Wednesday, February 5, 2025

Photos from The Great Amritsar's post

ਬ੍ਰੇਕਿੰਗ ਨਿਊਜ਼: ਅਮਰੀਕਾ ਨੇ 104 ਭਾਰਤੀ ਨਾਗਰਿਕਾਂ ਨੂੰ ਕੀਤਾ ਡਿਪੋਰਟ

ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਹਾਲ ਹੀ ਵਿਚ ਅੰਮ੍ਰਿਤਸਰ, ਪੰਜਾਬ ਵਿਚ ਉਤਰਿਆ। ਇਹ ਕਦਮ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ 'ਤੇ ਕੇਂਦ੍ਰਤ ਕਰਦੇ ਹੋਏ, ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਲਈ ਟਰੰਪ ਪ੍ਰਸ਼ਾਸਨ ਦੁਆਰਾ ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ। ਡਿਪੋਰਟ ਕੀਤੇ ਗਏ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਹਨ, ਜਿਨ੍ਹਾਂ ਵਿੱਚ ਪੰਜਾਬ-30, ਹਰਿਆਣਾ-33, ਗੁਜਰਾਤ-33, ਉੱਤਰ ਪ੍ਰਦੇਸ਼ ਅਤੇ ਸੀਐਚਡੀ 2-2, ਅਤੇ ਮਹਾਰਾਸ਼ਟਰ 3 ਸ਼ਾਮਲ ਹਨ।
Breaking News: U.S. Deports 104 Indian Citizens

A U.S. military aircraft recently landed in Amritsar, Punjab, carrying 104 Indian citizens who were residing illegally in the United States. This move is part of a broader initiative by the Trump administration to enforce immigration laws, focusing on the deportation of undocumented immigrants. The deportees hail from various Indian states, including Punjab-30, Haryana-33, Gujarat-33, Uttar Pradesh and CHD 2-2, and Maharashtra 3.









(Feed generated with FetchRSS)

Posted from: this blog via Microsoft Power Automate.

{"id":"731361553582576_1055457906618981","title":"Photos from The Great Amritsar's post","primaryLink":"https://www.facebook.com/617899497041493/posts/1055457906618981","links":["https://www.facebook.com/617899497041493/posts/1055457906618981"],"updatedOn":"0001-01-01 00:00:00Z","publishDate":"2025-02-05 14:49:12Z","summary":"ਬ੍ਰੇਕਿੰਗ ਨਿਊਜ਼: ਅਮਰੀਕਾ ਨੇ 104 ਭਾਰਤੀ ਨਾਗਰਿਕਾਂ ਨੂੰ ਕੀਤਾ ਡਿਪੋਰਟ
\n
\nਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਹਾਲ ਹੀ ਵਿਚ ਅੰਮ੍ਰਿਤਸਰ, ਪੰਜਾਬ ਵਿਚ ਉਤਰਿਆ। ਇਹ ਕਦਮ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ 'ਤੇ ਕੇਂਦ੍ਰਤ ਕਰਦੇ ਹੋਏ, ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਲਈ ਟਰੰਪ ਪ੍ਰਸ਼ਾਸਨ ਦੁਆਰਾ ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ। ਡਿਪੋਰਟ ਕੀਤੇ ਗਏ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਹਨ, ਜਿਨ੍ਹਾਂ ਵਿੱਚ ਪੰਜਾਬ-30, ਹਰਿਆਣਾ-33, ਗੁਜਰਾਤ-33, ਉੱਤਰ ਪ੍ਰਦੇਸ਼ ਅਤੇ ਸੀਐਚਡੀ 2-2, ਅਤੇ ਮਹਾਰਾਸ਼ਟਰ 3 ਸ਼ਾਮਲ ਹਨ।
\nBreaking News: U.S. Deports 104 Indian Citizens
\n
\nA U.S. military aircraft recently landed in Amritsar, Punjab, carrying 104 Indian citizens who were residing illegally in the United States. This move is part of a broader initiative by the Trump administration to enforce immigration laws, focusing on the deportation of undocumented immigrants. The deportees hail from various Indian states, including Punjab-30, Haryana-33, Gujarat-33, Uttar Pradesh and CHD 2-2, and Maharashtra 3.
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, February 4, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/2/25
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। गुरू नानक जी कहते हैं, हे भाई! नानक (उस) गुणों के खजाने परमात्मा की सिफत-सलाह का गीत गाता है। गुरु ने ((मेरा) नानक का) भ्रम दूर कर दिया है। गुरू नानक जी कहते हैं (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1055023556662416","title":"Photos from The Great Amritsar's post","primaryLink":"https://www.facebook.com/617899497041493/posts/1055023556662416","links":["https://www.facebook.com/617899497041493/posts/1055023556662416"],"updatedOn":"0001-01-01 00:00:00Z","publishDate":"2025-02-05 01:26:36Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/2/25
\n ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
\n
\nसोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥
\n
\nSorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||
\n
\nਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
\n
\nहे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। गुरू नानक जी कहते हैं, हे भाई! नानक (उस) गुणों के खजाने परमात्मा की सिफत-सलाह का गीत गाता है। गुरु ने ((मेरा) नानक का) भ्रम दूर कर दिया है। गुरू नानक जी कहते हैं (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, February 3, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 04 ਫਰਵਰੀ 2025

