Tuesday, February 18, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 19/02/2025

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥

रागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अम्बी छावड़ीएहि जीउ ॥ से गुण मंञु न आवनी हउ कै जी दोस धरेउ जीउ ॥

Raag Soohee, First Mehl, Kuchajee ~ The Ungraceful Bride: One Universal Creator God. By The Grace Of The True Guru: I am ungraceful and ill-mannered, full of endless faults. How can I go to enjoy my Husband Lord? Each of His soul-brides is better than the rest - who even knows my name? Those brides who enjoy their Husband Lord are very blessed, resting in the shade of the mango tree. I do not have their virtue - who can I blame for this?

ਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਕੁਚੱਜੀ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

राग सूही में गुरु नानक देव जी की बाणी "कुचजी" अकाल पुरख एक है और सतगुरु की कृपा द्वारा मिलता है। (हे सखी!) मैंने सही जीवन का ढंग नहीं सिखा, मेरे अंदर इतने अवगुण हैं की अंदर समां नहीं सकते (इस हालत में) मैं प्रभु-पति को प्रसन्न करने के लिए कैसे जा सकती हूँ? (उस के दर पर तो) एक दूसरी से बढ़ कर अच्छी से अच्छी हैं, मेरा तो वहां पर कोई नाम भी नहीं जनता। जिन सखिओं ने प्रभु पति को प्रसन्न कर लिया है वह मानो, (चौमासे में) आम के पेड़ो की ठंडी छांव में बैठी हैं। मेरे अंदर तो वह गुण नहीं है (जिस से प्रभु पति आकर्षित होता है) मैं (अपनी इस अभाग्यता का) दोष और किसी को कैसे दे सकती हूँ?
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1065984678899637","title":"Photos from The Great Amritsar's post","primaryLink":"https://www.facebook.com/617899497041493/posts/1065984678899637","links":["https://www.facebook.com/617899497041493/posts/1065984678899637"],"updatedOn":"0001-01-01 00:00:00Z","publishDate":"2025-02-19 02:30:38Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ 19/02/2025
\n
\nਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
\n
\nरागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अम्बी छावड़ीएहि जीउ ॥ से गुण मंञु न आवनी हउ कै जी दोस धरेउ जीउ ॥
\n
\nRaag Soohee, First Mehl, Kuchajee ~ The Ungraceful Bride: One Universal Creator God. By The Grace Of The True Guru: I am ungraceful and ill-mannered, full of endless faults. How can I go to enjoy my Husband Lord? Each of His soul-brides is better than the rest - who even knows my name? Those brides who enjoy their Husband Lord are very blessed, resting in the shade of the mango tree. I do not have their virtue - who can I blame for this?
\n
\nਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਕੁਚੱਜੀ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?
\n
\nराग सूही में गुरु नानक देव जी की बाणी \"कुचजी\" अकाल पुरख एक है और सतगुरु की कृपा द्वारा मिलता है। (हे सखी!) मैंने सही जीवन का ढंग नहीं सिखा, मेरे अंदर इतने अवगुण हैं की अंदर समां नहीं सकते (इस हालत में) मैं प्रभु-पति को प्रसन्न करने के लिए कैसे जा सकती हूँ? (उस के दर पर तो) एक दूसरी से बढ़ कर अच्छी से अच्छी हैं, मेरा तो वहां पर कोई नाम भी नहीं जनता। जिन सखिओं ने प्रभु पति को प्रसन्न कर लिया है वह मानो, (चौमासे में) आम के पेड़ो की ठंडी छांव में बैठी हैं। मेरे अंदर तो वह गुण नहीं है (जिस से प्रभु पति आकर्षित होता है) मैं (अपनी इस अभाग्यता का) दोष और किसी को कैसे दे सकती हूँ?
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Fresh picture of Gurdwara Hemkunt Sahib

Fresh picture of Gurdwara Hemkunt Sahib



(Feed generated with FetchRSS)

Posted from: this blog via Microsoft Power Automate.

