Friday, March 22, 2024

Photos from The Great Amritsar's post

ਅੰਮ੍ਰਿਤਸਰ ਵਿੱਚ ਹੋਲੀ ਤੋਂ ਪਹਿਲਾਂ ਚਲਦੀ ਆ ਰਹੀ ਰਵਾਇਤ ਮੁਤਾਬਿਕ ਲੋਕਾਂ ਨੇ ਫੁੱਲਾਂ ਦੀ ਹੋਲੀ' ਖੇਡੀ 🌹🌸🌼🌷🪷🪻🪻
.
.
Credit - Hindustan Times
.
.
.
.
#holi #amritsar #amritsardiaries #colorful #festival #Ambarsar #holifestival #thegreatamritsar









(Feed generated with FetchRSS)

Posted from: this blog via Microsoft Power Automate.

{"id":"731361553582576_825979822900125","title":"Photos from The Great Amritsar's post","primaryLink":"https://www.facebook.com/617899497041493/posts/825979822900125","links":["https://www.facebook.com/617899497041493/posts/825979822900125"],"updatedOn":"0001-01-01 00:00:00Z","publishDate":"2024-03-21 19:30:00Z","summary":"ਅੰਮ੍ਰਿਤਸਰ ਵਿੱਚ ਹੋਲੀ ਤੋਂ ਪਹਿਲਾਂ ਚਲਦੀ ਆ ਰਹੀ ਰਵਾਇਤ ਮੁਤਾਬਿਕ ਲੋਕਾਂ ਨੇ ਫੁੱਲਾਂ ਦੀ ਹੋਲੀ' ਖੇਡੀ 🌹🌸🌼🌷🪷🪻🪻
\n.
\n.
\nCredit - Hindustan Times
\n.
\n.
\n.
\n.
\n#holi #amritsar #amritsardiaries #colorful #festival #Ambarsar #holifestival #thegreatamritsar
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, March 21, 2024

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG-821, 21-MAR.-2024

ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

बिलावलु महला ५ ॥
राखि लीए अपने जन आप ॥ करि किरपा हरि हरि नामु दीनो बिनसि गए सभ सोग संताप ॥१॥ रहाउ॥ गुण गोविंद गावहु सभि हरि जन राग रतन रसना आलाप ॥ कोटि जनम की त्रिसना निवरी राम रसाइणि आतम ध्राप ॥१॥ चरण गहे सरणि सुखदाते गुर कै बचनि जपे हरि जाप॥ सागर तरे भरम भै बिनसे कहु नानक ठाकुर परताप ॥२॥५॥८५॥

Bilaaval, Fifth Mehl: He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. ||1||Pause|| Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. ||1|| I have grasped the Sanctuary of the Lord's Feet; He is the Giver of peace; through the Word of the Guru's Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious grandeur of our Lord and Master. ||2||5||85||

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥ ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ,ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ॥੨॥੫॥੮੫॥

अर्थ :-हे भाई! परमात्मा ने आपने सेवकों की सदा ही रक्षा की है। कृपा कर के (आपने सेवकों को) आपने नाम की दाति देता आया है (जिन को नाम की दाति बख्शता है उन के) सारे चिंता-फिकर और दु:ख-कलेश नास हो जाते हैं।१।रहाउ। हे संत जनो! सारे (मिल के) भगवान के गुण गाते रहा करो, जिव्हा के साथ सुंदर रागाँ के द्वारा उस के गुणों का उचारण करते रहा करो। (जो मनुख भगवान के गुणों का उचारन करते हैं, उन की) करोड़ों जन्मों की (माया की) त्रिशना दूर हो जाती है, सब रसों से श्रेष्ठ नाम-रस की बरकत के साथ उन का मन तृप्त हो जाता है।१। हे भाई! जो मनुख सुखाँ के देने वाले भगवान के चरण पकड़ी रखते हैं, सुखदाते भगवान की शरण पड़े रहते हैं,गुरु के उपदेश के द्वारा भगवान के नाम का जाप जपते रहते हैं, वह संसार-सागर से पार निकल जाते हैं, उन के सारे फिक्र भ्रम नास हो जाते हैं। हे नानक! बोल-यह सारी प्रशंसा स्वामी-भगवान की ही है।२।५।८५।









(Feed generated with FetchRSS)

Posted from: this blog via Microsoft Power Automate.

