Wednesday, February 4, 2026

Photos from The Great Amritsar's post

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।









(Feed generated with FetchRSS)

Posted from: this blog via Microsoft Power Automate.

{"id":"731361553582576_1363388805825888","title":"Photos from The Great Amritsar's post","primaryLink":"https://www.facebook.com/617899497041493/posts/1363388805825888","links":["https://www.facebook.com/617899497041493/posts/1363388805825888"],"updatedOn":"0001-01-01 00:00:00Z","publishDate":"2026-02-04 05:03:39Z","summary":"ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
\n-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/02/2026

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

बिहागड़ा महला ५ ॥ करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥

ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।

Bihaagraa, Fifth Mehl: Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru's Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord - my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary - please save me from coming and going in reincarnation. ||1||

ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ, ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।

हे सब से बड़े! हे सरब-गुण संपन्न प्रभु! (मेर ऊपर) कृपा करो, में हर समय तुम्हारा नाम सुमिरन करता रहूँ, आत्मिक जीवन देने वाली तेरी बानी उचारता रहूँ, में तेरी सिफत सलाह के गीत गता रहूँ,मुझे तेरी रजा मीठी लगती रहे। हे गोपाल! हे गोबिंद! (मेरे ऊपर) दया करो, तरस करो, तुम्हारे बिना मेरा और कोई सहारा नहीं है। हे सब ताकतों के मालिक! हे अकथ! हे बयंत! मेरा यह मन यह सरीर, यह धन-सब कुछ तेरा ही दिया हुआ है। गुरु नानक जी कहते हैं कि, नानक बेनती करता है-हे प्रभु! मैं मुर्ख हूँ बहुत मुर्ख हूँ, निआसरा हूँ, चंचल, कमजोर, नीच और अनजान हूँ। मैं तेरी सरन आया हूँ। मुझे जनम मरण के चक्र से बचा लो।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!











(Feed generated with FetchRSS)

Posted from: this blog via Microsoft Power Automate.

{"id":"731361553582576_1363269202504515","title":"Photos from The Great Amritsar's post","primaryLink":"https://www.facebook.com/617899497041493/posts/1363269202504515","links":["https://www.facebook.com/617899497041493/posts/1363269202504515"],"updatedOn":"0001-01-01 00:00:00Z","publishDate":"2026-02-04 01:29:15Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/02/2026
\n
\nਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
\n
\nबिहागड़ा महला ५ ॥ करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥
\n
\nਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।
\n
\nBihaagraa, Fifth Mehl: Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru's Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord - my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary - please save me from coming and going in reincarnation. ||1||
\n
\nਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ, ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।
\n
\n हे सब से बड़े! हे सरब-गुण संपन्न प्रभु! (मेर ऊपर) कृपा करो, में हर समय तुम्हारा नाम सुमिरन करता रहूँ, आत्मिक जीवन देने वाली तेरी बानी उचारता रहूँ, में तेरी सिफत सलाह के गीत गता रहूँ,मुझे तेरी रजा मीठी लगती रहे। हे गोपाल! हे गोबिंद! (मेरे ऊपर) दया करो, तरस करो, तुम्हारे बिना मेरा और कोई सहारा नहीं है। हे सब ताकतों के मालिक! हे अकथ! हे बयंत! मेरा यह मन यह सरीर, यह धन-सब कुछ तेरा ही दिया हुआ है। गुरु नानक जी कहते हैं कि, नानक बेनती करता है-हे प्रभु! मैं मुर्ख हूँ बहुत मुर्ख हूँ, निआसरा हूँ, चंचल, कमजोर, नीच और अनजान हूँ। मैं तेरी सरन आया हूँ। मुझे जनम मरण के चक्र से बचा लो।१।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ!!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, February 3, 2026

Photos from The Great Amritsar's post

AMRIT VELE DA HUKAMNAMA SRI DARBAR SAHIB SRI AMRITSAR, ANG 698, 03-FEB.-2026

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥

Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infiniteLord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O myfriend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord's Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||

ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।

ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

अर्थ: हे भाई! उस अपहुँच और बेअंत परमात्मा का नाम सिमरा करो, जिसका सुमिरन करने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे उपर) कृपा कर मेहर कर, मुझे वह महापुरुष गुरू मिला दे जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। गुरू नानक जी कहते हैं) हे हरी! मुझे गुरू महापुरुख मिला दे। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1362340239264078","title":"Photos from The Great Amritsar's post","primaryLink":"https://www.facebook.com/617899497041493/posts/1362340239264078","links":["https://www.facebook.com/617899497041493/posts/1362340239264078"],"updatedOn":"0001-01-01 00:00:00Z","publishDate":"2026-02-03 02:12:30Z","summary":"AMRIT VELE DA HUKAMNAMA SRI DARBAR SAHIB SRI AMRITSAR, ANG 698, 03-FEB.-2026
\n
\nਜੈਤਸਰੀ ਮਹਲਾ ੪ ਘਰੁ ੨
\nੴ ਸਤਿਗੁਰ ਪ੍ਰਸਾਦਿ ॥
\nਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
\n
\nजैतसरी महला ४ घरु २
\nੴ सतिगुर प्रसादि ॥
\nहरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥
\n
\nJaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infiniteLord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O myfriend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord's Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||
\n
\nਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।
\n
\nਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
\n
\nअर्थ: हे भाई! उस अपहुँच और बेअंत परमात्मा का नाम सिमरा करो, जिसका सुमिरन करने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे उपर) कृपा कर मेहर कर, मुझे वह महापुरुष गुरू मिला दे जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। गुरू नानक जी कहते हैं) हे हरी! मुझे गुरू महापुरुख मिला दे। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।
\n
\n( Wahguru Ji Ka Khalsa, Wahguru Ji Ki Fateh )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, February 2, 2026

Churi house at heritage street

Newly opened Churi House at Heritage Street📞97793 52310
.
📍Heritage Street, Near Ghanta Ghar, Sei Darbar Sahib, Amritsar
.
.
.
.
.
#Amritsar #coffeelover #churi #SriDarbarSahib #pb02



(Feed generated with FetchRSS)

Posted from: this blog via Microsoft Power Automate.

{"id":"731361553582576_1362067945957974","title":"Churi house at heritage street","primaryLink":"https://www.facebook.com/reel/1275861197717948/","links":["https://www.facebook.com/reel/1275861197717948/"],"updatedOn":"0001-01-01 00:00:00Z","publishDate":"2026-02-02 18:07:11Z","summary":"Newly opened Churi House at Heritage Street📞97793 52310
\n.
\n📍Heritage Street, Near Ghanta Ghar, Sei Darbar Sahib, Amritsar
\n.
\n.
\n.
\n.
\n.
\n#Amritsar #coffeelover #churi #SriDarbarSahib #pb02
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02/02/2026

ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ੴ सतिगुर प्रसादि ॥
गूजरी महला ४ घरु ३ ॥
माई बाप पुत्र सभि हरि के कीए ॥ सभना कउ सनबंधु हरि करि दीए ॥१॥ हमरा जोरु सभु रहिओ मेरे बीर ॥ हरि का तनु मनु सभु हरि कै वसि है सरीर ॥१॥ रहाउ ॥ भगत जना कउ सरधा आपि हरि लाई ॥ विचे ग्रिसत उदास रहाई ॥२॥ जब अंतरि प्रीति हरि सिउ बनि आई ॥ तब जो किछु करे सु मेरे हरि प्रभ भाई ॥३॥ जितु कारै कंमि हम हरि लाए ॥ सो हम करह जु आपि कराए ॥४॥ जिन की भगति मेरे प्रभ भाई ॥ ते जन नानक राम नाम लिव लाई ॥५॥१॥७॥१६॥

