Monday, June 19, 2023

Photos from The Great Amritsar's post

ਪੰਜਾਬੀਆਂ ਲਈ ਮਾਣ ਵਾਲੀ ਗੱਲ - ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਤੋਂ ਬਾਅਦ ਪਹਿਲੀਵਾਰ ਪਿੰਡ ਪਹੁੰਚਿਆ ਸਿਮਰਨਜੀਤ ਸਿੰਘ, ਘਰਦਿਆਂ ਅਤੇ ਪਿੰਡ ਵਾਲਿਆਂ ਨੇ ਢੋਲ 'ਤੇ ਭੰਗੜੇ ਪਾ ਕੀਤਾ ਜ਼ਬਰਦਸਤ ਸਵਾਗਤ

ਮੀਡੀਆ ਨਾਲ ਗੱਲ ਕਰਦਿਆਂ ਸਿਮਰਨ ਨੇ ਦੱਸਿਆ ਕਿ ਉਸਦੇ ਪਿਤਾ ਇੰਡੀਅਨ ਆਰਮੀ 'ਚ ਨੌਕਰੀ ਕਰਦੇ ਸਨ ਜਿਸ ਤੋਂ ਉਸ ਦੇ ਦਿਲ 'ਚ ਵੀ ਵਰਦੀ ਪਾਉਣ ਦਾ ਸ਼ੌਂਕ ਸੀ ਜੋ ਉਸਨੇ ਅਮਰੀਕਾ ਜਾ ਕੇ ਪੂਰਾ ਕੀਤਾ।

ਸਿਮਰਨਜੀਤ ਸਿੰਘ ਨੇ ਕਿਹਾ ਅਮਰੀਕੀ ਫੌਜ ਵਿੱਚ ਭਰਤੀ ਹੋਣਾ ਮੇਰੇ ਲਈ ਮਾਣ ਵਾਲੀ ਗੱਲ, ਸਿਮਰਨ ਨੇ ਇਹ ਵੀ ਦੱਸਿਆ ਕਿ ਉਹ ਬਾਕੀ ਲੋਕਾਂ ਨਾਲੋਂ ਕੁਝ ਵੱਖਰਾ ਕਰਨਾ ਚਾਹੁੰਦਾ ਸੀ ਜਿਸ ਲਈ ਉਸ ਨੂੰ ਸਖ਼ਤ ਮਿਹਨਤ ਵੀ ਕਰਨੀ ਪਈ|
'ਬਹੁਤ ਖੁਸ਼ੀ ਹੁੰਦੀ ਇਹ ਦੇਖ ਕੇ ਕਿ ਗੋਰਿਆਂ ਵਿੱਚ ਇੱਕਲਾ ਸਰਦਾਰ ਮੈਂ ਹਾਂ '

#USAArmy #PunjabYouth















(Feed generated with FetchRSS)

Posted from: this blog via Microsoft Power Automate.

