Thursday, April 17, 2025

Photos from The Great Amritsar's post

ਨਿਮਰਤਾ ਦੇ ਪੁੰਜ, ਸਸ਼ਤਰ ਵਿਦਿਆ ਦੇ ਧਨੀ ਜਥੇਦਾਰ ਬਾਬਾ ਮਾਨ ਸਿੰਘ ਜੀ ਮੁਖੀ ਗੁਰੂ ਨਾਨਕ ਦਲ, ਮੜ੍ਹੀਆਂਵਾਲ ਵਾਲੇ, ਬਟਾਲਾ ਸੰਸਾਰਿਕ ਯਾਤਰਾ ਪੂਰੀ ਕਰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਗੁਰੂ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਬਾਬਾ ਜੀ ਦੀ ਰੂਹ ਨੂੰ ਚਰਨੀ ਲਾਉਣ, ਪਰਿਵਾਰ ਅਤੇ ਸਮਰਥਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਬਾਬਾ ਜੀ ਦਾ ਅੰਤਿਮ ਸਸਕਾਰ 17 ਅਪ੍ਰੈਲ ਨੂੰ ਪਿੰਡ ਮੜੀਆਂ ਵਿਖ਼ੇ ਕੀਤਾ ਜਾਵੇਗਾ 🙏









(Feed generated with FetchRSS)

Posted from: this blog via Microsoft Power Automate.

{"id":"731361553582576_1115226857308752","title":"Photos from The Great Amritsar's post","primaryLink":"https://www.facebook.com/617899497041493/posts/1115226857308752","links":["https://www.facebook.com/617899497041493/posts/1115226857308752"],"updatedOn":"0001-01-01 00:00:00Z","publishDate":"2025-04-16 17:35:19Z","summary":"ਨਿਮਰਤਾ ਦੇ ਪੁੰਜ, ਸਸ਼ਤਰ ਵਿਦਿਆ ਦੇ ਧਨੀ ਜਥੇਦਾਰ ਬਾਬਾ ਮਾਨ ਸਿੰਘ ਜੀ ਮੁਖੀ ਗੁਰੂ ਨਾਨਕ ਦਲ, ਮੜ੍ਹੀਆਂਵਾਲ ਵਾਲੇ, ਬਟਾਲਾ ਸੰਸਾਰਿਕ ਯਾਤਰਾ ਪੂਰੀ ਕਰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਗੁਰੂ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਬਾਬਾ ਜੀ ਦੀ ਰੂਹ ਨੂੰ ਚਰਨੀ ਲਾਉਣ, ਪਰਿਵਾਰ ਅਤੇ ਸਮਰਥਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
\nਬਾਬਾ ਜੀ ਦਾ ਅੰਤਿਮ ਸਸਕਾਰ 17 ਅਪ੍ਰੈਲ ਨੂੰ ਪਿੰਡ ਮੜੀਆਂ ਵਿਖ਼ੇ ਕੀਤਾ ਜਾਵੇਗਾ 🙏
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, April 16, 2025

Photos from The Great Amritsar's post

Amrit Vele da Hukamnama Sri Darbar Sahib Sri Amritsar, Ang-636, 16-Apr.-2025

*ਸੋਰਠਿ ਮਹਲਾ ੧ ॥*
*ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥*

*ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।*

*ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ* *ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ* *ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥*

*सोरठि महला १ ॥*
*जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै* *भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई* *होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥*

*Sorath Mahalaa 1 ||*
*Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||*

*Meaning: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down.* *The Gurmukh is honored in the Court of the Lord, O Beloved; he departs* *after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Waheguru Ji Ka Khalsa
Waheguru Ji Ki Fateh Ji









(Feed generated with FetchRSS)

Posted from: this blog via Microsoft Power Automate.

