Tuesday, April 22, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22/04/2O25
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

☬ ਵਿਆਖਿਆ ☬

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

धनासरी महला ४ ॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

☬ अर्थ ☬

हे भाई! मुझे वह धर्म बता जिस के साथ जगत के विकारों के झँझटों से बचा जा सके। मैं इन झँझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप नाव है, नाम ही तुलहा है। जिस मनुष्य ने हरी-नाम जपा वह तैराक बन कर (संसार-समुँद्र से) पार निकल जाता है ॥१॥ हे प्रभू जी! (दुनिया के विकारों के झँझटों में से) अपने सेवक की इज़्ज़त बचा ले। हे हरी! मुझे अपना नाम जपने की समर्था दे। मैं (तेरे से) सिर्फ़ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरू के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही ख़त्म हो जाता है ॥२॥ हे भाई! जिन संत जनों ने साध जनों की संगत में बैठ कर अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चढ़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सूरज (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुँच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥

☬ Meaning ☬

Tell me, O Siblings of Destiny, the religion for this Dark Age of Kali Yuga. I seek emancipation - how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on daas Nanak, and make him the daas of the daas of Your daases. ||4||6||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ









(Feed generated with FetchRSS)

Posted from: this blog via Microsoft Power Automate.

{"id":"731361553582576_1119502986881139","title":"Photos from The Great Amritsar's post","primaryLink":"https://www.facebook.com/100064643441366/posts/1119502986881139/","links":["https://www.facebook.com/100064643441366/posts/1119502986881139/"],"updatedOn":"0001-01-01 00:00:00Z","publishDate":"2025-04-22 01:35:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22/04/2O25
\n ਧਨਾਸਰੀ ਮਹਲਾ ੪ ॥
\nਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
\n
\n ☬ ਵਿਆਖਿਆ ☬
\n
\nਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥
\n
\nधनासरी महला ४ ॥
\nकलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
\n
\n ☬ अर्थ ☬
\n
\nहे भाई! मुझे वह धर्म बता जिस के साथ जगत के विकारों के झँझटों से बचा जा सके। मैं इन झँझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप नाव है, नाम ही तुलहा है। जिस मनुष्य ने हरी-नाम जपा वह तैराक बन कर (संसार-समुँद्र से) पार निकल जाता है ॥१॥ हे प्रभू जी! (दुनिया के विकारों के झँझटों में से) अपने सेवक की इज़्ज़त बचा ले। हे हरी! मुझे अपना नाम जपने की समर्था दे। मैं (तेरे से) सिर्फ़ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरू के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही ख़त्म हो जाता है ॥२॥ हे भाई! जिन संत जनों ने साध जनों की संगत में बैठ कर अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चढ़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सूरज (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुँच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥
\n
\n☬ Meaning ☬
\n
\nTell me, O Siblings of Destiny, the religion for this Dark Age of Kali Yuga. I seek emancipation - how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on daas Nanak, and make him the daas of the daas of Your daases. ||4||6||
\n
\nਵਾਹਿਗੁਰੂ ਜੀ ਕਾ ਖ਼ਾਲਸਾ
\nਵਾਹਿਗੁਰੂ ਜੀ ਕੀ ਫਤਿਹ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, April 21, 2025

Photos from The Great Amritsar's post

ਜੰਮੂ -ਤੇਜ਼ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਜੰਮੂ ਦੇ ਰਾਮਬਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ 120 ਮਿਲੀਮੀਟਰ ਦੀ ਬਹੁਤ ਭਾਰੀ ਬਾਰਿਸ਼ ਹੋਈ, ਜਿਸ ਵਿੱਚ 7 ​​ਘੰਟਿਆਂ ਵਿੱਚ 100 ਮਿਲੀਮੀਟਰ ਮੀਂਹ ਪਿਆ 🌧️

ਬਹੁਤ ਸਾਰੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਦ੍ਰਿਸ਼ ਸਾਹਮਣੇ ਆ ਰਹੇ ਹਨ!