{"id":"731361553582576_654308920067217","title":"Photos from The Great Amritsar's post","primaryLink":"https://www.facebook.com/617899497041493/posts/654308920067217","links":["https://www.facebook.com/617899497041493/posts/654308920067217"],"updatedOn":"0001-01-01 00:00:00Z","publishDate":"2023-06-20 04:39:22Z","summary":"ਪੰਜਾਬੀਆਂ ਲਈ ਮਾਣ ਵਾਲੀ ਗੱਲ - ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਤੋਂ ਬਾਅਦ ਪਹਿਲੀਵਾਰ ਪਿੰਡ ਪਹੁੰਚਿਆ ਸਿਮਰਨਜੀਤ ਸਿੰਘ, ਘਰਦਿਆਂ ਅਤੇ ਪਿੰਡ ਵਾਲਿਆਂ ਨੇ ਢੋਲ 'ਤੇ ਭੰਗੜੇ ਪਾ ਕੀਤਾ ਜ਼ਬਰਦਸਤ ਸਵਾਗਤ
\n
\nਮੀਡੀਆ ਨਾਲ ਗੱਲ ਕਰਦਿਆਂ ਸਿਮਰਨ ਨੇ ਦੱਸਿਆ ਕਿ ਉਸਦੇ ਪਿਤਾ ਇੰਡੀਅਨ ਆਰਮੀ 'ਚ ਨੌਕਰੀ ਕਰਦੇ ਸਨ ਜਿਸ ਤੋਂ ਉਸ ਦੇ ਦਿਲ 'ਚ ਵੀ ਵਰਦੀ ਪਾਉਣ ਦਾ ਸ਼ੌਂਕ ਸੀ ਜੋ ਉਸਨੇ ਅਮਰੀਕਾ ਜਾ ਕੇ ਪੂਰਾ ਕੀਤਾ।
\n
\nਸਿਮਰਨਜੀਤ ਸਿੰਘ ਨੇ ਕਿਹਾ ਅਮਰੀਕੀ ਫੌਜ ਵਿੱਚ ਭਰਤੀ ਹੋਣਾ ਮੇਰੇ ਲਈ ਮਾਣ ਵਾਲੀ ਗੱਲ, ਸਿਮਰਨ ਨੇ ਇਹ ਵੀ ਦੱਸਿਆ ਕਿ ਉਹ ਬਾਕੀ ਲੋਕਾਂ ਨਾਲੋਂ ਕੁਝ ਵੱਖਰਾ ਕਰਨਾ ਚਾਹੁੰਦਾ ਸੀ ਜਿਸ ਲਈ ਉਸ ਨੂੰ ਸਖ਼ਤ ਮਿਹਨਤ ਵੀ ਕਰਨੀ ਪਈ|
\n'ਬਹੁਤ ਖੁਸ਼ੀ ਹੁੰਦੀ ਇਹ ਦੇਖ ਕੇ ਕਿ ਗੋਰਿਆਂ ਵਿੱਚ ਇੱਕਲਾ ਸਰਦਾਰ ਮੈਂ ਹਾਂ '
\n
\n#USAArmy #PunjabYouth
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, June 18, 2023

ਸਿੱਖ ਸਰਦਾਰ ਡਾਕਟਰ ਮਨਦੀਪ ਸਿੰਘ ਨੇ ਗਰਭ ਵਿੱਚ ਪਲ਼ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਅਪ੍ਰੇਸਨ ਕਰਕੇ ਪੂਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਇਹ ਹੈਰਾਨੀਜ...

ਸਿੱਖ ਸਰਦਾਰ ਡਾਕਟਰ ਮਨਦੀਪ ਸਿੰਘ ਨੇ ਗਰਭ ਵਿੱਚ ਪਲ਼ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਅਪ੍ਰੇਸਨ ਕਰਕੇ ਪੂਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ
ਇਹ ਹੈਰਾਨੀਜਨਕ ਖ਼ਬਰ U A E ਤੋ ਆਈ ਹੈ ਜਿੱਥੇ ਕੋਲੰਬੀਆ ਤੋ ਇਲਾਜ ਲਈ ਆਈ ਗਰਭਵਤੀ ਮਹਿਲਾ ਦੇ ਪੇਟ ਵਿੱਚ ਪਲ ਰਹੇ 24 ਹਫ਼ਤਿਆਂ ਦੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਵਿਕਾਸ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ। ਵਿਸ਼ਵ ਦੇ ਪ੍ਰਸਿੱਧ ਸਰਜਨ ਡਾਕਟਰ ਮਨਦੀਪ ਸਿੰਘ ਨੇ ਇੱਕ ਵਿਸ਼ੇਸ਼ ਤਕਨਾਲੋਜੀ ਰਾਹੀਂ ਗਰਭ ਵਿੱਚ ਹੀ ਬੱਚੇ ਦੀ ਰੀੜ੍ਹ ਦੀ ਹੱਡੀ ਨੂੰ ਕਈ ਘੰਟਿਆਂ ਦੇ ਅਪਰੇਸ਼ਨ ਨਾਲ ਇਸ ਕਾਬਲ ਬਣਾਇਆ ਕਿ ਹੁਣ ਬੱਚੇ ਦਾ ਵਿਕਾਸ ਸਹੀ ਢੰਗ ਨਾਲ ਸ਼ੂਰੂ ਹੋ ਗਿਆ ਹੈ। ਪੂਰੇ ਸੰਸਾਰ ਵਿੱਚ ਡਾਕਟਰ ਮਨਦੀਪ ਸਿੰਘ ਦੀ ਪ੍ਰਸੰਸਾ ਹੋ ਰਹੀ ਹੈ ਤੇ ਦੁਨੀਆਂ ਦੇ ਇਸ ਪਹਿਲੇ ਅਪਰੇਸ਼ਨ ਦੀ ਵਧਾਈ ਦਿਤੀ ਜਾ ਰਹੀ ਹੈ।