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

सोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥

Sorat'h, Fifth Mehl: Children, spouses, men and women in one's household, are all bound by Maya. At the very last moment, none of them shall stand by you; their love is totally false. ||1|| O man, why do you pamper your body so? It shall disperse like a cloud of smoke; vibrate upon the One, the Beloved Lord. ||Pause|| There are three ways in which the body can be consumed - it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2||
In various ways, the Lord has fashioned the beads, and strung them on a slender thread. The thread shall break, O wretched man, and then, you shall repent and regret. ||3||
He created you, and after creating you, He adorned you - meditate on Him day and night. God has showered His Mercy upon servant Nanak; I hold tight to the Support of the True Guru. ||4||4||

ਅਰਥ: ਹੇ ਮਨੁੱਖ! ਨਿਰਾ ਇਸ ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

अर्थ: हे मनुष्य! (निरे इस) शरीर को ही क्यों लाडों से पालता रहता है? (जैसे) धूआँ, (जैसे) बादल (उड़ जाता है, वैसे ही ये शरीर) नाश हो जाएगा। सिर्फ परमात्मा का भजन किया कर, वही असल प्यार करने वाला है। रहाउ। हे भाई! पुत्र, स्त्री, घर के और लोग और औरतें (सारे) माया के ही संबंध हैं। आखिरी वक्त (इनमें से) कोई भी तेरा मददगार नहीं बनेगा, सारे झूठा ही प्यार करने वाले हैं।1। हे भाई! (परमात्मा ने) माया के तीन गुणों के असर तले रहने वाला तेरा शरीर बना दिया, (ये अंत को) पानी के, कुक्तों के, या मिट्टी के हवाले हो जाता है। तू इस शरीर-घर में (अपने आप को) अमर समझे बैठा रहता है, और जगत के मूल परमात्मा को भुला रहा है।2। हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1054305330067572","title":"Photos from The Great Amritsar's post","primaryLink":"https://www.facebook.com/617899497041493/posts/1054305330067572","links":["https://www.facebook.com/617899497041493/posts/1054305330067572"],"updatedOn":"0001-01-01 00:00:00Z","publishDate":"2025-02-04 01:49:14Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 04 ਫਰਵਰੀ 2025
\n
\nਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
\n
\nसोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥
\n
\nSorat'h, Fifth Mehl: Children, spouses, men and women in one's household, are all bound by Maya. At the very last moment, none of them shall stand by you; their love is totally false. ||1|| O man, why do you pamper your body so? It shall disperse like a cloud of smoke; vibrate upon the One, the Beloved Lord. ||Pause|| There are three ways in which the body can be consumed - it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2||
\nIn various ways, the Lord has fashioned the beads, and strung them on a slender thread. The thread shall break, O wretched man, and then, you shall repent and regret. ||3||
\nHe created you, and after creating you, He adorned you - meditate on Him day and night. God has showered His Mercy upon servant Nanak; I hold tight to the Support of the True Guru. ||4||4||
\n
\nਅਰਥ: ਹੇ ਮਨੁੱਖ! ਨਿਰਾ ਇਸ ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
\n
\nअर्थ: हे मनुष्य! (निरे इस) शरीर को ही क्यों लाडों से पालता रहता है? (जैसे) धूआँ, (जैसे) बादल (उड़ जाता है, वैसे ही ये शरीर) नाश हो जाएगा। सिर्फ परमात्मा का भजन किया कर, वही असल प्यार करने वाला है। रहाउ। हे भाई! पुत्र, स्त्री, घर के और लोग और औरतें (सारे) माया के ही संबंध हैं। आखिरी वक्त (इनमें से) कोई भी तेरा मददगार नहीं बनेगा, सारे झूठा ही प्यार करने वाले हैं।1। हे भाई! (परमात्मा ने) माया के तीन गुणों के असर तले रहने वाला तेरा शरीर बना दिया, (ये अंत को) पानी के, कुक्तों के, या मिट्टी के हवाले हो जाता है। तू इस शरीर-घर में (अपने आप को) अमर समझे बैठा रहता है, और जगत के मूल परमात्मा को भुला रहा है।2। हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, February 2, 2025