{"id":"731361553582576_1065601095604662","title":"Fresh picture of Gurdwara Hemkunt Sahib","primaryLink":"https://www.facebook.com/617899497041493/posts/1065601095604662","links":["https://www.facebook.com/617899497041493/posts/1065601095604662"],"updatedOn":"0001-01-01 00:00:00Z","publishDate":"2025-02-18 15:52:01Z","summary":"Fresh picture of Gurdwara Hemkunt Sahib
\n
\n

(Feed generated with FetchRSS)","copyright":"","categories":[]}

Monday, February 17, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 18/02/2025

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥

सलोक मः ३ ॥ ध्रिगु एह आसा दूजे भाव की जो मोहि माइआ चितु लाए ॥ हरि सुखु पल्हरि तिआगिआ नामु विसारि दुखु पाए ॥ मनमुख अगिआनी अंधुले जनमि मरहि फिरि आवै जाए ॥ कारज सिधि न होवनी अंति गइआ पछुताए ॥ जिसु करमु होवै तिसु सतिगुरु मिलै सो हरि हरि नामु धिआए ॥ नामि रते जन सदा सुखु पाइन्हि जन नानक तिन बलि जाए ॥१॥ आसा मनसा जगि मोहणी जिनि मोहिआ संसारु ॥ सभु को जम के चीरे विचि है जेता सभु आकारु ॥ हुकमी ही जमु लगदा सो उबरै जिसु बखसै करतारु ॥ नानक गुर परसादी एहु मनु तां तरै जा छोडै अहंकारु ॥ आसा मनसा मारे निरासु होइ गुर सबदी वीचारु ॥२॥

ENGLISH TRANSLATION : SHALOK, THIRD MEHL: Cursed are the hopes in the love of duality; they tie the consciousness to love and attachment to Maya.One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lords Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace;servant Nanak is a sacrifice to them. || 1 || THIRD MEHL: Hope and desire entice the world; they entice the whole universe.Everyone, and all that has been created, is under the domination of Death. By the Hukam of the Lords Command, Death seizes the mortal; he alone is saved, whom the Creator Lord forgives. O Nanak, by Gurus Grace, this mortal swims across, if he abandons his ego. Conquer hope and desire, and remain unattached; contemplate the Word of the Gurus Shabad. || 2 ||

ਪੰਜਾਬੀ ਵਿਆਖਿਆ : ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ। ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! (ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧। ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)। ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।