{"id":"731361553582576_825531972944910","title":"Photos from The Great Amritsar's post","primaryLink":"https://www.facebook.com/617899497041493/posts/825531972944910","links":["https://www.facebook.com/617899497041493/posts/825531972944910"],"updatedOn":"0001-01-01 00:00:00Z","publishDate":"2024-03-21 02:36:46Z","summary":"AMRIT VELE DA HUKAMNAMA SRI DARBAR SAHIB, SRI AMRITSAR, ANG-821, 21-MAR.-2024
\n
\nਬਿਲਾਵਲੁ ਮਹਲਾ ੫ ॥
\nਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
\n
\nबिलावलु महला ५ ॥
\nराखि लीए अपने जन आप ॥ करि किरपा हरि हरि नामु दीनो बिनसि गए सभ सोग संताप ॥१॥ रहाउ॥ गुण गोविंद गावहु सभि हरि जन राग रतन रसना आलाप ॥ कोटि जनम की त्रिसना निवरी राम रसाइणि आतम ध्राप ॥१॥ चरण गहे सरणि सुखदाते गुर कै बचनि जपे हरि जाप॥ सागर तरे भरम भै बिनसे कहु नानक ठाकुर परताप ॥२॥५॥८५॥
\n
\nBilaaval, Fifth Mehl: He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. ||1||Pause|| Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. ||1|| I have grasped the Sanctuary of the Lord's Feet; He is the Giver of peace; through the Word of the Guru's Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious grandeur of our Lord and Master. ||2||5||85||
\n
\nਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥ ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ,ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ॥੨॥੫॥੮੫॥
\n
\nअर्थ :-हे भाई! परमात्मा ने आपने सेवकों की सदा ही रक्षा की है। कृपा कर के (आपने सेवकों को) आपने नाम की दाति देता आया है (जिन को नाम की दाति बख्शता है उन के) सारे चिंता-फिकर और दु:ख-कलेश नास हो जाते हैं।१।रहाउ। हे संत जनो! सारे (मिल के) भगवान के गुण गाते रहा करो, जिव्हा के साथ सुंदर रागाँ के द्वारा उस के गुणों का उचारण करते रहा करो। (जो मनुख भगवान के गुणों का उचारन करते हैं, उन की) करोड़ों जन्मों की (माया की) त्रिशना दूर हो जाती है, सब रसों से श्रेष्ठ नाम-रस की बरकत के साथ उन का मन तृप्त हो जाता है।१। हे भाई! जो मनुख सुखाँ के देने वाले भगवान के चरण पकड़ी रखते हैं, सुखदाते भगवान की शरण पड़े रहते हैं,गुरु के उपदेश के द्वारा भगवान के नाम का जाप जपते रहते हैं, वह संसार-सागर से पार निकल जाते हैं, उन के सारे फिक्र भ्रम नास हो जाते हैं। हे नानक! बोल-यह सारी प्रशंसा स्वामी-भगवान की ही है।२।५।८५।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, March 20, 2024

Photos from The Great Amritsar's post

Amrit wele da mukhwakh shri Hamandar sahib amritsar sahib ji, Ang-696,

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

20-March-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

जैतसरी महला ४ घरु १ चउपदे

ੴ सतिगुर प्रसादि ॥

मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥ {पन्ना 696}

अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ।

(हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1।

हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2।

हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3।

हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।

Jaitsree, Fourth Mehl, First House, Chau-Padas:

One Universal Creator God. By The Grace Of The True Guru:

The Jewel of the Lord's Name abides within my heart; the Guru has placed His hand on my forehead.

