Wednesday, May 24, 2023

Photos from The Great Amritsar's post

ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ ਹੁੰਦੀ ਹੈ ਵਿਖੇ ਕੰਮ ਕਰਨਾ ਬੜੇ ਸੁਭਾਗ ਵਾਲੀ ਗਲ ਹੈ। ਉਨਾਂ ਕਿਹਾ ਕਿ ਮੇਰੀ ਤਰਜੀਹ ਰਹੇਗੀ ਕਿ ਸਾਡੇ ਅਧਿਕਾਰੀ ਪੰਜਾਬ ਸਰਕਾਰ ਦੇ ਮਿਸ਼ਨ ‘ਸਰਕਾਰ ਲੋਕਾਂ ਦੇ ਦੁਆਰ’ ਤਹਿਤ ਆਮ ਜਨਤਾ ਦੇ ਕੰਮ ਉਨਾਂ ਦੇ ਇਲਾਕਿਆਂ ਵਿੱਚ ਜਾ ਕੇ ਪੂਰੇ ਕਰਨ।
। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਿਤ ਤਲਵਾੜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਜਲਿ੍ਹਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸਰਧਾਜਲੀ ਭੇਟ ਕੀਤੀ ਗਈ।









(Feed generated with FetchRSS)

Posted from: this blog via Microsoft Power Automate.

{"id":"731361553582576_636504788514297","title":"Photos from The Great Amritsar's post","primaryLink":"https://www.facebook.com/617899497041493/posts/636504788514297","links":["https://www.facebook.com/617899497041493/posts/636504788514297"],"updatedOn":"0001-01-01 00:00:00Z","publishDate":"2023-05-24 12:50:07Z","summary":"ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
\nਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ ਹੁੰਦੀ ਹੈ ਵਿਖੇ ਕੰਮ ਕਰਨਾ ਬੜੇ ਸੁਭਾਗ ਵਾਲੀ ਗਲ ਹੈ। ਉਨਾਂ ਕਿਹਾ ਕਿ ਮੇਰੀ ਤਰਜੀਹ ਰਹੇਗੀ ਕਿ ਸਾਡੇ ਅਧਿਕਾਰੀ ਪੰਜਾਬ ਸਰਕਾਰ ਦੇ ਮਿਸ਼ਨ ‘ਸਰਕਾਰ ਲੋਕਾਂ ਦੇ ਦੁਆਰ’ ਤਹਿਤ ਆਮ ਜਨਤਾ ਦੇ ਕੰਮ ਉਨਾਂ ਦੇ ਇਲਾਕਿਆਂ ਵਿੱਚ ਜਾ ਕੇ ਪੂਰੇ ਕਰਨ।
\n। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਿਤ ਤਲਵਾੜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਜਲਿ੍ਹਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸਰਧਾਜਲੀ ਭੇਟ ਕੀਤੀ ਗਈ।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 25/05/2023
ਵਡਹੰਸੁ ਮਹਲਾ ੫ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

वडहंसु महला ५ ॥
साधसंगि हरि अंमरितु पीजै ॥ ना जीउ मरै न कबहू छीजै ॥१॥ वडभागी गुरु पूरा पाईऐ ॥ गुर किरपा ते प्रभू धिआईऐ ॥१॥ रहाउ ॥ रतन जवाहर हरि माणक लाला ॥ सिमरि सिमरि प्रभ भए निहाला ॥२॥ जत कत पेखउ साधू सरणा ॥ हरि गुण गाइ निरमल मनु करणा ॥३॥ घट घट अंतरि मेरा सुआमी वूठा ॥ नानक नामु पाइआ प्रभु तूठा ॥४॥६॥

Wadahans, Fifth Mehl: In the Saadh Sangat, the Company of the Holy, drink in the Ambrosial Nectar of the Lord. The soul does not die, nor does it ever waste away. ||1|| By great good fortune, one meets the Perfect Guru. By Guru's Grace, one meditates on God. ||1||Pause|| The Lord is the jewel, the pearl, the gem, the diamond. Meditating, meditating in remembrance on God, I am in ecstasy. ||2|| Wherever I look, I see the Sanctuary of the Holy. Singing the Glorious Praises of the Lord, my soul becomes immaculately pure. ||3|| Within each and every heart, dwells my Lord and Master. O Nanak, one obtains the Naam, the Name of the Lord, when God bestows His Mercy. ||4||6||



ਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।

अर्थ :-हे भाई ! पूरा गुरु बड़ी किस्मत के साथ मिलता है, और, गुरु की कृपा के साथ परमात्मा का सुमिरन किया जा सकता है।1।रहाउ। हे भाई ! गुरु की संगत में ही आत्मिक जीवन देने वाला हरि-नाम जल पीया जा सकता है, (इस नाम-जल की बरकत के साथ) जीव ना आत्मिक मौत मरती है, ना कभी आत्मिक जीवन में कच्ची होती है।1। हे भाई ! परमात्मा की सिफ़त-सालाह के बचन (मानो) रतन हैं, जवाहर हैं, मोती हैं, लाल हैं। भगवान जी का नाम सिमर सिमर के सदा खिले रहते है।2। हे भाई ! मैं जिधर किधर देखता हूँ, गुरु की शरण ही (एक ऐसी जगह है जहाँ) परमात्मा की सिफ़त-सालाह के गीत गा गा के मन को पवित्र किया जा सकता है।3। हे नानक ! (बोल-) मेरा स्वामी-भगवान (वैसे तो) हरेक शरीर में बसता है (पर जिस मनुख के ऊपर वह) भगवान प्रसन्न होता है (वही उस का) नाम (-सुमिरन) प्राप्त करता है।4।6।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_636794928485283","title":"Photos from The Great Amritsar's post","primaryLink":"https://www.facebook.com/617899497041493/posts/636794928485283","links":["https://www.facebook.com/617899497041493/posts/636794928485283"],"updatedOn":"0001-01-01 00:00:00Z","publishDate":"2023-05-25 00:16:17Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 25/05/2023
\nਵਡਹੰਸੁ ਮਹਲਾ ੫ ॥
\nਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥
\n
\nवडहंसु महला ५ ॥
\nसाधसंगि हरि अंमरितु पीजै ॥ ना जीउ मरै न कबहू छीजै ॥१॥ वडभागी गुरु पूरा पाईऐ ॥ गुर किरपा ते प्रभू धिआईऐ ॥१॥ रहाउ ॥ रतन जवाहर हरि माणक लाला ॥ सिमरि सिमरि प्रभ भए निहाला ॥२॥ जत कत पेखउ साधू सरणा ॥ हरि गुण गाइ निरमल मनु करणा ॥३॥ घट घट अंतरि मेरा सुआमी वूठा ॥ नानक नामु पाइआ प्रभु तूठा ॥४॥६॥
\n
\nWadahans, Fifth Mehl: In the Saadh Sangat, the Company of the Holy, drink in the Ambrosial Nectar of the Lord. The soul does not die, nor does it ever waste away. ||1|| By great good fortune, one meets the Perfect Guru. By Guru's Grace, one meditates on God. ||1||Pause|| The Lord is the jewel, the pearl, the gem, the diamond. Meditating, meditating in remembrance on God, I am in ecstasy. ||2|| Wherever I look, I see the Sanctuary of the Holy. Singing the Glorious Praises of the Lord, my soul becomes immaculately pure. ||3|| Within each and every heart, dwells my Lord and Master. O Nanak, one obtains the Naam, the Name of the Lord, when God bestows His Mercy. ||4||6||
\n
\n
\n
\nਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।
\n
\nअर्थ :-हे भाई ! पूरा गुरु बड़ी किस्मत के साथ मिलता है, और, गुरु की कृपा के साथ परमात्मा का सुमिरन किया जा सकता है।1।रहाउ। हे भाई ! गुरु की संगत में ही आत्मिक जीवन देने वाला हरि-नाम जल पीया जा सकता है, (इस नाम-जल की बरकत के साथ) जीव ना आत्मिक मौत मरती है, ना कभी आत्मिक जीवन में कच्ची होती है।1। हे भाई ! परमात्मा की सिफ़त-सालाह के बचन (मानो) रतन हैं, जवाहर हैं, मोती हैं, लाल हैं। भगवान जी का नाम सिमर सिमर के सदा खिले रहते है।2। हे भाई ! मैं जिधर किधर देखता हूँ, गुरु की शरण ही (एक ऐसी जगह है जहाँ) परमात्मा की सिफ़त-सालाह के गीत गा गा के मन को पवित्र किया जा सकता है।3। हे नानक ! (बोल-) मेरा स्वामी-भगवान (वैसे तो) हरेक शरीर में बसता है (पर जिस मनुख के ऊपर वह) भगवान प्रसन्न होता है (वही उस का) नाम (-सुमिरन) प्राप्त करता है।4।6।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, May 23, 2023

Photos from The Great Amritsar's post

ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਉਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾ ਲਗਾਤਾਰ ਚਲ ਰਹੀਆਂ
Today Shabeel at Sri Darbar Sahib on martydom day of Sri Guru Arjan Dev ji
.
.
#Amritsar #GuruArjanDevJi #Sridarbarsahib #shabeel













(Feed generated with FetchRSS)

Posted from: this blog via Microsoft Power Automate.

