Thursday, May 29, 2025

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਪਰ ਕੋਟਿ ਕੋਟਿ ਪ੍ਰਣਾਮ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਪਰ ਕੋਟਿ ਕੋਟਿ ਪ੍ਰਣਾਮ

ਬੇਸ਼ੱਕ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਤਾਂ ਬਹੁਤ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਤੇ ਪ੍ਰਮੁੱਖ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਹੀ ਸ਼ਹੀਦੀ ਦਾ ਕਾਰਨ ਹੋ ਨਿੱਬੜੀ ਕਿਉਂਕਿ ਉਸ ਸਮੇਂ ਜਦੋਂ ਸਮਾਜ ਵਰਨਾਂ ਅਤੇ ਜਾਤਾਂ ਵਿਚ ਵੰਡਿਆ ਹੋਇਆ ਸੀ, ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਰਾਬਰਤਾ ਦੇ ਸਿਧਾਂਤ ਦੀ ਗੱਲ ਅਤੇ ਰੂੜੀਵਾਦੀ ਵਿਚਾਰਧਾਰਾ ’ਤੇ ਕਰਾਰੀ ਚੋਟ, ਉਸ ਸਮੇਂ ਦੀ ਅਖੌਤੀ ਉੱਚ ਜਾਤੀ ਨੂੰ ਕਿਵੇਂ ਰਾਸ ਆ ਸਕਦੀ ਸੀ।

ਅਕਬਰ ਦੀ ਮੌਤ ਤੋਂ ਪਿੱਛੋਂ ਉਸ ਦਾ ਪੁੱਤਰ ਜਹਾਂਗੀਰ ਗੱਦੀ ਦਾ ਵਾਰਿਸ ਬਣਿਆ ਜਿਹੜਾ ਕੱਟੜ ਮੁਸਲਮਾਨ ਸੀ। ਗੁਰੂਘਰ ਦੇ ਦੁਸ਼ਮਣਾਂ ਨੂੰ ਇਹ ਚੰਗਾ ਮੌਕਾ ਮਿਲ ਗਿਆ। ਜਦੋਂ ਉਹਦਾ ਪੁੱਤਰ ਖੁਸਰੋ ਬਗ਼ਾਵਤ ਕਰ ਗਿਆ ਤਾਂ ਗੁਰੂ ਦੋਖੀਆਂ ਨੇ ਉਸ ਨੂੰ ਚੁਗਲੀਆਂ ਕਰ ਕੇ ਇਹ ਗੱਲ ਪੱਕੀ ਕਰ ਦਿੱਤੀ ਕਿ ਖੁਸਰੋ ਦੀ ਬਗ਼ਾਵਤ ਕਰਨ ਵੇਲੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਉਸ ਦੀ ਮਦਦ ਕੀਤੀ ਸੀ। ਇਸ ’ਤੇ ਗੁਰੂ ਸਾਹਿਬ ਨੂੰ ਗਿ੍ਰਫ਼ਤਾਰ ਕਰਨ ਦਾ ਹੁਕਮ ਦਿੱਤਾ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ’ਤੇ ਹੋਰ ਦੋਸ਼ ਵੀ ਮੜ੍ਹੇ ਗਏ ਕਿ ਉਨ੍ਹਾਂ ਨੇ ਖੁਸਰੋ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਉਸ ਨੂੰ ਰਕਮ ਦਿੱਤੀ। ਗੁਰੂ ਜੀ ਨੂੰ ਚੰਦੂ ਸ਼ਾਹ ਕੋਲ ਪੇਸ਼ ਕੀਤਾ ਗਿਆ। ਸਿੱਖ ਲਿਖਤਾਂ ਅਨੁਸਾਰ ਚੰਦੂ ਦੀ ਗੁਰੂਘਰ ਨਾਲ ਪਹਿਲਾਂ ਕੋਈ ਨਿੱਜੀ ਦੁਸ਼ਮਣੀ ਸੀ। ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜੇਠ-ਹਾੜ੍ਹ ਦੀ ਤਪਦੀ ਦੁਪਹਿਰ ਵਿਚ ‘ਯਾਸ਼ਾ ਵਿਧੀ’ ਰਾਹੀਂ ਲਾਹੌਰ ਵਿਖੇ ਤੱਤੀ ਤਵੀ ’ਤੇ ਬਿਠਾਇਆ ਗਿਆ ਅਤੇ ਉੱਪਰੋਂ ਸੀਸ ਉੱਤੇ ਗਰਮ ਰੇਤਾ ਪਾਇਆ ਗਿਆ । ਗੁਰੂ ਸਾਹਿਬ ਅਡੋਲ ਰਹੇ ਅਤੇ ਮੁੱਖੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਰਹੇ। ਜਦੋਂ ਸਰੀਰ ਪੂਰੀ ਤਰ੍ਹਾਂ ਛਾਲਿਆਂ ਨਾਲ ਭਰ ਗਿਆ ਤਾਂ ਉਨ੍ਹਾਂ ਨੂੰ ਰਾਵੀ ਦੇ ਠੰਢੇ ਪਾਣੀ ਵਿਚ ਸੁੱਟ ਦਿੱਤਾ ਗਿਆ। ਇਹ ਘਟਨਾ 30 ਮਈ 1606 ਨੂੰ ਵਾਪਰੀ।

ਬੇਸ਼ੱਕ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਤਾਂ ਬਹੁਤ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਤੇ ਪ੍ਰਮੁੱਖ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਹੀ ਸ਼ਹੀਦੀ ਦਾ ਕਾਰਨ ਹੋ ਨਿੱਬੜੀ ਕਿਉਂਕਿ ਉਸ ਸਮੇਂ ਜਦੋਂ ਸਮਾਜ ਵਰਨਾਂ ਅਤੇ ਜਾਤਾਂ ਵਿਚ ਵੰਡਿਆ ਹੋਇਆ ਸੀ, ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਰਾਬਰਤਾ ਦੇ ਸਿਧਾਂਤ ਦੀ ਗੱਲ ਅਤੇ ਰੂੜੀਵਾਦੀ ਵਿਚਾਰਧਾਰਾ ’ਤੇ ਕਰਾਰੀ ਚੋਟ, ਉਸ ਸਮੇਂ ਦੀ ਅਖੌਤੀ ਉੱਚ ਜਾਤੀ ਨੂੰ ਕਿਵੇਂ ਰਾਸ ਆ ਸਕਦੀ ਸੀ। ਦੂਸਰਾ, ਸ੍ਰੀ ਹਰਿਮੰਦਰ ਸਾਹਿਬ ਜੀ ਦੇ ਚਾਰ ਦਰਵਾਜ਼ੇ ਜਿੱਥੇ ਬਿਨਾਂ ਕਿਸੇ ਭੇਦ-ਭਾਵ, ਕੁਲ, ਜਾਤ ਦੇ ਸਾਰਿਆਂ ਨੂੰ ਜੀ ਆਇਆਂ ਕਹਿਣਾ, ਇਹ ਵੀ ਉਸ ਵੇਲੇ ਦੀ ਅਖੌਤੀ ਉੱਚ ਸ਼੍ਰੇਣੀ ਨੂੰ ਹਜ਼ਮ ਨਹੀਂ ਹੋਇਆ। ਉਹ ਲੋਕ ਜੋ ਪਹਿਲਾਂ ਹੋਰ ਤੀਰਥਾਂ ’ਤੇ ਜਾਂਦੇ ਸਨ ਅਤੇ ਚੜ੍ਹਾਵੇ ਚੜ੍ਹਾਉਂਦੇ ਸਨ, ਉਹ ਚੜ੍ਹਾਵਾ ਹੁਣ ਸੰਗਤ ਵਿਚ ਵਰਤਣਾ ਸ਼ੁਰੂ ਹੋ ਗਿਆ। ਊਚ-ਨੀਚ ਦਾ ਭੇਦ-ਭਾਵ ਖ਼ਤਮ ਹੋ ਗਿਆ। ਅਖੌਤੀ ਨੀਵੀਂ ਜਾਤ ਵਾਲਾ ਬੰਦਾ ਆਪਣੇ-ਆਪ ਨੂੰ ਮਾਣ ਭਰਿਆ ਮਹਿਸੂਸ ਕਰਨ ਲੱਗਿਆ। ਅਜਿਹਾ ਵੇਖ ਕੇ ਕਥਿਤ ਉੱਚ ਸ਼੍ਰੇਣੀਆਂ ਨੇ ਸਮੇਂ ਦੇ ਹਾਕਮ ਜਹਾਂਗੀਰ ਨੂੰ ਇਹ ਕਹਿ ਕੇ ਭੜਕਾਇਆ ਕਿ ਹੁਣ ਮੁਸਲਮਾਨ ਵੀ ਇਸ ਗੁਰੂ ਦੇ ਚੇਲੇ ਬਣਨ ਲੱਗ ਪੈਣੇ ਹਨ ਅਤੇ ਧਰਮ ਨੂੰ ਖ਼ਤਰਾ ਹੈ। ਜਦੋਂ ਜਹਾਂਗੀਰ ਨੂੰ ਇਹ ਵਾਸਤਾ ਪਾਇਆ ਤਾਂ ਇਹੀ ‘ਧਰਮ ਸੰਕਟ’ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਬਣਿਆ। ਖੁਸਰੋ ਦੀ ਬਗ਼ਾਵਤ, ਪਿ੍ਰਥੀ ਚੰਦ ਦੀ ਵਿਰੋਧਤਾ, ਚੰਦੂ ਦੀ ਲੜਕੀ ਦੇ ਰਿਸ਼ਤੇ ਨੂੰ ਠੁਕਰਾਉਣਾ ਤਾਂ ਮਾਮੂਲੀ ਗੱਲਾਂ ਸਨ।



(Feed generated with FetchRSS)

Posted from: this blog via Microsoft Power Automate.

{"id":"731361553582576_1149504540547650","title":"ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਪਰ ਕੋਟਿ ਕੋਟਿ ਪ੍ਰਣਾਮ","primaryLink":"https://www.facebook.com/617899497041493/posts/1149504540547650","links":["https://www.facebook.com/617899497041493/posts/1149504540547650"],"updatedOn":"0001-01-01 00:00:00Z","publishDate":"2025-05-30 02:52:48Z","summary":"ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਪਰ ਕੋਟਿ ਕੋਟਿ ਪ੍ਰਣਾਮ
\n
\nਬੇਸ਼ੱਕ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਤਾਂ ਬਹੁਤ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਤੇ ਪ੍ਰਮੁੱਖ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਹੀ ਸ਼ਹੀਦੀ ਦਾ ਕਾਰਨ ਹੋ ਨਿੱਬੜੀ ਕਿਉਂਕਿ ਉਸ ਸਮੇਂ ਜਦੋਂ ਸਮਾਜ ਵਰਨਾਂ ਅਤੇ ਜਾਤਾਂ ਵਿਚ ਵੰਡਿਆ ਹੋਇਆ ਸੀ, ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਰਾਬਰਤਾ ਦੇ ਸਿਧਾਂਤ ਦੀ ਗੱਲ ਅਤੇ ਰੂੜੀਵਾਦੀ ਵਿਚਾਰਧਾਰਾ ’ਤੇ ਕਰਾਰੀ ਚੋਟ, ਉਸ ਸਮੇਂ ਦੀ ਅਖੌਤੀ ਉੱਚ ਜਾਤੀ ਨੂੰ ਕਿਵੇਂ ਰਾਸ ਆ ਸਕਦੀ ਸੀ।