One Universal Creator God. By The Grace Of The True Guru: Goojaree, Fourth Mehl, Third House: Mother, father and sons are all made by the Lord; the relationships of all are established by the Lord. ||1|| I have given up all my strength, O my brother. The mind and body belong to the Lord, and the human body is entirely under His control. ||1||Pause|| The Lord Himself infuses devotion into His humble devotees. In the midst of family life, they remain unattached. ||2|| When inner love is established with the Lord, then whatever one does, is pleasing to my Lord God. ||3|| I do those deeds and tasks which the Lord has set me to; I do that which He makes me to do. ||4|| Those whose devotional worship is pleasing to my God - O Nanak, those humble beings center their minds lovingly on the Lord's Name. ||5||1||7||16||

ਪਦਅਰਥ:- ਸਭਿ—ਸਾਰੇ। ਕੀਏ—ਪੈਦਾ ਕੀਤੇ ਹੋਏ। ਕਉ—ਵਾਸਤੇ, ਨੂੰ। ਸਨਬੰਧੁ—(ਆਪੋ ਵਿਚ ਦਾ) ਜੋੜ, ਰਿਸ਼ਤਾ।1। ਸਭੁ—ਸਾਰਾ। ਰਹਿਓ—ਕੰਮ ਨਹੀਂ ਕਰਦਾ, ਨਹੀਂ ਚੱਲਦਾ। ਬੀਰ—ਹੇ ਵੀਰ! ਵਸਿ—ਵੱਸ ਵਿਚ।1। ਰਹਾਉ। ਸਰਧਾ—ਪ੍ਰੀਤਿ। ਵਿਚੇ—ਵਿਚ ਹੀ। ਉਦਾਸ—ਨਿਰਲੇਪ। ਰਹਾਈ—ਰੱਖਦਾ ਹੈ।2। ਸਿਉ—ਨਾਲ। ਭਾਈ—ਚੰਗਾ ਲੱਗਦਾ ਹੈ।3। ਜਿਤੁ ਕਾਰੈ—ਜਿਸ ਕਾਰ ਵਿਚ। ਕੰਮਿ—ਕੰਮ ਵਿਚ। ਹਮ—ਸਾਨੂੰ। ਕਰਹ—ਅਸੀਂ ਕਰਦੇ ਹਾਂ।4। ਪ੍ਰਭ ਭਾਈ—ਪ੍ਰਭੂ ਨੂੰ ਪਸੰਦ ਆਉਂਦੀ ਹੈ। ਤੇ ਜਨ—ਉਹ ਬੰਦੇ। ਲਿਵ—ਲਗਨ।5।