{"id":"731361553582576_635976611900448","title":"Photos from The Great Amritsar's post","primaryLink":"https://www.facebook.com/617899497041493/posts/635976611900448","links":["https://www.facebook.com/617899497041493/posts/635976611900448"],"updatedOn":"0001-01-01 00:00:00Z","publishDate":"2023-05-23 15:23:07Z","summary":"ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਉਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾ ਲਗਾਤਾਰ ਚਲ ਰਹੀਆਂ
\nToday Shabeel at Sri Darbar Sahib on martydom day of Sri Guru Arjan Dev ji
\n.
\n.
\n#Amritsar #GuruArjanDevJi #Sridarbarsahib #shabeel
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਪਿੱਤਲ ਦੇ ਕੋਲਿਆਂ ਵਾਲੀ ਮਿੱਠੀ ਛਬੀਲ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਪਿੱਤਲ ਦੇ ਕੋਲਿਆਂ ਵਾਲੀ ਮਿੱਠੀ ਛਬੀਲ



(Feed generated with FetchRSS)

Posted from: this blog via Microsoft Power Automate.

{"id":"731361553582576_1249365072391168","title":"ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਪਿੱਤਲ ਦੇ ਕੋਲਿਆਂ ਵਾਲੀ ਮਿੱਠੀ ਛਬੀਲ","primaryLink":"https://www.facebook.com/617899497041493/videos/1249365072391168","links":["https://www.facebook.com/617899497041493/videos/1249365072391168"],"updatedOn":"0001-01-01 00:00:00Z","publishDate":"2023-05-23 08:17:00Z","summary":"ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉੱਪਰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਪਿੱਤਲ ਦੇ ਕੋਲਿਆਂ ਵਾਲੀ ਮਿੱਠੀ ਛਬੀਲ
\n
\n

(Feed generated with FetchRSS)","copyright":"","categories":[]}

Monday, May 22, 2023

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 23/05/2023
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥

One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause||


ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥

राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_635621881935921","title":"Photos from The Great Amritsar's post","primaryLink":"https://www.facebook.com/617899497041493/posts/635621881935921","links":["https://www.facebook.com/617899497041493/posts/635621881935921"],"updatedOn":"0001-01-01 00:00:00Z","publishDate":"2023-05-23 01:57:03Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ। 23/05/2023
\nਸੋਰਠਿ ਮਹਲਾ ੫ ਘਰੁ ੧ ਅਸਟਪਦੀਆ
\nਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
\n
\nसभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥
\n
\nOne Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause||
\n
\n
\nਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥
\n
\nराग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, May 20, 2023

Photos from The Great Amritsar's post

ਗਰਮੀ ਦੇ ਮੌਸਮ ਨੂੰ ਦੇਖਦਿਆਂ ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਆਪਣੇ ਮੁਲਾਜਮਾਂ ਨੂੰ ਡਿਊਟੀ ਸਮੇਂ ਗਰਮੀ ਤੋਂ ਬਚਾਉਣ ਲਈ ਛਤਰੀਆਂ ਵੰਡੀਆਂ ਗਈਆਂ













(Feed generated with FetchRSS)

Posted from: this blog via Microsoft Power Automate.

{"id":"731361553582576_633768585454584","title":"Photos from The Great Amritsar's post","primaryLink":"https://www.facebook.com/617899497041493/posts/633768585454584","links":["https://www.facebook.com/617899497041493/posts/633768585454584"],"updatedOn":"0001-01-01 00:00:00Z","publishDate":"2023-05-20 10:05:07Z","summary":"ਗਰਮੀ ਦੇ ਮੌਸਮ ਨੂੰ ਦੇਖਦਿਆਂ ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਆਪਣੇ ਮੁਲਾਜਮਾਂ ਨੂੰ ਡਿਊਟੀ ਸਮੇਂ ਗਰਮੀ ਤੋਂ ਬਚਾਉਣ ਲਈ ਛਤਰੀਆਂ ਵੰਡੀਆਂ ਗਈਆਂ
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, May 18, 2023

Photos from The Great Amritsar's post

ਦਿੱਲੀ ਜੰਤਰ ਮੰਤਰ ਵਿਖ਼ੇ ਆਪਣੇ ਨਾਲ ਹੋਏ ਧੱਕੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸ੍ਰੀ ਬੰਗਲਾ ਸਾਹਿਬ ਵਿਖ਼ੇ ਮੱਥਾ ਟੇਕ ਕੇ ਅਰਦਾਸ ਕੀਤੀ









(Feed generated with FetchRSS)

Posted from: this blog via Microsoft Power Automate.

{"id":"731361553582576_632433168921459","title":"Photos from The Great Amritsar's post","primaryLink":"https://www.facebook.com/617899497041493/posts/632433168921459","links":["https://www.facebook.com/617899497041493/posts/632433168921459"],"updatedOn":"0001-01-01 00:00:00Z","publishDate":"2023-05-18 07:50:26Z","summary":"ਦਿੱਲੀ ਜੰਤਰ ਮੰਤਰ ਵਿਖ਼ੇ ਆਪਣੇ ਨਾਲ ਹੋਏ ਧੱਕੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸ੍ਰੀ ਬੰਗਲਾ ਸਾਹਿਬ ਵਿਖ਼ੇ ਮੱਥਾ ਟੇਕ ਕੇ ਅਰਦਾਸ ਕੀਤੀ
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...