Monday, October 7, 2024

Photos from The Great Amritsar's post

ਸਟਾਰ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਵੱਡਾ ਕਾਰਨਾਮਾ

- ਭਾਰਤ ਲਈ ਸਭ ਤੋਂ ਜ਼ਿਆਦਾ 11 ਵਾਰ 3 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ

- ਬੰਗਲਾਦੇਸ਼ ਖਿਲਾਫ਼ 14 ਦੌੜਾਂ ਦੇ ਕੇ ਲਈਆਂ 3 ਵਿਕਟਾਂ

- ਸ਼ਾਨਦਾਰ ਪ੍ਰਦਰਸ਼ਨ ਲਈ ਮਿਲਿਆ'ਪਲੇਅਰ ਆਫ਼ ਦ ਮੈਚ' ਦਾ ਅਵਾਰਡ
Player of the match Arshdeep Singh rattled Bangladesh batting line up with his lethal deliveries. He took 3 wickets just for 14 runs.
.
.
#INDvBAN #ArshdeepSingh















(Feed generated with FetchRSS)

Posted from: this blog via Microsoft Power Automate.

{"id":"731361553582576_963611549136951","title":"Photos from The Great Amritsar's post","primaryLink":"https://www.facebook.com/617899497041493/posts/963611549136951","links":["https://www.facebook.com/617899497041493/posts/963611549136951"],"updatedOn":"0001-01-01 00:00:00Z","publishDate":"2024-10-07 13:43:35Z","summary":"ਸਟਾਰ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਵੱਡਾ ਕਾਰਨਾਮਾ
\n
\n- ਭਾਰਤ ਲਈ ਸਭ ਤੋਂ ਜ਼ਿਆਦਾ 11 ਵਾਰ 3 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ
\n
\n- ਬੰਗਲਾਦੇਸ਼ ਖਿਲਾਫ਼ 14 ਦੌੜਾਂ ਦੇ ਕੇ ਲਈਆਂ 3 ਵਿਕਟਾਂ
\n
\n- ਸ਼ਾਨਦਾਰ ਪ੍ਰਦਰਸ਼ਨ ਲਈ ਮਿਲਿਆ'ਪਲੇਅਰ ਆਫ਼ ਦ ਮੈਚ' ਦਾ ਅਵਾਰਡ
\nPlayer of the match Arshdeep Singh rattled Bangladesh batting line up with his lethal deliveries. He took 3 wickets just for 14 runs.
\n.
\n.
\n #INDvBAN #ArshdeepSingh
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, October 6, 2024

Photos from The Great Amritsar's post

Amrit vele da Hukamnama Sri Darbar Sahib, Sri Amritsar, Ang 676, 07-Oct.-2024

ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

धनासरी महला ५ ॥
फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माए ॥ जीअ उधारन सभ कुल तारन हरि हरि नामु धिआए ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥

Dhhanaasaree Fifth Mahal||Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world - all are engrossed in Maya. To save your soul, and liberate all your ancestors, meditate on the Name of the Lord, Har, Har. ||2|| Nanak Ji, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. ||3||3||21||

ਅਰਥ:ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ,r ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥

