Wednesday, June 4, 2025

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG 592, 05-JUNE-2025

ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

सलोकु मः ३ ॥ गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥

Shalok, Third Mehl: One who does not serve the Guru as Gurmukh, who does not love the Lord's Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||

ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।

ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥

जिस ने सतगुरु के संमुख हो कर न सेवा की, न परमात्मा के नाम में उस का प्यार ही लगा, शब्द में रस भी न आया, तो वह बार बार जन्म मरन में रहता है। अगर अँधा मनुख हरी को याद नहीं करता तो संसार में आने का क्या लाभ? हे नानक! जिन मनुखों पर वह मेहर की नजर करता है, वह सतगुरु के संमुख हो कर (संसार सागर से) पार उतरते हैं॥१॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1154285023402935","title":"Photos from The Great Amritsar's post","primaryLink":"https://www.facebook.com/617899497041493/posts/1154285023402935","links":["https://www.facebook.com/617899497041493/posts/1154285023402935"],"updatedOn":"0001-01-01 00:00:00Z","publishDate":"2025-06-05 01:10:11Z","summary":"AMRIT VELE DA HUKAMNAMA SRI DARBAR SAHIB, SRI AMRITSAR, ANG 592, 05-JUNE-2025
\n
\nਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
\n
\nसलोकु मः ३ ॥ गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥
\n
\nShalok, Third Mehl: One who does not serve the Guru as Gurmukh, who does not love the Lord's Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||
\n
\nਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।
\n
\nਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
\n
\nजिस ने सतगुरु के संमुख हो कर न सेवा की, न परमात्मा के नाम में उस का प्यार ही लगा, शब्द में रस भी न आया, तो वह बार बार जन्म मरन में रहता है। अगर अँधा मनुख हरी को याद नहीं करता तो संसार में आने का क्या लाभ? हे नानक! जिन मनुखों पर वह मेहर की नजर करता है, वह सतगुरु के संमुख हो कर (संसार सागर से) पार उतरते हैं॥१॥
\n
\n( Waheguru Ji Ka Khalsa, Waheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...