ਅਰਥ:- ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

अर्थ :- हे भाई ! माँ, पिता, पुत्र-यह सारे परमात्मा के बनाए हुए हैं। इन सभी के लिए आपस का रिशता परमात्मा ने आप ही बनाया हुआ है (सो, यह सही जीवन-मार्ग में रूकावट नहीं हैं)।1। हे मेरे भाई! (परमात्मा के मुकाबले) हमारा कोई जोर चल नहीं सकता। हमारा यह शरीर हमारा यह मन सब कुछ परमात्मा का बनाया हुआ है, हमारा शरीर परमात्मा के वश में है।1।रहाउ। हे भाई ! परमात्मा आप ही अपने भक्तों को अपने चरणों की प्रीति बख्शता है, उन भक्त जनो को ग्रिहसत में ही (माँ पिता पुत्र स्त्री आदि सबंधीआँ में रहते हुए ही) माया से निरलेप रखता है।2। हे भाई ! जब मनुख के हृदय में परमात्मा के साथ प्रेम बन जाता है, तब मनुख जो कुछ करता है (रजा में ही करता है, और) वह मेरे परमात्मा को अच्छा लगता है।3। हे भाई ! जिस कार में जिस काम में, परमात्मा हमे लगाता है, जो काम-कार परमात्मा साथ से करवाता है, हम वही काम-कार करते हैं।4। हे नानक ! (बोल-हे भाई !) जिन मनुष्यों की भक्ति परमात्मा को पसंद आती है, वह मनुख परमात्मा के नाम के साथ प्रेम पा लेते हैं।5।1।7।16।
ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1361522746012494","title":"Photos from The Great Amritsar's post","primaryLink":"https://www.facebook.com/617899497041493/posts/1361522746012494","links":["https://www.facebook.com/617899497041493/posts/1361522746012494"],"updatedOn":"0001-01-01 00:00:00Z","publishDate":"2026-02-02 01:21:52Z","summary":"ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 02/02/2026
\n
\nੴ ਸਤਿਗੁਰ ਪ੍ਰਸਾਦਿ ॥
\nਗੂਜਰੀ ਮਹਲਾ ੪ ਘਰੁ ੩ ॥
\nਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
\n
\nੴ सतिगुर प्रसादि ॥
\nगूजरी महला ४ घरु ३ ॥
\nमाई बाप पुत्र सभि हरि के कीए ॥ सभना कउ सनबंधु हरि करि दीए ॥१॥ हमरा जोरु सभु रहिओ मेरे बीर ॥ हरि का तनु मनु सभु हरि कै वसि है सरीर ॥१॥ रहाउ ॥ भगत जना कउ सरधा आपि हरि लाई ॥ विचे ग्रिसत उदास रहाई ॥२॥ जब अंतरि प्रीति हरि सिउ बनि आई ॥ तब जो किछु करे सु मेरे हरि प्रभ भाई ॥३॥ जितु कारै कंमि हम हरि लाए ॥ सो हम करह जु आपि कराए ॥४॥ जिन की भगति मेरे प्रभ भाई ॥ ते जन नानक राम नाम लिव लाई ॥५॥१॥७॥१६॥
\n
