Friday, June 6, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 07/06/2O25
ਟੋਡੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

टोडी बाणी भगतां की
ੴ सतिगुर प्रसादि ॥
कोई बोलै निरवा कोई बोलै दूरि ॥ जल की माछुली चरै खजूरि ॥१॥ कांइ रे बकबादु लाइओ ॥ जिनि हरि पाइओ तिनहि छपाइओ ॥१॥ रहाउ ॥ पंडितु होइ कै बेदु बखानै ॥ मूरखु नामदेउ रामहि जानै ॥२॥१॥

Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||

ਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀ ਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖ ਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1। ਰਹਾਉ। ਪੰਡਿਤ—wisdom, learning, learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰ ਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।

अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं) ।1 । हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता ) ।1 ।रहाउ । विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है) ।2 ।1 । शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है ।1 ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1155799463251491","title":"Photos from The Great Amritsar's post","primaryLink":"https://www.facebook.com/617899497041493/posts/1155799463251491","links":["https://www.facebook.com/617899497041493/posts/1155799463251491"],"updatedOn":"0001-01-01 00:00:00Z","publishDate":"2025-06-07 01:28:19Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 07/06/2O25
\nਟੋਡੀ ਬਾਣੀ ਭਗਤਾ ਕੀ
\nੴ ਸਤਿਗੁਰ ਪ੍ਰਸਾਦਿ ॥
\nਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
\n
\nटोडी बाणी भगतां की
\nੴ सतिगुर प्रसादि ॥
\nकोई बोलै निरवा कोई बोलै दूरि ॥ जल की माछुली चरै खजूरि ॥१॥ कांइ रे बकबादु लाइओ ॥ जिनि हरि पाइओ तिनहि छपाइओ ॥१॥ रहाउ ॥ पंडितु होइ कै बेदु बखानै ॥ मूरखु नामदेउ रामहि जानै ॥२॥१॥
\n
\n Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||
\n
\nਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀ ਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖ ਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1। ਰਹਾਉ। ਪੰਡਿਤ—wisdom, learning, learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰ ਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।
\n
\nਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।
\n
\nअर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं) ।1 । हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता ) ।1 ।रहाउ । विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है) ।2 ।1 । शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है ।1 ।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, June 5, 2025

Photos from The Great Amritsar's post

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਸ਼ਹੀਦਾਂ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ
.
#SriAkalTakhtSahib #June1984 #OperationBlueStar



















(Feed generated with FetchRSS)

Posted from: this blog via Microsoft Power Automate.

{"id":"731361553582576_1155149696649801","title":"Photos from The Great Amritsar's post","primaryLink":"https://www.facebook.com/617899497041493/posts/1155149696649801","links":["https://www.facebook.com/617899497041493/posts/1155149696649801"],"updatedOn":"0001-01-01 00:00:00Z","publishDate":"2025-06-06 04:48:17Z","summary":"ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
\nਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਸ਼ਹੀਦਾਂ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ
\n.
\n#SriAkalTakhtSahib #June1984 #OperationBlueStar
\n
\n
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, June 4, 2025

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG 592, 05-JUNE-2025

ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

सलोकु मः ३ ॥ गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥

Shalok, Third Mehl: One who does not serve the Guru as Gurmukh, who does not love the Lord's Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||

ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।

ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥

जिस ने सतगुरु के संमुख हो कर न सेवा की, न परमात्मा के नाम में उस का प्यार ही लगा, शब्द में रस भी न आया, तो वह बार बार जन्म मरन में रहता है। अगर अँधा मनुख हरी को याद नहीं करता तो संसार में आने का क्या लाभ? हे नानक! जिन मनुखों पर वह मेहर की नजर करता है, वह सतगुरु के संमुख हो कर (संसार सागर से) पार उतरते हैं॥१॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1154285023402935","title":"Photos from The Great Amritsar's post","primaryLink":"https://www.facebook.com/617899497041493/posts/1154285023402935","links":["https://www.facebook.com/617899497041493/posts/1154285023402935"],"updatedOn":"0001-01-01 00:00:00Z","publishDate":"2025-06-05 01:10:11Z","summary":"AMRIT VELE DA HUKAMNAMA SRI DARBAR SAHIB, SRI AMRITSAR, ANG 592, 05-JUNE-2025
\n
\nਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
\n
\nसलोकु मः ३ ॥ गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥
\n
\nShalok, Third Mehl: One who does not serve the Guru as Gurmukh, who does not love the Lord's Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||
\n
\nਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।
\n
\nਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
\n
\nजिस ने सतगुरु के संमुख हो कर न सेवा की, न परमात्मा के नाम में उस का प्यार ही लगा, शब्द में रस भी न आया, तो वह बार बार जन्म मरन में रहता है। अगर अँधा मनुख हरी को याद नहीं करता तो संसार में आने का क्या लाभ? हे नानक! जिन मनुखों पर वह मेहर की नजर करता है, वह सतगुरु के संमुख हो कर (संसार सागर से) पार उतरते हैं॥१॥
\n
\n( Waheguru Ji Ka Khalsa, Waheguru Ji Ki Fathe )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, June 3, 2025

