Friday, February 6, 2026

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/02/2026

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

आसा स्री कबीर जीउ के तिपदे ८ दुतुके ७ इकतुका १ ॥ ੴ सतिगुर प्रसादि ॥ बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

aasaa sree kabeer jeeo ke tipade 8 dutuke 7 ikatukaa 1 |ik oankaar satigur prasaad |bind te jin pindd keea agan kundd rahaaeaa |das maas maataa udar raakhiaa bahur laagee maaeaa |1|praanee kaahe kau lobh laage ratan janam khoeaa |poorab janam karam bhoom beej naahee boeaa |1| rahaau |baarik te biradh bheaa honaa so hoeaa |jaa jam aae jhott pakarai tabeh kaahe roeaa |2|jeevanai kee aas kareh jam nihaarai saasaa |baajeegaree sansaar kabeeraa chet dtaal paasaa |3|1|23|

Aasaa Of Kabeer Jee, 8 Thri-Padhay, 7 Dho-Thukay, 1 Ik-Tuka: One Universal Creator God. By The Grace Of The True Guru: The Lord created the body from sperm, and protected it in the fire pit. For ten months He preserved you in your mother's womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||
---











(Feed generated with FetchRSS)

Posted from: this blog via Microsoft Power Automate.

{"id":"731361553582576_1365313802300055","title":"Photos from The Great Amritsar's post","primaryLink":"https://www.facebook.com/617899497041493/posts/1365313802300055","links":["https://www.facebook.com/617899497041493/posts/1365313802300055"],"updatedOn":"0001-01-01 00:00:00Z","publishDate":"2026-02-06 01:49:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/02/2026
\n
\nਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
\n
\nआसा स्री कबीर जीउ के तिपदे ८ दुतुके ७ इकतुका १ ॥ ੴ सतिगुर प्रसादि ॥ बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥
\n
\nਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥
\n
\naasaa sree kabeer jeeo ke tipade 8 dutuke 7 ikatukaa 1 |ik oankaar satigur prasaad |bind te jin pindd keea agan kundd rahaaeaa |das maas maataa udar raakhiaa bahur laagee maaeaa |1|praanee kaahe kau lobh laage ratan janam khoeaa |poorab janam karam bhoom beej naahee boeaa |1| rahaau |baarik te biradh bheaa honaa so hoeaa |jaa jam aae jhott pakarai tabeh kaahe roeaa |2|jeevanai kee aas kareh jam nihaarai saasaa |baajeegaree sansaar kabeeraa chet dtaal paasaa |3|1|23|
\n
\nAasaa Of Kabeer Jee, 8 Thri-Padhay, 7 Dho-Thukay, 1 Ik-Tuka: One Universal Creator God. By The Grace Of The True Guru: The Lord created the body from sperm, and protected it in the fire pit. For ten months He preserved you in your mother's womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||
\n---
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, February 5, 2026

official trophy of t20 in Amritsar

T20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਟ੍ਰਾਫੀ ਪਹੁੰਚੀ ਅੰਮ੍ਰਿਤਸਰ ਅਭਿਸ਼ੇਕ ਸ਼ਰਮਾ ਦੇ ਸਕੂਲ | ਅਭਿਸ਼ੇਕ ਸ਼ਰਮਾ ਦੇ ਪਿਤਾ ਤੇ ਖੁਦ ਅਭਿਸ਼ੇਕ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ #AbhishekSharma #T20WorldCup2026 #Amritsar #thegreatamritsar



(Feed generated with FetchRSS)

Posted from: this blog via Microsoft Power Automate.

{"id":"731361553582576_1364900422341393","title":"official trophy of t20 in Amritsar","primaryLink":"https://www.facebook.com/reel/846942395056943/","links":["https://www.facebook.com/reel/846942395056943/"],"updatedOn":"0001-01-01 00:00:00Z","publishDate":"2026-02-05 15:11:11Z","summary":"T20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਟ੍ਰਾਫੀ ਪਹੁੰਚੀ ਅੰਮ੍ਰਿਤਸਰ ਅਭਿਸ਼ੇਕ ਸ਼ਰਮਾ ਦੇ ਸਕੂਲ | ਅਭਿਸ਼ੇਕ ਸ਼ਰਮਾ ਦੇ ਪਿਤਾ ਤੇ ਖੁਦ ਅਭਿਸ਼ੇਕ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ #AbhishekSharma #T20WorldCup2026 #Amritsar #thegreatamritsar
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/02/2026
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1364396199058482","title":"Photos from The Great Amritsar's post","primaryLink":"https://www.facebook.com/617899497041493/posts/1364396199058482","links":["https://www.facebook.com/617899497041493/posts/1364396199058482"],"updatedOn":"0001-01-01 00:00:00Z","publishDate":"2026-02-05 03:09:43Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/02/2026
\nਸੋਰਠਿ ਮਹਲਾ ੫ ਘਰੁ ੨ ਦੁਪਦੇ
\nੴ ਸਤਿਗੁਰ ਪ੍ਰਸਾਦਿ ॥
\nਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
\n
\nसोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥
\n
\nSorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||
\n
\nਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥
\n
\nਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
\n
\nहे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ICC ਪੁਰਸ਼ T20 ਵਿਸ਼ਵ ਕੱਪ 2⃣0⃣2⃣4⃣ ਅਤੇ ICC ਚੈਂਪੀਅਨਜ਼ ਟਰਾਫੀ 2⃣0⃣2⃣5⃣🏆🏆 ਦੇ ਜੇਤੂ