Under influence of intense #WesternDisturbance, #Ramban district in #Jammu saw very heavy rainfall of 120 mm in last 24 hrs, with 100 mm falling in 7 hrs 🌧️

Visuals of floods and landslides coming in!





















(Feed generated with FetchRSS)

Posted from: this blog via Microsoft Power Automate.

{"id":"731361553582576_1118842640280507","title":"Photos from The Great Amritsar's post","primaryLink":"https://www.facebook.com/617899497041493/posts/1118842640280507","links":["https://www.facebook.com/617899497041493/posts/1118842640280507"],"updatedOn":"0001-01-01 00:00:00Z","publishDate":"2025-04-21 06:16:24Z","summary":"ਜੰਮੂ -ਤੇਜ਼ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਜੰਮੂ ਦੇ ਰਾਮਬਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ 120 ਮਿਲੀਮੀਟਰ ਦੀ ਬਹੁਤ ਭਾਰੀ ਬਾਰਿਸ਼ ਹੋਈ, ਜਿਸ ਵਿੱਚ 7 ​​ਘੰਟਿਆਂ ਵਿੱਚ 100 ਮਿਲੀਮੀਟਰ ਮੀਂਹ ਪਿਆ 🌧️
\n
\nਬਹੁਤ ਸਾਰੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਦ੍ਰਿਸ਼ ਸਾਹਮਣੇ ਆ ਰਹੇ ਹਨ!
\n
\nUnder influence of intense #WesternDisturbance, #Ramban district in #Jammu saw very heavy rainfall of 120 mm in last 24 hrs, with 100 mm falling in 7 hrs 🌧️
\n
\nVisuals of floods and landslides coming in!
\n
\n
\n
\n
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, April 20, 2025

Photos from The Great Amritsar's post

ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ









(Feed generated with FetchRSS)

Posted from: this blog via Microsoft Power Automate.

{"id":"731361553582576_1118091887022249","title":"Photos from The Great Amritsar's post","primaryLink":"https://www.facebook.com/617899497041493/posts/1118091887022249","links":["https://www.facebook.com/617899497041493/posts/1118091887022249"],"updatedOn":"0001-01-01 00:00:00Z","publishDate":"2025-04-20 09:29:27Z","summary":"ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, April 19, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 19 ਅਪ੍ਰੈਲ 2025
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

सलोकु मः ३ ॥ जिन कंउ सतिगुरु भेटिआ से हरि कीरति सदा कमाहि ॥ अचिंतु हरि नामु तिन कै मनि वसिआ सचै सबदि समाहि ॥ कुलु उधारहि आपणा मोख पदवी आपे पाहि ॥ पारब्रहमु तिन कंउ संतुसटु भइआ जो गुर चरनी जन पाहि ॥जनु नानकु हरि का दासु है करि किरपा हरि लाज रखाहि ॥१॥ मः ३ ॥ हंउमै अंदरि खड़कु है खड़के खड़कि विहाए ॥ हंउमै वडा रोगु है मरि जमै आवै जाए ॥ जिन कउ पूरबि लिखिआ तिना सतगुरु मिलिआ प्रभु आए ॥ नानक गुर परसादी उबरे हउमै सबदि जलाए ॥२॥ पउड़ी ॥ हरि नामु हमारा प्रभु अबिगतु अगोचरु अबिनासी पुरखु बिधाता ॥ हरि नामु हम स्रेवह हरि नामु हम पूजह हरि नामे ही मनु राता ॥ हरि नामै जेवडु कोई अवरु न सूझै हरि नामो अंति छडाता ॥ हरि नामु दीआ गुरि परउपकारी धनु धंनु गुरू का पिता माता ॥ हंउ सतिगुर अपुणे कंउ सदा नमसकारी जितु मिलिऐ हरि नामु मै जाता ॥१६॥