The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||

O my mind, vibrate the Lord's Name, and all your affairs shall be resolved.

The Perfect Guru has implanted the Lord's Name within me; without the Name, life is useless. ||Pause||

Without the Guru, the self-willed manmukhs are foolish and ignorant; they are forever entangled in emotional attachment to Maya.

They never serve the feet of the Holy; their lives are totally useless. ||2||

Those who serve at the feet of the Holy, the feet of the Holy, their lives are made fruitful, and they belong to the Lord.

Make me the slave of the slave of the slaves of the Lord; bless me with Your Mercy, O Lord of the Universe. ||3||

I am blind, ignorant and totally without wisdom; how can I walk on the Path?

I am blind - O Guru, please let me grasp the hem of Your robe, so that servant Nanak may walk in harmony with You. ||4||1||

Waheguru ji ka khalsa Waheguru ji ki fateh ji 🌹🙏🙏🙏🙏🙏🌹









(Feed generated with FetchRSS)

Posted from: this blog via Microsoft Power Automate.

{"id":"731361553582576_824931676338273","title":"Photos from The Great Amritsar's post","primaryLink":"https://www.facebook.com/617899497041493/posts/824931676338273","links":["https://www.facebook.com/617899497041493/posts/824931676338273"],"updatedOn":"0001-01-01 00:00:00Z","publishDate":"2024-03-20 01:59:50Z","summary":"Amrit wele da mukhwakh shri Hamandar sahib amritsar sahib ji, Ang-696,
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\n20-March-2024
\n
\nਜੈਤਸਰੀ ਮਹਲਾ ੪ ਘਰੁ ੧ ਚਉਪਦੇ
\n
\nੴ ਸਤਿਗੁਰ ਪ੍ਰਸਾਦਿ ॥
\n
\nਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
\n
\nਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
\n
\n(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
\n
\nਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
\n
\nਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
\n
\nਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
\n
\nजैतसरी महला ४ घरु १ चउपदे
\n
\nੴ सतिगुर प्रसादि ॥
\n
\nमेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥ {पन्ना 696}
\n
\nअर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ।
\n
\n(हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1।
\n
\nहे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2।
\n
\nहे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3।
\n
\nहे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।
\n
\nJaitsree, Fourth Mehl, First House, Chau-Padas:
\n
\nOne Universal Creator God. By The Grace Of The True Guru:
\n
\nThe Jewel of the Lord's Name abides within my heart; the Guru has placed His hand on my forehead.
\n
\nThe sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||
\n
\nO my mind, vibrate the Lord's Name, and all your affairs shall be resolved.
\n
\nThe Perfect Guru has implanted the Lord's Name within me; without the Name, life is useless. ||Pause||
\n
\nWithout the Guru, the self-willed manmukhs are foolish and ignorant; they are forever entangled in emotional attachment to Maya.
\n
\nThey never serve the feet of the Holy; their lives are totally useless. ||2||
\n
\nThose who serve at the feet of the Holy, the feet of the Holy, their lives are made fruitful, and they belong to the Lord.
\n
\nMake me the slave of the slave of the slaves of the Lord; bless me with Your Mercy, O Lord of the Universe. ||3||
\n
\nI am blind, ignorant and totally without wisdom; how can I walk on the Path?
\n
\nI am blind - O Guru, please let me grasp the hem of Your robe, so that servant Nanak may walk in harmony with You. ||4||1||
\n
\nWaheguru ji ka khalsa Waheguru ji ki fateh ji 🌹🙏🙏🙏🙏🙏🌹
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, March 19, 2024

ਲਓ ਗੁਰੂ, ਹੋ ਜਾ ਸ਼ੁਰੂ | ਕੀ ਤੁਸੀਂ ਵੀਂ ਨਵਜੋਤ ਸਿੰਘ ਸਿੱਧੂ ਦੀ ਕਮੈਂਟਰੀ ਦੇ ਫ਼ੈਨ ਹੋ? Lao Guru Ho Ja Shuru . . . . #ipl #navjotsinghsidhu #a...