Photos from The Great Amritsar's post

ਇਸ ਸਾਲ ਪੰਜਾਬ ਕਿੰਗਜ਼ ਦਾ ਪ੍ਰਦਰਸ਼ਨ ਕਿੰਨਾ ਵਧੀਆ ਰਿਹਾ ਹੈ, ਇਸ ਦਾ ਸਾਰ ਇਹ ਹੈ ਕਿ ਟੀਮ ਦੇ 5 ਅਣਕੈਪਡ ਖਿਡਾਰੀ ਫਾਈਨਲ ਵਿੱਚ ਪਹੁੰਚੇ। 11 ਸਾਲਾਂ ਬਾਅਦ ਪਲੇਆਫ ਵਿੱਚ ਪਹੁੰਚੇ। ਇੱਕ ਨਵੇਂ ਕਪਤਾਨ ਨੇ ਜਿਸਨੇ ਪਹਿਲੀ ਵਾਰ ਉਨ੍ਹਾਂ ਦੀ ਅਗਵਾਈ ਕੀਤੀ, ਉਨ੍ਹਾਂ ਨੂੰ ਇੱਕ ਨਵੀਂ ਉਮੀਦ ਦਿੱਤੀ ਹੈ। ਕੇਕੇਆਰ ਦੇ ਖਿਲਾਫ ਹੁਣ ਤੱਕ ਦੇ ਸਭ ਤੋਂ ਘੱਟ ਸਕੋਰ ਦਾ ਬਚਾਅ ਕੀਤਾ। ਪ੍ਰਭਾਵਸ਼ਾਲੀ|
ਹਮੇਸ਼ਾ ਤੁਹਾਡੇ ਨਾਲ ਪੰਜਾਬ ਕਿੰਗਜ਼ ❤️!
Just to sum up how good Punjab kings have been this year: 5 uncapped players in the squad made it into the finals. Got into the playoffs after 11 years. A new captain who led them for the first time has given them a new hope. Defended the lowest total ever against KKR. Impresive.
Always with you Punjab Kings ❤️ !









(Feed generated with FetchRSS)

Posted from: this blog via Microsoft Power Automate.

{"id":"731361553582576_1153297286835042","title":"Photos from The Great Amritsar's post","primaryLink":"https://www.facebook.com/617899497041493/posts/1153297286835042","links":["https://www.facebook.com/617899497041493/posts/1153297286835042"],"updatedOn":"0001-01-01 00:00:00Z","publishDate":"2025-06-03 19:10:45Z","summary":"ਇਸ ਸਾਲ ਪੰਜਾਬ ਕਿੰਗਜ਼ ਦਾ ਪ੍ਰਦਰਸ਼ਨ ਕਿੰਨਾ ਵਧੀਆ ਰਿਹਾ ਹੈ, ਇਸ ਦਾ ਸਾਰ ਇਹ ਹੈ ਕਿ ਟੀਮ ਦੇ 5 ਅਣਕੈਪਡ ਖਿਡਾਰੀ ਫਾਈਨਲ ਵਿੱਚ ਪਹੁੰਚੇ। 11 ਸਾਲਾਂ ਬਾਅਦ ਪਲੇਆਫ ਵਿੱਚ ਪਹੁੰਚੇ। ਇੱਕ ਨਵੇਂ ਕਪਤਾਨ ਨੇ ਜਿਸਨੇ ਪਹਿਲੀ ਵਾਰ ਉਨ੍ਹਾਂ ਦੀ ਅਗਵਾਈ ਕੀਤੀ, ਉਨ੍ਹਾਂ ਨੂੰ ਇੱਕ ਨਵੀਂ ਉਮੀਦ ਦਿੱਤੀ ਹੈ। ਕੇਕੇਆਰ ਦੇ ਖਿਲਾਫ ਹੁਣ ਤੱਕ ਦੇ ਸਭ ਤੋਂ ਘੱਟ ਸਕੋਰ ਦਾ ਬਚਾਅ ਕੀਤਾ। ਪ੍ਰਭਾਵਸ਼ਾਲੀ|
\nਹਮੇਸ਼ਾ ਤੁਹਾਡੇ ਨਾਲ ਪੰਜਾਬ ਕਿੰਗਜ਼ ❤️!
\nJust to sum up how good Punjab kings have been this year: 5 uncapped players in the squad made it into the finals. Got into the playoffs after 11 years. A new captain who led them for the first time has given them a new hope. Defended the lowest total ever against KKR. Impresive.
\nAlways with you Punjab Kings ❤️ !
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, June 2, 2025

A post from The Great Amritsar



(Feed generated with FetchRSS)

Posted from: this blog via Microsoft Power Automate.

{"id":"731361553582576_482201891618352","title":"A post from The Great Amritsar","primaryLink":"https://www.facebook.com/617899497041493/videos/482201891618352","links":["https://www.facebook.com/617899497041493/videos/482201891618352"],"updatedOn":"0001-01-01 00:00:00Z","publishDate":"2025-06-02 15:01:18Z","summary":"

(Feed generated with FetchRSS)","copyright":"","categories":[]}

Sunday, June 1, 2025

Photos from The Great Amritsar's post

11 ਸਾਲ ਬਾਅਦ ਪੰਜਾਬ ਫਾਈਨਲ ਵਿੱਚ ❤️









(Feed generated with FetchRSS)

Posted from: this blog via Microsoft Power Automate.

{"id":"731361553582576_1151728050325299","title":"Photos from The Great Amritsar's post","primaryLink":"https://www.facebook.com/617899497041493/posts/1151728050325299","links":["https://www.facebook.com/617899497041493/posts/1151728050325299"],"updatedOn":"0001-01-01 00:00:00Z","publishDate":"2025-06-01 20:34:49Z","summary":"11 ਸਾਲ ਬਾਅਦ ਪੰਜਾਬ ਫਾਈਨਲ ਵਿੱਚ ❤️
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...