अर्थ :-जो मनुख माया के मोह में (अपना) चित् जोड़ता है उस की यह माया के साथ प्रेम बढाने वाली आशा (उस के लिए) फिटकार ही कमाने वाली होती है (क्योंकि वह मनुख) परमात्मा के नाम का आनंद पराली के बदले त्यागता है, परमात्मा का नाम भुला के वह दु:ख (ही) पाता है । अपने मन के पिछे चलने वाले मनुख आत्मिक जीवन की सूझ से स्खणे रहते हैं, जीवन का सही मार्ग उनको नहीं दिखता (इस लिए वह) जन्म मरन के गेड़ में पड़े रहते हैं। मनमुख बंदा बार बार जन्म लेता व मरता रहता है। (भगवान को विसार के मनमुख ने ओर ओर कई धंधे सहेड़े होते हैं, उन) कामों में (उस को) कामयाबीआँ नहीं होती, आखिर यहाँ से हाहुके लेता ही जाता है । जिस मनुख पर भगवान की कृपा होती है उस को गुरु मिलता है, वह सदाभगवान का नाम सुमिरता है । नाम में रंगे हुए मनुख सदाआत्मिक आनंद मनाते हैं । हे दास नानक ! (बोल-) मैं उन से सदके जाता हूँ ।1। हे भाई ! (हर समय माया की) आशा (हर समय माया की ही) चितवनी जगत में (जीवों को) मोह रही है, इस ने सारे जगत को आपने वश में किया हुआ है। जितना भी जगत दिख रहा है (इस आसा मनसा के कारण जगत का) हरेक जीव आत्मिक मौत के पंजे में है । (पर) यह आत्मिक मौत (परमात्मा के) हुक्म में ही व्यापती है (इस लिए इस से) वही बचता है जिस ऊपर करतार कृपा करता है (और, परमात्मा बख्शश करता है गुरु के द्वारा) । हे नानक ! जब गुरु की कृपा के साथ मनुख (अपने अंदर से) अहंकार दूर करता है, जब गुरु के शब्द में सुरति जोड़ता है तब मनुख आसा मनसा को खत्म कर लेता है (दुनिया की किरत-कार करता हुआ ही) आशायों से ऊँचा रहता है, तब मनुख का मन (आसा मनसा की घुंमण-घेरी में से) पार निकल जाता है ll
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1065134395651332","title":"Photos from The Great Amritsar's post","primaryLink":"https://www.facebook.com/617899497041493/posts/1065134395651332","links":["https://www.facebook.com/617899497041493/posts/1065134395651332"],"updatedOn":"0001-01-01 00:00:00Z","publishDate":"2025-02-18 02:10:38Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 18/02/2025
\n
\nਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥
\n
\nसलोक मः ३ ॥ ध्रिगु एह आसा दूजे भाव की जो मोहि माइआ चितु लाए ॥ हरि सुखु पल्हरि तिआगिआ नामु विसारि दुखु पाए ॥ मनमुख अगिआनी अंधुले जनमि मरहि फिरि आवै जाए ॥ कारज सिधि न होवनी अंति गइआ पछुताए ॥ जिसु करमु होवै तिसु सतिगुरु मिलै सो हरि हरि नामु धिआए ॥ नामि रते जन सदा सुखु पाइन्हि जन नानक तिन बलि जाए ॥१॥ आसा मनसा जगि मोहणी जिनि मोहिआ संसारु ॥ सभु को जम के चीरे विचि है जेता सभु आकारु ॥ हुकमी ही जमु लगदा सो उबरै जिसु बखसै करतारु ॥ नानक गुर परसादी एहु मनु तां तरै जा छोडै अहंकारु ॥ आसा मनसा मारे निरासु होइ गुर सबदी वीचारु ॥२॥
\n
\nENGLISH TRANSLATION : SHALOK, THIRD MEHL: Cursed are the hopes in the love of duality; they tie the consciousness to love and attachment to Maya.One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lords Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace;servant Nanak is a sacrifice to them. || 1 || THIRD MEHL: Hope and desire entice the world; they entice the whole universe.Everyone, and all that has been created, is under the domination of Death. By the Hukam of the Lords Command, Death seizes the mortal; he alone is saved, whom the Creator Lord forgives. O Nanak, by Gurus Grace, this mortal swims across, if he abandons his ego. Conquer hope and desire, and remain unattached; contemplate the Word of the Gurus Shabad. || 2 ||
\n
\nਪੰਜਾਬੀ ਵਿਆਖਿਆ : ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ। ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! (ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧। ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)। ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।
\n
\nअर्थ :-जो मनुख माया के मोह में (अपना) चित् जोड़ता है उस की यह माया के साथ प्रेम बढाने वाली आशा (उस के लिए) फिटकार ही कमाने वाली होती है (क्योंकि वह मनुख) परमात्मा के नाम का आनंद पराली के बदले त्यागता है, परमात्मा का नाम भुला के वह दु:ख (ही) पाता है । अपने मन के पिछे चलने वाले मनुख आत्मिक जीवन की सूझ से स्खणे रहते हैं, जीवन का सही मार्ग उनको नहीं दिखता (इस लिए वह) जन्म मरन के गेड़ में पड़े रहते हैं। मनमुख बंदा बार बार जन्म लेता व मरता रहता है। (भगवान को विसार के मनमुख ने ओर ओर कई धंधे सहेड़े होते हैं, उन) कामों में (उस को) कामयाबीआँ नहीं होती, आखिर यहाँ से हाहुके लेता ही जाता है । जिस मनुख पर भगवान की कृपा होती है उस को गुरु मिलता है, वह सदाभगवान का नाम सुमिरता है । नाम में रंगे हुए मनुख सदाआत्मिक आनंद मनाते हैं । हे दास नानक ! (बोल-) मैं उन से सदके जाता हूँ ।1। हे भाई ! (हर समय माया की) आशा (हर समय माया की ही) चितवनी जगत में (जीवों को) मोह रही है, इस ने सारे जगत को आपने वश में किया हुआ है। जितना भी जगत दिख रहा है (इस आसा मनसा के कारण जगत का) हरेक जीव आत्मिक मौत के पंजे में है । (पर) यह आत्मिक मौत (परमात्मा के) हुक्म में ही व्यापती है (इस लिए इस से) वही बचता है जिस ऊपर करतार कृपा करता है (और, परमात्मा बख्शश करता है गुरु के द्वारा) । हे नानक ! जब गुरु की कृपा के साथ मनुख (अपने अंदर से) अहंकार दूर करता है, जब गुरु के शब्द में सुरति जोड़ता है तब मनुख आसा मनसा को खत्म कर लेता है (दुनिया की किरत-कार करता हुआ ही) आशायों से ऊँचा रहता है, तब मनुख का मन (आसा मनसा की घुंमण-घेरी में से) पार निकल जाता है ll
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, February 16, 2025

