Friday, April 11, 2025

Photos from The Great Amritsar's post

ਥੋੜੀ ਜਿਹੀ ਬਾਰਿਸ਼ ਨਾਲ ਅੱਜ ਅੰਮ੍ਰਿਤਸਰ ਵਿੱਚ ਮੌਸਮ ਹੋਇਆ ਸੁਹਾਵਣਾ
Today weather in Amritsar











(Feed generated with FetchRSS)

Posted from: this blog via Microsoft Power Automate.

{"id":"731361553582576_1110670551097716","title":"Photos from The Great Amritsar's post","primaryLink":"https://www.facebook.com/617899497041493/posts/1110670551097716","links":["https://www.facebook.com/617899497041493/posts/1110670551097716"],"updatedOn":"0001-01-01 00:00:00Z","publishDate":"2025-04-11 07:29:58Z","summary":"ਥੋੜੀ ਜਿਹੀ ਬਾਰਿਸ਼ ਨਾਲ ਅੱਜ ਅੰਮ੍ਰਿਤਸਰ ਵਿੱਚ ਮੌਸਮ ਹੋਇਆ ਸੁਹਾਵਣਾ
\nToday weather in Amritsar
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, April 10, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10/04/2O25
ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

बिहागड़ा महला ४ ॥
सभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥

Bihaagraa, Fourth Mehl:
All beings are Yours - You permeate them all. O my Lord God, You know what they do in their hearts. The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain. Servant Nanak, as Gurmukh, meditates on the Lord, O my soul; he beholds the Lord ever-present. ||1||

ਸਭਿ = ਸਾਰੇ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖਾ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ ॥੧॥

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਗੁਰੂ ਨਾਨਕ ਜੀ ਆਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥

हे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुखों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। गुरू नानक जी स्वयं को कहते हैं, हे दास नानक! हे मेरी सुंदर जिन्दे! जिन मनुखों ने गुरु की शरण आ के परमात्मा का नाम सुमिरा है उनको परमात्मा हर जगह बस्ता दीखता है॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1109634511201320","title":"Photos from The Great Amritsar's post","primaryLink":"https://www.facebook.com/617899497041493/posts/1109634511201320","links":["https://www.facebook.com/617899497041493/posts/1109634511201320"],"updatedOn":"0001-01-01 00:00:00Z","publishDate":"2025-04-10 02:21:45Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10/04/2O25
\nਬਿਹਾਗੜਾ ਮਹਲਾ ੪ ॥
\nਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
\n
\nबिहागड़ा महला ४ ॥
\nसभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥
\n
\nBihaagraa, Fourth Mehl:
\nAll beings are Yours - You permeate them all. O my Lord God, You know what they do in their hearts. The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain. Servant Nanak, as Gurmukh, meditates on the Lord, O my soul; he beholds the Lord ever-present. ||1||
\n
\nਸਭਿ = ਸਾਰੇ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖਾ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ ॥੧॥
\n
\nਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਗੁਰੂ ਨਾਨਕ ਜੀ ਆਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥
\n
\nहे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुखों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। गुरू नानक जी स्वयं को कहते हैं, हे दास नानक! हे मेरी सुंदर जिन्दे! जिन मनुखों ने गुरु की शरण आ के परमात्मा का नाम सुमिरा है उनको परमात्मा हर जगह बस्ता दीखता है॥१॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, April 9, 2025