अर्थ: हे भाई! तलाश करते करते जब मैं गुरू महापुरुष को मिला, तो पूरे गुरू ने (मुझे) ये समझ बख्शी कि (माया के मोह से बचने कि लिए) अन्य सारी युक्तियों में से कोई एक युक्ति भी काम नहीं आती। परमात्मा का नाम सिमरा हुआ ही काम आता है।1इसलिए, हे भाई! मैंने परमात्मा का आसरा ले लिया। (जब मैं) सर्व-व्यापक परमात्मा की शरण पड़ा, तो मेरे सारे (माया के) जंजाल नाश हो गए। रहाउ।हे भाई! देव-लोक, मात-लोक, पाताल-लोक, सारी ही सृष्टि माया (के मोह) में फंसी हुई है। हे भाई! सदा परमात्मा का नाम सिमरा कर, यही है जिंद को (माया के मोह में से) बचाने वाला, यही है सारी कुलों के उद्धार करने वाला।2।हे नानक! माया से निर्लिप परमात्मा का नाम गाना चाहिए, (नाम की बरकति से) सारे खजानों की प्राप्ति हो जाती है, पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है।3।3।21।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_963212379176868","title":"Photos from The Great Amritsar's post","primaryLink":"https://www.facebook.com/617899497041493/posts/963212379176868","links":["https://www.facebook.com/617899497041493/posts/963212379176868"],"updatedOn":"0001-01-01 00:00:00Z","publishDate":"2024-10-07 01:13:02Z","summary":"Amrit vele da Hukamnama Sri Darbar Sahib, Sri Amritsar, Ang 676, 07-Oct.-2024
\n
\nਧਨਾਸਰੀ ਮਹਲਾ ੫ ॥
\nਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
\n
\nधनासरी महला ५ ॥
\nफिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माए ॥ जीअ उधारन सभ कुल तारन हरि हरि नामु धिआए ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥
\n
\nDhhanaasaree Fifth Mahal||Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world - all are engrossed in Maya. To save your soul, and liberate all your ancestors, meditate on the Name of the Lord, Har, Har. ||2|| Nanak Ji, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. ||3||3||21||
\n
\nਅਰਥ:ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ,r ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥
\n
\nअर्थ: हे भाई! तलाश करते करते जब मैं गुरू महापुरुष को मिला, तो पूरे गुरू ने (मुझे) ये समझ बख्शी कि (माया के मोह से बचने कि लिए) अन्य सारी युक्तियों में से कोई एक युक्ति भी काम नहीं आती। परमात्मा का नाम सिमरा हुआ ही काम आता है।1इसलिए, हे भाई! मैंने परमात्मा का आसरा ले लिया। (जब मैं) सर्व-व्यापक परमात्मा की शरण पड़ा, तो मेरे सारे (माया के) जंजाल नाश हो गए। रहाउ।हे भाई! देव-लोक, मात-लोक, पाताल-लोक, सारी ही सृष्टि माया (के मोह) में फंसी हुई है। हे भाई! सदा परमात्मा का नाम सिमरा कर, यही है जिंद को (माया के मोह में से) बचाने वाला, यही है सारी कुलों के उद्धार करने वाला।2।हे नानक! माया से निर्लिप परमात्मा का नाम गाना चाहिए, (नाम की बरकति से) सारे खजानों की प्राप्ति हो जाती है, पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है।3।3।21।
\n
\n( Waheguru Ji Ka Khalsa, Waheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, October 5, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/10/2024
ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

सलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥

Shalok, Third Mehl: O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. ||1||

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥
हे स्त्री! तब सिंगार बना जब पहले तो अपने खसम को प्रसन्न कर ले , (नहीं तो) शायद खसम आये ही न और सिंगार व्यर्थ ही चल जाए। हे स्त्री! जो शास्म का मन मान जात तो ही सिंगार बना समझ। स्त्री का सिंगार किया हुआ तो ही कबूल है अगर खसम उस को प्यार करे। जो जीव स्त्री प्रभु के डर (में रहने) को सिंगार और पहनने का रस बनाती है, प्रभु के प्यार को भोजन (भावार्थ, जिन्दगी का आधार) बनाती है, तो अपना तन मन खसम-प्रभु के हवाले कर देती है (भावार्थ, पूर्ण रूप से प्रभु की रजा में चलती है) तो हे नानक! उस को खसम प्रभु मिलता है॥











(Feed generated with FetchRSS)

Posted from: this blog via Microsoft Power Automate.

{"id":"731361553582576_962411965923576","title":"Photos from The Great Amritsar's post","primaryLink":"https://www.facebook.com/617899497041493/posts/962411965923576","links":["https://www.facebook.com/617899497041493/posts/962411965923576"],"updatedOn":"0001-01-01 00:00:00Z","publishDate":"2024-10-06 02:12:45Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/10/2024
\nਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
\n
\nसलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥
\n
\nShalok, Third Mehl: O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. ||1||
\n
\nਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥
\nहे स्त्री! तब सिंगार बना जब पहले तो अपने खसम को प्रसन्न कर ले , (नहीं तो) शायद खसम आये ही न और सिंगार व्यर्थ ही चल जाए। हे स्त्री! जो शास्म का मन मान जात तो ही सिंगार बना समझ। स्त्री का सिंगार किया हुआ तो ही कबूल है अगर खसम उस को प्यार करे। जो जीव स्त्री प्रभु के डर (में रहने) को सिंगार और पहनने का रस बनाती है, प्रभु के प्यार को भोजन (भावार्थ, जिन्दगी का आधार) बनाती है, तो अपना तन मन खसम-प्रभु के हवाले कर देती है (भावार्थ, पूर्ण रूप से प्रभु की रजा में चलती है) तो हे नानक! उस को खसम प्रभु मिलता है॥
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, October 3, 2024