{"id":"731361553582576_1114654067366031","title":"Photos from The Great Amritsar's post","primaryLink":"https://www.facebook.com/617899497041493/posts/1114654067366031","links":["https://www.facebook.com/617899497041493/posts/1114654067366031"],"updatedOn":"0001-01-01 00:00:00Z","publishDate":"2025-04-16 01:14:01Z","summary":"Amrit Vele da Hukamnama Sri Darbar Sahib Sri Amritsar, Ang-636, 16-Apr.-2025
\n
\n*ਸੋਰਠਿ ਮਹਲਾ ੧ ॥*
\n*ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥*
\n
\n*ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।*
\n
\n*ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ* *ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ* *ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥*
\n
\n*सोरठि महला १ ॥*
\n*जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै* *भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई* *होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥*
\n
\n*Sorath Mahalaa 1 ||*
\n*Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||*
\n
\n*Meaning: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down.* *The Gurmukh is honored in the Court of the Lord, O Beloved; he departs* *after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||*
\n
\nਵਾਹਿਗੁਰੂ ਜੀ ਕਾ ਖਾਲਸਾ
\nਵਾਹਿਗੁਰੂ ਜੀ ਕੀ ਫਤਹਿ ਜੀ
\nWaheguru Ji Ka Khalsa
\nWaheguru Ji Ki Fateh Ji
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, April 15, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15/04/2O25
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

रागु सोरठि बाणी भगत कबीर जी की घरु १ ੴ सतिगुर प्रसादि ॥जब जरीऐ तब होए भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

Raag Sorat'h, The Word Of Devotee Kabeer Jee, First House: One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?" ||2|| His wife accompanies him to the threshold, and his friends and companions beyond. All the people and relatives go as far as the cremation grounds, and then, the soul-swan goes on alone. ||3|| Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. ||4||2||

ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

अर्थ: (मरने के बाद) अगर शरीर (चिखा में) जला दिया जाए तो ये राख हो जाता है, अगर (कब्र में) टिका रहे तो कीड़ियों का दल इसे खा जाता है। (जैसे) कच्चे घड़े में पानी डाला जाता है (तो घड़ा गल जाता है और पानी बाहर निकल जाता है वैसे ही सांसें समाप्त हो जाने पर शरीर में से जीवात्मा निकल जाती है, सो,) इस शरीर का इतना सा ही माण है (जितना कि कच्चे घड़े का)।1।हे भाई! तू किस बात पे अहंकार में अफरा फिरता है? तूझे वह समय क्यों भूल गया जब तू (माँ के पेट में) दस महीने उल्टा लटका हुआ था?।1। रहाउ।जैसे मक्खी (फूलों का) रस जोड़ जोड़ के शहद इकट्ठा करती है, वैसे ही मूर्ख बँदे ने कंजूसी कर करके धन जोड़ा (पर, आखिर वह बेगाना ही हो गया)। मौत आई, तो सब यही कहते हैं– ले चलो, ले चलो, अब ये बीत चुका है(मर चुका है), ज्यादा समय घर रखने का कोई लाभ नहीं।2।घर की (बाहरी) दहलीज तक पत्नी (उस मुर्दे के) साथ जाती है, आगे सज्जन-मित्र उठा लेते हैं, मसाणों तक परिवार के व अन्य लोग जाते हैं, पर परलोक में तो जीवात्मा अकेली ही जाती है।3। कबीर जी कहते है–हे बँदे! सुन, तू उस कूएं में गिरा पड़ा है जिसे मौत ने घेरा डाल रखा है (भाव, मौत अवश्य आती है)। पर, तूने अपने आप को इस माया से बाँध रखा है जिसने साथ नहीं निभाना, जैसे तोता मौत के डर से अपने आप को नलिनी से चिपकाए रखता है ।4।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1113777690787002","title":"Photos from The Great Amritsar's post","primaryLink":"https://www.facebook.com/617899497041493/posts/1113777690787002","links":["https://www.facebook.com/617899497041493/posts/1113777690787002"],"updatedOn":"0001-01-01 00:00:00Z","publishDate":"2025-04-14 23:48:07Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15/04/2O25
\nਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
\n
\nरागु सोरठि बाणी भगत कबीर जी की घरु १ ੴ सतिगुर प्रसादि ॥जब जरीऐ तब होए भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
\n
\nRaag Sorat'h, The Word Of Devotee Kabeer Jee, First House: One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, \"Take him away, take him away! Why leave a ghost lying around?\" ||2|| His wife accompanies him to the threshold, and his friends and companions beyond. All the people and relatives go as far as the cremation grounds, and then, the soul-swan goes on alone. ||3|| Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. ||4||2||
\n
\nਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।
\n
\nਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
\n
\nअर्थ: (मरने के बाद) अगर शरीर (चिखा में) जला दिया जाए तो ये राख हो जाता है, अगर (कब्र में) टिका रहे तो कीड़ियों का दल इसे खा जाता है। (जैसे) कच्चे घड़े में पानी डाला जाता है (तो घड़ा गल जाता है और पानी बाहर निकल जाता है वैसे ही सांसें समाप्त हो जाने पर शरीर में से जीवात्मा निकल जाती है, सो,) इस शरीर का इतना सा ही माण है (जितना कि कच्चे घड़े का)।1।हे भाई! तू किस बात पे अहंकार में अफरा फिरता है? तूझे वह समय क्यों भूल गया जब तू (माँ के पेट में) दस महीने उल्टा लटका हुआ था?।1। रहाउ।जैसे मक्खी (फूलों का) रस जोड़ जोड़ के शहद इकट्ठा करती है, वैसे ही मूर्ख बँदे ने कंजूसी कर करके धन जोड़ा (पर, आखिर वह बेगाना ही हो गया)। मौत आई, तो सब यही कहते हैं– ले चलो, ले चलो, अब ये बीत चुका है(मर चुका है), ज्यादा समय घर रखने का कोई लाभ नहीं।2।घर की (बाहरी) दहलीज तक पत्नी (उस मुर्दे के) साथ जाती है, आगे सज्जन-मित्र उठा लेते हैं, मसाणों तक परिवार के व अन्य लोग जाते हैं, पर परलोक में तो जीवात्मा अकेली ही जाती है।3। कबीर जी कहते है–हे बँदे! सुन, तू उस कूएं में गिरा पड़ा है जिसे मौत ने घेरा डाल रखा है (भाव, मौत अवश्य आती है)। पर, तूने अपने आप को इस माया से बाँध रखा है जिसने साथ नहीं निभाना, जैसे तोता मौत के डर से अपने आप को नलिनी से चिपकाए रखता है ।4।2।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, April 14, 2025

Photos from The Great Amritsar's post

ਵਿਸਾਖੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਹੋਈ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਦ੍ਰਿਸ਼











(Feed generated with FetchRSS)

Posted from: this blog via Microsoft Power Automate.

{"id":"731361553582576_1113156964182408","title":"Photos from The Great Amritsar's post","primaryLink":"https://www.facebook.com/617899497041493/posts/1113156964182408","links":["https://www.facebook.com/617899497041493/posts/1113156964182408"],"updatedOn":"0001-01-01 00:00:00Z","publishDate":"2025-04-14 05:45:36Z","summary":"ਵਿਸਾਖੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਹੋਈ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਦ੍ਰਿਸ਼
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, April 13, 2025

Photos from The Great Amritsar's post

ਅੱਜ IPL ਵਿੱਚ ਸ਼ਾਨਦਾਰ ਤੇ ਇਤਿਹਾਸਿਕ 141 ਰਨ ਦੀ ਪਾਰੀ ਖੇਡ ਕੇ ਅੰਮ੍ਰਿਤਸਰੀ ਮੁੰਡੇ @abhisheksharma ne ਆਪਣੇ ਪਿਤਾ ਦੇ ਪੈਰੀ ਹੱਥ ਲਾਏ ਜਿੰਨਾ ਨੇ ਛੋਟੇ ਹੁੰਦਿਆਂ ਅਭਿਸ਼ੇਕ ਨੂੰ ਕ੍ਰਿਕਟ ਸਿਖਾਈ ਸੀ | ਅਭਿਸ਼ੇਕ ਸ਼ਰਮਾ ਵਿੱਚ ਗਜ਼ਬ ਦਾ ਟੈਲੇੰਟ ਹੈ ਜੋ ਹੁਣ ਅੰਤਰਾਸ਼ਟਰੀ ਪੱਧਰ ਤੇ ਦੇਖਣ ਨੂੰ ਮਿਲ ਰਿਹਾ ਹੈ











(Feed generated with FetchRSS)

Posted from: this blog via Microsoft Power Automate.

