Saturday, February 7, 2026

Photos from The Great Amritsar's post

ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 08/02/2026

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

सूही महला ४ घरु ७
ੴ सतिगुर प्रसादि ॥
तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥

Soohee, Fourth Mehl, Seventh House: One Universal Creator God. By The Grace Of The True Guru: Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. ||1|| The Name of the Lord, Har, Har, is my only support. If it pleases You, pleaseb save me, O my Lord and Master; without You, I have no other at all. ||1||Pause|| You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. ||2|| Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. ||3|| So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. ||4||1||12||

ਕਵਨ ਕਵਨ = ਕੇਹੜੇ ਕੇਹੜੇ? ਕਹਿ ਕਹਿ = ਆਖ ਆਖ ਕੇ। ਗਾਵਾ = ਗਾਵਾਂ, ਮੈਂ ਗਾਵਾਂ। ਸਾਹਿਬ = ਮਾਲਕ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ।

ਮਹਿਮਾ = ਵਡਿਆਈ। ਬਰਨਿ ਨ ਸਾਕਉ = {ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ ॥੧॥ ਮੈ = ਮੇਰੇ ਵਾਸਤੇ। ਧਰ = ਆਸਰਾ। ਅਵਰੁ = ਹੋਰ ॥੧॥ ਤਾਣੁ = ਬਲ। ਦੀਬਾਣੁ = ਸਹਾਰਾ। ਪਹਿ = ਪਾਸ। ਕਰਉ = ਕਰਉਂ, ਮੈਂ ਕਰਾਂ। ਪਾਸੇ = ਪਾਸਿ ॥੨॥ ਵਿਚੇ ਪਾਣੀ = (ਪਾਣੀ ਦੇ) ਵਿਚ ਹੀ। ਵਿਚੇ ਧਰਤੀ = (ਧਰਤੀ ਦੇ) ਵਿਚ ਹੀ। ਕਾਸਟ = ਕਾਠ, ਲੱਕੜੀ। ਧਰੀਜੈ = ਧਰੀ ਹੋਈ ਹੈ। ਸਿੰਘੁ = ਸ਼ੇਰ। ਇਕ ਤੈ ਥਾਇ = ਇਕੋ ਹੀ ਥਾਂ ਵਿਚ। ਮਨ = ਹੇ ਮਨ! ॥੩॥ ਚਰਣ ਤਲੇ ਤੇ = ਪੈਰਾਂ ਹੇਠੋਂ। ਆਣਿ = ਲਿਆ ਕੇ। ਸਭੁ ਜਗਤੁ = ਸਾਰਾ ਸੰਸਾਰ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