Photos from The Great Amritsar's post

Amrit vele da Hukamnama Sri Darbar Sahib, Sri Amritsar, Ang 648, 04-Oct-2024

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

Shalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mehl: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. ||2||

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_960941706070602","title":"Photos from The Great Amritsar's post","primaryLink":"https://www.facebook.com/617899497041493/posts/960941706070602","links":["https://www.facebook.com/617899497041493/posts/960941706070602"],"updatedOn":"0001-01-01 00:00:00Z","publishDate":"2024-10-04 02:23:50Z","summary":"Amrit vele da Hukamnama Sri Darbar Sahib, Sri Amritsar, Ang 648, 04-Oct-2024
\n
\nਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
\n
\nसलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
\n
\nShalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mehl: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. ||2||
\n
\nਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
\n
\nहे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।
\n
\n( Waheguru Ji Ka Khalsa, Waheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, October 2, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03/10/2024
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

सलोकु मः ३ ॥पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाए खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोए न सिझई वेखहु को लिव लाए ॥ भेखधारी तीरथी भवि थके ना एहु मनु मारिआ जाए ॥ गुरमुखि एहु मनु जीवतु मरै सचि रहै लिव लाए ॥ नानक इसु मन की मलु इउ उतरै हउमै सबदि जलाए ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥

Salok Third Mahal ||
Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru's Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak Ji, who, as Gurmukh, takes the Name as his only Support. ||1|| Third Mahalaa: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak Ji, this is how the filth of the mind is removed; the Word of the Shabad burns away the ego. ||2|| Paurree: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord's forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord's Name, and wins the game of life. ||21||



ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

अर्थ-पढ़ना और विचारना संसार के काम (ही हो गए) है (भाव, और व्यावहारों की तरह ये भी एक व्यवहार ही बन गया है, पर) हृदय में तृष्णा और विकार (टिके ही रहते) हैं; अहंकार में सारे (पंडित) पढ़ पढ़ के थक गए है, माया के मोह में दुखी ही होते हैं।वह मनुष्य पढ़ा हुआ और समझदार पंण्डित है (भाव, उस मनुष्य को पण्डित समझो), जो अपने मन को खोजता है (अंदर से) हरी को पा लेता है और (तृष्णा से) बचने का रास्ता ढूँढ लेता है, जो गुणों के खजाने हरी को प्राप्त करता है और आत्मिक अडोलता में टिक के परमात्मा के गुणों में सुरति जोड़े रखता है। हे नानक! इस तरह सतिगुरू के सन्मुख हुए जिस मनुष्य का आसरा ‘नाम’ है, वह नाम का व्यापारी मुबारिक है।1।कोई भी मनुष्य बिरती जोड़ के देख ले, मन को काबू किए बिना कोई सफल नहीं हुआ (भाव, किसी की मेहनत सफल नहीं हुई); भेष करने वाले (साधू भी) तीर्थों की यात्राएं करते थक गए हैं, (इस तरह भी) ये मन मारा नहीं जाता।सतिगुरू जी के सन्मुख होने से मनुष्य सच्चे हरी में बिरती जोड़े रखता है (इस लिए) उसका मन जीवित ही मरा हुआ है (भाव माया के व्यवहार करते हुए भी माया से उदास है)। हे नानक! इस मन की मैल इस तरह उतरती है कि (मन का) अहंकार (सतिगुरू के) शबद में जलाया जाए।2।हे मेरे भाई संत जनो! एक किनका मात्र (मुझे भी) हरी का नाम जपाओ। हे हरी जनो! हरी के नाम का श्रृंगार बनाओ, और क्षमा की पोशक पहनो। ऐसा श्रृंगार प्यारे हरी को अच्छा लगता है, हरी के प्रेम का श्रृंगार प्यारा लगता है। दिन-रात हरी का नाम सिमरो, एक पलक में सारे पाप कट जाएंगे।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_960210232810416","title":"Photos from The Great Amritsar's post","primaryLink":"https://www.facebook.com/617899497041493/posts/960210232810416","links":["https://www.facebook.com/617899497041493/posts/960210232810416"],"updatedOn":"0001-01-01 00:00:00Z","publishDate":"2024-10-03 03:53:02Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03/10/2024
\nਸਲੋਕੁ ਮਃ ੩ ॥
\nਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
\n
\nसलोकु मः ३ ॥पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाए खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोए न सिझई वेखहु को लिव लाए ॥ भेखधारी तीरथी भवि थके ना एहु मनु मारिआ जाए ॥ गुरमुखि एहु मनु जीवतु मरै सचि रहै लिव लाए ॥ नानक इसु मन की मलु इउ उतरै हउमै सबदि जलाए ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥
\n
\nSalok Third Mahal ||
\nReading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru's Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak Ji, who, as Gurmukh, takes the Name as his only Support. ||1|| Third Mahalaa: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak Ji, this is how the filth of the mind is removed; the Word of the Shabad burns away the ego. ||2|| Paurree: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord's forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord's Name, and wins the game of life. ||21||
\n
\n
\n
\nਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥
\n
\nअर्थ-पढ़ना और विचारना संसार के काम (ही हो गए) है (भाव, और व्यावहारों की तरह ये भी एक व्यवहार ही बन गया है, पर) हृदय में तृष्णा और विकार (टिके ही रहते) हैं; अहंकार में सारे (पंडित) पढ़ पढ़ के थक गए है, माया के मोह में दुखी ही होते हैं।वह मनुष्य पढ़ा हुआ और समझदार पंण्डित है (भाव, उस मनुष्य को पण्डित समझो), जो अपने मन को खोजता है (अंदर से) हरी को पा लेता है और (तृष्णा से) बचने का रास्ता ढूँढ लेता है, जो गुणों के खजाने हरी को प्राप्त करता है और आत्मिक अडोलता में टिक के परमात्मा के गुणों में सुरति जोड़े रखता है। हे नानक! इस तरह सतिगुरू के सन्मुख हुए जिस मनुष्य का आसरा ‘नाम’ है, वह नाम का व्यापारी मुबारिक है।1।कोई भी मनुष्य बिरती जोड़ के देख ले, मन को काबू किए बिना कोई सफल नहीं हुआ (भाव, किसी की मेहनत सफल नहीं हुई); भेष करने वाले (साधू भी) तीर्थों की यात्राएं करते थक गए हैं, (इस तरह भी) ये मन मारा नहीं जाता।सतिगुरू जी के सन्मुख होने से मनुष्य सच्चे हरी में बिरती जोड़े रखता है (इस लिए) उसका मन जीवित ही मरा हुआ है (भाव माया के व्यवहार करते हुए भी माया से उदास है)। हे नानक! इस मन की मैल इस तरह उतरती है कि (मन का) अहंकार (सतिगुरू के) शबद में जलाया जाए।2।हे मेरे भाई संत जनो! एक किनका मात्र (मुझे भी) हरी का नाम जपाओ। हे हरी जनो! हरी के नाम का श्रृंगार बनाओ, और क्षमा की पोशक पहनो। ऐसा श्रृंगार प्यारे हरी को अच्छा लगता है, हरी के प्रेम का श्रृंगार प्यारा लगता है। दिन-रात हरी का नाम सिमरो, एक पलक में सारे पाप कट जाएंगे।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, October 1, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02/10/2024
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

One Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. ||2||10||

ਅਰਥ : ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

राग सोरठि , घर १ में भगत कबीर जी की बाणी। अकाल पुरख एक है और सतगुरु की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, (मेरा मन (उस प्रभु में है) मस्त हो गया है॥२॥१०॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_959344116230361","title":"Photos from The Great Amritsar's post","primaryLink":"https://www.facebook.com/617899497041493/posts/959344116230361","links":["https://www.facebook.com/617899497041493/posts/959344116230361"],"updatedOn":"0001-01-01 00:00:00Z","publishDate":"2024-10-02 02:09:35Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02/10/2024
\nਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
\nਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
\n
\nसंतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
\n
\nOne Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. ||2||10||
\n
\nਅਰਥ : ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥
\n
\n : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
\n
\nराग सोरठि , घर १ में भगत कबीर जी की बाणी। अकाल पुरख एक है और सतगुरु की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, (मेरा मन (उस प्रभु में है) मस्त हो गया है॥२॥१०॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...