\n
\nਅਕਬਰ ਦੀ ਮੌਤ ਤੋਂ ਪਿੱਛੋਂ ਉਸ ਦਾ ਪੁੱਤਰ ਜਹਾਂਗੀਰ ਗੱਦੀ ਦਾ ਵਾਰਿਸ ਬਣਿਆ ਜਿਹੜਾ ਕੱਟੜ ਮੁਸਲਮਾਨ ਸੀ। ਗੁਰੂਘਰ ਦੇ ਦੁਸ਼ਮਣਾਂ ਨੂੰ ਇਹ ਚੰਗਾ ਮੌਕਾ ਮਿਲ ਗਿਆ। ਜਦੋਂ ਉਹਦਾ ਪੁੱਤਰ ਖੁਸਰੋ ਬਗ਼ਾਵਤ ਕਰ ਗਿਆ ਤਾਂ ਗੁਰੂ ਦੋਖੀਆਂ ਨੇ ਉਸ ਨੂੰ ਚੁਗਲੀਆਂ ਕਰ ਕੇ ਇਹ ਗੱਲ ਪੱਕੀ ਕਰ ਦਿੱਤੀ ਕਿ ਖੁਸਰੋ ਦੀ ਬਗ਼ਾਵਤ ਕਰਨ ਵੇਲੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਉਸ ਦੀ ਮਦਦ ਕੀਤੀ ਸੀ। ਇਸ ’ਤੇ ਗੁਰੂ ਸਾਹਿਬ ਨੂੰ ਗਿ੍ਰਫ਼ਤਾਰ ਕਰਨ ਦਾ ਹੁਕਮ ਦਿੱਤਾ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ’ਤੇ ਹੋਰ ਦੋਸ਼ ਵੀ ਮੜ੍ਹੇ ਗਏ ਕਿ ਉਨ੍ਹਾਂ ਨੇ ਖੁਸਰੋ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਉਸ ਨੂੰ ਰਕਮ ਦਿੱਤੀ। ਗੁਰੂ ਜੀ ਨੂੰ ਚੰਦੂ ਸ਼ਾਹ ਕੋਲ ਪੇਸ਼ ਕੀਤਾ ਗਿਆ। ਸਿੱਖ ਲਿਖਤਾਂ ਅਨੁਸਾਰ ਚੰਦੂ ਦੀ ਗੁਰੂਘਰ ਨਾਲ ਪਹਿਲਾਂ ਕੋਈ ਨਿੱਜੀ ਦੁਸ਼ਮਣੀ ਸੀ। ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜੇਠ-ਹਾੜ੍ਹ ਦੀ ਤਪਦੀ ਦੁਪਹਿਰ ਵਿਚ ‘ਯਾਸ਼ਾ ਵਿਧੀ’ ਰਾਹੀਂ ਲਾਹੌਰ ਵਿਖੇ ਤੱਤੀ ਤਵੀ ’ਤੇ ਬਿਠਾਇਆ ਗਿਆ ਅਤੇ ਉੱਪਰੋਂ ਸੀਸ ਉੱਤੇ ਗਰਮ ਰੇਤਾ ਪਾਇਆ ਗਿਆ । ਗੁਰੂ ਸਾਹਿਬ ਅਡੋਲ ਰਹੇ ਅਤੇ ਮੁੱਖੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਰਹੇ। ਜਦੋਂ ਸਰੀਰ ਪੂਰੀ ਤਰ੍ਹਾਂ ਛਾਲਿਆਂ ਨਾਲ ਭਰ ਗਿਆ ਤਾਂ ਉਨ੍ਹਾਂ ਨੂੰ ਰਾਵੀ ਦੇ ਠੰਢੇ ਪਾਣੀ ਵਿਚ ਸੁੱਟ ਦਿੱਤਾ ਗਿਆ। ਇਹ ਘਟਨਾ 30 ਮਈ 1606 ਨੂੰ ਵਾਪਰੀ।
\n