(Feed generated with FetchRSS)

Posted from: this blog via Microsoft Power Automate.

{"id":"731361553582576_653127996851976","title":"ਸਿੱਖ ਸਰਦਾਰ ਡਾਕਟਰ ਮਨਦੀਪ ਸਿੰਘ ਨੇ ਗਰਭ ਵਿੱਚ ਪਲ਼ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਅਪ੍ਰੇਸਨ ਕਰਕੇ ਪੂਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ \nਇਹ ਹੈਰਾਨੀਜ...","primaryLink":"https://www.facebook.com/617899497041493/posts/653127996851976","links":["https://www.facebook.com/617899497041493/posts/653127996851976"],"updatedOn":"0001-01-01 00:00:00Z","publishDate":"2023-06-18 06:14:27Z","summary":"ਸਿੱਖ ਸਰਦਾਰ ਡਾਕਟਰ ਮਨਦੀਪ ਸਿੰਘ ਨੇ ਗਰਭ ਵਿੱਚ ਪਲ਼ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਅਪ੍ਰੇਸਨ ਕਰਕੇ ਪੂਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ
\nਇਹ ਹੈਰਾਨੀਜਨਕ ਖ਼ਬਰ U A E ਤੋ ਆਈ ਹੈ ਜਿੱਥੇ ਕੋਲੰਬੀਆ ਤੋ ਇਲਾਜ ਲਈ ਆਈ ਗਰਭਵਤੀ ਮਹਿਲਾ ਦੇ ਪੇਟ ਵਿੱਚ ਪਲ ਰਹੇ 24 ਹਫ਼ਤਿਆਂ ਦੇ ਬੱਚੇ ਦੀ ਰੀੜ੍ਹ ਦੀ ਹੱਡੀ ਦਾ ਵਿਕਾਸ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ। ਵਿਸ਼ਵ ਦੇ ਪ੍ਰਸਿੱਧ ਸਰਜਨ ਡਾਕਟਰ ਮਨਦੀਪ ਸਿੰਘ ਨੇ ਇੱਕ ਵਿਸ਼ੇਸ਼ ਤਕਨਾਲੋਜੀ ਰਾਹੀਂ ਗਰਭ ਵਿੱਚ ਹੀ ਬੱਚੇ ਦੀ ਰੀੜ੍ਹ ਦੀ ਹੱਡੀ ਨੂੰ ਕਈ ਘੰਟਿਆਂ ਦੇ ਅਪਰੇਸ਼ਨ ਨਾਲ ਇਸ ਕਾਬਲ ਬਣਾਇਆ ਕਿ ਹੁਣ ਬੱਚੇ ਦਾ ਵਿਕਾਸ ਸਹੀ ਢੰਗ ਨਾਲ ਸ਼ੂਰੂ ਹੋ ਗਿਆ ਹੈ। ਪੂਰੇ ਸੰਸਾਰ ਵਿੱਚ ਡਾਕਟਰ ਮਨਦੀਪ ਸਿੰਘ ਦੀ ਪ੍ਰਸੰਸਾ ਹੋ ਰਹੀ ਹੈ ਤੇ ਦੁਨੀਆਂ ਦੇ ਇਸ ਪਹਿਲੇ ਅਪਰੇਸ਼ਨ ਦੀ ਵਧਾਈ ਦਿਤੀ ਜਾ ਰਹੀ ਹੈ।
\n
\n