राग सूही, घर ७ में गुरु रामदास जी की बाणी। अकाल पुरख एक है और सतगुरु की कृपा से मिलता है। में तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सुब का मालिक है । हे सुबसे ऊचे भगवान! तूँ सुब का पालन करने वाला है । में तेरी बढाई बियान नहीं कर सकता ॥੧॥ हे हरी! मेरे लिए तेरा वह नाम ही सहारा है। हे मेरे मालिक! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥ हे मेरे मालिक! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं बेनती कर सकूँ। मैं अपना हेर एक सुख हरेक दुःख तेरे पास ही पेश कर सकता हूँ॥२॥ हे मेरे मन! देख, (पानी के) बीच ही धरती है, (धरती के) बीच ही पानीb है, लकड़ी मैं आग राखी हुई है, (मालिक प्रभु ने, मानो) शेर और बकरी एक जगह रखे हुए हैं। हे मन! (तूँ क्यों डरता है? ऐसी शक्ति वाले) परमात्मा का नाम जप कर तूँ अपने हरेक डर भ्रम दूर कर लिया कर॥३॥ हे संत जनों! देखो परमात्मा की बड़ी ताकत! परमात्मा उनको आदर दिलाता है, जिनकी कोई इज्ज़त नहीं करता था। गुरू नानक जी कहते हैं, हे नानक! जैसे धरती (मनुख के) पैरों के निचे से (मौत आने पर) उस के उप्पर आ जाती है, उसी प्रकार परमात्मा सारे जगत को ला कर साध जनों के चरणों में डाल देता है॥४॥१॥१२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_1367169965447772","title":"Photos from The Great Amritsar's post","primaryLink":"https://www.facebook.com/617899497041493/posts/1367169965447772","links":["https://www.facebook.com/617899497041493/posts/1367169965447772"],"updatedOn":"0001-01-01 00:00:00Z","publishDate":"2026-02-08 00:37:54Z","summary":"ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 08/02/2026
\n
\nਸੂਹੀ ਮਹਲਾ ੪ ਘਰੁ ੭
\nੴ ਸਤਿਗੁਰ ਪ੍ਰਸਾਦਿ ॥
\nਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
\n
\nसूही महला ४ घरु ७
\nੴ सतिगुर प्रसादि ॥
\nतेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥
\n
\n Soohee, Fourth Mehl, Seventh House: One Universal Creator God. By The Grace Of The True Guru: Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. ||1|| The Name of the Lord, Har, Har, is my only support. If it pleases You, pleaseb save me, O my Lord and Master; without You, I have no other at all. ||1||Pause|| You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. ||2|| Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. ||3|| So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. ||4||1||12||
\n
\nਕਵਨ ਕਵਨ = ਕੇਹੜੇ ਕੇਹੜੇ? ਕਹਿ ਕਹਿ = ਆਖ ਆਖ ਕੇ। ਗਾਵਾ = ਗਾਵਾਂ, ਮੈਂ ਗਾਵਾਂ। ਸਾਹਿਬ = ਮਾਲਕ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ।
\n
\nਮਹਿਮਾ = ਵਡਿਆਈ। ਬਰਨਿ ਨ ਸਾਕਉ = {ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ ॥੧॥ ਮੈ = ਮੇਰੇ ਵਾਸਤੇ। ਧਰ = ਆਸਰਾ। ਅਵਰੁ = ਹੋਰ ॥੧॥ ਤਾਣੁ = ਬਲ। ਦੀਬਾਣੁ = ਸਹਾਰਾ। ਪਹਿ = ਪਾਸ। ਕਰਉ = ਕਰਉਂ, ਮੈਂ ਕਰਾਂ। ਪਾਸੇ = ਪਾਸਿ ॥੨॥ ਵਿਚੇ ਪਾਣੀ = (ਪਾਣੀ ਦੇ) ਵਿਚ ਹੀ। ਵਿਚੇ ਧਰਤੀ = (ਧਰਤੀ ਦੇ) ਵਿਚ ਹੀ। ਕਾਸਟ = ਕਾਠ, ਲੱਕੜੀ। ਧਰੀਜੈ = ਧਰੀ ਹੋਈ ਹੈ। ਸਿੰਘੁ = ਸ਼ੇਰ। ਇਕ ਤੈ ਥਾਇ = ਇਕੋ ਹੀ ਥਾਂ ਵਿਚ। ਮਨ = ਹੇ ਮਨ! ॥੩॥ ਚਰਣ ਤਲੇ ਤੇ = ਪੈਰਾਂ ਹੇਠੋਂ। ਆਣਿ = ਲਿਆ ਕੇ। ਸਭੁ ਜਗਤੁ = ਸਾਰਾ ਸੰਸਾਰ ॥੪॥੧॥੧੨॥
\n
\nਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
\n
\nराग सूही, घर ७ में गुरु रामदास जी की बाणी। अकाल पुरख एक है और सतगुरु की कृपा से मिलता है। में तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सुब का मालिक है । हे सुबसे ऊचे भगवान! तूँ सुब का पालन करने वाला है । में तेरी बढाई बियान नहीं कर सकता ॥੧॥ हे हरी! मेरे लिए तेरा वह नाम ही सहारा है। हे मेरे मालिक! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥ हे मेरे मालिक! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं बेनती कर सकूँ। मैं अपना हेर एक सुख हरेक दुःख तेरे पास ही पेश कर सकता हूँ॥२॥ हे मेरे मन! देख, (पानी के) बीच ही धरती है, (धरती के) बीच ही पानीb है, लकड़ी मैं आग राखी हुई है, (मालिक प्रभु ने, मानो) शेर और बकरी एक जगह रखे हुए हैं। हे मन! (तूँ क्यों डरता है? ऐसी शक्ति वाले) परमात्मा का नाम जप कर तूँ अपने हरेक डर भ्रम दूर कर लिया कर॥३॥ हे संत जनों! देखो परमात्मा की बड़ी ताकत! परमात्मा उनको आदर दिलाता है, जिनकी कोई इज्ज़त नहीं करता था। गुरू नानक जी कहते हैं, हे नानक! जैसे धरती (मनुख के) पैरों के निचे से (मौत आने पर) उस के उप्पर आ जाती है, उसी प्रकार परमात्मा सारे जगत को ला कर साध जनों के चरणों में डाल देता है॥४॥१॥१२॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 07/02/2026

