Thursday, April 3, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03/04/2O25
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥

Sorat'h, Fifth Mehl: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru's Sanctuary; service to Him does not go in vain. ||1||Pause|| There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. ||2||12||40||

ਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ ॥੧॥ ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ ॥ ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। गुरू नानक जी कहते हैं, हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1102964295201675","title":"Photos from The Great Amritsar's post","primaryLink":"https://www.facebook.com/617899497041493/posts/1102964295201675","links":["https://www.facebook.com/617899497041493/posts/1102964295201675"],"updatedOn":"0001-01-01 00:00:00Z","publishDate":"2025-04-03 00:25:39Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03/04/2O25
\nਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
\n
\nसोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥
\n
\nSorat'h, Fifth Mehl: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru's Sanctuary; service to Him does not go in vain. ||1||Pause|| There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. ||2||12||40||
\n
\nਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ ॥੧॥ ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ ॥ ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ ॥੨॥੧੨॥੪੦॥
\n
\n(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
\n
\n( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। गुरू नानक जी कहते हैं, हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, April 2, 2025

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਾਨ-ਕੋਟਿ ਪ੍ਰਣਾਮ

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਾਨ-ਕੋਟਿ ਪ੍ਰਣਾਮ

#SriGuruHargobindSahib #WaheguruJi



(Feed generated with FetchRSS)

Posted from: this blog via Microsoft Power Automate.

{"id":"731361553582576_1102076415290463","title":"ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਾਨ-ਕੋਟਿ ਪ੍ਰਣਾਮ","primaryLink":"https://www.facebook.com/617899497041493/posts/1102076415290463","links":["https://www.facebook.com/617899497041493/posts/1102076415290463"],"updatedOn":"0001-01-01 00:00:00Z","publishDate":"2025-04-02 03:48:21Z","summary":"ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਾਨ-ਕੋਟਿ ਪ੍ਰਣਾਮ
\n
\n#SriGuruHargobindSahib #WaheguruJi
\n
\n

(Feed generated with FetchRSS)","copyright":"","categories":[]}

Tuesday, April 1, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 01/04/2O25
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥

Sorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||

ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

अर्थ :-हे भाई ! मेरा गुरु (मेरा) सहाई बना है, (गुरु की शरण की बरकत के साथ) भगवान ने कृपा कर के (अपने) हाथ दे के (बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरि गोबिंद का) ताप उतर गया है, भगवान ने आप उतारा है, भगवान ने अपने सेवक की इज्ज़त रख ली है । हे भाई ! गुरु की संगत से (मैंने) सारे फल प्राप्त कीये हैं, मैं (सदा) गुरु से (ही) कुरबान जाता हूँ।1। (हे भाई जो भी मनुख भगवान का पला पकड़े रखता है, उस का) यह लोक और परलोक दोनो ही परमात्मा सवार देता है, हम जीवों का कोई गुण या औगुण परमात्मा चित् में नहीं रखता । गुरू नानक जी कहते हैं, हे नानक ! (बोल-) हे गुरु ! तेरा (यह) बचन कभी टलने वाला नहीं (कि परमात्मा ही जीव का लोक परलोक में राखा है) । हे गुरु ! तूं अपना बरकत वाला हाथ (हम जीवों के) माथे पर रखता हैं।2।21।49।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1100932102071561","title":"Photos from The Great Amritsar's post","primaryLink":"https://www.facebook.com/617899497041493/posts/1100932102071561","links":["https://www.facebook.com/617899497041493/posts/1100932102071561"],"updatedOn":"0001-01-01 00:00:00Z","publishDate":"2025-04-01 00:32:36Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 01/04/2O25
\nਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
\n
\nसोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
\n
\nSorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
\n
\nਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥
\n
\nਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
\n
\nअर्थ :-हे भाई ! मेरा गुरु (मेरा) सहाई बना है, (गुरु की शरण की बरकत के साथ) भगवान ने कृपा कर के (अपने) हाथ दे के (बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरि गोबिंद का) ताप उतर गया है, भगवान ने आप उतारा है, भगवान ने अपने सेवक की इज्ज़त रख ली है । हे भाई ! गुरु की संगत से (मैंने) सारे फल प्राप्त कीये हैं, मैं (सदा) गुरु से (ही) कुरबान जाता हूँ।1। (हे भाई जो भी मनुख भगवान का पला पकड़े रखता है, उस का) यह लोक और परलोक दोनो ही परमात्मा सवार देता है, हम जीवों का कोई गुण या औगुण परमात्मा चित् में नहीं रखता । गुरू नानक जी कहते हैं, हे नानक ! (बोल-) हे गुरु ! तेरा (यह) बचन कभी टलने वाला नहीं (कि परमात्मा ही जीव का लोक परलोक में राखा है) । हे गुरु ! तूं अपना बरकत वाला हाथ (हम जीवों के) माथे पर रखता हैं।2।21।49।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, March 31, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31/03/2025
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