Photos from The Great Amritsar's post

Amrit vele da Hukamnama Sri Darbar Sahib, Sri Amritsar, Ang 619, 03-Feb.-2025

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

Sorat'h, Fifth Mehl: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. ||2||16||44||

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥

( Waheguru Ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1053509910147114","title":"Photos from The Great Amritsar's post","primaryLink":"https://www.facebook.com/617899497041493/posts/1053509910147114","links":["https://www.facebook.com/617899497041493/posts/1053509910147114"],"updatedOn":"0001-01-01 00:00:00Z","publishDate":"2025-02-03 00:56:19Z","summary":"Amrit vele da Hukamnama Sri Darbar Sahib, Sri Amritsar, Ang 619, 03-Feb.-2025
\n
\nਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
\n
\nसोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
\n
\nSorat'h, Fifth Mehl: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. ||2||16||44||
\n
\nਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
\n
\nहे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
\n
\n( Waheguru Ji Ka Khalsa, Waheguru Ji Ki Fateh.)
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, February 1, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 02ਫਰਵਰੀ2025

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥*

धनासरी महला ३ ॥ जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥ कूड़ु कुसतु त्रिसना अगनि बुझाए ॥ अंतरि सांति सहजि सुखु पाए ॥ गुर कै भाणै चलै ता आपु जाइ ॥ साचु महलु पाए हरि गुण गाइ ॥२॥ न सबदु बूझै न जाणै बाणी ॥ मनमुखि अंधे दुखि विहाणी ॥ सतिगुरु भेटे ता सुखु पाए ॥ हउमै विचहु ठाकि रहाए ॥३॥ किस नो कहीऐ दाता इकु सोइ ॥ किरपा करे सबदि मिलावा होइ ॥ मिलि प्रीतम साचे गुण गावा ॥ नानक साचे साचा भावा ॥४॥५॥

Dhanaasaree, Third Mehl: I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. ||1|| Listening to the Word of Gurbani, filth is washed off, and they naturally enshrine the Lord's Name in their minds. ||1||Pause||

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

(हे भाई! गुरबानी का सहारा ले कर) जो मनुख परमात्मा का सुमिरन करते हैं, में उनसे कुर्बान जाता हूँ। उनके हृदये में सदा-थिर प्रभु बसा रहता है, उनके मुख में सदा-थिर हरी-नाम टिका रहता है। हे भाई! सदा-थिर प्रभु को ही (ह्रदय में) संभल कर रखा करो (इस की बरकत से हरेक) दुःख दूर हो जाता है। सदा-थिर प्रभु की सिफत-सलाह वाले शब्द में जुड़ने से (हरी-नाम) मन में आ बस्ता है।१। हे भाई! गुरु की बाणी सुना कर, (यह बाणी मन में से विकारों की) मैल दूर कर देती है। (यह बाणी) आत्मिक अडोलता में (टिकाऊ कर के)परमात्मा का नाम मन में बसा देती है।१।
रहाउ ॥ (हे भाई! गुरू की बाणी मन में से) झूठ फ़रेब खत्म कर देती है, तृष्णा की आग बुझा देती है। (गुरबाणी की बरकत से) मन में शांति पैदा हो जाती है, आतमिक अडोलता में टिक जाते हैं, आतमिक आनंद प्राप्त होता है। (जब मनुष्य गुरबाणी के अनुसार) गुरू की रजा में चलता है, तब (उस के अंदर से) आपा-भाव दूर हो जाता है, तब वह प्रभू की सिफ़त-सालाह के गीत गा गा कर सदा-थिर रहने वाला टिकाना प्राप्त कर लेता है (प्रभू के चरणों में लीन रहता है) ॥२॥ हे भाई! जो मनुष्य ना गुरू के श़ब्द को समझता है, ना गुरू की बाणी के साथ गहरी सांझ पाता है, माया के मोह में अंधे हो चुके, और, अपने मन के पीछे चलने वाले (उस मनुष्य की उम्र) दुख में ही गुज़रती है। जब उस को गुरू मिल जाता है, तब वह आतमिक आनंद हासिल करता है, गुरू उस के मन में से अंहकार खत्म कर देता है ॥३॥ परन्तु, हे भाई! (परमात्मा के बिना) ओर किसी के आगे अरज़ोई की नहीं जा सकती। केवल परमात्मा ही (गुरू के मिलाप की दात) देने वाला है। जब परमात्मा (यह) कृपा करता है, तब गुरू के श़ब्द में जुड़ने से (प्रभू से) मिलाप हो जाता है। (अगर प्रभू की मेहर हो, तो) मैं प्रीतम-गुरू को मिल कर सदा-थिर प्रभू के गीत गा सकता हूँ। हे नानक जी! (कहो-) सदा-थिर प्रभू का नाम जप जप कर सदा-थिर प्रभू को प्यारा लग सकता हूँ ॥४॥५॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!













