Monday, September 23, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 24/09/2024
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाए ॥ कीचड़ि डूबै मैलु न जाए ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाए ॥ प्रेम भगति करि सहजि समाए ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाए मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|What can the poor crane accomplish by bathing in the mud puddle? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. ||8||1||

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫ rr।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ।गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की)चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2।(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।अगर कोई विरला प्रभू चरणों में जुड़ा हुआ व्यक्ति शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4।(गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है।गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6।(पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)।अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7।सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है।नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_952751536889619","title":"Photos from The Great Amritsar's post","primaryLink":"https://www.facebook.com/617899497041493/posts/952751536889619","links":["https://www.facebook.com/617899497041493/posts/952751536889619"],"updatedOn":"0001-01-01 00:00:00Z","publishDate":"2024-09-24 00:13:45Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 24/09/2024
\nਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
\nਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
\n
\nधनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाए ॥ कीचड़ि डूबै मैलु न जाए ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाए ॥ प्रेम भगति करि सहजि समाए ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाए मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥
\n
\nDhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|What can the poor crane accomplish by bathing in the mud puddle? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. ||8||1||
\n
\nਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫ rr।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
\n
\nअर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ।गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की)चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2।(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।अगर कोई विरला प्रभू चरणों में जुड़ा हुआ व्यक्ति शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4।(गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है।गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6।(पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)।अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7।सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है।नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Sunday, September 22, 2024

Photos from The Great Amritsar's post

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 23/09/2024
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥

Sorat'h, Fifth Mehl: I am a sacrifice to my Guru. He has totally preserved my honor. I have obtained the fruits of my mind's desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. ||2||5||69||

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!









(Feed generated with FetchRSS)

Posted from: this blog via Microsoft Power Automate.

{"id":"731361553582576_951983733633066","title":"Photos from The Great Amritsar's post","primaryLink":"https://www.facebook.com/617899497041493/posts/951983733633066","links":["https://www.facebook.com/617899497041493/posts/951983733633066"],"updatedOn":"0001-01-01 00:00:00Z","publishDate":"2024-09-23 00:18:02Z","summary":"ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 23/09/2024
\nਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
\n
\nसोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
\n
\nSorat'h, Fifth Mehl: I am a sacrifice to my Guru. He has totally preserved my honor. I have obtained the fruits of my mind's desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. ||2||5||69||
\n
\nਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
\n
\nहे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
\nਵਾਹਿਗੁਰੂ ਜੀ ਕਾ ਖਾਲਸਾ !!
\nਵਾਹਿਗੁਰੂ ਜੀ ਕੀ ਫਤਹਿ !!
\n
\n
\n
\n
\n
\n
\n
\n

(Feed generated with FetchRSS)","copyright":"","categories":[]}

Saturday, September 21, 2024

ਅੱਜ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਧਰਮ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਆਈ ਹੈ| ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਬਿਮਾਰੀ...

ਅੱਜ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਧਰਮ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਆਈ ਹੈ| ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਬਿਮਾਰੀ ਨਾਲ ਪੀੜਤ ਨਹੀਂ ਸਨ ਬਲਕਿ ਅਚਾਨਕ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ ਜਿਸ ਕਰਕੇ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ |
ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ



(Feed generated with FetchRSS)

Posted from: this blog via Microsoft Power Automate.

{"id":"731361553582576_950557063775733","title":"ਅੱਜ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਧਰਮ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਆਈ ਹੈ| ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਬਿਮਾਰੀ...","primaryLink":"https://www.facebook.com/617899497041493/posts/950557063775733","links":["https://www.facebook.com/617899497041493/posts/950557063775733"],"updatedOn":"0001-01-01 00:00:00Z","publishDate":"2024-09-21 06:57:15Z","summary":"ਅੱਜ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਧਰਮ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਆਈ ਹੈ| ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਬਿਮਾਰੀ ਨਾਲ ਪੀੜਤ ਨਹੀਂ ਸਨ ਬਲਕਿ ਅਚਾਨਕ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ ਜਿਸ ਕਰਕੇ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ |
\nਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ
\n
\n