\nOne Universal Creator God. By The Grace Of The True Guru: Goojaree, Fourth Mehl, Third House: Mother, father and sons are all made by the Lord; the relationships of all are established by the Lord. ||1|| I have given up all my strength, O my brother. The mind and body belong to the Lord, and the human body is entirely under His control. ||1||Pause|| The Lord Himself infuses devotion into His humble devotees. In the midst of family life, they remain unattached. ||2|| When inner love is established with the Lord, then whatever one does, is pleasing to my Lord God. ||3|| I do those deeds and tasks which the Lord has set me to; I do that which He makes me to do. ||4|| Those whose devotional worship is pleasing to my God - O Nanak, those humble beings center their minds lovingly on the Lord's Name. ||5||1||7||16||
\n
\nਪਦਅਰਥ:- ਸਭਿ—ਸਾਰੇ। ਕੀਏ—ਪੈਦਾ ਕੀਤੇ ਹੋਏ। ਕਉ—ਵਾਸਤੇ, ਨੂੰ। ਸਨਬੰਧੁ—(ਆਪੋ ਵਿਚ ਦਾ) ਜੋੜ, ਰਿਸ਼ਤਾ।1। ਸਭੁ—ਸਾਰਾ। ਰਹਿਓ—ਕੰਮ ਨਹੀਂ ਕਰਦਾ, ਨਹੀਂ ਚੱਲਦਾ। ਬੀਰ—ਹੇ ਵੀਰ! ਵਸਿ—ਵੱਸ ਵਿਚ।1। ਰਹਾਉ। ਸਰਧਾ—ਪ੍ਰੀਤਿ। ਵਿਚੇ—ਵਿਚ ਹੀ। ਉਦਾਸ—ਨਿਰਲੇਪ। ਰਹਾਈ—ਰੱਖਦਾ ਹੈ।2। ਸਿਉ—ਨਾਲ। ਭਾਈ—ਚੰਗਾ ਲੱਗਦਾ ਹੈ।3। ਜਿਤੁ ਕਾਰੈ—ਜਿਸ ਕਾਰ ਵਿਚ। ਕੰਮਿ—ਕੰਮ ਵਿਚ। ਹਮ—ਸਾਨੂੰ। ਕਰਹ—ਅਸੀਂ ਕਰਦੇ ਹਾਂ।4। ਪ੍ਰਭ ਭਾਈ—ਪ੍ਰਭੂ ਨੂੰ ਪਸੰਦ ਆਉਂਦੀ ਹੈ। ਤੇ ਜਨ—ਉਹ ਬੰਦੇ। ਲਿਵ—ਲਗਨ।5।
\n
\nਅਰਥ:- ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।
\n
\nअर्थ :- हे भाई ! माँ, पिता, पुत्र-यह सारे परमात्मा के बनाए हुए हैं। इन सभी के लिए आपस का रिशता परमात्मा ने आप ही बनाया हुआ है (सो, यह सही जीवन-मार्ग में रूकावट नहीं हैं)।1। हे मेरे भाई! (परमात्मा के मुकाबले) हमारा कोई जोर चल नहीं सकता। हमारा यह शरीर हमारा यह मन सब कुछ परमात्मा का बनाया हुआ है, हमारा शरीर परमात्मा के वश में है।1।रहाउ। हे भाई ! परमात्मा आप ही अपने भक्तों को अपने चरणों की प्रीति बख्शता है, उन भक्त जनो को ग्रिहसत में ही (माँ पिता पुत्र स्त्री आदि सबंधीआँ में रहते हुए ही) माया से निरलेप रखता है।2। हे भाई ! जब मनुख के हृदय में परमात्मा के साथ प्रेम बन जाता है, तब मनुख जो कुछ करता है (रजा में ही करता है, और) वह मेरे परमात्मा को अच्छा लगता है।3। हे भाई ! जिस कार में जिस काम में, परमात्मा हमे लगाता है, जो काम-कार परमात्मा साथ से करवाता है, हम वही काम-कार करते हैं।4। हे नानक ! (बोल-हे भाई !) जिन मनुष्यों की भक्ति परमात्मा को पसंद आती है, वह मनुख परमात्मा के नाम के साथ प्रेम पा लेते हैं।5।1।7।16।
\nਵਾਹਿਗੁਰੂ ਜੀ ਕਾ ਖਾਲਸਾ !!
\n
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