(Feed generated with FetchRSS)","copyright":"","categories":[]}

Saturday, June 17, 2023

ਕੀ ਤੁਹਾਡੇ ਵੀਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਨੇ? 1. ਹਾਂ 2. ਨਹੀਂ 3. ਬਹੁਤ ਥੋੜੇ ਲੱਗ ਰਹੇ

ਕੀ ਤੁਹਾਡੇ ਵੀਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਨੇ?
1. ਹਾਂ
2. ਨਹੀਂ
3. ਬਹੁਤ ਥੋੜੇ ਲੱਗ ਰਹੇ



(Feed generated with FetchRSS)

Posted from: this blog via Microsoft Power Automate.

{"id":"731361553582576_653054466859329","title":"ਕੀ ਤੁਹਾਡੇ ਵੀਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਨੇ?\n1. ਹਾਂ\n2. ਨਹੀਂ\n3. ਬਹੁਤ ਥੋੜੇ ਲੱਗ ਰਹੇ","primaryLink":"https://www.facebook.com/617899497041493/posts/653054466859329","links":["https://www.facebook.com/617899497041493/posts/653054466859329"],"updatedOn":"0001-01-01 00:00:00Z","publishDate":"2023-06-18 03:59:48Z","summary":"ਕੀ ਤੁਹਾਡੇ ਵੀਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਨੇ?
\n1. ਹਾਂ
\n2. ਨਹੀਂ
\n3. ਬਹੁਤ ਥੋੜੇ ਲੱਗ ਰਹੇ
\n
\n

(Feed generated with FetchRSS)","copyright":"","categories":[]}

Friday, June 16, 2023

ਗਿਆਨੀ ਰਘਬੀਰ ਸਿੰਘ ਜੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਗਲੇ ਜੱਥੇਦਾਰ ਹੋਣਗੇ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਵੈ-ਇੱਛਾ ਅਨੁਸਾਰ ਅਹੁਦਾ ਛੱਡਿਆ ਪਰ...

ਗਿਆਨੀ ਰਘਬੀਰ ਸਿੰਘ ਜੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਗਲੇ ਜੱਥੇਦਾਰ ਹੋਣਗੇ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਵੈ-ਇੱਛਾ ਅਨੁਸਾਰ ਅਹੁਦਾ ਛੱਡਿਆ ਪਰ ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਜ਼ਾਰੀ ਰੱਖਣਗੇ



(Feed generated with FetchRSS)

Posted from: this blog via Microsoft Power Automate.

{"id":"731361553582576_651873556977420","title":"ਗਿਆਨੀ ਰਘਬੀਰ ਸਿੰਘ ਜੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਗਲੇ ਜੱਥੇਦਾਰ ਹੋਣਗੇ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਵੈ-ਇੱਛਾ ਅਨੁਸਾਰ ਅਹੁਦਾ ਛੱਡਿਆ ਪਰ...","primaryLink":"https://www.facebook.com/617899497041493/posts/651873556977420","links":["https://www.facebook.com/617899497041493/posts/651873556977420"],"updatedOn":"0001-01-01 00:00:00Z","publishDate":"2023-06-16 07:11:11Z","summary":"ਗਿਆਨੀ ਰਘਬੀਰ ਸਿੰਘ ਜੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਗਲੇ ਜੱਥੇਦਾਰ ਹੋਣਗੇ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਵੈ-ਇੱਛਾ ਅਨੁਸਾਰ ਅਹੁਦਾ ਛੱਡਿਆ ਪਰ ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਜ਼ਾਰੀ ਰੱਖਣਗੇ
\n
\n

