Monday, February 3, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 04 ਫਰਵਰੀ 2025

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

सोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥

Sorat'h, Fifth Mehl: Children, spouses, men and women in one's household, are all bound by Maya. At the very last moment, none of them shall stand by you; their love is totally false. ||1|| O man, why do you pamper your body so? It shall disperse like a cloud of smoke; vibrate upon the One, the Beloved Lord. ||Pause|| There are three ways in which the body can be consumed - it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2||
In various ways, the Lord has fashioned the beads, and strung them on a slender thread. The thread shall break, O wretched man, and then, you shall repent and regret. ||3||
He created you, and after creating you, He adorned you - meditate on Him day and night. God has showered His Mercy upon servant Nanak; I hold tight to the Support of the True Guru. ||4||4||

ਅਰਥ: ਹੇ ਮਨੁੱਖ! ਨਿਰਾ ਇਸ ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

अर्थ: हे मनुष्य! (निरे इस) शरीर को ही क्यों लाडों से पालता रहता है? (जैसे) धूआँ, (जैसे) बादल (उड़ जाता है, वैसे ही ये शरीर) नाश हो जाएगा। सिर्फ परमात्मा का भजन किया कर, वही असल प्यार करने वाला है। रहाउ। हे भाई! पुत्र, स्त्री, घर के और लोग और औरतें (सारे) माया के ही संबंध हैं। आखिरी वक्त (इनमें से) कोई भी तेरा मददगार नहीं बनेगा, सारे झूठा ही प्यार करने वाले हैं।1। हे भाई! (परमात्मा ने) माया के तीन गुणों के असर तले रहने वाला तेरा शरीर बना दिया, (ये अंत को) पानी के, कुक्तों के, या मिट्टी के हवाले हो जाता है। तू इस शरीर-घर में (अपने आप को) अमर समझे बैठा रहता है, और जगत के मूल परमात्मा को भुला रहा है।2। हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1054305330067572","title":"Photos from The Great Amritsar's post","primaryLink":"https://www.facebook.com/617899497041493/posts/1054305330067572","links":["https://www.facebook.com/617899497041493/posts/1054305330067572"],"updatedOn":"0001-01-01 00:00:00Z","publishDate":"2025-02-04 01:49:14Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 04 ਫਰਵਰੀ 2025
\n
\nਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
\n
\nसोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥
\n
\nSorat'h, Fifth Mehl: Children, spouses, men and women in one's household, are all bound by Maya. At the very last moment, none of them shall stand by you; their love is totally false. ||1|| O man, why do you pamper your body so? It shall disperse like a cloud of smoke; vibrate upon the One, the Beloved Lord. ||Pause|| There are three ways in which the body can be consumed - it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2||
\nIn various ways, the Lord has fashioned the beads, and strung them on a slender thread. The thread shall break, O wretched man, and then, you shall repent and regret. ||3||
\nHe created you, and after creating you, He adorned you - meditate on Him day and night. God has showered His Mercy upon servant Nanak; I hold tight to the Support of the True Guru. ||4||4||
\n
\nਅਰਥ: ਹੇ ਮਨੁੱਖ! ਨਿਰਾ ਇਸ ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
\n
\nअर्थ: हे मनुष्य! (निरे इस) शरीर को ही क्यों लाडों से पालता रहता है? (जैसे) धूआँ, (जैसे) बादल (उड़ जाता है, वैसे ही ये शरीर) नाश हो जाएगा। सिर्फ परमात्मा का भजन किया कर, वही असल प्यार करने वाला है। रहाउ। हे भाई! पुत्र, स्त्री, घर के और लोग और औरतें (सारे) माया के ही संबंध हैं। आखिरी वक्त (इनमें से) कोई भी तेरा मददगार नहीं बनेगा, सारे झूठा ही प्यार करने वाले हैं।1। हे भाई! (परमात्मा ने) माया के तीन गुणों के असर तले रहने वाला तेरा शरीर बना दिया, (ये अंत को) पानी के, कुक्तों के, या मिट्टी के हवाले हो जाता है। तू इस शरीर-घर में (अपने आप को) अमर समझे बैठा रहता है, और जगत के मूल परमात्मा को भुला रहा है।2। हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...