Shalok, Third Mehl: Those who meet the True Guru, ever sing the Kirtan of the Lord's Praises. The Lord's Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru's Feet. Servant Nanak is the Lord's slave; by His Grace, the Lord preserves his honor. ||1|| Third Mehl: In egotism, one is assailed by fear; he passes his life totally troubled by fear. Egotism is such a terrible disease; he dies, to be reincarnated - he continues coming and going. Those who have such pre-ordained destiny meet with the True Guru, God Incarnate.O Nanak, by Guru's Grace, they are redeemed; their egos are burnt away through the Word of the Shabad. ||2||
Pauree: The Lord's Name is my immortal, unfathomable, imperishable Creator Lord, the Architect of Destiny. I serve the Lord's Name, I worship the Lord's Name, and my soul is imbued with the Lord's Name. I know of no other as great as the Lord's Name; the Lord's Name shall deliver me in the end. The Generous Guru has given me the Lord's Name; blessed, blessed are the Guru's mother and father. I ever bow in humble reverence to my True Guru; meeting Him, I have come to know the Lord's Name. ||16||

ਪਦਅਰਥ: ਮੋਖ = (ਵਿਕਾਰਾਂ ਤੋਂ) ਖ਼ਲਾਸੀ। ਪਦਵੀ = ਦਰਜਾ। ਪਾਹਿ = ਪੈਂਦੇ ਹਨ।ਅਬਿਗਤੁ = ਅਵਿਅਕਤ, ਅਦ੍ਰਿਸ਼ਟ। ਅਗੋਚਰ = ਅ = ਗੋ = ਚਰ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਬਿਧਾਤਾ = ਪੈਦਾ ਕਰਨ ਵਾਲਾ। ਅੰਤਿ = ਅਖ਼ੀਰ ਵੇਲੇ। ਗੁਰਿ = ਗੁਰੂ ਨੇ।ਜਾਤਾ = ਪਛਾਣਿਆ, ਸਮਝਿਆ।

ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।

अर्थ: जिन्हें सतिगुरू मिला है, वे सदा हरी की सिफत सालाह करते हैं; चिंता से विहीन (करने वाले) हरी का नाम उनके मन में बसता है और वह सतिगुरू के सच्चे शबद में लीन रहते हैं। वह मनुष्य अपने कुल का उद्धार कर लेते हैं और खुद भी मुक्ति का रुतबा हासिल कर लेते हैं। जो मनुष्य सतिगुरू के चरणों में लगते हैं, उन पर परमात्मा प्रसन्न हो जाता है। गुरू नानक जी कहते हैं, दास नानक (भी) उस हरी का दास है, हरी मेहर करके (अपने दास की) लाज रखता है।1।अहंकार में रहने से मनुष्य के मन में अशांति बनी रहती है और उसकी उम्र इस अशांति में ही गुजर जाती है; अहंकार (मनुष्य के लिए) एक बहुत बड़ा रोग है (इस रोग में ही) मनुष्य मरता है, पैदा होता है, आता है फिर जाता है (भाव, जनम-मरन के चक्कर में पड़ा रहता है)। जिनके दिल में शुरू से ही (किए कर्मों के संस्कार-रूपी लेख) उकरे हुए हैं, उनको सतिगुरू मिलता है (और सतिगुरू के मिलने से) परमात्मा (भी) आ मिलता है;। गुरू नानक जी कहते हैं, हे नानक! वह मनुष्य सतिगुरू के शबद द्वारा अहंकार को दूर करके सतिगुरू की कृपा से (‘अहम् रोग’ से) बच जाते हैं।2। जो हरी अदृष्य है, जो इन्द्रियों की पहुँच से परे है, नाश से रहित है, हर जगह व्यापक है और सृजनहार है, उसका नाम हमारा (रक्षक) है; हम उस हरी-नाम की सेवा करते हैं, नाम को पूजते हैं, नाम में ही हमारा मन रंगा हुआ है। हरी के नाम जितना मुझे और कोई नहीं सूझता, नाम ही आखिरी समय में छुड़वाता है। धन्य है उस परोपकारी सतिगुरू के माता-पिता, जिस गुरू ने हमें नाम बख्शा है।मैं अपने सतिगुरू को सदा नमस्कार करता हूँ, जिसके मिलने से मुझे हरी का नाम समझ आया है।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1117050993793005","title":"Photos from The Great Amritsar's post","primaryLink":"https://www.facebook.com/617899497041493/posts/1117050993793005","links":["https://www.facebook.com/617899497041493/posts/1117050993793005"],"updatedOn":"0001-01-01 00:00:00Z","publishDate":"2025-04-19 01:10:25Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 19 ਅਪ੍ਰੈਲ 2025
\nਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
\n
\nसलोकु मः ३ ॥ जिन कंउ सतिगुरु भेटिआ से हरि कीरति सदा कमाहि ॥ अचिंतु हरि नामु तिन कै मनि वसिआ सचै सबदि समाहि ॥ कुलु उधारहि आपणा मोख पदवी आपे पाहि ॥ पारब्रहमु तिन कंउ संतुसटु भइआ जो गुर चरनी जन पाहि ॥जनु नानकु हरि का दासु है करि किरपा हरि लाज रखाहि ॥१॥ मः ३ ॥ हंउमै अंदरि खड़कु है खड़के खड़कि विहाए ॥ हंउमै वडा रोगु है मरि जमै आवै जाए ॥ जिन कउ पूरबि लिखिआ तिना सतगुरु मिलिआ प्रभु आए ॥ नानक गुर परसादी उबरे हउमै सबदि जलाए ॥२॥ पउड़ी ॥ हरि नामु हमारा प्रभु अबिगतु अगोचरु अबिनासी पुरखु बिधाता ॥ हरि नामु हम स्रेवह हरि नामु हम पूजह हरि नामे ही मनु राता ॥ हरि नामै जेवडु कोई अवरु न सूझै हरि नामो अंति छडाता ॥ हरि नामु दीआ गुरि परउपकारी धनु धंनु गुरू का पिता माता ॥ हंउ सतिगुर अपुणे कंउ सदा नमसकारी जितु मिलिऐ हरि नामु मै जाता ॥१६॥
\n
\nShalok, Third Mehl: Those who meet the True Guru, ever sing the Kirtan of the Lord's Praises. The Lord's Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru's Feet. Servant Nanak is the Lord's slave; by His Grace, the Lord preserves his honor. ||1|| Third Mehl: In egotism, one is assailed by fear; he passes his life totally troubled by fear. Egotism is such a terrible disease; he dies, to be reincarnated - he continues coming and going. Those who have such pre-ordained destiny meet with the True Guru, God Incarnate.O Nanak, by Guru's Grace, they are redeemed; their egos are burnt away through the Word of the Shabad. ||2||
\nPauree: The Lord's Name is my immortal, unfathomable, imperishable Creator Lord, the Architect of Destiny. I serve the Lord's Name, I worship the Lord's Name, and my soul is imbued with the Lord's Name. I know of no other as great as the Lord's Name; the Lord's Name shall deliver me in the end. The Generous Guru has given me the Lord's Name; blessed, blessed are the Guru's mother and father. I ever bow in humble reverence to my True Guru; meeting Him, I have come to know the Lord's Name. ||16||
\n
\nਪਦਅਰਥ: ਮੋਖ = (ਵਿਕਾਰਾਂ ਤੋਂ) ਖ਼ਲਾਸੀ। ਪਦਵੀ = ਦਰਜਾ। ਪਾਹਿ = ਪੈਂਦੇ ਹਨ।ਅਬਿਗਤੁ = ਅਵਿਅਕਤ, ਅਦ੍ਰਿਸ਼ਟ। ਅਗੋਚਰ = ਅ = ਗੋ = ਚਰ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਬਿਧਾਤਾ = ਪੈਦਾ ਕਰਨ ਵਾਲਾ। ਅੰਤਿ = ਅਖ਼ੀਰ ਵੇਲੇ। ਗੁਰਿ = ਗੁਰੂ ਨੇ।ਜਾਤਾ = ਪਛਾਣਿਆ, ਸਮਝਿਆ।
\n
\nਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।
\n
\nअर्थ: जिन्हें सतिगुरू मिला है, वे सदा हरी की सिफत सालाह करते हैं; चिंता से विहीन (करने वाले) हरी का नाम उनके मन में बसता है और वह सतिगुरू के सच्चे शबद में लीन रहते हैं। वह मनुष्य अपने कुल का उद्धार कर लेते हैं और खुद भी मुक्ति का रुतबा हासिल कर लेते हैं। जो मनुष्य सतिगुरू के चरणों में लगते हैं, उन पर परमात्मा प्रसन्न हो जाता है। गुरू नानक जी कहते हैं, दास नानक (भी) उस हरी का दास है, हरी मेहर करके (अपने दास की) लाज रखता है।1।अहंकार में रहने से मनुष्य के मन में अशांति बनी रहती है और उसकी उम्र इस अशांति में ही गुजर जाती है; अहंकार (मनुष्य के लिए) एक बहुत बड़ा रोग है (इस रोग में ही) मनुष्य मरता है, पैदा होता है, आता है फिर जाता है (भाव, जनम-मरन के चक्कर में पड़ा रहता है)। जिनके दिल में शुरू से ही (किए कर्मों के संस्कार-रूपी लेख) उकरे हुए हैं, उनको सतिगुरू मिलता है (और सतिगुरू के मिलने से) परमात्मा (भी) आ मिलता है;। गुरू नानक जी कहते हैं, हे नानक! वह मनुष्य सतिगुरू के शबद द्वारा अहंकार को दूर करके सतिगुरू की कृपा से (‘अहम् रोग’ से) बच जाते हैं।2। जो हरी अदृष्य है, जो इन्द्रियों की पहुँच से परे है, नाश से रहित है, हर जगह व्यापक है और सृजनहार है, उसका नाम हमारा (रक्षक) है; हम उस हरी-नाम की सेवा करते हैं, नाम को पूजते हैं, नाम में ही हमारा मन रंगा हुआ है। हरी के नाम जितना मुझे और कोई नहीं सूझता, नाम ही आखिरी समय में छुड़वाता है। धन्य है उस परोपकारी सतिगुरू के माता-पिता, जिस गुरू ने हमें नाम बख्शा है।मैं अपने सतिगुरू को सदा नमस्कार करता हूँ, जिसके मिलने से मुझे हरी का नाम समझ आया है।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Friday, April 18, 2025