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥

तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥

Tilang, First Mehl, Third House: One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1||Pause|| If the body becomes the dyer's vat, O Beloved, and the Name is placed within it as the dye, and if the Dyer who dyes this cloth is the Lord Master - O, such a color has never been seen before! ||2||

ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥

ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥

राग तिलंग, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है।जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु को पसंद नहीं आता।१। हे मेहरबान प्रभु! मैं कुर्बान जाता हूँ, मैं सदके जाता हूँ उन से जो तेरा नाम सिमरन करते है। जो व्यक्ति तेरा नाम लेता है, मैं उस से सदा कुर्बान जाता हूँ।१।रहाउ। (पर, हाँ!) अगर यह सरीर (निलारी की) मट्टी बन जाये, और हे सजन! अगर इस में मजीठ जैसे पक्के रंग वाला प्रभु का नाम रंग डाला जाये, फिर मालिक प्रभु सवयं निलारी (बन के जिव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो॥२॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1366294805535288","title":"Photos from The Great Amritsar's post","primaryLink":"https://www.facebook.com/617899497041493/posts/1366294805535288","links":["https://www.facebook.com/617899497041493/posts/1366294805535288"],"updatedOn":"0001-01-01 00:00:00Z","publishDate":"2026-02-07 02:19:26Z","summary":"ਅੰਮ੍ਰਿਤ ਵੇਲ਼ੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 07/02/2026
\n
\nਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
\n
\nतिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥
\n
\nTilang, First Mehl, Third House: One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1||Pause|| If the body becomes the dyer's vat, O Beloved, and the Name is placed within it as the dye, and if the Dyer who dyes this cloth is the Lord Master - O, such a color has never been seen before! ||2||
\n
\nਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥
\n
\nਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥
\n
\nराग तिलंग, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है।जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु को पसंद नहीं आता।१। हे मेहरबान प्रभु! मैं कुर्बान जाता हूँ, मैं सदके जाता हूँ उन से जो तेरा नाम सिमरन करते है। जो व्यक्ति तेरा नाम लेता है, मैं उस से सदा कुर्बान जाता हूँ।१।रहाउ। (पर, हाँ!) अगर यह सरीर (निलारी की) मट्टी बन जाये, और हे सजन! अगर इस में मजीठ जैसे पक्के रंग वाला प्रभु का नाम रंग डाला जाये, फिर मालिक प्रभु सवयं निलारी (बन के जिव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो॥२॥
\n
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Hotel ecko lite mars

Hotel ecko lite mars near Sri Darbar Sahib 📞085588 81200 #amritsar



(Feed generated with FetchRSS)

Posted from: this blog via Microsoft Power Automate.

{"id":"731361553582576_1366486798849422","title":"Hotel ecko lite mars","primaryLink":"https://www.facebook.com/reel/1422578612702515/","links":["https://www.facebook.com/reel/1422578612702515/"],"updatedOn":"0001-01-01 00:00:00Z","publishDate":"2026-02-07 06:31:18Z","summary":"Hotel ecko lite mars near Sri Darbar Sahib 📞085588 81200 #amritsar
\n
\n

(Feed generated with FetchRSS)","copyright":"","categories":[]}

Friday, February 6, 2026

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/02/2026

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

आसा स्री कबीर जीउ के तिपदे ८ दुतुके ७ इकतुका १ ॥ ੴ सतिगुर प्रसादि ॥ बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

aasaa sree kabeer jeeo ke tipade 8 dutuke 7 ikatukaa 1 |ik oankaar satigur prasaad |bind te jin pindd keea agan kundd rahaaeaa |das maas maataa udar raakhiaa bahur laagee maaeaa |1|praanee kaahe kau lobh laage ratan janam khoeaa |poorab janam karam bhoom beej naahee boeaa |1| rahaau |baarik te biradh bheaa honaa so hoeaa |jaa jam aae jhott pakarai tabeh kaahe roeaa |2|jeevanai kee aas kareh jam nihaarai saasaa |baajeegaree sansaar kabeeraa chet dtaal paasaa |3|1|23|

Aasaa Of Kabeer Jee, 8 Thri-Padhay, 7 Dho-Thukay, 1 Ik-Tuka: One Universal Creator God. By The Grace Of The True Guru: The Lord created the body from sperm, and protected it in the fire pit. For ten months He preserved you in your mother's womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||
---











(Feed generated with FetchRSS)

Posted from: this blog via Microsoft Power Automate.