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥

ਸਾਹਿਬ - ਏ - ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਸਪੁੱਤਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ - ਲੱਖ ਵਧਾਈਆਂ।
ਸ਼ਸਤਰ ਵਿੱਦਿਆ ਦੇ ਧਨੀ ਬਾਬਾ ਜੁਝਾਰ ਸਿੰਘ ਜੀ ਦੀ ਹਿੰਮਤ ਅਤੇ ਦਲੇਰੀ ਦੀ ਲਾਸਾਨੀ ਗਾਥਾ ਸਮੁੱਚੀ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ।
ਬਾਬਾ ਜੁਝਾਰ ਸਿੰਘ ਜੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਜੀਤੋ ਜੀ ਦੇ ਦੂਸਰੇ ਸਾਹਿਬਜ਼ਾਦੇ ਹਨ। ਉਨ੍ਹਾਂ ਦਾ ਜਨਮ 1691 ਈ. ’ਚ ਗੁਰੂ ਕੇ ਮਹਿਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਬਾਬਾ ਜੀ ਮਾਨਸਿਕ ਤੌਰ 'ਤੇ ਤੀਖਣ ਬੁੱਧੀ ਦੇ ਮਾਲਕ ਤੇ ਸਰੀਰ ਕਰਕੇ ਬਹੁਤ ਹੀ ਫੁਰਤੀਲੇ ਸਨ । ਉਨ੍ਹਾਂ ਨੇ ਸ਼ਾਸਤਰ ਤੇ ਸ਼ਸਤਰ ਵਿਦਿਆ ਗੁਰੂ-ਪਿਤਾ ਜੀ ਦੀ ਹਜ਼ੂਰੀ ਵਿੱਚ ਹਾਸਲ ਕੀਤੀ। ਮਾਤਾ ਗੁਜਰੀ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀਆਂ ਸਾਖੀਆਂ ਸੁਣਾ ਕੇ ਆਪਣੇ ਪੋਤਰੇ ਬਾਬਾ ਜੁਝਾਰ ਸਿੰਘ ਜੀ ਨੂੰ ਸਿੱਖੀ ਸਿਦਕ ਵਿੱਚ ਪ੍ਰਪੱਕ ਕੀਤਾ। ਦਾਦੀ ਮਾਤਾ ਜੀ ਦੀ ਦਿੱਤੀ ਸਿੱਖਿਆ ਸਦਕਾ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਜੂਝ ਕੇ ਸ਼ਹੀਦੀ ਪਾਈ।
ਨੋਟ - ਕਾਲਪਨਿਕ ਫੋਟੋ



(Feed generated with FetchRSS)

Posted from: this blog via Microsoft Power Automate.

{"id":"731361553582576_1108904501274321","title":"ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥","primaryLink":"https://www.facebook.com/617899497041493/posts/1108904501274321","links":["https://www.facebook.com/617899497041493/posts/1108904501274321"],"updatedOn":"0001-01-01 00:00:00Z","publishDate":"2025-04-09 07:10:02Z","summary":"ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
\nਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥
\n
\nਸਾਹਿਬ - ਏ - ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਸਪੁੱਤਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ - ਲੱਖ ਵਧਾਈਆਂ।
\nਸ਼ਸਤਰ ਵਿੱਦਿਆ ਦੇ ਧਨੀ ਬਾਬਾ ਜੁਝਾਰ ਸਿੰਘ ਜੀ ਦੀ ਹਿੰਮਤ ਅਤੇ ਦਲੇਰੀ ਦੀ ਲਾਸਾਨੀ ਗਾਥਾ ਸਮੁੱਚੀ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ।
\nਬਾਬਾ ਜੁਝਾਰ ਸਿੰਘ ਜੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਜੀਤੋ ਜੀ ਦੇ ਦੂਸਰੇ ਸਾਹਿਬਜ਼ਾਦੇ ਹਨ। ਉਨ੍ਹਾਂ ਦਾ ਜਨਮ 1691 ਈ. ’ਚ ਗੁਰੂ ਕੇ ਮਹਿਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਬਾਬਾ ਜੀ ਮਾਨਸਿਕ ਤੌਰ 'ਤੇ ਤੀਖਣ ਬੁੱਧੀ ਦੇ ਮਾਲਕ ਤੇ ਸਰੀਰ ਕਰਕੇ ਬਹੁਤ ਹੀ ਫੁਰਤੀਲੇ ਸਨ । ਉਨ੍ਹਾਂ ਨੇ ਸ਼ਾਸਤਰ ਤੇ ਸ਼ਸਤਰ ਵਿਦਿਆ ਗੁਰੂ-ਪਿਤਾ ਜੀ ਦੀ ਹਜ਼ੂਰੀ ਵਿੱਚ ਹਾਸਲ ਕੀਤੀ। ਮਾਤਾ ਗੁਜਰੀ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀਆਂ ਸਾਖੀਆਂ ਸੁਣਾ ਕੇ ਆਪਣੇ ਪੋਤਰੇ ਬਾਬਾ ਜੁਝਾਰ ਸਿੰਘ ਜੀ ਨੂੰ ਸਿੱਖੀ ਸਿਦਕ ਵਿੱਚ ਪ੍ਰਪੱਕ ਕੀਤਾ। ਦਾਦੀ ਮਾਤਾ ਜੀ ਦੀ ਦਿੱਤੀ ਸਿੱਖਿਆ ਸਦਕਾ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਜੂਝ ਕੇ ਸ਼ਹੀਦੀ ਪਾਈ।
\nਨੋਟ - ਕਾਲਪਨਿਕ ਫੋਟੋ
\n
\n

(Feed generated with FetchRSS)","copyright":"","categories":[]}

Tuesday, April 8, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 08/04/2O25
ਸਲੋਕ ਮ:੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