Photos from The Great Amritsar's post

ਇਸ ਸਾਲ ਦੀਆਂ ਪਹਿਲੀਆਂ ਤਸਵੀਰਾਂ -ਗੁਰਦੁਵਾਰਾ ਹੇਮਕੁੰਟ ਸਾਹਿਬ ਦੇ ਰਸਤਿਆਂ ਤੋਂ ਬਰਫ਼ ਹਟਾਉਣ ਪਹੁੰਚੀ ਫੌਜ ਦੀ ਟੁੱਕੜੀ | ਯਾਤਰਾ ਮਈ ਮਹੀਨੇ ਵਿੱਚ ਸ਼ੁਰੂ ਹੋਵੇਗੀ









(Feed generated with FetchRSS)

Posted from: this blog via Microsoft Power Automate.

{"id":"731361553582576_1116620877169350","title":"Photos from The Great Amritsar's post","primaryLink":"https://www.facebook.com/617899497041493/posts/1116620877169350","links":["https://www.facebook.com/617899497041493/posts/1116620877169350"],"updatedOn":"0001-01-01 00:00:00Z","publishDate":"2025-04-18 12:22:35Z","summary":"ਇਸ ਸਾਲ ਦੀਆਂ ਪਹਿਲੀਆਂ ਤਸਵੀਰਾਂ -ਗੁਰਦੁਵਾਰਾ ਹੇਮਕੁੰਟ ਸਾਹਿਬ ਦੇ ਰਸਤਿਆਂ ਤੋਂ ਬਰਫ਼ ਹਟਾਉਣ ਪਹੁੰਚੀ ਫੌਜ ਦੀ ਟੁੱਕੜੀ | ਯਾਤਰਾ ਮਈ ਮਹੀਨੇ ਵਿੱਚ ਸ਼ੁਰੂ ਹੋਵੇਗੀ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...