A post from The Great Amritsar





(Feed generated with FetchRSS)

Posted from: this blog via Microsoft Power Automate.

{"id":"731361553582576_1063712279126877","title":"A post from The Great Amritsar","primaryLink":"https://www.facebook.com/617899497041493/posts/1063712279126877","links":["https://www.facebook.com/617899497041493/posts/1063712279126877"],"updatedOn":"0001-01-01 00:00:00Z","publishDate":"2025-02-16 10:00:45Z","summary":"
\n
\n

(Feed generated with FetchRSS)","copyright":"","categories":[]}

Saturday, February 15, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16/O2/2O25

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥

सलोकु मः ३ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ हउमै मैलु न चुकई नामि न लगै पिआरु ॥ इकि आपे बखसि मिलाइअनु दुबिधा तजि विकार ॥ नानक इकि दरसनु देखि मरि मिले सतिगुर हेति पिआरि ॥१॥ मः ३ ॥ सतिगुरू न सेविओ मूरख अंध गवारि ॥ दूजै भाइ बहुतु दुखु लागा जलता करे पुकार ॥ जिन कारणि गुरू विसारिआ से न उपकरे अंती वार ॥ नानक गुरमती सुखु पाइआ बखसे बखसणहार ॥२॥ पउड़ी ॥ तू आपे आपि आपि सभु करता कोई दूजा होइ सु अवरो कहीऐ ॥ हरि आपे बोलै आपि बुलावै हरि आपे जलि थलि रवि रहीऐ ॥ हरि आपे मारै हरि आपे छोडै मन हरि सरणी पड़ि रहीऐ ॥ हरि बिनु कोई मारि जीवालि न सकै मन होइ निचिंद निसलु होइ रहीऐ ॥ उठदिआ बहदिआ सुतिआ सदा सदा हरि नामु धिआईऐ जन नानक गुरमुखि हरि लहीऐ ॥२१॥१॥ सुधु ॥

Shalok, Third Mehl: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru's Darshan, with love and affection; conquering their ego, they meet with the Lord. ||1|| Third Mehl: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru's Instructions, Nanak has found peace; the Forgiving Lord has forgiven him. ||2|| Pauree: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord's Sanctuary. Other than the Lord, no one can kill or rejuvenate. O mind, do not be anxious - remain fearless. While standing, sitting, and sleeping, forever and ever, meditate on the Lord's Name; O servant Nanak, as Gurmukh, you shall attain the Lord. ||21||1||Sudh||


ਅਰਥ:- ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।1। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।2। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। 21।1। ਸੁਧੁ।

