Thursday, June 12, 2025

Photos from The Great Amritsar's post

ਅਹਿਮਦਾਬਾਦ ਜਹਾਜ਼ ਹਾਦਸੇ ਦੀਆਂ ਤਸਵੀਰਾਂ ਆਈਆਂ ਸਾਹਮਣੇ - ਅਹਿਮਦਾਬਾਦ ਤੋਂ ਦੁਖਦਾਈ ਖ਼ਬਰ: ਏਅਰ ਇੰਡੀਆ ਦੀ ਉਡਾਣ AI171, ਜੋ 242 ਲੋਕਾਂ ਨੂੰ ਲੈ ਕੇ ਲੰਡਨ ਜਾ ਰਹੀ ਸੀ, ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਈ। ਸਾਰੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਡੀਆਂ ਪ੍ਰਾਰਥਨਾਵਾਂ। ਇਸ ਫਲਾਈਟ ਵਿੱਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਸਨ
Tragic news from Ahmedabad: Air India flight AI171, bound for London with 242 people onboard, crashed near Sardar Vallabhbhai Patel International Airport shortly after takeoff. Thoughts and prayers with all affected and their families.

















(Feed generated with FetchRSS)

Posted from: this blog via Microsoft Power Automate.

{"id":"731361553582576_1160196236145147","title":"Photos from The Great Amritsar's post","primaryLink":"https://www.facebook.com/617899497041493/posts/1160196236145147","links":["https://www.facebook.com/617899497041493/posts/1160196236145147"],"updatedOn":"0001-01-01 00:00:00Z","publishDate":"2025-06-12 12:14:53Z","summary":"ਅਹਿਮਦਾਬਾਦ ਜਹਾਜ਼ ਹਾਦਸੇ ਦੀਆਂ ਤਸਵੀਰਾਂ ਆਈਆਂ ਸਾਹਮਣੇ - ਅਹਿਮਦਾਬਾਦ ਤੋਂ ਦੁਖਦਾਈ ਖ਼ਬਰ: ਏਅਰ ਇੰਡੀਆ ਦੀ ਉਡਾਣ AI171, ਜੋ 242 ਲੋਕਾਂ ਨੂੰ ਲੈ ਕੇ ਲੰਡਨ ਜਾ ਰਹੀ ਸੀ, ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਈ। ਸਾਰੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਡੀਆਂ ਪ੍ਰਾਰਥਨਾਵਾਂ। ਇਸ ਫਲਾਈਟ ਵਿੱਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਸਨ
\nTragic news from Ahmedabad: Air India flight AI171, bound for London with 242 people onboard, crashed near Sardar Vallabhbhai Patel International Airport shortly after takeoff. Thoughts and prayers with all affected and their families.
\n
\n
\n
\n
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, June 11, 2025

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 12/06/2O25
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1159885432842894","title":"Photos from The Great Amritsar's post","primaryLink":"https://www.facebook.com/617899497041493/posts/1159885432842894","links":["https://www.facebook.com/617899497041493/posts/1159885432842894"],"updatedOn":"0001-01-01 00:00:00Z","publishDate":"2025-06-12 02:25:03Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 12/06/2O25
\nਜੈਤਸਰੀ ਮਹਲਾ ੪ ਘਰੁ ੧ ਚਉਪਦੇ
\nੴ ਸਤਿਗੁਰ ਪ੍ਰਸਾਦਿ ॥
\nਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
\n
\nजैतसरी महला ४ घरु १ चउपदे
\nੴ सतिगुर प्रसादि ॥
\nमेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
\n
\nJaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||
\n
\nਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
\n
\nਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
\n
\nਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nअर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, June 10, 2025

Photos from The Great Amritsar's post

AMRIT VELE DA HUKAMNAMA SRI DARBAR SAHIB AMRITSAR
ANG 686, 11-06-2025

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥

Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||

ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1159069199591184","title":"Photos from The Great Amritsar's post","primaryLink":"https://www.facebook.com/617899497041493/posts/1159069199591184","links":["https://www.facebook.com/617899497041493/posts/1159069199591184"],"updatedOn":"0001-01-01 00:00:00Z","publishDate":"2025-06-11 01:09:58Z","summary":"AMRIT VELE DA HUKAMNAMA SRI DARBAR SAHIB AMRITSAR
\nANG 686, 11-06-2025
\n
\nਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
\n
\nधनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
\n
\nDhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||
\n
\nਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
\n
\nਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
\n
\nजो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, June 9, 2025

Photos from The Great Amritsar's post

Kapil Sharma Show and Navjot Singh Sidhu is coming back







(Feed generated with FetchRSS)

Posted from: this blog via Microsoft Power Automate.