{"id":"731361553582576_1111936544304450","title":"Photos from The Great Amritsar's post","primaryLink":"https://www.facebook.com/617899497041493/posts/1111936544304450","links":["https://www.facebook.com/617899497041493/posts/1111936544304450"],"updatedOn":"0001-01-01 00:00:00Z","publishDate":"2025-04-12 18:23:47Z","summary":"ਅੱਜ IPL ਵਿੱਚ ਸ਼ਾਨਦਾਰ ਤੇ ਇਤਿਹਾਸਿਕ 141 ਰਨ ਦੀ ਪਾਰੀ ਖੇਡ ਕੇ ਅੰਮ੍ਰਿਤਸਰੀ ਮੁੰਡੇ @abhisheksharma ne ਆਪਣੇ ਪਿਤਾ ਦੇ ਪੈਰੀ ਹੱਥ ਲਾਏ ਜਿੰਨਾ ਨੇ ਛੋਟੇ ਹੁੰਦਿਆਂ ਅਭਿਸ਼ੇਕ ਨੂੰ ਕ੍ਰਿਕਟ ਸਿਖਾਈ ਸੀ | ਅਭਿਸ਼ੇਕ ਸ਼ਰਮਾ ਵਿੱਚ ਗਜ਼ਬ ਦਾ ਟੈਲੇੰਟ ਹੈ ਜੋ ਹੁਣ ਅੰਤਰਾਸ਼ਟਰੀ ਪੱਧਰ ਤੇ ਦੇਖਣ ਨੂੰ ਮਿਲ ਰਿਹਾ ਹੈ
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, April 12, 2025

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG 531, 12-Apr-2025

_*ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥*_

देवगंधारी ५ ॥ माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ ॥ सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥ पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥

Dayv-Gandhaaree, Fifth Mehl: O mother, one who sings the Glories of God, and enshrines love for the Supreme Lord God; his birth is very fruitful. ||1||Pause|| Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. ||1|| The Perfect Lord God pervades his mind and body; he does not look upon any other. Hell and disease do not afflict one who joins the Company of the Lord's humble servants, O Nanak; the Lord attaches him to the hem of His robe. ||2||14||

ਮਾਈ = ਹੇ ਮਾਂ! ਤਾ ਕੋ ਆਇਆ ਸਫਲ = ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ = ਲਗਨ।੧।ਰਹਾਉ। ਸੁਘੜੁ = ਸੁਚੱਜਾ। ਸੂਰੁ = ਸੂਰਮਾ। ਬੇਤਾ = ਗਿਆਨਵਾਨ। ਸਾਧੂ = ਗੁਰੂ। ਸੰਗੁ = ਸਾਥ। ਉਚਾਰੁ ਕਰੇ = ਉਚਾਰਨ ਕਰਦਾ ਹੈ। ਰਸਨਾ = ਜੀਭ (ਨਾਲ)। ਬਹੁੜਿ = ਮੁੜ। ਧਾਵੈ = ਭਟਕਦਾ।੧। ਰਵਿਆ = ਹਰ ਵੇਲੇ ਮੌਜੂਦ। ਆਨ = ਕੋਈ ਹੋਰ। ਜਨ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ = ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ।੨।