ਲਓ ਗੁਰੂ, ਹੋ ਜਾ ਸ਼ੁਰੂ | ਕੀ ਤੁਸੀਂ ਵੀਂ ਨਵਜੋਤ ਸਿੰਘ ਸਿੱਧੂ ਦੀ ਕਮੈਂਟਰੀ ਦੇ ਫ਼ੈਨ ਹੋ?
Lao Guru Ho Ja Shuru
.
.
.
.
#ipl #navjotsinghsidhu #amritsar #cricket #panjabi #thegreatamritsar



(Feed generated with FetchRSS)

Posted from: this blog via Microsoft Power Automate.

{"id":"731361553582576_824468199717954","title":"ਲਓ ਗੁਰੂ, ਹੋ ਜਾ ਸ਼ੁਰੂ | ਕੀ ਤੁਸੀਂ ਵੀਂ ਨਵਜੋਤ ਸਿੰਘ ਸਿੱਧੂ ਦੀ ਕਮੈਂਟਰੀ ਦੇ ਫ਼ੈਨ ਹੋ?\nLao Guru Ho Ja Shuru\n.\n.\n.\n.\n#ipl #navjotsinghsidhu #a...","primaryLink":"https://www.facebook.com/617899497041493/posts/824468199717954","links":["https://www.facebook.com/617899497041493/posts/824468199717954"],"updatedOn":"0001-01-01 00:00:00Z","publishDate":"2024-03-19 07:53:03Z","summary":"ਲਓ ਗੁਰੂ, ਹੋ ਜਾ ਸ਼ੁਰੂ | ਕੀ ਤੁਸੀਂ ਵੀਂ ਨਵਜੋਤ ਸਿੰਘ ਸਿੱਧੂ ਦੀ ਕਮੈਂਟਰੀ ਦੇ ਫ਼ੈਨ ਹੋ?
\nLao Guru Ho Ja Shuru
\n.
\n.
\n.
\n.
\n#ipl #navjotsinghsidhu #amritsar #cricket #panjabi #thegreatamritsar
\n
\n

(Feed generated with FetchRSS)","copyright":"","categories":[]}

Monday, March 18, 2024

Photos from The Great Amritsar's post

Amrit wele da mukhwakh shri Hamandar sahib amritsar sahib ji, Ang-668,

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

18-March-2024

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ 668}

ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥ {पन्ना 668}

अर्थ: हे प्रभू जी! (दुनिया के विकारों के झमेलों में से) अपने सेवक की इज्जत बचा ले। हे हरी! मुझे अपना नाम जपने की समर्था दे। मैं (तुझसे) सिर्फ तेरी भक्ति का दान माँग रहा हूँ। रहाउ।

हे भाई! मुझे वह धर्म बता जिससे जगत के विकारों के झमेलों से बचा जा सके। मैं इन झमेलों से बचना चाहता हूँ। बता: मैं कैसे बचूँ? (उक्तर-) परमात्मा के नाम का जाप बेड़ी है, नाम ही तुलहा है। जिस मनुष्य ने हरी का नाम जपा वह तैराक बन के (संसार समुंद्र से) पार लांघ जाता है।1।

हे भाई! जिन मनुष्यों ने गुरू के बचनों के द्वारा परमात्मा का नाम जपा, वे सेवक परमात्मा को प्यारे लगते हैं। चित्र-गुप्त ने जो भी उनके (कर्मों का) लेख लिख रखा था, धर्मराज का वह सारा हिसाब ही समाप्त हो जाता है।2।