सोरठि महला ९ ॥
इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥

Sorat'h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives - all are attached to wealth. When they see a poor man, they all forsake his company and run away. ||1||

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

हे भाई! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुड़ा पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सारे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।हे भाई! मैं इस पागल मन को क्या समझाऊँ? (इसने) इन (कच्चे साथियों) के साथ प्यार बनाया हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2। हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। गुरू नानक जी कहते हैं, हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1100032105494894","title":"Photos from The Great Amritsar's post","primaryLink":"https://www.facebook.com/617899497041493/posts/1100032105494894","links":["https://www.facebook.com/617899497041493/posts/1100032105494894"],"updatedOn":"0001-01-01 00:00:00Z","publishDate":"2025-03-31 02:20:33Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31/03/2025
\nਸੋਰਠਿ ਮਹਲਾ ੯ ॥
\nਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
\n
\nसोरठि महला ९ ॥
\nइह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥
\n
\nSorat'h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives - all are attached to wealth. When they see a poor man, they all forsake his company and run away. ||1||
\n
\nਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।
\n
\nਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
\n
\nहे भाई! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुड़ा पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सारे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।हे भाई! मैं इस पागल मन को क्या समझाऊँ? (इसने) इन (कच्चे साथियों) के साथ प्यार बनाया हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2। हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। गुरू नानक जी कहते हैं, हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, March 30, 2025

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰ ਛਤੁ ॥

ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥

ਅੱਜ ਦੇ ਦਿਨ ਚੇਤ ਸੁਦੀ ੧ ਸੰਮਤ ੧੬੦੯ ( ੧੫੫੨ ਈ ) ਨੂੰ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਨੂੰ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਨੇ ਗੁਰਤਾਗੱਦੀ ਬਖ਼ਸ਼ਿਸ਼ ਕੀਤੀ ਸੀ ।
ਆਪ ਜੀ ਨੂੰ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ । 🙏
🌹🌹🌹



(Feed generated with FetchRSS)

Posted from: this blog via Microsoft Power Automate.

{"id":"731361553582576_1099237132241058","title":"ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥","primaryLink":"https://www.facebook.com/617899497041493/posts/1099237132241058","links":["https://www.facebook.com/617899497041493/posts/1099237132241058"],"updatedOn":"0001-01-01 00:00:00Z","publishDate":"2025-03-30 06:48:48Z","summary":"ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
\nਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰ ਛਤੁ ॥
\n
\nਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
\n
\nਅੱਜ ਦੇ ਦਿਨ ਚੇਤ ਸੁਦੀ ੧ ਸੰਮਤ ੧੬੦੯ ( ੧੫੫੨ ਈ ) ਨੂੰ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਨੂੰ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਨੇ ਗੁਰਤਾਗੱਦੀ ਬਖ਼ਸ਼ਿਸ਼ ਕੀਤੀ ਸੀ ।
\nਆਪ ਜੀ ਨੂੰ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ । 🙏
\n🌹🌹🌹
\n
\n

(Feed generated with FetchRSS)","copyright":"","categories":[]}

Saturday, March 29, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29ਮਾਰਚ2025
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1098202179011220","title":"Photos from The Great Amritsar's post","primaryLink":"https://www.facebook.com/617899497041493/posts/1098202179011220","links":["https://www.facebook.com/617899497041493/posts/1098202179011220"],"updatedOn":"0001-01-01 00:00:00Z","publishDate":"2025-03-29 01:29:28Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29ਮਾਰਚ2025
\nਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
\n
\nजैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
\n
\nJaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||
\n
\nਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
\n
\nਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
\n
\nਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nअर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, March 28, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28ਮਾਰਚ2025
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||

ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। गुरू नानक जी कहते हैं, हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) गुरू नानक जी कहते हैं, हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। गुरू नानक जी कहते हैं, यह दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1097328769098561","title":"Photos from The Great Amritsar's post","primaryLink":"https://www.facebook.com/617899497041493/posts/1097328769098561","links":["https://www.facebook.com/617899497041493/posts/1097328769098561"],"updatedOn":"0001-01-01 00:00:00Z","publishDate":"2025-03-28 00:34:01Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28ਮਾਰਚ2025
\nਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
\n
\nसलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
\n
\nShalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||
\n
\nਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।
\n
\nਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
\n
\nअर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। गुरू नानक जी कहते हैं, हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) गुरू नानक जी कहते हैं, हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। गुरू नानक जी कहते हैं, यह दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...