Wednesday, January 28, 2026

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28ਜਨਵਰੀ 2026
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

बिलावलु महला ५ छंत
ੴ सतिगुर प्रसादि ॥
मंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥

Bilaaval, Fifth Mehl, Chhant:One Universal Creator God. By The Grace Of The True Guru:The time of rejoicing has come; I sing of my Lord God.I have heard of my Imperishable Husband Lord, and happiness fills my mind.My mind is in love with Him; when shall I realize my great good fortune, and meet with my Perfect Husband?If only I could meet the Lord of the Universe, and be automatically absorbed into Him; tell me how, O my companions!Day and night, I stand and serve my God; how can I attain Him?Prays Nanak, have mercy on me, and attach me to the hem of Your robe, O Lord. 1

ਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।

अर्थ: हे सहेलिए! प्यारे प्रभु की महिमा का गीत गाने से (मन में) खुशी का रंग-ढंग बन जाता है। उस कभी ना मरने वाले पति-प्रभु (का नाम) सुनने से मन में चाव पैदा हो जाता है।
(जब) बहुत किस्मत से (किसी जीव-स्त्री के) मन में परमात्मा-पति का प्यार पैदा होता है, (तब वह उतावली हो-हो पड़ती है उस) सारे गुणों के मालिक प्रभु-पति को कब मिला जा सकेगा। (उसके आगे यह उक्तर मिलता है: अगर) आत्मिक अडोलता में लीन रहें तो परमात्मा पति मिल जाता है। (वह भाग्यशाली जीव-स्त्री बार-बार पूछती है:) हे सहेलिए! मुझे बुद्धि दे कि किस तरीके से प्रभु-पति मिल सकता है (हे सहेलिए! बता) मैं दिन-रात खड़ी हुई तेरी सेवा करूँगी।
नानक (भी) विनती करता है: (हे प्रभु! मेरे ऊपर) मेहर कर, (मुझे अपने) पल्ले से लगाए रख।1।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ











(Feed generated with FetchRSS)

Posted from: this blog via Microsoft Power Automate.

{"id":"731361553582576_1357200119778090","title":"Photos from The Great Amritsar's post","primaryLink":"https://www.facebook.com/617899497041493/posts/1357200119778090","links":["https://www.facebook.com/617899497041493/posts/1357200119778090"],"updatedOn":"0001-01-01 00:00:00Z","publishDate":"2026-01-28 02:44:06Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28ਜਨਵਰੀ 2026
\nਬਿਲਾਵਲੁ ਮਹਲਾ ੫ ਛੰਤ
\nੴ ਸਤਿਗੁਰ ਪ੍ਰਸਾਦਿ ॥
\nਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
\n
\nबिलावलु महला ५ छंत
\nੴ सतिगुर प्रसादि ॥
\nमंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥
\n
\nBilaaval, Fifth Mehl, Chhant:One Universal Creator God. By The Grace Of The True Guru:The time of rejoicing has come; I sing of my Lord God.I have heard of my Imperishable Husband Lord, and happiness fills my mind.My mind is in love with Him; when shall I realize my great good fortune, and meet with my Perfect Husband?If only I could meet the Lord of the Universe, and be automatically absorbed into Him; tell me how, O my companions!Day and night, I stand and serve my God; how can I attain Him?Prays Nanak, have mercy on me, and attach me to the hem of Your robe, O Lord. 1
\n
\nਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।
\n
\nਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
\n(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
\nਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
\n
\nअर्थ: हे सहेलिए! प्यारे प्रभु की महिमा का गीत गाने से (मन में) खुशी का रंग-ढंग बन जाता है। उस कभी ना मरने वाले पति-प्रभु (का नाम) सुनने से मन में चाव पैदा हो जाता है।
\n(जब) बहुत किस्मत से (किसी जीव-स्त्री के) मन में परमात्मा-पति का प्यार पैदा होता है, (तब वह उतावली हो-हो पड़ती है उस) सारे गुणों के मालिक प्रभु-पति को कब मिला जा सकेगा। (उसके आगे यह उक्तर मिलता है: अगर) आत्मिक अडोलता में लीन रहें तो परमात्मा पति मिल जाता है। (वह भाग्यशाली जीव-स्त्री बार-बार पूछती है:) हे सहेलिए! मुझे बुद्धि दे कि किस तरीके से प्रभु-पति मिल सकता है (हे सहेलिए! बता) मैं दिन-रात खड़ी हुई तेरी सेवा करूँगी।
\nनानक (भी) विनती करता है: (हे प्रभु! मेरे ऊपर) मेहर कर, (मुझे अपने) पल्ले से लगाए रख।1।
\n
\nਵਾਹਿਗੁਰੂ ਜੀ ਕਾ ਖਾਲਸਾ
\nਵਾਹਿਗੁਰੂ ਜੀ ਕੀ ਫਤਹਿ
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...