हे भाई! जिन संत जनों ने साध जनों की संगति में बैठ के अपने मन में परमात्मा के नाम का जाप किया, उनके अंदर कल्याण स्वरूप (परमात्मा प्रगट हो गया, मानो) ठंडक पहुँचाने वाला चाँद निकल आया हो, जिसने (उनके हृदय में से) तृष्णा की आग बुझा दी; (जिसने विकारों का) तपता सूरज (शांत कर दिया)।3।

हे प्रभू! तू सबसे बड़ा है, तू सर्व-व्यापक है; तू अपहुँच है; ज्ञानेन्द्रियों के द्वारा तुझ तक नहीं पहुँचा जा सकता। तू (हर जगह) खुद ही खुद, स्वयं ही स्वयं है। हे प्रभू! अपने दास नानक पर मेहर कर, और, अपने दासों के दासों का दास बना ले।4।6।

Dhanaasaree, Fourth Mehl:

Tell me, O Siblings of Destiny, the religion for this Dark Age of Kali Yuga. I seek emancipation - how can I be emancipated?

Meditation on the Lord, Har, Har, is the boat, the raft; meditating on the Lord, the swimmer swims across. ||1||

O Dear Lord, protect and preserve the honor of Your humble servant.

O Lord, Har, Har, please make me chant the chant of Your Name; I beg only for Your devotional worship. ||Pause||

The Lord's servants are very dear to the Lord; they chant the Word of the Lord's Bani.

The account of the recording angels, Chitr and Gupt, and the account with the Messenger of Death is totally erased. ||2||

The Saints of the Lord meditate on the Lord in their minds; they join the Saadh Sangat, the Company of the Holy.

The piercing sun of desires has set, and the cool moon has risen. ||3||

You are the Greatest Being, absolutely unapproachable and unfathomable; You created the Universe from Your Own Being.

O God, take pity on servant Nanak, and make him the slave of the slave of Your slaves. ||4||6||









(Feed generated with FetchRSS)

Posted from: this blog via Microsoft Power Automate.

