Friday, March 21, 2025

Photos from The Great Amritsar's post

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ| ਕੁਦਰਤੀ ਢੰਗ ਨਾਲ ਕੈਮੀਕਲ ਰਹਿਤ ਕੀਤੀ ਜਾਂਦੀ ਹੈ ਸੇਵਾ

(Feed generated with FetchRSS)

Posted from: this blog via Microsoft Power Automate.

{"id":"731361553582576_1090905916407513","title":"Photos from The Great Amritsar's post","primaryLink":"https://www.facebook.com/617899497041493/posts/1090905916407513","links":["https://www.facebook.com/617899497041493/posts/1090905916407513"],"updatedOn":"0001-01-01 00:00:00Z","publishDate":"2025-03-20 15:11:56Z","summary":"ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ| ਕੁਦਰਤੀ ਢੰਗ ਨਾਲ ਕੈਮੀਕਲ ਰਹਿਤ ਕੀਤੀ ਜਾਂਦੀ ਹੈ ਸੇਵਾ
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, March 19, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 19ਮਾਰਚ2025
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥

Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. ||3|| All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. ||4||4||28||

ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3। गुरू नानक जी स्वयं को कहते हैं, हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

(Feed generated with FetchRSS)

Posted from: this blog via Microsoft Power Automate.

{"id":"731361553582576_1089563709875067","title":"Photos from The Great Amritsar's post","primaryLink":"https://www.facebook.com/617899497041493/posts/1089563709875067","links":["https://www.facebook.com/617899497041493/posts/1089563709875067"],"updatedOn":"0001-01-01 00:00:00Z","publishDate":"2025-03-19 02:43:36Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 19ਮਾਰਚ2025
\nਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
\n
\nधनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥
\n
\nDhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. ||3|| All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. ||4||4||28||
\n
\nਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, \"ਪ੍ਰਭ ਜੀ ਬਸਹਿ ਸਾਧ ਕੀ ਰਸਨਾ\"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
\n
\nਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
\n
\nअर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3। गुरू नानक जी स्वयं को कहते हैं, हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, March 18, 2025

Photos from The Great Amritsar's post

ਮਰਹੂਮ ਸਿੱਧੂ ਮੂਸੇਵਾਲੇ ਦੇ ਛੋਟੇ ਭਰਾ ਨੇ ਆਪਣਾ ਪਹਿਲਾ ਜਨਮਦਿਨ ਮਨਾਇਆ
.
#sidhumoosewala

(Feed generated with FetchRSS)

Posted from: this blog via Microsoft Power Automate.

{"id":"731361553582576_1088066926691412","title":"Photos from The Great Amritsar's post","primaryLink":"https://www.facebook.com/617899497041493/posts/1088066926691412","links":["https://www.facebook.com/617899497041493/posts/1088066926691412"],"updatedOn":"0001-01-01 00:00:00Z","publishDate":"2025-03-17 08:44:28Z","summary":"ਮਰਹੂਮ ਸਿੱਧੂ ਮੂਸੇਵਾਲੇ ਦੇ ਛੋਟੇ ਭਰਾ ਨੇ ਆਪਣਾ ਪਹਿਲਾ ਜਨਮਦਿਨ ਮਨਾਇਆ
\n.
\n#sidhumoosewala
\n
\n
\n
\n
\n
\n

(Feed generated with FetchRSS)","copyright":"","categories":[]}

Monday, March 17, 2025

Photos from The Great Amritsar's post

Amrit wele da mukhwakh shri Harmandar sahib amritsar sahib ji, Ang-601,
17-March-2025
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਪੰਨਾ 601}

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥ {पन्ना 601}

अर्थ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ

हे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1।

हे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2।

हे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3।

पर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।

Sorat'h, Third Mehl:

Dear Beloved Lord, I praise You continually, as long as there is the breath within my body.

If I were to forget You, for a moment, even for an instant, O Lord Master, it would be like fifty years for me.

I was always such a fool and an idiot, O Siblings of Destiny, but now, through the Word of the Guru's Shabad, my mind is enlightened. ||1||

Dear Lord, You Yourself bestow understanding.

Dear Lord, I am forever a sacrifice to You; I am dedicated and devoted to Your Name. ||Pause||

I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.

Through the Shabad, my mind and body have been purified, and the Lord has come to dwell within my mind.

The Guru is the Giver of the Shabad; my mind is imbued with it, and I remain absorbed in the Lord. ||2||

Those who do not know the Shabad are blind and deaf; why did they even bother to come into the world?

They do not obtain the subtle essence of the Lord's elixir; they waste away their lives, and are reincarnated over and over again.

The blind, idiotic, self-willed manmukhs are like maggots in manure, and in manure they rot away. ||3||

The Lord Himself creates us, watches over us, and places us on the Path, O Siblings of Destiny; there is no one other than Him.