सलोक मः ५ ॥
नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥

Shalok, Fifth Mehl: Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. ||1|| Fifth Mehl: The sight of them banishes my evil-mindedness; they are my only true friends. I have searched the whole world; O servant Nanak, how rare are such persons! ||2|| Pauree: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. ||9||

ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

(संसार) नदी में तैरते मेरा पैर ( मोह के कीचड में ) नहीं धंसता , क्योकि मेरे दिल में तेरी प्रीत है। हे पति (प्रभु) ! मेंने अपना यह निमाना सा दिल तेरे चरणों में परो लिया है, हे हरी ! ( संसार- सागर में तैरने के लिए , तू ही ) नानक का तुला है और बेडी है ॥੧॥ हमारे (असली) मित्र वही मानुष है जिनका दीदार होने से गलत मत (सोच) दूर हो जाती है, पर , गुरू नानक जी स्वयं को कहते हैं, हे दास नानक ! में सारा जगत देख लिया है , कोई विरले ( इस प्रकार के मनुषः मिलते है) ॥੨॥ ( हे प्रभु!) तेरे भगतो के दर्शन करने से तू मालिक हमारे मन में आ बस्ता है। साध सांगत में हमारी मन की मैल कट जाती है, और फिर सिफत -सलाह की बाणी पड़ने से सेवक का जन्म मरण का ( भाव, सारी उम्र का ) डर कट जाता है। क्योकि संत ( जिस मनुषः के माया वाले ) बंधन खोलते है ( उस के विकार रूप ) सारे जिन्न भुत छुप जाते है। यह सारा संसार जिस प्रभु का बनाया हुआ है , जिस का स्थान सब से ऊंचा है, जो बहुत बेअंत है, संत उस परमात्मा के साथ ( हमारा ) प्यार जोड़ देते है। दिन रात हर साँस के साथ हाथ जोड़ के प्रभु का सिमरन करना चाहिए । जब प्रभु स्वयं दयाल होता तो उस के भगतो की संगत प्राप्त होती है ॥९॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1107765758054862","title":"Photos from The Great Amritsar's post","primaryLink":"https://www.facebook.com/617899497041493/posts/1107765758054862","links":["https://www.facebook.com/617899497041493/posts/1107765758054862"],"updatedOn":"0001-01-01 00:00:00Z","publishDate":"2025-04-08 01:31:52Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 08/04/2O25
\nਸਲੋਕ ਮ:੫ ॥
\nਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
\n
\nसलोक मः ५ ॥
\nनदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥
\n
\nShalok, Fifth Mehl: Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. ||1|| Fifth Mehl: The sight of them banishes my evil-mindedness; they are my only true friends. I have searched the whole world; O servant Nanak, how rare are such persons! ||2|| Pauree: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. ||9||
\n
\nਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[
\n
\nਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
\n
\n(संसार) नदी में तैरते मेरा पैर ( मोह के कीचड में ) नहीं धंसता , क्योकि मेरे दिल में तेरी प्रीत है। हे पति (प्रभु) ! मेंने अपना यह निमाना सा दिल तेरे चरणों में परो लिया है, हे हरी ! ( संसार- सागर में तैरने के लिए , तू ही ) नानक का तुला है और बेडी है ॥੧॥ हमारे (असली) मित्र वही मानुष है जिनका दीदार होने से गलत मत (सोच) दूर हो जाती है, पर , गुरू नानक जी स्वयं को कहते हैं, हे दास नानक ! में सारा जगत देख लिया है , कोई विरले ( इस प्रकार के मनुषः मिलते है) ॥੨॥ ( हे प्रभु!) तेरे भगतो के दर्शन करने से तू मालिक हमारे मन में आ बस्ता है। साध सांगत में हमारी मन की मैल कट जाती है, और फिर सिफत -सलाह की बाणी पड़ने से सेवक का जन्म मरण का ( भाव, सारी उम्र का ) डर कट जाता है। क्योकि संत ( जिस मनुषः के माया वाले ) बंधन खोलते है ( उस के विकार रूप ) सारे जिन्न भुत छुप जाते है। यह सारा संसार जिस प्रभु का बनाया हुआ है , जिस का स्थान सब से ऊंचा है, जो बहुत बेअंत है, संत उस परमात्मा के साथ ( हमारा ) प्यार जोड़ देते है। दिन रात हर साँस के साथ हाथ जोड़ के प्रभु का सिमरन करना चाहिए । जब प्रभु स्वयं दयाल होता तो उस के भगतो की संगत प्राप्त होती है ॥९॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, April 7, 2025

Gay Pride cancelled in Amritsar - A Gay pride was planned at the Rose Garden of Amritsar on April 27, 2025 - Sikh organizations ...