{"id":"731361553582576_823665729798201","title":"Photos from The Great Amritsar's post","primaryLink":"https://www.facebook.com/617899497041493/posts/823665729798201","links":["https://www.facebook.com/617899497041493/posts/823665729798201"],"updatedOn":"0001-01-01 00:00:00Z","publishDate":"2024-03-18 02:15:37Z","summary":"Amrit wele da mukhwakh shri Hamandar sahib amritsar sahib ji, Ang-668,
\n
\nਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
\n
\n18-March-2024
\n
\nਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ 668}
\n
\nਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
\n
\nਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
\n
\nਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
\n
\nਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
\n
\nਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
\n
\nधनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥ {पन्ना 668}
\n
\nअर्थ: हे प्रभू जी! (दुनिया के विकारों के झमेलों में से) अपने सेवक की इज्जत बचा ले। हे हरी! मुझे अपना नाम जपने की समर्था दे। मैं (तुझसे) सिर्फ तेरी भक्ति का दान माँग रहा हूँ। रहाउ।
\n
\nहे भाई! मुझे वह धर्म बता जिससे जगत के विकारों के झमेलों से बचा जा सके। मैं इन झमेलों से बचना चाहता हूँ। बता: मैं कैसे बचूँ? (उक्तर-) परमात्मा के नाम का जाप बेड़ी है, नाम ही तुलहा है। जिस मनुष्य ने हरी का नाम जपा वह तैराक बन के (संसार समुंद्र से) पार लांघ जाता है।1।
\n
\nहे भाई! जिन मनुष्यों ने गुरू के बचनों के द्वारा परमात्मा का नाम जपा, वे सेवक परमात्मा को प्यारे लगते हैं। चित्र-गुप्त ने जो भी उनके (कर्मों का) लेख लिख रखा था, धर्मराज का वह सारा हिसाब ही समाप्त हो जाता है।2।
\n
\nहे भाई! जिन संत जनों ने साध जनों की संगति में बैठ के अपने मन में परमात्मा के नाम का जाप किया, उनके अंदर कल्याण स्वरूप (परमात्मा प्रगट हो गया, मानो) ठंडक पहुँचाने वाला चाँद निकल आया हो, जिसने (उनके हृदय में से) तृष्णा की आग बुझा दी; (जिसने विकारों का) तपता सूरज (शांत कर दिया)।3।
\n
\nहे प्रभू! तू सबसे बड़ा है, तू सर्व-व्यापक है; तू अपहुँच है; ज्ञानेन्द्रियों के द्वारा तुझ तक नहीं पहुँचा जा सकता। तू (हर जगह) खुद ही खुद, स्वयं ही स्वयं है। हे प्रभू! अपने दास नानक पर मेहर कर, और, अपने दासों के दासों का दास बना ले।4।6।
\n
\nDhanaasaree, Fourth Mehl:
\n
\nTell me, O Siblings of Destiny, the religion for this Dark Age of Kali Yuga. I seek emancipation - how can I be emancipated?
\n
\nMeditation on the Lord, Har, Har, is the boat, the raft; meditating on the Lord, the swimmer swims across. ||1||
\n
\nO Dear Lord, protect and preserve the honor of Your humble servant.
\n
\nO Lord, Har, Har, please make me chant the chant of Your Name; I beg only for Your devotional worship. ||Pause||
\n
\nThe Lord's servants are very dear to the Lord; they chant the Word of the Lord's Bani.
\n
\nThe account of the recording angels, Chitr and Gupt, and the account with the Messenger of Death is totally erased. ||2||
\n
\nThe Saints of the Lord meditate on the Lord in their minds; they join the Saadh Sangat, the Company of the Holy.
\n
\nThe piercing sun of desires has set, and the cool moon has risen. ||3||
\n
\nYou are the Greatest Being, absolutely unapproachable and unfathomable; You created the Universe from Your Own Being.
\n
\nO God, take pity on servant Nanak, and make him the slave of the slave of Your slaves. ||4||6||
\n
\n
\n
\n
\n
\n
\n
\n

(Feed generated with FetchRSS)","copyright":"","categories":[]}

Photos from The Great Amritsar's post

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਅੱਜ ਤੜਕੇ ਸਵੇਰੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਵਾਰਾ ਸ਼ਹੀਦਾਂ ਸਾਹਿਬ ਵਿਖ਼ੇ ਟੇਕਿਆ ਮੱਥਾ







(Feed generated with FetchRSS)

Posted from: this blog via Microsoft Power Automate.

{"id":"731361553582576_823911216440319","title":"Photos from The Great Amritsar's post","primaryLink":"https://www.facebook.com/617899497041493/posts/823911216440319","links":["https://www.facebook.com/617899497041493/posts/823911216440319"],"updatedOn":"0001-01-01 00:00:00Z","publishDate":"2024-03-18 09:46:28Z","summary":"ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਅੱਜ ਤੜਕੇ ਸਵੇਰੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਵਾਰਾ ਸ਼ਹੀਦਾਂ ਸਾਹਿਬ ਵਿਖ਼ੇ ਟੇਕਿਆ ਮੱਥਾ
\n
\n
\n
\n
\n
\n

(Feed generated with FetchRSS)","copyright":"","categories":[]}

Sunday, March 17, 2024

ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ...

ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। ਬਲਕਾਰ ਸਿੰਘ ਸਿੱਧੂ
.
.
.
.
.
#SidhuMooseWala #moosewala #legend #panjab



(Feed generated with FetchRSS)

Posted from: this blog via Microsoft Power Automate.