\nਬੇਸ਼ੱਕ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਤਾਂ ਬਹੁਤ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਤੇ ਪ੍ਰਮੁੱਖ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਹੀ ਸ਼ਹੀਦੀ ਦਾ ਕਾਰਨ ਹੋ ਨਿੱਬੜੀ ਕਿਉਂਕਿ ਉਸ ਸਮੇਂ ਜਦੋਂ ਸਮਾਜ ਵਰਨਾਂ ਅਤੇ ਜਾਤਾਂ ਵਿਚ ਵੰਡਿਆ ਹੋਇਆ ਸੀ, ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਰਾਬਰਤਾ ਦੇ ਸਿਧਾਂਤ ਦੀ ਗੱਲ ਅਤੇ ਰੂੜੀਵਾਦੀ ਵਿਚਾਰਧਾਰਾ ’ਤੇ ਕਰਾਰੀ ਚੋਟ, ਉਸ ਸਮੇਂ ਦੀ ਅਖੌਤੀ ਉੱਚ ਜਾਤੀ ਨੂੰ ਕਿਵੇਂ ਰਾਸ ਆ ਸਕਦੀ ਸੀ। ਦੂਸਰਾ, ਸ੍ਰੀ ਹਰਿਮੰਦਰ ਸਾਹਿਬ ਜੀ ਦੇ ਚਾਰ ਦਰਵਾਜ਼ੇ ਜਿੱਥੇ ਬਿਨਾਂ ਕਿਸੇ ਭੇਦ-ਭਾਵ, ਕੁਲ, ਜਾਤ ਦੇ ਸਾਰਿਆਂ ਨੂੰ ਜੀ ਆਇਆਂ ਕਹਿਣਾ, ਇਹ ਵੀ ਉਸ ਵੇਲੇ ਦੀ ਅਖੌਤੀ ਉੱਚ ਸ਼੍ਰੇਣੀ ਨੂੰ ਹਜ਼ਮ ਨਹੀਂ ਹੋਇਆ। ਉਹ ਲੋਕ ਜੋ ਪਹਿਲਾਂ ਹੋਰ ਤੀਰਥਾਂ ’ਤੇ ਜਾਂਦੇ ਸਨ ਅਤੇ ਚੜ੍ਹਾਵੇ ਚੜ੍ਹਾਉਂਦੇ ਸਨ, ਉਹ ਚੜ੍ਹਾਵਾ ਹੁਣ ਸੰਗਤ ਵਿਚ ਵਰਤਣਾ ਸ਼ੁਰੂ ਹੋ ਗਿਆ। ਊਚ-ਨੀਚ ਦਾ ਭੇਦ-ਭਾਵ ਖ਼ਤਮ ਹੋ ਗਿਆ। ਅਖੌਤੀ ਨੀਵੀਂ ਜਾਤ ਵਾਲਾ ਬੰਦਾ ਆਪਣੇ-ਆਪ ਨੂੰ ਮਾਣ ਭਰਿਆ ਮਹਿਸੂਸ ਕਰਨ ਲੱਗਿਆ। ਅਜਿਹਾ ਵੇਖ ਕੇ ਕਥਿਤ ਉੱਚ ਸ਼੍ਰੇਣੀਆਂ ਨੇ ਸਮੇਂ ਦੇ ਹਾਕਮ ਜਹਾਂਗੀਰ ਨੂੰ ਇਹ ਕਹਿ ਕੇ ਭੜਕਾਇਆ ਕਿ ਹੁਣ ਮੁਸਲਮਾਨ ਵੀ ਇਸ ਗੁਰੂ ਦੇ ਚੇਲੇ ਬਣਨ ਲੱਗ ਪੈਣੇ ਹਨ ਅਤੇ ਧਰਮ ਨੂੰ ਖ਼ਤਰਾ ਹੈ। ਜਦੋਂ ਜਹਾਂਗੀਰ ਨੂੰ ਇਹ ਵਾਸਤਾ ਪਾਇਆ ਤਾਂ ਇਹੀ ‘ਧਰਮ ਸੰਕਟ’ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਬਣਿਆ। ਖੁਸਰੋ ਦੀ ਬਗ਼ਾਵਤ, ਪਿ੍ਰਥੀ ਚੰਦ ਦੀ ਵਿਰੋਧਤਾ, ਚੰਦੂ ਦੀ ਲੜਕੀ ਦੇ ਰਿਸ਼ਤੇ ਨੂੰ ਠੁਕਰਾਉਣਾ ਤਾਂ ਮਾਮੂਲੀ ਗੱਲਾਂ ਸਨ।
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...