Gay Pride cancelled in Amritsar - A Gay pride was planned at the Rose Garden of Amritsar on April 27, 2025 - Sikh organizations were expressing strong protest against the parade. Due to the protest, organizers Ridham Chadha and Ramit Seth decided to cancel the parade.
27 ਅਪ੍ਰੈਲ 2025 ਨੂੰ ਰੋਜ਼ ਗਾਰਡਨ 'ਚ ਰੱਖੀ ਗਈ ਸੀ ਪਰੇਡ- ਸਿੱਖ ਜਥੇਬੰਦੀਆਂ ਵੱਲੋਂ ਪਰੇਡ ਨੂੰ ਲੈ ਕੇ ਜਤਾਇਆ ਜਾ ਰਿਹਾ ਸੀ ਤਿੱਖਾ ਰੋਸ| ਵਿਰੋਧ ਕਾਰਨ ਆਯੋਜਕਾਂ ਰਿਧਮ ਚੱਢਾ ਤੇ ਰਮਿਤ ਸੇਠ ਨੇ ਪਰੇਡ ਰੱਦ ਕਰਨ ਦਾ ਲਿਆ ਫੈਸਲਾ
.
.
.
#amritsarnews #ambarsar #thegreatamritsar



(Feed generated with FetchRSS)

Posted from: this blog via Microsoft Power Automate.

{"id":"731361553582576_1106480561516715","title":"Gay Pride cancelled in Amritsar - A Gay pride was planned at the Rose Garden of Amritsar on April 27, 2025 - Sikh organizations ...","primaryLink":"https://www.facebook.com/617899497041493/posts/1106480561516715","links":["https://www.facebook.com/617899497041493/posts/1106480561516715"],"updatedOn":"0001-01-01 00:00:00Z","publishDate":"2025-04-06 16:50:47Z","summary":"Gay Pride cancelled in Amritsar - A Gay pride was planned at the Rose Garden of Amritsar on April 27, 2025 - Sikh organizations were expressing strong protest against the parade. Due to the protest, organizers Ridham Chadha and Ramit Seth decided to cancel the parade.
\n27 ਅਪ੍ਰੈਲ 2025 ਨੂੰ ਰੋਜ਼ ਗਾਰਡਨ 'ਚ ਰੱਖੀ ਗਈ ਸੀ ਪਰੇਡ- ਸਿੱਖ ਜਥੇਬੰਦੀਆਂ ਵੱਲੋਂ ਪਰੇਡ ਨੂੰ ਲੈ ਕੇ ਜਤਾਇਆ ਜਾ ਰਿਹਾ ਸੀ ਤਿੱਖਾ ਰੋਸ| ਵਿਰੋਧ ਕਾਰਨ ਆਯੋਜਕਾਂ ਰਿਧਮ ਚੱਢਾ ਤੇ ਰਮਿਤ ਸੇਠ ਨੇ ਪਰੇਡ ਰੱਦ ਕਰਨ ਦਾ ਲਿਆ ਫੈਸਲਾ
\n.
\n.
\n.
\n#amritsarnews #ambarsar #thegreatamritsar
\n
\n

(Feed generated with FetchRSS)","copyright":"","categories":[]}

Sunday, April 6, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/04/2O25
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

Sorat'h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. ||4||12||23||

ਪਦਅਰਥ: ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧। ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩। ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

अर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र ( है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1। हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2। हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3। गुरू नानक जी कहते हैं, हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे यमों के वश में करती है), उसके सारे दुख-कलेश-कष्ट दूर हो गए।4।12।23।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1105819938249444","title":"Photos from The Great Amritsar's post","primaryLink":"https://www.facebook.com/617899497041493/posts/1105819938249444","links":["https://www.facebook.com/617899497041493/posts/1105819938249444"],"updatedOn":"0001-01-01 00:00:00Z","publishDate":"2025-04-06 01:51:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/04/2O25
\nਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
\n
\nसोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥
\n
\nSorat'h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. ||4||12||23||
\n
\nਪਦਅਰਥ: ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧। ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩। ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।
\n
\nਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
\n
\nअर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र ( है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1। हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2। हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3। गुरू नानक जी कहते हैं, हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे यमों के वश में करती है), उसके सारे दुख-कलेश-कष्ट दूर हो गए।4।12।23।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, April 5, 2025

Photos from The Great Amritsar's post

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ, 10 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਅਕਾਲ' ਲਈ ਕੀਤੀ ਅਰਦਾਸ
#GippyGrewal #KaranJohar #sridarbarsahib











(Feed generated with FetchRSS)

Posted from: this blog via Microsoft Power Automate.

