||
\n
\nਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥
\n
\nमाँ, बाप, बेटा, भाई, रिश्तेदार-इनका सहारा कमजोर सहारा है। मैंने माया के भी अनेक रंग तमाशे देख लिए हैं (इन में से भी) कोई जऱा सा भी (जीव के) साथ नहीं जाता।।1।। हे मालिक प्रभु! तेरे बिना मेरा (और कोई सहारा )नहीं है। मैं निआसरे गुणहीन में कोई गुण नहीं है। मैंने तेर सहारा ही देखा है।।1।।रहाउ ।। हे प्रभु! मैं तेरे चरणों से कुर्बान जाता हूँ। इस लोक और परलोक में मुझे तेरा ही सहारा है। हे नानक! (कह कि जिस मनुख ने) साध संगत में टिक के प्रभु का दर्शन कर लिया, उस की मोहताजी ख़त्म हो गयी।।2।।7।।16।।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...