{"id":"731361553582576_823060556525385","title":"ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ...","primaryLink":"https://www.facebook.com/617899497041493/posts/823060556525385","links":["https://www.facebook.com/617899497041493/posts/823060556525385"],"updatedOn":"0001-01-01 00:00:00Z","publishDate":"2024-03-17 04:31:56Z","summary":"ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। ਬਲਕਾਰ ਸਿੰਘ ਸਿੱਧੂ
\n.
\n.
\n.
\n.
\n.
\n#SidhuMooseWala #moosewala #legend #panjab
\n
\n

(Feed generated with FetchRSS)","copyright":"","categories":[]}

Saturday, March 16, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-621,
16-March -2024

ਸੋਰਠਿ ਮਹਲਾ ੫ ਘਰੁ ੩ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥*

*ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*

*सोरठि महला ५ घरु ३ चउपदे*
*ੴ सतिगुर प्रसादि ॥*
*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक* *आपु गवाई ॥४॥१॥५१॥*

*अर्थ: राग सोरठि, घर ३ में* *गुरू अर्जनदेव जी की चार-बंदों वाली बाणी।*
*अकाल पुरख एक है और सतिगुरू की कृपा से मिलता है।*
*हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥*

*Sorath Mahalaa 5 Ghar 3 Choupade*
*Ik Oankaar Satgur Parsaad ||*
*Mil Panchahu Nahee Sehsaa Chukaaeaa || Sikdaarahu Neh Pateeaaeaa || Oumraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Sagalee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||*

*Meaning: Sorath Mahalaa 5 Ghar 3 Choupade*
*One Universal Creator God. By The Grace Of The True Guru:*
*Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1|| Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go ? ||2|| There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. ||3|| He is the King of all places. There, the unstruck melody of the Shabad resounds. Of what use is* *cleverness when dealing with Him ? Meeting with Him, Nanak Ji, one loses his self-conceit. ||4||1||51||*









(Feed generated with FetchRSS)

Posted from: this blog via Microsoft Power Automate.

{"id":"731361553582576_822388326592608","title":"Photos from The Great Amritsar's post","primaryLink":"https://www.facebook.com/617899497041493/posts/822388326592608","links":["https://www.facebook.com/617899497041493/posts/822388326592608"],"updatedOn":"0001-01-01 00:00:00Z","publishDate":"2024-03-16 02:01:21Z","summary":"Amrit wele da mukhwakh shri Harmandar sahib amritsar sahib ji, Ang-621,
\n16-March -2024
\n
\nਸੋਰਠਿ ਮਹਲਾ ੫ ਘਰੁ ੩ ਚਉਪਦੇ*
\n*ੴ ਸਤਿਗੁਰ ਪ੍ਰਸਾਦਿ ॥*
\n*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥*
\n
\n*ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
\n*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
\n*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*
\n
\n*सोरठि महला ५ घरु ३ चउपदे*
\n*ੴ सतिगुर प्रसादि ॥*
\n*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक* *आपु गवाई ॥४॥१॥५१॥*
\n
\n*अर्थ: राग सोरठि, घर ३ में* *गुरू अर्जनदेव जी की चार-बंदों वाली बाणी।*
\n*अकाल पुरख एक है और सतिगुरू की कृपा से मिलता है।*
\n*हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥*
\n
\n*Sorath Mahalaa 5 Ghar 3 Choupade*
\n*Ik Oankaar Satgur Parsaad ||*
\n*Mil Panchahu Nahee Sehsaa Chukaaeaa || Sikdaarahu Neh Pateeaaeaa || Oumraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Sagalee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||*
\n
\n*Meaning: Sorath Mahalaa 5 Ghar 3 Choupade*
\n*One Universal Creator God. By The Grace Of The True Guru:*
\n*Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1|| Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go ? ||2|| There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. ||3|| He is the King of all places. There, the unstruck melody of the Shabad resounds. Of what use is* *cleverness when dealing with Him ? Meeting with Him, Nanak Ji, one loses his self-conceit. ||4||1||51||*
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...