{"id":"731361553582576_1365313802300055","title":"Photos from The Great Amritsar's post","primaryLink":"https://www.facebook.com/617899497041493/posts/1365313802300055","links":["https://www.facebook.com/617899497041493/posts/1365313802300055"],"updatedOn":"0001-01-01 00:00:00Z","publishDate":"2026-02-06 01:49:34Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06/02/2026
\n
\nਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
\n
\nआसा स्री कबीर जीउ के तिपदे ८ दुतुके ७ इकतुका १ ॥ ੴ सतिगुर प्रसादि ॥ बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥
\n
\nਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥
\n
\naasaa sree kabeer jeeo ke tipade 8 dutuke 7 ikatukaa 1 |ik oankaar satigur prasaad |bind te jin pindd keea agan kundd rahaaeaa |das maas maataa udar raakhiaa bahur laagee maaeaa |1|praanee kaahe kau lobh laage ratan janam khoeaa |poorab janam karam bhoom beej naahee boeaa |1| rahaau |baarik te biradh bheaa honaa so hoeaa |jaa jam aae jhott pakarai tabeh kaahe roeaa |2|jeevanai kee aas kareh jam nihaarai saasaa |baajeegaree sansaar kabeeraa chet dtaal paasaa |3|1|23|
\n
\nAasaa Of Kabeer Jee, 8 Thri-Padhay, 7 Dho-Thukay, 1 Ik-Tuka: One Universal Creator God. By The Grace Of The True Guru: The Lord created the body from sperm, and protected it in the fire pit. For ten months He preserved you in your mother's womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||
\n---
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, February 5, 2026

official trophy of t20 in Amritsar

T20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਟ੍ਰਾਫੀ ਪਹੁੰਚੀ ਅੰਮ੍ਰਿਤਸਰ ਅਭਿਸ਼ੇਕ ਸ਼ਰਮਾ ਦੇ ਸਕੂਲ | ਅਭਿਸ਼ੇਕ ਸ਼ਰਮਾ ਦੇ ਪਿਤਾ ਤੇ ਖੁਦ ਅਭਿਸ਼ੇਕ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ #AbhishekSharma #T20WorldCup2026 #Amritsar #thegreatamritsar



(Feed generated with FetchRSS)

Posted from: this blog via Microsoft Power Automate.

{"id":"731361553582576_1364900422341393","title":"official trophy of t20 in Amritsar","primaryLink":"https://www.facebook.com/reel/846942395056943/","links":["https://www.facebook.com/reel/846942395056943/"],"updatedOn":"0001-01-01 00:00:00Z","publishDate":"2026-02-05 15:11:11Z","summary":"T20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਟ੍ਰਾਫੀ ਪਹੁੰਚੀ ਅੰਮ੍ਰਿਤਸਰ ਅਭਿਸ਼ੇਕ ਸ਼ਰਮਾ ਦੇ ਸਕੂਲ | ਅਭਿਸ਼ੇਕ ਸ਼ਰਮਾ ਦੇ ਪਿਤਾ ਤੇ ਖੁਦ ਅਭਿਸ਼ੇਕ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ #AbhishekSharma #T20WorldCup2026 #Amritsar #thegreatamritsar
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/02/2026
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!











(Feed generated with FetchRSS)

Posted from: this blog via Microsoft Power Automate.