124 ਸਾਲ ਬਾਅਦ ਸਿੱਖ ਰਿਆਸਤ ਨਾਭਾ ਦੇ ਹੀਰਾ ਮਹਿਲ ਵਿੱਚ ਗੂੰਜੇ ਜੈਕਾਰੇ, ਮਹਾਰਾਜਾ ਰਿਪੁਦਮਨ ਸਿੰਘ ਦੇ ਪੜ ਪੜ ਪੋਤੇ ਦੀ ਹੋਈ ਦਸਤਾਰਬੰਦੀ

ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੇ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਆਪਣੇ ਜੀਵਨ ਅੰਦਰ ਕਈ ਅਹਿਮ ਕਾਰਜ ਕੀਤੇ ਸਨ।
ਉਨ੍ਹਾਂ ਨੇ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ।
ਆਪਣੀ ਤਾਜ਼ਪੋਸ਼ੀ ਦੌਰਾਨ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ਾਂ ਦੀਆਂ ਰਵਾਇਤਾਂ ਦੀ ਥਾਂ ਗੁਰਮਤਿ ਦੀ ਵਿਧੀ ਨੂੰ ਤਰਜੀਹ ਦਿੱਤੀ ਅਤੇ ਇਸੇ ਤਰ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਰੋਸ ਵਜੋਂ ਕਾਲੀ ਦਸਤਾਰ ਸਜਾਉਣ ਦੇ ਨਾਲ-ਨਾਲ ਅਰਦਾਸ ਵਾਲੇ ਦਿਨ ਨਾਭਾ ਰਿਆਸਤ ’ਚ ਛੁੱਟੀ ਦਾ ਐਲਾਨ ਕੀਤਾ। ਪੰਥਕ ਸੋਚ ਹੋਣ ਕਰਕੇ ਹੀ ਮਹਾਰਾਜਾ ਨਾਭਾ ਨੂੰ ਅੰਗਰੇਜ਼ ਹਕੂਮਤ ਨੇ ਬਹਾਨਾ ਬਣਾ ਕੇ ਜ਼ਰਬਦਸਤੀ ਗੱਦੀਓਂ ਲਾਹਿਆ ਸੀ, ਜਿਸ ਦੇ ਰੋਸ ਵਜੋਂ ਸਿੱਖ ਪੰਥ ਨੇ ਮੋਰਚਾ ਲਗਾਇਆ ਸੀ। ਮਹਾਰਾਜਾ ਨਾਭਾ ਨੇ ਕਾਲੇ ਪਾਣੀ ਦੀ ਸਜ਼ਾ ਤਾਂ ਪ੍ਰਵਾਨ ਕੀਤੀ, ਪਰ ਅੰਗਰੇਜ਼ਾਂ ਨੂੰ ਮੁਆਫ਼ੀਨਾਮਾ ਨਹੀਂ ਲਿਖ ਕੇ ਦਿੱਤਾ।











(Feed generated with FetchRSS)

Posted from: this blog via Microsoft Power Automate.

{"id":"731361553582576_1362052522626183","title":"Photos from The Great Amritsar's post","primaryLink":"https://www.facebook.com/617899497041493/posts/1362052522626183","links":["https://www.facebook.com/617899497041493/posts/1362052522626183"],"updatedOn":"0001-01-01 00:00:00Z","publishDate":"2026-02-02 17:37:27Z","summary":"124 ਸਾਲ ਬਾਅਦ ਸਿੱਖ ਰਿਆਸਤ ਨਾਭਾ ਦੇ ਹੀਰਾ ਮਹਿਲ ਵਿੱਚ ਗੂੰਜੇ ਜੈਕਾਰੇ, ਮਹਾਰਾਜਾ ਰਿਪੁਦਮਨ ਸਿੰਘ ਦੇ ਪੜ ਪੜ ਪੋਤੇ ਦੀ ਹੋਈ ਦਸਤਾਰਬੰਦੀ
\n
\nਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੇ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਆਪਣੇ ਜੀਵਨ ਅੰਦਰ ਕਈ ਅਹਿਮ ਕਾਰਜ ਕੀਤੇ ਸਨ।
\nਉਨ੍ਹਾਂ ਨੇ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ।
\nਆਪਣੀ ਤਾਜ਼ਪੋਸ਼ੀ ਦੌਰਾਨ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ਾਂ ਦੀਆਂ ਰਵਾਇਤਾਂ ਦੀ ਥਾਂ ਗੁਰਮਤਿ ਦੀ ਵਿਧੀ ਨੂੰ ਤਰਜੀਹ ਦਿੱਤੀ ਅਤੇ ਇਸੇ ਤਰ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਰੋਸ ਵਜੋਂ ਕਾਲੀ ਦਸਤਾਰ ਸਜਾਉਣ ਦੇ ਨਾਲ-ਨਾਲ ਅਰਦਾਸ ਵਾਲੇ ਦਿਨ ਨਾਭਾ ਰਿਆਸਤ ’ਚ ਛੁੱਟੀ ਦਾ ਐਲਾਨ ਕੀਤਾ। ਪੰਥਕ ਸੋਚ ਹੋਣ ਕਰਕੇ ਹੀ ਮਹਾਰਾਜਾ ਨਾਭਾ ਨੂੰ ਅੰਗਰੇਜ਼ ਹਕੂਮਤ ਨੇ ਬਹਾਨਾ ਬਣਾ ਕੇ ਜ਼ਰਬਦਸਤੀ ਗੱਦੀਓਂ ਲਾਹਿਆ ਸੀ, ਜਿਸ ਦੇ ਰੋਸ ਵਜੋਂ ਸਿੱਖ ਪੰਥ ਨੇ ਮੋਰਚਾ ਲਗਾਇਆ ਸੀ। ਮਹਾਰਾਜਾ ਨਾਭਾ ਨੇ ਕਾਲੇ ਪਾਣੀ ਦੀ ਸਜ਼ਾ ਤਾਂ ਪ੍ਰਵਾਨ ਕੀਤੀ, ਪਰ ਅੰਗਰੇਜ਼ਾਂ ਨੂੰ ਮੁਆਫ਼ੀਨਾਮਾ ਨਹੀਂ ਲਿਖ ਕੇ ਦਿੱਤਾ।
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, February 1, 2026