(Feed generated with FetchRSS)","copyright":"","categories":[]}

Thursday, June 15, 2023

Photos from The Great Amritsar's post

Amrit wele da mukhwakh shri Harmandar sahib amritsar sahib ji, Ang-634 ,
16- June-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ {ਪੰਨਾ 634}

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥ {पन्ना 634}

अर्थ: हे मित्र! (अपने) मन में (ये बात) पक्के तोर पर समझ लें कि सारा संसार अपने सुख के साथ ही बँधा हुआ है। कोई भी किसी का (आखिर तक निभाने वाला साथी) नहीं (बनता)।1। रहाउ।

हे मित्र! (जब मनुष्य) सुख में (होता है, तब) कई यार दोस्त मिल के (उसके पास) बैठते हैं, और, (उसे) चारों और से घेरे रखते हैं। (पर जब उसे कोई) मुसीबत आती है, सारे ही साथ छोड़ जाते हैं, (फिर) कोई भी (उसके) नजदीक नहीं फटकता।1।

हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।2।

हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।3।12।139।

Sorat'h, Ninth Mehl:

O dear friend, know this in your mind.

The world is entangled in its own pleasures; no one is for anyone else. ||1||Pause||

In good times, many come and sit together, surrounding you on all four sides.

But when hard times come, they all leave, and no one comes near you. ||1||

Your wife, whom you love so much, and who has remained ever attached to you,

runs away crying, "Ghost! Ghost!", as soon as the swan-soul leaves this body. ||2||

This is the way they act - those whom we love so much.

At the very last moment, O Nanak, no one is any use at all, except the Dear Lord. ||3||12||139||









(Feed generated with FetchRSS)

Posted from: this blog via Microsoft Power Automate.

{"id":"731361553582576_651712903660152","title":"Photos from The Great Amritsar's post","primaryLink":"https://www.facebook.com/617899497041493/posts/651712903660152","links":["https://www.facebook.com/617899497041493/posts/651712903660152"],"updatedOn":"0001-01-01 00:00:00Z","publishDate":"2023-06-16 02:10:44Z","summary":"Amrit wele da mukhwakh shri Harmandar sahib amritsar sahib ji, Ang-634 ,
\n16- June-2023
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ {ਪੰਨਾ 634}
\n
\nਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
\n
\nਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
\n
\nਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।
\n
\nਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
\n
\nसोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥ {पन्ना 634}
\n
\nअर्थ: हे मित्र! (अपने) मन में (ये बात) पक्के तोर पर समझ लें कि सारा संसार अपने सुख के साथ ही बँधा हुआ है। कोई भी किसी का (आखिर तक निभाने वाला साथी) नहीं (बनता)।1। रहाउ।
\n
\nहे मित्र! (जब मनुष्य) सुख में (होता है, तब) कई यार दोस्त मिल के (उसके पास) बैठते हैं, और, (उसे) चारों और से घेरे रखते हैं। (पर जब उसे कोई) मुसीबत आती है, सारे ही साथ छोड़ जाते हैं, (फिर) कोई भी (उसके) नजदीक नहीं फटकता।1।
\n
\nहे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।2।
\n
\nहे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।3।12।139।
\n
\nSorat'h, Ninth Mehl:
\n
\nO dear friend, know this in your mind.
\n
\nThe world is entangled in its own pleasures; no one is for anyone else. ||1||Pause||
\n
\nIn good times, many come and sit together, surrounding you on all four sides.
\n
\nBut when hard times come, they all leave, and no one comes near you. ||1||
\n
\nYour wife, whom you love so much, and who has remained ever attached to you,
\n
\nruns away crying, \"Ghost! Ghost!\", as soon as the swan-soul leaves this body. ||2||
\n
\nThis is the way they act - those whom we love so much.
\n
\nAt the very last moment, O Nanak, no one is any use at all, except the Dear Lord. ||3||12||139||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, June 14, 2023

