Sunday, February 15, 2026

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ15/02/2026

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਿਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

जैतसरी महला ९ ॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

ਜੈਤਸਰੀ ਮਹਲਾ ੯ ॥
ਹੇ ਪ੍ਰਭੂ ਜੀ ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਮੈਂ ਤੇਰਾ ਆਸਰਾ ਲਿਆ ਹੈ ।੧। ਰਹਾਉ। ਹੇ ਪ੍ਰਭੂ ! ਮੈ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮਰਾ ਸਰੀਰ ਸਾੜ ਦਿੱਤਾ ਹੈ ।੧। ਹੇ ਭਾਈ ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝੀਆ ।੨। ਹੇ ਨਾਨਕ ! (ਆਖ--ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

हिंदी में अर्थ:-
हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका॥२॥

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ











(Feed generated with FetchRSS)

Posted from: this blog via Microsoft Power Automate.

{"id":"731361553582576_1373721681459267","title":"Photos from The Great Amritsar's post","primaryLink":"https://www.facebook.com/617899497041493/posts/1373721681459267","links":["https://www.facebook.com/617899497041493/posts/1373721681459267"],"updatedOn":"0001-01-01 00:00:00Z","publishDate":"2026-02-15 02:19:55Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ15/02/2026
\n
\nਜੈਤਸਰੀ ਮਹਲਾ ੯ ॥
\nਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਿਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
\n
\nजैतसरी महला ९ ॥
\nहरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥
\n
\nਜੈਤਸਰੀ ਮਹਲਾ ੯ ॥
\nਹੇ ਪ੍ਰਭੂ ਜੀ ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਮੈਂ ਤੇਰਾ ਆਸਰਾ ਲਿਆ ਹੈ ।੧। ਰਹਾਉ। ਹੇ ਪ੍ਰਭੂ ! ਮੈ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮਰਾ ਸਰੀਰ ਸਾੜ ਦਿੱਤਾ ਹੈ ।੧। ਹੇ ਭਾਈ ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝੀਆ ।੨। ਹੇ ਨਾਨਕ ! (ਆਖ--ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।
\n
\nहिंदी में अर्थ:-
\nहे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका॥२॥
\n
\nਵਾਹਿਗੁਰੂ ਜੀ ਕਾ ਖ਼ਾਲਸਾ
\nਵਾਹਿਗੁਰੂ ਜੀ ਕੀ ਫ਼ਤਿਹ ਜੀ
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

No comments:

Post a Comment

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...