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

हे माँ! जो मनुख परमात्मा के गुण गता रहता है, परमात्मा के चरणों में प्रेम बनाये रखता है, उस का जगत में आना कामयाब हो जाता है, उस को जिन्दगी का फल मिल जाता है।१।रहाउ। हे माँ! जो मनुख गुरु का साथ प्राप्त कर लेता है, वह मनुख सुंदर जीवन वाला उत्तम सूरमा बन जाता है, वह अपनी जिव्हा से प्रमाता का नाम उच्चारता रहता है, और, बार बार योनिओं के चाकर में नहीं भटकता।१। गुरू नानक जी कहते हैं, हे नानक! (कह-) जिस मनुख को प्रमटका संत जानो के संग लगा देता है, उस को संत जनों की सांगत से नरक के रोग नहीं व्यापते, सरब-व्यापक प्रभु हर समय उस के मन में उस के हृदये में बसा रहता है, प्रभु के बिना उस को (कहीं भी) कोई और नहीं दिखता।२।१४।

Waheguru Ji Ka Khalsa, Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1111366181028153","title":"Photos from The Great Amritsar's post","primaryLink":"https://www.facebook.com/617899497041493/posts/1111366181028153","links":["https://www.facebook.com/617899497041493/posts/1111366181028153"],"updatedOn":"0001-01-01 00:00:00Z","publishDate":"2025-04-12 02:33:05Z","summary":"AMRIT VELE DA HUKAMNAMA SRI DARBAR SAHIB, SRI AMRITSAR, ANG 531, 12-Apr-2025
\n
\n_*ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥*_
\n
\nदेवगंधारी ५ ॥ माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ ॥ सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥ पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥
\n
\nDayv-Gandhaaree, Fifth Mehl: O mother, one who sings the Glories of God, and enshrines love for the Supreme Lord God; his birth is very fruitful. ||1||Pause|| Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. ||1|| The Perfect Lord God pervades his mind and body; he does not look upon any other. Hell and disease do not afflict one who joins the Company of the Lord's humble servants, O Nanak; the Lord attaches him to the hem of His robe. ||2||14||
\n
\nਮਾਈ = ਹੇ ਮਾਂ! ਤਾ ਕੋ ਆਇਆ ਸਫਲ = ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ = ਲਗਨ।੧।ਰਹਾਉ। ਸੁਘੜੁ = ਸੁਚੱਜਾ। ਸੂਰੁ = ਸੂਰਮਾ। ਬੇਤਾ = ਗਿਆਨਵਾਨ। ਸਾਧੂ = ਗੁਰੂ। ਸੰਗੁ = ਸਾਥ। ਉਚਾਰੁ ਕਰੇ = ਉਚਾਰਨ ਕਰਦਾ ਹੈ। ਰਸਨਾ = ਜੀਭ (ਨਾਲ)। ਬਹੁੜਿ = ਮੁੜ। ਧਾਵੈ = ਭਟਕਦਾ।੧। ਰਵਿਆ = ਹਰ ਵੇਲੇ ਮੌਜੂਦ। ਆਨ = ਕੋਈ ਹੋਰ। ਜਨ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ = ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ।੨।
\n
\nਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।
\n
\nहे माँ! जो मनुख परमात्मा के गुण गता रहता है, परमात्मा के चरणों में प्रेम बनाये रखता है, उस का जगत में आना कामयाब हो जाता है, उस को जिन्दगी का फल मिल जाता है।१।रहाउ। हे माँ! जो मनुख गुरु का साथ प्राप्त कर लेता है, वह मनुख सुंदर जीवन वाला उत्तम सूरमा बन जाता है, वह अपनी जिव्हा से प्रमाता का नाम उच्चारता रहता है, और, बार बार योनिओं के चाकर में नहीं भटकता।१। गुरू नानक जी कहते हैं, हे नानक! (कह-) जिस मनुख को प्रमटका संत जानो के संग लगा देता है, उस को संत जनों की सांगत से नरक के रोग नहीं व्यापते, सरब-व्यापक प्रभु हर समय उस के मन में उस के हृदये में बसा रहता है, प्रभु के बिना उस को (कहीं भी) कोई और नहीं दिखता।२।१४।
\n
\nWaheguru Ji Ka Khalsa, Waheguru Ji Ki Fateh
\n
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...