{"id":"731361553582576_1157576116407159","title":"Photos from The Great Amritsar's post","primaryLink":"https://www.facebook.com/617899497041493/posts/1157576116407159","links":["https://www.facebook.com/617899497041493/posts/1157576116407159"],"updatedOn":"0001-01-01 00:00:00Z","publishDate":"2025-06-09 07:14:44Z","summary":"Kapil Sharma Show and Navjot Singh Sidhu is coming back
\n
\n
\n
\n
\n
\n

(Feed generated with FetchRSS)","copyright":"","categories":[]}

Sunday, June 8, 2025

Photos from The Great Amritsar's post

ਗੁਰਦੁਵਾਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਕੱਲ ਦੇ ਦ੍ਰਿਸ਼ 🙏| ਮੌਸਮ ਥੋੜਾ ਖਰਾਬ ਚੱਲ ਰਿਹਾ ਹੈ











(Feed generated with FetchRSS)

Posted from: this blog via Microsoft Power Automate.

{"id":"731361553582576_1156750136489757","title":"Photos from The Great Amritsar's post","primaryLink":"https://www.facebook.com/617899497041493/posts/1156750136489757","links":["https://www.facebook.com/617899497041493/posts/1156750136489757"],"updatedOn":"0001-01-01 00:00:00Z","publishDate":"2025-06-08 07:24:14Z","summary":"ਗੁਰਦੁਵਾਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਕੱਲ ਦੇ ਦ੍ਰਿਸ਼ 🙏| ਮੌਸਮ ਥੋੜਾ ਖਰਾਬ ਚੱਲ ਰਿਹਾ ਹੈ
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, June 7, 2025

Photos from The Great Amritsar's post

ਕੀ ਤੁਹਾਨੂੰ ਵੀਂ ਸਰਕਾਰ ਵਲੋਂ ਆਏ ਨੇ ਇਹੋ ਜਿਹੇ ਅਲਰਟ ਦੇ ਮੈਸਜ?
ਅਸਲ ਵਿੱਚ ਇਹ ਇਕ ਟੈਸਟ ਮੈਸਜ ਹੈ ਜੋ ਸਰਕਾਰ ਵਲੋਂ ਕਿਸੇ ਐਮਰਜੰਸੀ ਹਾਲਤ ਵਿੱਚ ਭੇਜੇ ਜਾਣ ਦਾ ਇਕ ਹਿੱਸਾ ਹੈ









(Feed generated with FetchRSS)

Posted from: this blog via Microsoft Power Automate.

{"id":"731361553582576_1156070133224424","title":"Photos from The Great Amritsar's post","primaryLink":"https://www.facebook.com/617899497041493/posts/1156070133224424","links":["https://www.facebook.com/617899497041493/posts/1156070133224424"],"updatedOn":"0001-01-01 00:00:00Z","publishDate":"2025-06-07 10:15:39Z","summary":"ਕੀ ਤੁਹਾਨੂੰ ਵੀਂ ਸਰਕਾਰ ਵਲੋਂ ਆਏ ਨੇ ਇਹੋ ਜਿਹੇ ਅਲਰਟ ਦੇ ਮੈਸਜ?
\nਅਸਲ ਵਿੱਚ ਇਹ ਇਕ ਟੈਸਟ ਮੈਸਜ ਹੈ ਜੋ ਸਰਕਾਰ ਵਲੋਂ ਕਿਸੇ ਐਮਰਜੰਸੀ ਹਾਲਤ ਵਿੱਚ ਭੇਜੇ ਜਾਣ ਦਾ ਇਕ ਹਿੱਸਾ ਹੈ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...