ਮੀਂਹ ਪੈਣ ਨਾਲ ਅੰਮ੍ਰਿਤਸਰ ਦਾ ਮੌਸਮ ਹੋਇਆ ਥੋੜਾ ਖੁਸ਼ਗਵਾਰ , ਗਰਮੀ ਤੋਂ ਥੋੜੀ ਰਾਹਤ

ਮੀਂਹ ਪੈਣ ਨਾਲ ਅੰਮ੍ਰਿਤਸਰ ਦਾ ਮੌਸਮ ਹੋਇਆ ਥੋੜਾ ਖੁਸ਼ਗਵਾਰ , ਗਰਮੀ ਤੋਂ ਥੋੜੀ ਰਾਹਤ



(Feed generated with FetchRSS)

Posted from: this blog via Microsoft Power Automate.

{"id":"731361553582576_659290102862260","title":"ਮੀਂਹ ਪੈਣ ਨਾਲ ਅੰਮ੍ਰਿਤਸਰ ਦਾ ਮੌਸਮ ਹੋਇਆ ਥੋੜਾ ਖੁਸ਼ਗਵਾਰ , ਗਰਮੀ ਤੋਂ ਥੋੜੀ ਰਾਹਤ","primaryLink":"https://www.facebook.com/617899497041493/videos/659290102862260","links":["https://www.facebook.com/617899497041493/videos/659290102862260"],"updatedOn":"0001-01-01 00:00:00Z","publishDate":"2023-06-14 11:27:52Z","summary":"ਮੀਂਹ ਪੈਣ ਨਾਲ ਅੰਮ੍ਰਿਤਸਰ ਦਾ ਮੌਸਮ ਹੋਇਆ ਥੋੜਾ ਖੁਸ਼ਗਵਾਰ , ਗਰਮੀ ਤੋਂ ਥੋੜੀ ਰਾਹਤ
\n
\n

(Feed generated with FetchRSS)","copyright":"","categories":[]}

Monday, June 12, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 13/6/2023
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

Sorat'h, Ninth Mehl: O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, परन्तु हे नानक जी! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_649765480521561","title":"Photos from The Great Amritsar's post","primaryLink":"https://www.facebook.com/617899497041493/posts/649765480521561","links":["https://www.facebook.com/617899497041493/posts/649765480521561"],"updatedOn":"0001-01-01 00:00:00Z","publishDate":"2023-06-13 01:54:15Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 13/6/2023
\nਸੋਰਠਿ ਮਹਲਾ ੯ ॥
\nਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
\n
\nसोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥
\n
\nSorat'h, Ninth Mehl: O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||
\n
\nਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
\n
\nहे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, परन्तु हे नानक जी! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, June 11, 2023

Photos from The Great Amritsar's post

ਪਿੰਗਲਵਾੜਾ ਪਰਿਵਾਰ ਦੀ 65ਵੀਂ ਲੜਕੀ ਦਾ ਅਨੰਦ ਕਾਰਜ
ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਵਲੋਂ ਆਸ਼ੀਰਵਾਦ

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਗੀਤਾ ਦਾ ਆਨੰਦ ਕਾਰਜ ਸ. ਸਿਮਰਜੀਤ ਸਿੰਘ ਵਾਸੀ ਫਰੀਦਾਬਾਦ ਨਾਲ 11 ਜੂਨ, 2023 ਨੂੰ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ। ਇਹ ਪਿੰਗਲਵਾੜਾ ਪਰਿਵਾਰ ਦੀ ਲੜਕੀ ਦਾ 65ਵਾਂ ਆਨੰਦ ਕਾਰਜ ਹੈ। ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਅਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿੱਤਾ।