{"id":"731361553582576_1104571635040941","title":"Photos from The Great Amritsar's post","primaryLink":"https://www.facebook.com/617899497041493/posts/1104571635040941","links":["https://www.facebook.com/617899497041493/posts/1104571635040941"],"updatedOn":"0001-01-01 00:00:00Z","publishDate":"2025-04-04 16:41:00Z","summary":"ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ, 10 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਅਕਾਲ' ਲਈ ਕੀਤੀ ਅਰਦਾਸ
\n#GippyGrewal #KaranJohar #sridarbarsahib
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, April 4, 2025

ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਦੇ ਸੁਖਮਨਦੀਪ ਸਿੰਘ ਨੇ ਆਸਟ੍ਰੇਲੀਆ ਵਿੱਚ ਆਪਣੀ ਨੌਕਰੀ ਅਤੇ ਪੀਆਰ ਦਰਜਾ ਛੱਡ ਕੇ ਆਪਣੇ ਪਿੰਡ ਵਾਪਸ ਆ ਕੇ ਚੋਗਾਵਾਂ ਸੈਕਟ...

ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਦੇ ਸੁਖਮਨਦੀਪ ਸਿੰਘ ਨੇ ਆਸਟ੍ਰੇਲੀਆ ਵਿੱਚ ਆਪਣੀ ਨੌਕਰੀ ਅਤੇ ਪੀਆਰ ਦਰਜਾ ਛੱਡ ਕੇ ਆਪਣੇ ਪਿੰਡ ਵਾਪਸ ਆ ਕੇ ਚੋਗਾਵਾਂ ਸੈਕਟਰ ਦੇ ਸਰਹੱਦੀ ਪਿੰਡ ਮਾਹਲਾ ਕੇ ਦੇ ਸਰਕਾਰੀ ਸਕੂਲ ਵਿੱਚ ਪੜਾਉਣਾ ਸ਼ੁਰੂ ਕੀਤਾ। ਅਜਿਹੀ ਭਾਵਨਾ ਨੂੰ ਸਲਾਮ 🙏
Sukhmandeep Singh from Chogawan in Amritsar District gave up his job and PR status in Australia to come back to his village and teach in Government school, Mahala Ke a border village in Chogawan sector. Salute to such a spirit 🙏



(Feed generated with FetchRSS)

Posted from: this blog via Microsoft Power Automate.

{"id":"731361553582576_1104240061740765","title":"ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਦੇ ਸੁਖਮਨਦੀਪ ਸਿੰਘ ਨੇ ਆਸਟ੍ਰੇਲੀਆ ਵਿੱਚ ਆਪਣੀ ਨੌਕਰੀ ਅਤੇ ਪੀਆਰ ਦਰਜਾ ਛੱਡ ਕੇ ਆਪਣੇ ਪਿੰਡ ਵਾਪਸ ਆ ਕੇ ਚੋਗਾਵਾਂ ਸੈਕਟ...","primaryLink":"https://www.facebook.com/617899497041493/posts/1104240061740765","links":["https://www.facebook.com/617899497041493/posts/1104240061740765"],"updatedOn":"0001-01-01 00:00:00Z","publishDate":"2025-04-04 08:35:19Z","summary":"ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਦੇ ਸੁਖਮਨਦੀਪ ਸਿੰਘ ਨੇ ਆਸਟ੍ਰੇਲੀਆ ਵਿੱਚ ਆਪਣੀ ਨੌਕਰੀ ਅਤੇ ਪੀਆਰ ਦਰਜਾ ਛੱਡ ਕੇ ਆਪਣੇ ਪਿੰਡ ਵਾਪਸ ਆ ਕੇ ਚੋਗਾਵਾਂ ਸੈਕਟਰ ਦੇ ਸਰਹੱਦੀ ਪਿੰਡ ਮਾਹਲਾ ਕੇ ਦੇ ਸਰਕਾਰੀ ਸਕੂਲ ਵਿੱਚ ਪੜਾਉਣਾ ਸ਼ੁਰੂ ਕੀਤਾ। ਅਜਿਹੀ ਭਾਵਨਾ ਨੂੰ ਸਲਾਮ 🙏
\nSukhmandeep Singh from Chogawan in Amritsar District gave up his job and PR status in Australia to come back to his village and teach in Government school, Mahala Ke a border village in Chogawan sector. Salute to such a spirit 🙏
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...