No one can erase that which is pre-ordained, O Siblings of Destiny; whatever the Creator wills, comes to pass.

O Nanak, the Naam, the Name of the Lord, abides deep within the mind; O Siblings of Destiny, there is no other at all. ||4||4||

(Feed generated with FetchRSS)

Posted from: this blog via Microsoft Power Automate.

{"id":"731361553582576_1087887160042722","title":"Photos from The Great Amritsar's post","primaryLink":"https://www.facebook.com/617899497041493/posts/1087887160042722","links":["https://www.facebook.com/617899497041493/posts/1087887160042722"],"updatedOn":"0001-01-01 00:00:00Z","publishDate":"2025-03-17 03:02:46Z","summary":"Amrit wele da mukhwakh shri Harmandar sahib amritsar sahib ji, Ang-601,
\n17-March-2025
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
\n
\nਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਪੰਨਾ 601}
\n
\nਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
\n
\nਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
\n
\nਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
\n
\nਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
\n
\nਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
\n
\nसोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥ {पन्ना 601}
\n
\nअर्थ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ
\n
\nहे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1।
\n
\nहे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2।
\n
\nहे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3।
\n
\nपर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।
\n
\nSorat'h, Third Mehl:
\n
\nDear Beloved Lord, I praise You continually, as long as there is the breath within my body.
\n
\nIf I were to forget You, for a moment, even for an instant, O Lord Master, it would be like fifty years for me.
\n
\nI was always such a fool and an idiot, O Siblings of Destiny, but now, through the Word of the Guru's Shabad, my mind is enlightened. ||1||
\n
\nDear Lord, You Yourself bestow understanding.
\n
\nDear Lord, I am forever a sacrifice to You; I am dedicated and devoted to Your Name. ||Pause||
\n
\nI have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.
\n
\nThrough the Shabad, my mind and body have been purified, and the Lord has come to dwell within my mind.
\n
\nThe Guru is the Giver of the Shabad; my mind is imbued with it, and I remain absorbed in the Lord. ||2||
\n
\nThose who do not know the Shabad are blind and deaf; why did they even bother to come into the world?
\n
\nThey do not obtain the subtle essence of the Lord's elixir; they waste away their lives, and are reincarnated over and over again.
\n
\nThe blind, idiotic, self-willed manmukhs are like maggots in manure, and in manure they rot away. ||3||
\n
\nThe Lord Himself creates us, watches over us, and places us on the Path, O Siblings of Destiny; there is no one other than Him.
\n
\nNo one can erase that which is pre-ordained, O Siblings of Destiny; whatever the Creator wills, comes to pass.
\n
\nO Nanak, the Naam, the Name of the Lord, abides deep within the mind; O Siblings of Destiny, there is no other at all. ||4||4||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, March 16, 2025

Photos from The Great Amritsar's post

Amrit wele da mukhwakh shri Harmandar sahib amritsar sahib ji, Ang-601,
16-March-2025

{"id":"731361553582576_1086994103465361","title":"Photos from The Great Amritsar's post","primaryLink":"https://www.facebook.com/617899497041493/posts/1086994103465361","links":["https://www.facebook.com/617899497041493/posts/1086994103465361"],"updatedOn":"0001-01-01 00:00:00Z","publishDate":"2025-03-16 02:13:00Z","summary":"Amrit wele da mukhwakh shri Harmandar sahib amritsar sahib ji, Ang-601,
\n16-March-2025

Saturday, March 15, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15ਮਾਰਚ2025
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

टोडी महला ५ घरु २ दुपदे
ੴ सतिगुर प्रसादि ॥
मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥

Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||

ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

अर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । गुरू नानक जी कहते हैं, हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6 ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

(Feed generated with FetchRSS)

Posted from: this blog via Microsoft Power Automate.

{"id":"731361553582576_1086199026878202","title":"Photos from The Great Amritsar's post","primaryLink":"https://www.facebook.com/617899497041493/posts/1086199026878202","links":["https://www.facebook.com/617899497041493/posts/1086199026878202"],"updatedOn":"0001-01-01 00:00:00Z","publishDate":"2025-03-15 03:01:52Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15ਮਾਰਚ2025
\nਟੋਡੀ ਮਹਲਾ ੫ ਘਰੁ ੨ ਦੁਪਦੇ
\nੴ ਸਤਿਗੁਰ ਪ੍ਰਸਾਦਿ ॥
\nਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
\n
\nटोडी महला ५ घरु २ दुपदे
\nੴ सतिगुर प्रसादि ॥
\nमागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥
\n
\nTodee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||
\n
\nਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥
\n
\nਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
\n
\nअर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । गुरू नानक जी कहते हैं, हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6 ।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...