(Feed generated with FetchRSS)","copyright":"","categories":[]}

Friday, September 20, 2024

Photos from The Great Amritsar's post

AMRIT VELE DA HUKAMNAMA SRI DARBAR SAHIB, SRI AMRITSAR, ANG 830, 20-SEPT.-2024

ਬਿਲਾਵਲੁ ਮਹਲਾ ੫ ॥
ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

बिलावलु महला ५ ॥

मोरी अहं जाइ दरसन पावत हे ॥ राचहु नाथ ही सहाई संतना ॥ अब चरन गहे ॥१॥ रहाउ ॥ आहे मन अवरु न भावै चरनावै चरनावै उलझिओ अलि मकरंद कमल जिउ ॥ अन रस नही चाहै एकै हरि लाहै ॥१॥ अन ते टूटीऐ रिख ते छूटीऐ ॥ मन हरि रस घूटीऐ संगि साधू उलटीऐ ॥ अन नाही नाही रे ॥ नानक प्रीति चरन चरन हे ॥२॥२॥१२९॥

Bilaaval, Fifth Mehl:

My ego is gone; I have obtained the Blessed Vision of the Lord's Darshan. I am absorbed in my Lord and Master, the help and support of the Saints. Now, I hold tight to His Feet. ||1||Pause|| My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord. ||1|| I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord. ||2||2||129||

ਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥

अर्थ :-हे भाई ! संतो के सहाई खसम-भगवान के चरणों में सदा जुड़े रहो । मैंने तो अब उसे के ही चरण पकड़ लिए हैं। खसम-भगवान का दर्शन करने से मेरी हऊमै दूर हो गई है।1।रहाउ। (हे भाई ! भगवान के दर्शन की बरकत के साथ) मेरे मन को ओर कुछ भी बढ़िया नहीं लगता, (भगवान के दर्शन को ही) ताँघता रहता हूँ । जैसे भँवरा कौल-फूल की धूड़ी में लपटा रहता है, उसी प्रकार मेरा मन भगवान के चरणों की तरफ ही बार बार परतता है। मेरा मन ओर (पदार्थों के) स्वादों को नहीं लोड़ता, एक परमात्मा को खोजता है।1। (हे भाई ! भगवान के दर्शन की बरकत के साथ) ओर (पदार्थों के मोह) से संबंध तोड़ लेते हैं, इंद्रीयों की पकड़ से खलासी ड़ाल लेते हैं । हे मन ! गुरु की संगत में रह के परमात्मा का नाम-रस पीते है, और (माया के मोह की तरफ से वृती) परत जाती है। हे नानक ! (बोल-) हे भाई ! (दर्शन की बरकत के साथ) ओर मोह जरा भी नहीं भाता, हर समय भगवान के चरणों के साथ ही प्यार बना रहता है।2।2।129।









(Feed generated with FetchRSS)

Posted from: this blog via Microsoft Power Automate.

{"id":"731361553582576_949577333873706","title":"Photos from The Great Amritsar's post","primaryLink":"https://www.facebook.com/617899497041493/posts/949577333873706","links":["https://www.facebook.com/617899497041493/posts/949577333873706"],"updatedOn":"0001-01-01 00:00:00Z","publishDate":"2024-09-20 00:20:16Z","summary":"AMRIT VELE DA HUKAMNAMA SRI DARBAR SAHIB, SRI AMRITSAR, ANG 830, 20-SEPT.-2024
\n
\nਬਿਲਾਵਲੁ ਮਹਲਾ ੫ ॥
\nਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
\n
\nबिलावलु महला ५ ॥
\n
\nमोरी अहं जाइ दरसन पावत हे ॥ राचहु नाथ ही सहाई संतना ॥ अब चरन गहे ॥१॥ रहाउ ॥ आहे मन अवरु न भावै चरनावै चरनावै उलझिओ अलि मकरंद कमल जिउ ॥ अन रस नही चाहै एकै हरि लाहै ॥१॥ अन ते टूटीऐ रिख ते छूटीऐ ॥ मन हरि रस घूटीऐ संगि साधू उलटीऐ ॥ अन नाही नाही रे ॥ नानक प्रीति चरन चरन हे ॥२॥२॥१२९॥
\n
\nBilaaval, Fifth Mehl:
\n
\nMy ego is gone; I have obtained the Blessed Vision of the Lord's Darshan. I am absorbed in my Lord and Master, the help and support of the Saints. Now, I hold tight to His Feet. ||1||Pause|| My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord. ||1|| I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord. ||2||2||129||
\n
\nਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥
\n
\nअर्थ :-हे भाई ! संतो के सहाई खसम-भगवान के चरणों में सदा जुड़े रहो । मैंने तो अब उसे के ही चरण पकड़ लिए हैं। खसम-भगवान का दर्शन करने से मेरी हऊमै दूर हो गई है।1।रहाउ। (हे भाई ! भगवान के दर्शन की बरकत के साथ) मेरे मन को ओर कुछ भी बढ़िया नहीं लगता, (भगवान के दर्शन को ही) ताँघता रहता हूँ । जैसे भँवरा कौल-फूल की धूड़ी में लपटा रहता है, उसी प्रकार मेरा मन भगवान के चरणों की तरफ ही बार बार परतता है। मेरा मन ओर (पदार्थों के) स्वादों को नहीं लोड़ता, एक परमात्मा को खोजता है।1। (हे भाई ! भगवान के दर्शन की बरकत के साथ) ओर (पदार्थों के मोह) से संबंध तोड़ लेते हैं, इंद्रीयों की पकड़ से खलासी ड़ाल लेते हैं । हे मन ! गुरु की संगत में रह के परमात्मा का नाम-रस पीते है, और (माया के मोह की तरफ से वृती) परत जाती है। हे नानक ! (बोल-) हे भाई ! (दर्शन की बरकत के साथ) ओर मोह जरा भी नहीं भाता, हर समय भगवान के चरणों के साथ ही प्यार बना रहता है।2।2।129।
\n
\n
\n
\n
\n
\n
\n
\n