(Feed generated with FetchRSS)

Posted from: this blog via Microsoft Power Automate.

{"id":"731361553582576_1052794890218616","title":"Photos from The Great Amritsar's post","primaryLink":"https://www.facebook.com/617899497041493/posts/1052794890218616","links":["https://www.facebook.com/617899497041493/posts/1052794890218616"],"updatedOn":"0001-01-01 00:00:00Z","publishDate":"2025-02-02 02:27:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 02ਫਰਵਰੀ2025
\n
\nਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥*
\n
\nधनासरी महला ३ ॥ जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥ कूड़ु कुसतु त्रिसना अगनि बुझाए ॥ अंतरि सांति सहजि सुखु पाए ॥ गुर कै भाणै चलै ता आपु जाइ ॥ साचु महलु पाए हरि गुण गाइ ॥२॥ न सबदु बूझै न जाणै बाणी ॥ मनमुखि अंधे दुखि विहाणी ॥ सतिगुरु भेटे ता सुखु पाए ॥ हउमै विचहु ठाकि रहाए ॥३॥ किस नो कहीऐ दाता इकु सोइ ॥ किरपा करे सबदि मिलावा होइ ॥ मिलि प्रीतम साचे गुण गावा ॥ नानक साचे साचा भावा ॥४॥५॥
\n
\nDhanaasaree, Third Mehl: I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. ||1|| Listening to the Word of Gurbani, filth is washed off, and they naturally enshrine the Lord's Name in their minds. ||1||Pause||
\n
\n(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।
\n
\n(हे भाई! गुरबानी का सहारा ले कर) जो मनुख परमात्मा का सुमिरन करते हैं, में उनसे कुर्बान जाता हूँ। उनके हृदये में सदा-थिर प्रभु बसा रहता है, उनके मुख में सदा-थिर हरी-नाम टिका रहता है। हे भाई! सदा-थिर प्रभु को ही (ह्रदय में) संभल कर रखा करो (इस की बरकत से हरेक) दुःख दूर हो जाता है। सदा-थिर प्रभु की सिफत-सलाह वाले शब्द में जुड़ने से (हरी-नाम) मन में आ बस्ता है।१। हे भाई! गुरु की बाणी सुना कर, (यह बाणी मन में से विकारों की) मैल दूर कर देती है। (यह बाणी) आत्मिक अडोलता में (टिकाऊ कर के)परमात्मा का नाम मन में बसा देती है।१।
\nरहाउ ॥ (हे भाई! गुरू की बाणी मन में से) झूठ फ़रेब खत्म कर देती है, तृष्णा की आग बुझा देती है। (गुरबाणी की बरकत से) मन में शांति पैदा हो जाती है, आतमिक अडोलता में टिक जाते हैं, आतमिक आनंद प्राप्त होता है। (जब मनुष्य गुरबाणी के अनुसार) गुरू की रजा में चलता है, तब (उस के अंदर से) आपा-भाव दूर हो जाता है, तब वह प्रभू की सिफ़त-सालाह के गीत गा गा कर सदा-थिर रहने वाला टिकाना प्राप्त कर लेता है (प्रभू के चरणों में लीन रहता है) ॥२॥ हे भाई! जो मनुष्य ना गुरू के श़ब्द को समझता है, ना गुरू की बाणी के साथ गहरी सांझ पाता है, माया के मोह में अंधे हो चुके, और, अपने मन के पीछे चलने वाले (उस मनुष्य की उम्र) दुख में ही गुज़रती है। जब उस को गुरू मिल जाता है, तब वह आतमिक आनंद हासिल करता है, गुरू उस के मन में से अंहकार खत्म कर देता है ॥३॥ परन्तु, हे भाई! (परमात्मा के बिना) ओर किसी के आगे अरज़ोई की नहीं जा सकती। केवल परमात्मा ही (गुरू के मिलाप की दात) देने वाला है। जब परमात्मा (यह) कृपा करता है, तब गुरू के श़ब्द में जुड़ने से (प्रभू से) मिलाप हो जाता है। (अगर प्रभू की मेहर हो, तो) मैं प्रीतम-गुरू को मिल कर सदा-थिर प्रभू के गीत गा सकता हूँ। हे नानक जी! (कहो-) सदा-थिर प्रभू का नाम जप जप कर सदा-थिर प्रभू को प्यारा लग सकता हूँ ॥४॥५॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...