ਇੱਥੇ ਦਸਣਾ ਇਹ ਵੀਂ ਜ਼ਰੂਰੀ ਹੋਵੇਗਾ ਕਿ ਪਿੰਗਲਵਾੜਾ ਅੰਮ੍ਰਿਤਸਰ ਵਿੱਚ ਨਿਆਸਰਿਆਂ ਲਈ ਇੱਕ ਜਗ੍ਹਾ ਹੈ। ਇਹ ਜੀਟੀ ਰੋਡ ਉੱਪਰ ਅੰਮ੍ਰਿਤਸਰ ਦੇ ਬੱਸ ਅੱਡੇ ਦੇ ਨੇੜੇ ਇੱਕ ਤਿੰਨ-ਮੰਜ਼ਲਾ ਇਮਾਰਤ ਵਿੱਚ ਹੈ।











(Feed generated with FetchRSS)

Posted from: this blog via Microsoft Power Automate.

{"id":"731361553582576_649140133917429","title":"Photos from The Great Amritsar's post","primaryLink":"https://www.facebook.com/617899497041493/posts/649140133917429","links":["https://www.facebook.com/617899497041493/posts/649140133917429"],"updatedOn":"0001-01-01 00:00:00Z","publishDate":"2023-06-12 04:51:18Z","summary":"ਪਿੰਗਲਵਾੜਾ ਪਰਿਵਾਰ ਦੀ 65ਵੀਂ ਲੜਕੀ ਦਾ ਅਨੰਦ ਕਾਰਜ
\nਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਵਲੋਂ ਆਸ਼ੀਰਵਾਦ
\n
\nਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਗੀਤਾ ਦਾ ਆਨੰਦ ਕਾਰਜ ਸ. ਸਿਮਰਜੀਤ ਸਿੰਘ ਵਾਸੀ ਫਰੀਦਾਬਾਦ ਨਾਲ 11 ਜੂਨ, 2023 ਨੂੰ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ। ਇਹ ਪਿੰਗਲਵਾੜਾ ਪਰਿਵਾਰ ਦੀ ਲੜਕੀ ਦਾ 65ਵਾਂ ਆਨੰਦ ਕਾਰਜ ਹੈ। ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਅਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿੱਤਾ।
\n
\nਇੱਥੇ ਦਸਣਾ ਇਹ ਵੀਂ ਜ਼ਰੂਰੀ ਹੋਵੇਗਾ ਕਿ ਪਿੰਗਲਵਾੜਾ ਅੰਮ੍ਰਿਤਸਰ ਵਿੱਚ ਨਿਆਸਰਿਆਂ ਲਈ ਇੱਕ ਜਗ੍ਹਾ ਹੈ। ਇਹ ਜੀਟੀ ਰੋਡ ਉੱਪਰ ਅੰਮ੍ਰਿਤਸਰ ਦੇ ਬੱਸ ਅੱਡੇ ਦੇ ਨੇੜੇ ਇੱਕ ਤਿੰਨ-ਮੰਜ਼ਲਾ ਇਮਾਰਤ ਵਿੱਚ ਹੈ।
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

Amrit Wele da mukhwakh shri Harmandar sahib amritsar sahib ji, Ang-661-662,
12-June-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

धनासरी महला १ ॥ जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥ {पन्ना 661-662}
।4।

अर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1।

(सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ।

(दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2।

जितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3।

(पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है।

हे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।

Dhanaasaree, First Mehl:

My soul burns, over and over again.

Burning and burning, it is ruined, and it falls into evil.

That body, which forgets the Word of the Guru's Bani,

cries out in pain, like a chronic patient. ||1||

To speak too much and babble is useless.

Even without our speaking, He knows everything. ||1||Pause||

He created our ears, eyes and nose.

He gave us our tongue to speak so fluently.
He preserved the mind in the fire of the womb;

at His Command, the wind blows everywhere. ||2||

These worldly attachments, loves and pleasurable tastes,

all are just black stains.