(Feed generated with FetchRSS)","copyright":"","categories":[]}

Thursday, September 19, 2024

Photos from The Great Amritsar's post

Today evening beautiful Sunset views in The Great Amritsar













(Feed generated with FetchRSS)

Posted from: this blog via Microsoft Power Automate.

{"id":"731361553582576_949279143903525","title":"Photos from The Great Amritsar's post","primaryLink":"https://www.facebook.com/617899497041493/posts/949279143903525","links":["https://www.facebook.com/617899497041493/posts/949279143903525"],"updatedOn":"0001-01-01 00:00:00Z","publishDate":"2024-09-19 14:32:50Z","summary":"Today evening beautiful Sunset views in The Great Amritsar
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Wednesday, September 18, 2024

Photos from The Great Amritsar's post

Amrit wele da mukhwakh shri Harmandar sahib amritsar sahib ji, Ang-613,
18-September -2024

*ਸੋਰਠਿ ਮਹਲਾ ੫ ॥*
*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥*

*(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥*

*सोरठि महला ५ ॥*
*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥*

*(हे भाई! जैसे) राज के कामों में राजा मग्न रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरू की सेवा करके परमात्मा की सिफ़त-सलाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, ज़मीन के मालिकों को ज़मीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥*

*Sorath Mahalaa 5 ||*
*Raajan Meh Raajaa Urjhaaeo Maanan Meh Abhemaanee || Lobhan Meh Lobhee Lobhaaeo Tiu Har Rang Rache Gyaanee ||1|| Har Jan Kau Ihee Suhaave || Pekh Nikatt Kar Sevaa Satgur Har Keertan Hee Triptaave || Rahaau || Amlan Siu Amlee Lapttaaeo Bhooman Bhoom Piaaree || Kheer Sang Baarik Hai Leenaa Prabh Sant Aise Hitkaaree ||2|| Bideaa Meh Biduansee Racheaa Nain Dekh Sukh Paaveh || Jaise Rasnaa Saad Lubhaanee Tiu Har Jan Har Gun Gaaveh ||3|| Jaisee Bhookh Taisee Kaa Poorak Sagal Ghattaa Kaa Suaamee || Naanak Piaas Lagee Darsan Kee Prabh Mileaa Antarjaamee ||4||5||16||*

*As the king is entangled in kingly affairs, and the egotist in his own egotism, And the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||*









(Feed generated with FetchRSS)

Posted from: this blog via Microsoft Power Automate.

