Friday, December 6, 2024

Photos from The Great Amritsar's post

ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦੁਵਾਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਵਿਖ਼ੇ ਸੰਗਤਾਂ ਹੋ ਰਹੀਆਂ ਨਤਮਸਤਕ















(Feed generated with FetchRSS)

Posted from: this blog via Microsoft Power Automate.

{"id":"731361553582576_1009595034538602","title":"Photos from The Great Amritsar's post","primaryLink":"https://www.facebook.com/617899497041493/posts/1009595034538602","links":["https://www.facebook.com/617899497041493/posts/1009595034538602"],"updatedOn":"0001-01-01 00:00:00Z","publishDate":"2024-12-06 14:12:35Z","summary":"ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦੁਵਾਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਵਿਖ਼ੇ ਸੰਗਤਾਂ ਹੋ ਰਹੀਆਂ ਨਤਮਸਤਕ
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, December 5, 2024

Photos from The Great Amritsar's post

ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਵਾਲਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ | ਪਿਛਲੀ ਦਿਨੀ ਅਟੈਕ ਆਉਣ ਕਾਰਨ ਹਸਪਤਾਲ ਹੋਏ ਸਨ ਦਾਖਿਲ ਅਤੇ ਸੰਗਤਾਂ ਨੇ ਸਿੰਘ ਸਾਹਿਬ ਦੀ ਚੜ੍ਹਦੀਕਲਾ ਲਈ ਕੀਤੀਆਂ ਸੀ ਅਰਦਾਸਾਂ







(Feed generated with FetchRSS)

Posted from: this blog via Microsoft Power Automate.

{"id":"731361553582576_1009005091264263","title":"Photos from The Great Amritsar's post","primaryLink":"https://www.facebook.com/617899497041493/posts/1009005091264263","links":["https://www.facebook.com/617899497041493/posts/1009005091264263"],"updatedOn":"0001-01-01 00:00:00Z","publishDate":"2024-12-05 19:15:56Z","summary":"ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਵਾਲਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ | ਪਿਛਲੀ ਦਿਨੀ ਅਟੈਕ ਆਉਣ ਕਾਰਨ ਹਸਪਤਾਲ ਹੋਏ ਸਨ ਦਾਖਿਲ ਅਤੇ ਸੰਗਤਾਂ ਨੇ ਸਿੰਘ ਸਾਹਿਬ ਦੀ ਚੜ੍ਹਦੀਕਲਾ ਲਈ ਕੀਤੀਆਂ ਸੀ ਅਰਦਾਸਾਂ
\n
\n
\n
\n
\n
\n

(Feed generated with FetchRSS)","copyright":"","categories":[]}

Wednesday, December 4, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05 ਦਸੰਬਰ 2024
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥

Goojaree Ki Vaar, Third Mehl, Sung In The Tune Of The Vaar Of Sikandar & Biraahim: One Universal Creator God. By The Grace Of The True Guru: Shalok, Third Mehl: This world perishing in attachment and possessiveness; no one knows the way of life. One who walks in harmony with the Guru's Will, obtains the supreme status of life. Those humble beings who focus their consciousness on the Lord's Feet, live forever and ever. O Nanak, by His Grace, the Lord abides in the minds of the Gurmukhs, who merge in celestial bliss. ||1|| Third Mehl: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord's Name, and they waste away their lives in vain; O Nanak, the Messenger of Death punishes and dishonors them. ||2||

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।

ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1008437201321052","title":"Photos from The Great Amritsar's post","primaryLink":"https://www.facebook.com/617899497041493/posts/1008437201321052","links":["https://www.facebook.com/617899497041493/posts/1008437201321052"],"updatedOn":"0001-01-01 00:00:00Z","publishDate":"2024-12-05 00:47:29Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05 ਦਸੰਬਰ 2024
\nਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
\n
\nगूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
\n
\nGoojaree Ki Vaar, Third Mehl, Sung In The Tune Of The Vaar Of Sikandar & Biraahim: One Universal Creator God. By The Grace Of The True Guru: Shalok, Third Mehl: This world perishing in attachment and possessiveness; no one knows the way of life. One who walks in harmony with the Guru's Will, obtains the supreme status of life. Those humble beings who focus their consciousness on the Lord's Feet, live forever and ever. O Nanak, by His Grace, the Lord abides in the minds of the Gurmukhs, who merge in celestial bliss. ||1|| Third Mehl: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord's Name, and they waste away their lives in vain; O Nanak, the Messenger of Death punishes and dishonors them. ||2||
\n
\nਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
\n
\nਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
\n
\nअर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, December 3, 2024

Photos from The Great Amritsar's post

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਵੇਲੇ ਬਾਥਰੂਮਾਂ ਦੀ ਸਫਾਈ ਕਰਦੇ ਹੋਏ ਅਕਾਲ ਦਲ ਦੇ ਆਗੂ













(Feed generated with FetchRSS)

Posted from: this blog via Microsoft Power Automate.