One who departs, with these black stains of sin on his face

shall find no place to sit in the Court of the Lord. ||3||

By Your Grace, we chant Your Name.

Becoming attached to it, one is saved; there is no other way.

Even if one is drowning, still, he may be saved.

O Nanak, the True Lord is the Giver of all. ||4||3||5||









(Feed generated with FetchRSS)

Posted from: this blog via Microsoft Power Automate.

{"id":"731361553582576_649055820592527","title":"Photos from The Great Amritsar's post","primaryLink":"https://www.facebook.com/617899497041493/posts/649055820592527","links":["https://www.facebook.com/617899497041493/posts/649055820592527"],"updatedOn":"0001-01-01 00:00:00Z","publishDate":"2023-06-12 01:46:03Z","summary":"Amrit Wele da mukhwakh shri Harmandar sahib amritsar sahib ji, Ang-661-662,
\n12-June-2023
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
\n
\nਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
\n
\n(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
\n
\n(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
\n
\nਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
\n
\n(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
\n
\nਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
\n
\nधनासरी महला १ ॥ जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥ {पन्ना 661-662}
\n।4।
\n
\nअर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1।
\n
\n(सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ।
\n
\n(दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2।
\n
\nजितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3।
\n
\n(पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है।
\n
\nहे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।
\n
\nDhanaasaree, First Mehl:
\n
\nMy soul burns, over and over again.
\n
\nBurning and burning, it is ruined, and it falls into evil.
\n
\nThat body, which forgets the Word of the Guru's Bani,
\n
\ncries out in pain, like a chronic patient. ||1||
\n
\nTo speak too much and babble is useless.
\n
\nEven without our speaking, He knows everything. ||1||Pause||
\n
\nHe created our ears, eyes and nose.
\n
\nHe gave us our tongue to speak so fluently.
\nHe preserved the mind in the fire of the womb;
\n
\nat His Command, the wind blows everywhere. ||2||
\n
\nThese worldly attachments, loves and pleasurable tastes,
\n
\nall are just black stains.
\n
\nOne who departs, with these black stains of sin on his face
\n
\nshall find no place to sit in the Court of the Lord. ||3||
\n
\nBy Your Grace, we chant Your Name.
\n
\nBecoming attached to it, one is saved; there is no other way.
\n
\nEven if one is drowning, still, he may be saved.
\n
\nO Nanak, the True Lord is the Giver of all. ||4||3||5||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, June 10, 2023

ਅੰਮ੍ਰਿਤਸਰ ਦਾ ਬਦਲਿਆ ਮੌਸਮ , ਗਰਮੀ ਤੋਂ ਮਿਲੀ ਭਾਰੀ ਰਾਹਤ

ਅੰਮ੍ਰਿਤਸਰ ਦਾ ਬਦਲਿਆ ਮੌਸਮ , ਗਰਮੀ ਤੋਂ ਮਿਲੀ ਭਾਰੀ ਰਾਹਤ



(Feed generated with FetchRSS)

Posted from: this blog via Microsoft Power Automate.

{"id":"731361553582576_646714100640819","title":"ਅੰਮ੍ਰਿਤਸਰ ਦਾ ਬਦਲਿਆ ਮੌਸਮ , ਗਰਮੀ ਤੋਂ ਮਿਲੀ ਭਾਰੀ ਰਾਹਤ","primaryLink":"https://www.facebook.com/617899497041493/videos/646714100640819","links":["https://www.facebook.com/617899497041493/videos/646714100640819"],"updatedOn":"0001-01-01 00:00:00Z","publishDate":"2023-06-10 14:13:37Z","summary":"ਅੰਮ੍ਰਿਤਸਰ ਦਾ ਬਦਲਿਆ ਮੌਸਮ , ਗਰਮੀ ਤੋਂ ਮਿਲੀ ਭਾਰੀ ਰਾਹਤ
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...