Friday, February 21, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 22/02/2025

ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥

Shalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again - they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥

सतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। गुरू नानक जी कहते हैं, हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1068299485334823","title":"Photos from The Great Amritsar's post","primaryLink":"https://www.facebook.com/617899497041493/posts/1068299485334823","links":["https://www.facebook.com/617899497041493/posts/1068299485334823"],"updatedOn":"0001-01-01 00:00:00Z","publishDate":"2025-02-22 01:54:14Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 22/02/2025
\n
\nਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
\n
\nसलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥
\n
\nShalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again - they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||
\n
\nਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥
\n
\nसतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। गुरू नानक जी कहते हैं, हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...