Nagar kirtan baba deep singh

Nagar kirtan to Pahuwind Sahib



(Feed generated with FetchRSS)

Posted from: this blog via Microsoft Power Automate.

{"id":"731361553582576_1360920059406096","title":"Nagar kirtan baba deep singh","primaryLink":"https://www.facebook.com/reel/1644650933395219/","links":["https://www.facebook.com/reel/1644650933395219/"],"updatedOn":"0001-01-01 00:00:00Z","publishDate":"2026-02-01 07:50:28Z","summary":"Nagar kirtan to Pahuwind Sahib
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 01/02/2026

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥

Shalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||

ਪਦ ਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ ॥੩॥

ਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰi ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

अर्थ: गुरू नानक जी कहते हैं, हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। गुरू नानक जी कहते हैं, हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। (प्रभु ने तुझे) जीवन प्राण शरीर और धन दिया और विभिन्न प्रकार के स्वाद वाले पदार्थ भोगने को दिए । तेरे अच्छे भाग्य बनाकर, तुझे उसने सुंदर घर, मकान, औरत और घोड़े दिए। सब कुछ देने में समर्थ प्रभु ने तुझे पुत्र, पत्नी, मित्र और नौकर दिए। उस प्रभु को स्मरण करने से मन तन खिला रहता है। सारे दुख सारे दुख मिट जाते हैं। हे भाई सत्संगत में उस हरि के गुण याद करा करो सारे रोग उसको स्मरण करने से नाक हो जाते हैं।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1360747879423314","title":"Photos from The Great Amritsar's post","primaryLink":"https://www.facebook.com/617899497041493/posts/1360747879423314","links":["https://www.facebook.com/617899497041493/posts/1360747879423314"],"updatedOn":"0001-01-01 00:00:00Z","publishDate":"2026-02-01 03:05:11Z","summary":"ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 01/02/2026
\n
\nਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
\n
\nसलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
\n
\nShalok: He grants our hearts' desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||
\n
\nਪਦ ਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ ॥੩॥
\n
\nਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰi ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
\n
\nअर्थ: गुरू नानक जी कहते हैं, हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। गुरू नानक जी कहते हैं, हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२। (प्रभु ने तुझे) जीवन प्राण शरीर और धन दिया और विभिन्न प्रकार के स्वाद वाले पदार्थ भोगने को दिए । तेरे अच्छे भाग्य बनाकर, तुझे उसने सुंदर घर, मकान, औरत और घोड़े दिए। सब कुछ देने में समर्थ प्रभु ने तुझे पुत्र, पत्नी, मित्र और नौकर दिए। उस प्रभु को स्मरण करने से मन तन खिला रहता है। सारे दुख सारे दुख मिट जाते हैं। हे भाई सत्संगत में उस हरि के गुण याद करा करो सारे रोग उसको स्मरण करने से नाक हो जाते हैं।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...