ਪੁਰਸ਼ ਕ੍ਰਿਕਟ ਵਿੱਚ 💯 T20I ਵਿਕਟਾਂ ਲੈਣ ਵਾਲਾ ਪਹਿਲਾ #TeamIndia ਗੇਂਦਬਾਜ਼ 👏👏

ਅਰਸ਼ਦੀਪ ਸਿੰਘ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ 🎂🥳
Winner of ICC Men's T20 World Cup 2⃣0⃣2⃣4⃣ & ICC Champions Trophy 2⃣0⃣2⃣5⃣🏆🏆

First #TeamIndia bowler to claim 💯 T20I wickets in Men's Cricket 👏👏

Here's wishing Arshdeep Singh a very Happy Birthday 🎂🥳









(Feed generated with FetchRSS)

Posted from: this blog via Microsoft Power Automate.

{"id":"731361553582576_1364442719053830","title":"Photos from The Great Amritsar's post","primaryLink":"https://www.facebook.com/617899497041493/posts/1364442719053830","links":["https://www.facebook.com/617899497041493/posts/1364442719053830"],"updatedOn":"0001-01-01 00:00:00Z","publishDate":"2026-02-05 04:25:58Z","summary":"ICC ਪੁਰਸ਼ T20 ਵਿਸ਼ਵ ਕੱਪ 2⃣0⃣2⃣4⃣ ਅਤੇ ICC ਚੈਂਪੀਅਨਜ਼ ਟਰਾਫੀ 2⃣0⃣2⃣5⃣🏆🏆 ਦੇ ਜੇਤੂ
\n
\nਪੁਰਸ਼ ਕ੍ਰਿਕਟ ਵਿੱਚ 💯 T20I ਵਿਕਟਾਂ ਲੈਣ ਵਾਲਾ ਪਹਿਲਾ #TeamIndia ਗੇਂਦਬਾਜ਼ 👏👏
\n
\nਅਰਸ਼ਦੀਪ ਸਿੰਘ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ 🎂🥳
\nWinner of ICC Men's T20 World Cup 2⃣0⃣2⃣4⃣ & ICC Champions Trophy 2⃣0⃣2⃣5⃣🏆🏆
\n
\nFirst #TeamIndia bowler to claim 💯 T20I wickets in Men's Cricket 👏👏
\n
\nHere's wishing Arshdeep Singh a very Happy Birthday 🎂🥳
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, February 4, 2026

Photos from The Great Amritsar's post

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।









(Feed generated with FetchRSS)

Posted from: this blog via Microsoft Power Automate.

{"id":"731361553582576_1363388805825888","title":"Photos from The Great Amritsar's post","primaryLink":"https://www.facebook.com/617899497041493/posts/1363388805825888","links":["https://www.facebook.com/617899497041493/posts/1363388805825888"],"updatedOn":"0001-01-01 00:00:00Z","publishDate":"2026-02-04 05:03:39Z","summary":"ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
\n-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/02/2026

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

बिहागड़ा महला ५ ॥ करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥

ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।

Bihaagraa, Fifth Mehl: Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru's Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord - my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary - please save me from coming and going in reincarnation. ||1||

ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ, ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।

हे सब से बड़े! हे सरब-गुण संपन्न प्रभु! (मेर ऊपर) कृपा करो, में हर समय तुम्हारा नाम सुमिरन करता रहूँ, आत्मिक जीवन देने वाली तेरी बानी उचारता रहूँ, में तेरी सिफत सलाह के गीत गता रहूँ,मुझे तेरी रजा मीठी लगती रहे। हे गोपाल! हे गोबिंद! (मेरे ऊपर) दया करो, तरस करो, तुम्हारे बिना मेरा और कोई सहारा नहीं है। हे सब ताकतों के मालिक! हे अकथ! हे बयंत! मेरा यह मन यह सरीर, यह धन-सब कुछ तेरा ही दिया हुआ है। गुरु नानक जी कहते हैं कि, नानक बेनती करता है-हे प्रभु! मैं मुर्ख हूँ बहुत मुर्ख हूँ, निआसरा हूँ, चंचल, कमजोर, नीच और अनजान हूँ। मैं तेरी सरन आया हूँ। मुझे जनम मरण के चक्र से बचा लो।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!











(Feed generated with FetchRSS)

Posted from: this blog via Microsoft Power Automate.