अर्थ :-जितना यह सारा संसार है (इस में) हरेक जीव सतिगुरु के दर्शन करता है (पर) केवल दर्शन करने से मुक्ति नहीं मिलती, जब तक जीव सतिगुरु के शब्द में विचार नहीं करता, (क्योंकि विचार करने के बिना) अहंकार (-रूप मन की) मैल नहीं उतरती और नाम में प्यार नहीं बनता । कई मनुष्यो को भगवान ने आप ही कृपा कर के मिला लिया है जिस जिस ने मेर-तेर और विकार छोडे हैं । हे नानक ! कई मनुख (सतिगुरु का) दर्शन कर के सतिगुरु के प्यार में बिरती जोड़ के मर के (भावार्थ, आपा गवा के) हरि में मिल गए हैं ।1 । अंधे मूर्ख गवार ने अपने सतिगुरु की सेवा नहीं की, माया के प्यार में जब बहुत दुखी हुआ तब जलता हुआ परेशान होता है; और जिन के लिए सतिगुरु को विसारा है वह आखरी समय नहीं पुकरते । हे नानक ! गुरु की मति लेने से ही सुख मिलता है और बख्शने वाला हरि बख्शता है ।2 । हे हरि ! तूँ आप ही आप हैं और आप ही सब कुछ पैदा करता हैं, किसी ओर दूजे को पैदा करने वाला तो ही कहें, अगर कोई ओर हो ही । हरि आप ही (सब जीवों में) बोलता है, आप ही सब को बुलवाता है और आप ही जल में थल में विआप रहा है । हे मन ! हरि आप ही मारता है और आप ही बख्शता है, (इस लिए) हरि की शरण में पड़ा रहो । हे मन ! हरि के बिना कोई ओर ना मार सकता है ना जिवाल सकता है (इस लिए) निसचिंत हो रहो और लंमीआँ ताण छोड़ (भावार्थ, किसी ओर की ओट ना ताक और सब से बडे हरि की आशा रख) । हे दास नानक ! अगर उठते बैठते और सोते हर समय हरि का नाम सिमरे तो सतिगुरु के सनमुख हो के हरि मिल जाता है ।21 ।1 । सुधु।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1063461042485334","title":"Photos from The Great Amritsar's post","primaryLink":"https://www.facebook.com/617899497041493/posts/1063461042485334","links":["https://www.facebook.com/617899497041493/posts/1063461042485334"],"updatedOn":"0001-01-01 00:00:00Z","publishDate":"2025-02-16 02:45:17Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16/O2/2O25
\n
\nਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥
\n
\n सलोकु मः ३ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ हउमै मैलु न चुकई नामि न लगै पिआरु ॥ इकि आपे बखसि मिलाइअनु दुबिधा तजि विकार ॥ नानक इकि दरसनु देखि मरि मिले सतिगुर हेति पिआरि ॥१॥ मः ३ ॥ सतिगुरू न सेविओ मूरख अंध गवारि ॥ दूजै भाइ बहुतु दुखु लागा जलता करे पुकार ॥ जिन कारणि गुरू विसारिआ से न उपकरे अंती वार ॥ नानक गुरमती सुखु पाइआ बखसे बखसणहार ॥२॥ पउड़ी ॥ तू आपे आपि आपि सभु करता कोई दूजा होइ सु अवरो कहीऐ ॥ हरि आपे बोलै आपि बुलावै हरि आपे जलि थलि रवि रहीऐ ॥ हरि आपे मारै हरि आपे छोडै मन हरि सरणी पड़ि रहीऐ ॥ हरि बिनु कोई मारि जीवालि न सकै मन होइ निचिंद निसलु होइ रहीऐ ॥ उठदिआ बहदिआ सुतिआ सदा सदा हरि नामु धिआईऐ जन नानक गुरमुखि हरि लहीऐ ॥२१॥१॥ सुधु ॥
\n
\n Shalok, Third Mehl: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru's Darshan, with love and affection; conquering their ego, they meet with the Lord. ||1|| Third Mehl: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru's Instructions, Nanak has found peace; the Forgiving Lord has forgiven him. ||2|| Pauree: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord's Sanctuary. Other than the Lord, no one can kill or rejuvenate. O mind, do not be anxious - remain fearless. While standing, sitting, and sleeping, forever and ever, meditate on the Lord's Name; O servant Nanak, as Gurmukh, you shall attain the Lord. ||21||1||Sudh||
\n
\n
\nਅਰਥ:- ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।1। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।2। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। 21।1। ਸੁਧੁ।
\n
\nअर्थ :-जितना यह सारा संसार है (इस में) हरेक जीव सतिगुरु के दर्शन करता है (पर) केवल दर्शन करने से मुक्ति नहीं मिलती, जब तक जीव सतिगुरु के शब्द में विचार नहीं करता, (क्योंकि विचार करने के बिना) अहंकार (-रूप मन की) मैल नहीं उतरती और नाम में प्यार नहीं बनता । कई मनुष्यो को भगवान ने आप ही कृपा कर के मिला लिया है जिस जिस ने मेर-तेर और विकार छोडे हैं । हे नानक ! कई मनुख (सतिगुरु का) दर्शन कर के सतिगुरु के प्यार में बिरती जोड़ के मर के (भावार्थ, आपा गवा के) हरि में मिल गए हैं ।1 । अंधे मूर्ख गवार ने अपने सतिगुरु की सेवा नहीं की, माया के प्यार में जब बहुत दुखी हुआ तब जलता हुआ परेशान होता है; और जिन के लिए सतिगुरु को विसारा है वह आखरी समय नहीं पुकरते । हे नानक ! गुरु की मति लेने से ही सुख मिलता है और बख्शने वाला हरि बख्शता है ।2 । हे हरि ! तूँ आप ही आप हैं और आप ही सब कुछ पैदा करता हैं, किसी ओर दूजे को पैदा करने वाला तो ही कहें, अगर कोई ओर हो ही । हरि आप ही (सब जीवों में) बोलता है, आप ही सब को बुलवाता है और आप ही जल में थल में विआप रहा है । हे मन ! हरि आप ही मारता है और आप ही बख्शता है, (इस लिए) हरि की शरण में पड़ा रहो । हे मन ! हरि के बिना कोई ओर ना मार सकता है ना जिवाल सकता है (इस लिए) निसचिंत हो रहो और लंमीआँ ताण छोड़ (भावार्थ, किसी ओर की ओट ना ताक और सब से बडे हरि की आशा रख) । हे दास नानक ! अगर उठते बैठते और सोते हर समय हरि का नाम सिमरे तो सतिगुरु के सनमुख हो के हरि मिल जाता है ।21 ।1 । सुधु।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, February 14, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 15/02/2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1062622759235829","title":"Photos from The Great Amritsar's post","primaryLink":"https://www.facebook.com/617899497041493/posts/1062622759235829","links":["https://www.facebook.com/617899497041493/posts/1062622759235829"],"updatedOn":"0001-01-01 00:00:00Z","publishDate":"2025-02-15 00:50:49Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 15/02/2025
\n
\nਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
\n
\nजैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
\n
\nJaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||
\n
\nਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nअर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, February 13, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 14/02/2025