{"id":"731361553582576_948020174029422","title":"Photos from The Great Amritsar's post","primaryLink":"https://www.facebook.com/617899497041493/posts/948020174029422","links":["https://www.facebook.com/617899497041493/posts/948020174029422"],"updatedOn":"0001-01-01 00:00:00Z","publishDate":"2024-09-18 00:09:40Z","summary":"Amrit wele da mukhwakh shri Harmandar sahib amritsar sahib ji, Ang-613,
\n18-September -2024
\n
\n*ਸੋਰਠਿ ਮਹਲਾ ੫ ॥*
\n*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥*
\n
\n*(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥*
\n
\n*सोरठि महला ५ ॥*
\n*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥*
\n
\n*(हे भाई! जैसे) राज के कामों में राजा मग्न रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरू की सेवा करके परमात्मा की सिफ़त-सलाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, ज़मीन के मालिकों को ज़मीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥*
\n
\n*Sorath Mahalaa 5 ||*
\n*Raajan Meh Raajaa Urjhaaeo Maanan Meh Abhemaanee || Lobhan Meh Lobhee Lobhaaeo Tiu Har Rang Rache Gyaanee ||1|| Har Jan Kau Ihee Suhaave || Pekh Nikatt Kar Sevaa Satgur Har Keertan Hee Triptaave || Rahaau || Amlan Siu Amlee Lapttaaeo Bhooman Bhoom Piaaree || Kheer Sang Baarik Hai Leenaa Prabh Sant Aise Hitkaaree ||2|| Bideaa Meh Biduansee Racheaa Nain Dekh Sukh Paaveh || Jaise Rasnaa Saad Lubhaanee Tiu Har Jan Har Gun Gaaveh ||3|| Jaisee Bhookh Taisee Kaa Poorak Sagal Ghattaa Kaa Suaamee || Naanak Piaas Lagee Darsan Kee Prabh Mileaa Antarjaamee ||4||5||16||*
\n
\n*As the king is entangled in kingly affairs, and the egotist in his own egotism, And the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||*
\n
\n
\n
\n
\n
\n
\n
\n

(Feed generated with FetchRSS)","copyright":"","categories":[]}

Tuesday, September 17, 2024

Photos from The Great Amritsar's post

ਸਰਪੰਚ ਸਾਹਿਬ ਦੀ ਟੀਮ ਨੇ ਇਕ ਵਾਰ ਫੇਰ ਦੇਸ਼ ਦਾ ਮਾਨ ਵਧਾਇਆ ਹੈ| ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ...ਸਮੁੱਚੀ ਟੀਮ ਨੂੰ ਮੁਬਾਰਕਾਂ....

ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ ਖਿਡਾਰੀ ਪੰਜਾਬ ਦੇ ਸਨ...ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ....

INDIA ARE ASIAN CHAMPIONS 2024

In a thrilling showdown, India defeats China 1-0, thanks to a stunning goal by Jugraj Singh!

The final match was an intense battle, but India emerged victorious, showcasing Indian hockey prowess

Congratulations Champs













(Feed generated with FetchRSS)

Posted from: this blog via Microsoft Power Automate.

{"id":"731361553582576_947803084051131","title":"Photos from The Great Amritsar's post","primaryLink":"https://www.facebook.com/617899497041493/posts/947803084051131","links":["https://www.facebook.com/617899497041493/posts/947803084051131"],"updatedOn":"0001-01-01 00:00:00Z","publishDate":"2024-09-17 17:00:11Z","summary":"ਸਰਪੰਚ ਸਾਹਿਬ ਦੀ ਟੀਮ ਨੇ ਇਕ ਵਾਰ ਫੇਰ ਦੇਸ਼ ਦਾ ਮਾਨ ਵਧਾਇਆ ਹੈ| ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ...ਸਮੁੱਚੀ ਟੀਮ ਨੂੰ ਮੁਬਾਰਕਾਂ....
\n
\nਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ ਖਿਡਾਰੀ ਪੰਜਾਬ ਦੇ ਸਨ...ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ....
\n
\n INDIA ARE ASIAN CHAMPIONS 2024
\n
\nIn a thrilling showdown, India defeats China 1-0, thanks to a stunning goal by Jugraj Singh!
\n
\nThe final match was an intense battle, but India emerged victorious, showcasing Indian hockey prowess
\n
\nCongratulations Champs
\n
\n
\n
\n
\n
\n
\n
\n
\n
\n
\n
\n

(Feed generated with FetchRSS)","copyright":"","categories":[]}

Beautiful views of Sri Darbar Sahib in Rain

Beautiful views of Sri Darbar Sahib in Rain (Feed generated with FetchRSS ) Posted from: this blog via Microsoft Power Automate . {"i...