{"id":"731361553582576_1363269202504515","title":"Photos from The Great Amritsar's post","primaryLink":"https://www.facebook.com/617899497041493/posts/1363269202504515","links":["https://www.facebook.com/617899497041493/posts/1363269202504515"],"updatedOn":"0001-01-01 00:00:00Z","publishDate":"2026-02-04 01:29:15Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/02/2026
\n
\nਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
\n
\nबिहागड़ा महला ५ ॥ करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥
\n
\nਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।
\n
\nBihaagraa, Fifth Mehl: Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru's Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord - my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary - please save me from coming and going in reincarnation. ||1||
\n
\nਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ, ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।
\n
\n हे सब से बड़े! हे सरब-गुण संपन्न प्रभु! (मेर ऊपर) कृपा करो, में हर समय तुम्हारा नाम सुमिरन करता रहूँ, आत्मिक जीवन देने वाली तेरी बानी उचारता रहूँ, में तेरी सिफत सलाह के गीत गता रहूँ,मुझे तेरी रजा मीठी लगती रहे। हे गोपाल! हे गोबिंद! (मेरे ऊपर) दया करो, तरस करो, तुम्हारे बिना मेरा और कोई सहारा नहीं है। हे सब ताकतों के मालिक! हे अकथ! हे बयंत! मेरा यह मन यह सरीर, यह धन-सब कुछ तेरा ही दिया हुआ है। गुरु नानक जी कहते हैं कि, नानक बेनती करता है-हे प्रभु! मैं मुर्ख हूँ बहुत मुर्ख हूँ, निआसरा हूँ, चंचल, कमजोर, नीच और अनजान हूँ। मैं तेरी सरन आया हूँ। मुझे जनम मरण के चक्र से बचा लो।१।
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ!!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, February 3, 2026

Photos from The Great Amritsar's post

AMRIT VELE DA HUKAMNAMA SRI DARBAR SAHIB SRI AMRITSAR, ANG 698, 03-FEB.-2026

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥

Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infiniteLord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O myfriend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord's Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||

ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।

ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

अर्थ: हे भाई! उस अपहुँच और बेअंत परमात्मा का नाम सिमरा करो, जिसका सुमिरन करने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे उपर) कृपा कर मेहर कर, मुझे वह महापुरुष गुरू मिला दे जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। गुरू नानक जी कहते हैं) हे हरी! मुझे गुरू महापुरुख मिला दे। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1362340239264078","title":"Photos from The Great Amritsar's post","primaryLink":"https://www.facebook.com/617899497041493/posts/1362340239264078","links":["https://www.facebook.com/617899497041493/posts/1362340239264078"],"updatedOn":"0001-01-01 00:00:00Z","publishDate":"2026-02-03 02:12:30Z","summary":"AMRIT VELE DA HUKAMNAMA SRI DARBAR SAHIB SRI AMRITSAR, ANG 698, 03-FEB.-2026
\n
\nਜੈਤਸਰੀ ਮਹਲਾ ੪ ਘਰੁ ੨
\nੴ ਸਤਿਗੁਰ ਪ੍ਰਸਾਦਿ ॥
\nਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
\n
\nजैतसरी महला ४ घरु २
\nੴ सतिगुर प्रसादि ॥
\nहरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥
\n
\nJaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infiniteLord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O myfriend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord's Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||
\n
\nਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।
\n
\nਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
\n
\nअर्थ: हे भाई! उस अपहुँच और बेअंत परमात्मा का नाम सिमरा करो, जिसका सुमिरन करने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे उपर) कृपा कर मेहर कर, मुझे वह महापुरुष गुरू मिला दे जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। गुरू नानक जी कहते हैं) हे हरी! मुझे गुरू महापुरुख मिला दे। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।
\n
\n( Wahguru Ji Ka Khalsa, Wahguru Ji Ki Fateh )
\nਗੱਜ-ਵੱਜ ਕੇ ਫਤਹਿ ਬੁਲਾਓ ਜੀ !
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Monday, February 2, 2026

Churi house at heritage street

Newly opened Churi House at Heritage Street📞97793 52310
.
📍Heritage Street, Near Ghanta Ghar, Sei Darbar Sahib, Amritsar
.
.
.
.
.
#Amritsar #coffeelover #churi #SriDarbarSahib #pb02



(Feed generated with FetchRSS)

Posted from: this blog via Microsoft Power Automate.

{"id":"731361553582576_1362067945957974","title":"Churi house at heritage street","primaryLink":"https://www.facebook.com/reel/1275861197717948/","links":["https://www.facebook.com/reel/1275861197717948/"],"updatedOn":"0001-01-01 00:00:00Z","publishDate":"2026-02-02 18:07:11Z","summary":"Newly opened Churi House at Heritage Street📞97793 52310
\n.
\n📍Heritage Street, Near Ghanta Ghar, Sei Darbar Sahib, Amritsar
\n.
\n.
\n.
\n.
\n.
\n#Amritsar #coffeelover #churi #SriDarbarSahib #pb02
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...