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

तिलंग घरु २ महला ५ ॥ तुधु बिनु दूजा नाही कोए ॥ तू करतारु करहि सो होए ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोए ॥ नानक करमि परापति होए ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru's Grace, O Nanak, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. ||4||2||

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

अर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ।हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। गुरु नानक जी कहते हैं, हे नानक! सदा उस एक परमात्मा का नाम जपता रह।1।हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। गुरू नानक जी कहते हैं, हे नानक! गुरू की कृपा से ही (मनुष्य परमात्मा के) गुण गा सकते हैं।2। हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। गुरू नानक जी कहते हैं, हे नानक! (परमात्मा का सिमरन) परमात्मा की कृपा से ही मिलता है।3।हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। गुरू नानक जी कहते हैं, हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1061824879315617","title":"Photos from The Great Amritsar's post","primaryLink":"https://www.facebook.com/617899497041493/posts/1061824879315617","links":["https://www.facebook.com/617899497041493/posts/1061824879315617"],"updatedOn":"0001-01-01 00:00:00Z","publishDate":"2025-02-14 01:28:32Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 14/02/2025
\n
\nਤਿਲੰਗ ਘਰੁ ੨ ਮਹਲਾ ੫ ॥
\nਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
\n
\nतिलंग घरु २ महला ५ ॥ तुधु बिनु दूजा नाही कोए ॥ तू करतारु करहि सो होए ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोए ॥ नानक करमि परापति होए ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥
\n
\nTilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru's Grace, O Nanak, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. ||4||2||
\n
\nਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
\n
\nअर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ।हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। गुरु नानक जी कहते हैं, हे नानक! सदा उस एक परमात्मा का नाम जपता रह।1।हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। गुरू नानक जी कहते हैं, हे नानक! गुरू की कृपा से ही (मनुष्य परमात्मा के) गुण गा सकते हैं।2। हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। गुरू नानक जी कहते हैं, हे नानक! (परमात्मा का सिमरन) परमात्मा की कृपा से ही मिलता है।3।हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। गुरू नानक जी कहते हैं, हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...