{"id":"731361553582576_1364396199058482","title":"Photos from The Great Amritsar's post","primaryLink":"https://www.facebook.com/617899497041493/posts/1364396199058482","links":["https://www.facebook.com/617899497041493/posts/1364396199058482"],"updatedOn":"0001-01-01 00:00:00Z","publishDate":"2026-02-05 03:09:43Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/02/2026
\nਸੋਰਠਿ ਮਹਲਾ ੫ ਘਰੁ ੨ ਦੁਪਦੇ
\nੴ ਸਤਿਗੁਰ ਪ੍ਰਸਾਦਿ ॥
\nਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
\n
\nसोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥
\n
\nSorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||
\n
\nਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥
\n
\nਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
\n
\nहे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ICC ਪੁਰਸ਼ T20 ਵਿਸ਼ਵ ਕੱਪ 2⃣0⃣2⃣4⃣ ਅਤੇ ICC ਚੈਂਪੀਅਨਜ਼ ਟਰਾਫੀ 2⃣0⃣2⃣5⃣🏆🏆 ਦੇ ਜੇਤੂ

ਪੁਰਸ਼ ਕ੍ਰਿਕਟ ਵਿੱਚ 💯 T20I ਵਿਕਟਾਂ ਲੈਣ ਵਾਲਾ ਪਹਿਲਾ #TeamIndia ਗੇਂਦਬਾਜ਼ 👏👏

ਅਰਸ਼ਦੀਪ ਸਿੰਘ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ 🎂🥳
Winner of ICC Men's T20 World Cup 2⃣0⃣2⃣4⃣ & ICC Champions Trophy 2⃣0⃣2⃣5⃣🏆🏆

First #TeamIndia bowler to claim 💯 T20I wickets in Men's Cricket 👏👏

Here's wishing Arshdeep Singh a very Happy Birthday 🎂🥳









(Feed generated with FetchRSS)

Posted from: this blog via Microsoft Power Automate.

{"id":"731361553582576_1364442719053830","title":"Photos from The Great Amritsar's post","primaryLink":"https://www.facebook.com/617899497041493/posts/1364442719053830","links":["https://www.facebook.com/617899497041493/posts/1364442719053830"],"updatedOn":"0001-01-01 00:00:00Z","publishDate":"2026-02-05 04:25:58Z","summary":"ICC ਪੁਰਸ਼ T20 ਵਿਸ਼ਵ ਕੱਪ 2⃣0⃣2⃣4⃣ ਅਤੇ ICC ਚੈਂਪੀਅਨਜ਼ ਟਰਾਫੀ 2⃣0⃣2⃣5⃣🏆🏆 ਦੇ ਜੇਤੂ
\n
\nਪੁਰਸ਼ ਕ੍ਰਿਕਟ ਵਿੱਚ 💯 T20I ਵਿਕਟਾਂ ਲੈਣ ਵਾਲਾ ਪਹਿਲਾ #TeamIndia ਗੇਂਦਬਾਜ਼ 👏👏
\n
\nਅਰਸ਼ਦੀਪ ਸਿੰਘ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ 🎂🥳
\nWinner of ICC Men's T20 World Cup 2⃣0⃣2⃣4⃣ & ICC Champions Trophy 2⃣0⃣2⃣5⃣🏆🏆
\n
\nFirst #TeamIndia bowler to claim 💯 T20I wickets in Men's Cricket 👏👏
\n
\nHere's wishing Arshdeep Singh a very Happy Birthday 🎂🥳
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, February 4, 2026

Photos from The Great Amritsar's post

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।









(Feed generated with FetchRSS)

Posted from: this blog via Microsoft Power Automate.

{"id":"731361553582576_1363388805825888","title":"Photos from The Great Amritsar's post","primaryLink":"https://www.facebook.com/617899497041493/posts/1363388805825888","links":["https://www.facebook.com/617899497041493/posts/1363388805825888"],"updatedOn":"0001-01-01 00:00:00Z","publishDate":"2026-02-04 05:03:39Z","summary":"ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ
\n-ਹੁਣ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੀਆਂ - ਪੀਲ਼ੇ ਅਤੇ ਗੂੜੇ ਨੀਲੇ – ਰੰਗ ਦੀਆਂ ਵਰਦੀਆਂ ਵਿੱਚ ਦਿਖਣਗੇ। ਸੇਵਾਦਾਰ ਹਫ਼ਤੇ ਵਿੱਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲ਼ੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ। ਸੇਵਾਦਾਰਾਂ ਨੂੰ ਇਹ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਨੂੰ ਨਹੀਂ ਮਿਲੀਆਂ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੀਆਂ ਜਾਣਗੀਆਂ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿੱਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...