{"id":"731361553582576_1007200614778044","title":"Photos from The Great Amritsar's post","primaryLink":"https://www.facebook.com/617899497041493/posts/1007200614778044","links":["https://www.facebook.com/617899497041493/posts/1007200614778044"],"updatedOn":"0001-01-01 00:00:00Z","publishDate":"2024-12-03 08:40:20Z","summary":"ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਵੇਲੇ ਬਾਥਰੂਮਾਂ ਦੀ ਸਫਾਈ ਕਰਦੇ ਹੋਏ ਅਕਾਲ ਦਲ ਦੇ ਆਗੂ
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, December 2, 2024

ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਕਥਾ ਵਾਲੇ, ਚੜਦੀਕਲਾ ਵਿੱਚ ਹਨ।

ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਕਥਾ ਵਾਲੇ, ਚੜਦੀਕਲਾ ਵਿੱਚ ਹਨ।
ਅੱਜ ਹਾਰਟ ਅਟੈਕ ਆਇਆ ਸੀ। ਸਿੰਘ ਸਾਹਿਬ ਜੀ ਦੇ ਦੋ ਸਟੰਟ ਪਏ ਹਨ।
ਗੁਰੂ ਸਾਹਿਬ ਅੱਗੇ ਚੜਦੀਕਲਾ ਦੀ ਅਰਦਾਸ ਕਰੋ।



(Feed generated with FetchRSS)

Posted from: this blog via Microsoft Power Automate.

{"id":"731361553582576_1006795664818539","title":"ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਕਥਾ ਵਾਲੇ, ਚੜਦੀਕਲਾ ਵਿੱਚ ਹਨ।","primaryLink":"https://www.facebook.com/617899497041493/posts/1006795664818539","links":["https://www.facebook.com/617899497041493/posts/1006795664818539"],"updatedOn":"0001-01-01 00:00:00Z","publishDate":"2024-12-02 18:49:55Z","summary":"ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ, ਮੰਜੀ ਸਾਹਿਬ ਕਥਾ ਵਾਲੇ, ਚੜਦੀਕਲਾ ਵਿੱਚ ਹਨ।
\nਅੱਜ ਹਾਰਟ ਅਟੈਕ ਆਇਆ ਸੀ। ਸਿੰਘ ਸਾਹਿਬ ਜੀ ਦੇ ਦੋ ਸਟੰਟ ਪਏ ਹਨ।
\nਗੁਰੂ ਸਾਹਿਬ ਅੱਗੇ ਚੜਦੀਕਲਾ ਦੀ ਅਰਦਾਸ ਕਰੋ।
\n
\n

(Feed generated with FetchRSS)","copyright":"","categories":[]}

Sunday, December 1, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02ਦਸੰਬਰ 2024
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

धनासरी महला ४ ॥
मेरे साहा मै हरि दरसन सुखु होए ॥ हमरी बेदनि तू जानता साहा अवरु किआ जानै कोए ॥ रहाउ ॥ साचा साहिबु सचु तू मेरे साहा तेरा कीआ सचु सभु होए ॥ झूठा किस कउ आखीऐ साहा दूजा नाही कोए ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

Meaning: O my King, beholding the Blessed Vision of the Lord's Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैंऔर,यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। गुरू नानक जी कहते हैं, हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1006201661544606","title":"Photos from The Great Amritsar's post","primaryLink":"https://www.facebook.com/617899497041493/posts/1006201661544606","links":["https://www.facebook.com/617899497041493/posts/1006201661544606"],"updatedOn":"0001-01-01 00:00:00Z","publishDate":"2024-12-02 01:56:45Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02ਦਸੰਬਰ 2024
\nਧਨਾਸਰੀ ਮਹਲਾ ੪ ॥
\nਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
\n
\nधनासरी महला ४ ॥
\nमेरे साहा मै हरि दरसन सुखु होए ॥ हमरी बेदनि तू जानता साहा अवरु किआ जानै कोए ॥ रहाउ ॥ साचा साहिबु सचु तू मेरे साहा तेरा कीआ सचु सभु होए ॥ झूठा किस कउ आखीऐ साहा दूजा नाही कोए ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
\n
\nMeaning: O my King, beholding the Blessed Vision of the Lord's Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||
\n
\nਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
\n
\nअर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैंऔर,यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। गुरू नानक जी कहते हैं, हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, November 30, 2024

⚜️ ਅੱਜ ਦਾ ਇਤਿਹਾਸ ⚜️

⚜️ ਅੱਜ ਦਾ ਇਤਿਹਾਸ ⚜️
*30 -11-1695*
🪴 *ਜਨਮ ਦਿਹਾੜਾ* 🪴
🌹ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਸਰੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ🌹

(Feed generated with FetchRSS)

Posted from: this blog via Microsoft Power Automate.

{"id":"731361553582576_1004930021671770","title":"⚜️ ਅੱਜ ਦਾ ਇਤਿਹਾਸ ⚜️","primaryLink":"https://www.facebook.com/617899497041493/posts/1004930021671770","links":["https://www.facebook.com/617899497041493/posts/1004930021671770"],"updatedOn":"0001-01-01 00:00:00Z","publishDate":"2024-11-30 09:06:15Z","summary":"⚜️ ਅੱਜ ਦਾ ਇਤਿਹਾਸ ⚜️
\n*30 -11-1695*
\n 🪴 *ਜਨਮ ਦਿਹਾੜਾ* 🪴
\n🌹ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਸਰੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ🌹

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...